Punjab Police ASI Archives - Daily Post Punjabi

ਪੰਜਾਬ ਪੁਲਿਸ ਦੇ ASI ਦੀ ਗੋਲੀ ਲੱਗਣ ਕਾਰਨ ਮੌਤ, ਸਰਵਿਸ ਰਿਵਾਲਵਰ ਸਾਫ਼ ਕਰਦੇ ਸਮੇਂ ਵਾਪਰਿਆ ਭਾਣਾ
ਰੋਪੜ ਦੇ ਭਾਖੜਾ-ਨੰਗਲ ਰੋਡ ‘ਤੇ ਬਰਮਾਲਾ ਚੈੱਕ ਪੋਸਟ ‘ਤੇ ਪੰਜਾਬ ਪੁਲਿਸ ਦੇ ਏਐੱਸਆਈ ਅਮਰ ਸਿੰਘ ਦੀ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਲੱਗਣ ਨਾਲ ਮੌਤ ਹੋ ਗਈ। ਇਹ ਘਟਨਾ ਐਤਵਾਰ ਸਵੇਰੇ 5 ਵਜੇ ਦੇ ਕਰੀਬ ਵਾਪਰੀ। ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਗੋਲੀ ਕਿਵੇਂ ਚੱਲੀ, ਇਸ ਲਈ ਪੁਲਿਸ ਨੇ ਮਾਮਲੇ ਨੂੰ ਸ਼ੱਕੀ ਮੰਨਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਏਐੱਸਆਈ ਅਮਰ ਸਿੰਘ ਪਹਿਲਾਂ ਨੰਗਲ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸੀ ਅਤੇ ਹਾਲ ਹੀ ਵਿੱਚ ਬਰਮਾਲਾ ਚੈੱਕ ਪੋਸਟ ‘ਤੇ ਤਾਇਨਾਤ ਹੋਇਆ ਸੀ। ਪਰਿਵਾਰ ਵਿੱਚ ਉਸਦੀ ਪਤਨੀ ਅਤੇ ਦੋ ਬੱਚੇ ਹਨ। ਇੱਕ ਪੁੱਤਰ ਆਸਟ੍ਰੇਲੀਆ ਵਿੱਚ ਰਹਿੰਦਾ ਹੈ, ਜਦੋਂ ਕਿ ਉਸਦੀ ਪਤਨੀ ਅਤੇ ਦੂਜਾ ਪੁੱਤਰ ਪ੍ਰੀਤ ਕਲੋਨੀ, ਨੰਗਲ ਵਿੱਚ ਰਹਿੰਦੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਕੁਝ ਕਿਹਾ ਜਾਵੇਗਾ।

ਇਹ ਵੀ ਪੜ੍ਹੋ : ਦੇਸ਼ ਦੇ 53ਵੇਂ CJI ਬਣੇ ਜਸਟਿਸ ਸੂਰਿਆਕਾਂਤ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਚੁਕਵਾਈ ਅਹੁਦੇ ਦੀ ਸਹੁੰ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਪੁਲਿਸ ਦੇ ASI ਦੀ ਗੋਲੀ ਲੱਗਣ ਕਾਰਨ ਮੌਤ, ਸਰਵਿਸ ਰਿਵਾਲਵਰ ਸਾਫ਼ ਕਰਦੇ ਸਮੇਂ ਵਾਪਰਿਆ ਭਾਣਾ appeared first on Daily Post Punjabi.