Punjab Police Constable Satnam Sharma Archives - Daily Post Punjabi

ਕਾਂਸਟੇਬਲ ਸਤਨਾਮ ਸ਼ਰਮਾ ਦੀ ਇਲਾਜ ਦੌਰਾਨ ਹੋਈ ਮੌਤ, ਕੁਝ ਦਿਨ ਪਹਿਲਾਂ ਸੜਕ ਹਾਦਸੇ ਦਾ ਹੋਏ ਸੀ ਸ਼ਿਕਾਰ
ਪੰਜਾਬ ਪੁਲਿਸ ਦੇ ਨੌਜਵਾਨ ਕਾਂਸਟੇਬਲ ਸਤਨਾਮ ਸ਼ਰਮਾ ਦਾ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ। 20 ਸਤੰਬਰ ਨੂੰ ਸਤਨਾਮ ਮੁਹਾਲੀ ਕ੍ਰਿਕਟ ਸਟੇਡੀਅਮ ਤੋਂ ਡਿਊਟੀ ਦੇ ਕੇ ਵਾਪਸ ਬਰਨਾਲਾ ਪਰਤ ਰਹੇ ਸੀ ਕਿ ਪਟਿਆਲਾ ਨੇੜੇ ਉਹ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਅਤੇ ਕਈ ਦਿਨਾਂ ਤੋਂ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਸੀ। ਜਿਸ ਤੋਂ ਬਾਅਦ ਅੱਜ ਸਤਨਾਮ ਸ਼ਰਮਾ ਦੀ ਇਲਾਜ ਦੌਰਾਨ ਮੌਤ ਹੋ ਗਈ।

Punjab Police Constable Satnam Sharma

ਦੱਸ ਦੇਈਏ ਕਿ 20 ਸਤੰਬਰ ਨੂੰ ਵਾਪਰੇ ਸੜਕ ਹਾਦਸੇ ਮਗਰੋਂ ਸਤਨਾਮ ਨੂੰ ਇਲਾਜ ਲਈ ਸਥਾਨਕ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਇਸ ਮੌਕੇ ਸਤਨਾਮ ਦੇ ਇਲਾਜ ਲਈ ਸੋਸ਼ਲ ਮੀਡੀਆ ‘ਤੇ ਵੀ ਮਦਦ ਦੀ ਅਪੀਲ ਕੀਤੀ ਗਈ ਜਿਸ ਤਂ ਬਾਅਦ ਵੱਡੀ ਗਿਣਤੀ ਵਿੱਚ ਲੋਕਾਂ ਨੇ ਉਸ ਦੀ ਇਲਾਜ ਵਿੱਚ ਮਦਦ ਵੀ ਕੀਤੀ ਇੱਥੋਂ ਤੱਕ ਕਿ ਪੰਜਾਬ ਪੁਲਿਸ ਦੇ ਡੀਜੀਪੀ ਨੇ ਵੀ ਟਵੀਟ ਕਰਕੇ ਸਤਨਾਮ ਦੇ ਇਲਾਜ ਵਿੱਚ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਸੀ ।

ਇਹ ਵੀ ਪੜ੍ਹੋ: ਜੇਲ੍ਹ ‘ਚ ਕੈਦੀਆਂ ਦੀ ਪਤਨੀ ਨਾਲ ਨਿੱਜੀ ਮੁਲਾਕਾਤ ਸ਼ੁਰੂ, ਪਹਿਲੇ ਦਿਨ 6 ਕੈਦੀਆਂ ਨੇ ਆਪਣੀ ਪਤਨੀ ਨਾਲ ਬਿਤਾਇਆ ਸਮਾਂ

ਮਿਲੀ ਜਾਣਕਾਰੀ ਮੁਤਾਬਕ ਸਤਨਾਮ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ ਜੋ ਬਰਨਾਲਾ ਥਾਣੇ ਵਿੱਚ ਪੀਸੀਆਰ ਵਿੱਚ ਡਿਊਟੀ ਕਰਦਾ ਸੀ । 20 ਸਤੰਬਰ ਨੂੰ ਮੋਹਾਲੀ ਕ੍ਰਿਕੇਟ ਸਟੇਡੀਅਮ ਵਿੱਚ ਡਿਊਟੀ ਦੇਣ ਤੋਂ ਬਾਅਦ ਬਰਨਾਲਾ ਵਾਪਸ ਆ ਰਿਹਾ ਸੀ ਤੇ ਇਸ ਦੌਰਾਨ ਭਿਆਨਕ ਸੜਕ ਹਾਦਸਾ ਹੋਇਆ ਜਿਸ ਤੋਂ ਬਾਅਦ ਹੁਣ ਉਸ ਦੀ ਮੌਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਕਾਂਸਟੇਬਲ ਸਤਨਾਮ ਸ਼ਰਮਾ ਦੀ ਇਲਾਜ ਦੌਰਾਨ ਹੋਈ ਮੌਤ, ਕੁਝ ਦਿਨ ਪਹਿਲਾਂ ਸੜਕ ਹਾਦਸੇ ਦਾ ਹੋਏ ਸੀ ਸ਼ਿਕਾਰ appeared first on Daily Post Punjabi.