Punjab police cracking down gun culture Archives - Daily Post Punjabi

ਪੰਜਾਬ ਪੁਲਿਸ ਨੇ ਗੰਨ ਕਲਚਰ ‘ਤੇ ਕਸੀ ਨਕੇਲ, ਸੂਬੇ ‘ਚ 5000 ਹਥਿਆਰਾਂ ਦੇ ਲਾਇਸੈਂਸ ਕੀਤੇ ਰੱਦ
ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਸੂਬੇ ਵਿੱਚ ਗੰਨ ਕਲਚਰ ‘ਤੇ ਨਕੇਲ ਕਸੀ ਜਾ ਰਹੀ ਹੈ। ਗੰਨ ਕਲਚਰ ‘ਤੇ ਨਕੇਲ ਕੱਸਦਿਆਂ ਪੰਜਾਬ ਪੁਲਿਸ ਨੇ ਸੂਬੇ ਵਿੱਚ 5000 ਹਥਿਆਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਰੱਦ ਕੀਤੇ ਲਾਇਸੈਂਸ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਬਣਾਏ ਗਏ ਸੀ । ਇਸ ਵਿੱਚ ਕੁਝ ਲੋਕਾਂ ਨੇ ਫਰਜ਼ੀ ਰਿਹਾਇਸ਼ ਦਾ ਪਤਾ ਦਿੱਤਾ ਸੀ ਜਦਕਿ ਕੁਝ ਨੇ ਆਪਣੇ ਖਿਲਾਫ ਦਰਜ ਅਪਰਾਧਿਕ ਮਾਮਲੇ ਵੀ ਛੁਪਾ ਲਏ ਸਨ । ਅਸਲਾ ਲਾਇਸੈਂਸ ਦੀ ਵੈਰੀਫਿਕੇਸ਼ਨ ਦਾ ਕੰਮ ਸਾਰੇ ਜ਼ਿਲ੍ਹਿਆਂ ਵਿੱਚ ਚੱਲ ਰਿਹਾ ਹੈ। ਸੀਨੀਅਰ ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਇਸ ਤੋਂ ਬਾਅਦ ਵੀ ਸੂਚਨਾ ਛੁਪਾਉਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Punjab police cracking down gun culture

ਦੱਸ ਦਈਏ ਕਿ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਤੇ ਡੇਰਾ ਸੱਚਾ ਸੌਦਾ ਦੇ ਸਮਰਥਕ ਪ੍ਰਦੀਪ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਅਸਲਾ ਲਾਇਸੈਂਸ ਦੀ ਸਮੀਖਿਆ ਕਰਨ ਦਾ ਫੈਸਲਾ ਕੀਤਾ ਗਿਆ। ਅੰਕੜਿਆਂ ਮੁਤਾਬਕ ਪੂਰੇ ਪੰਜਾਬ ਵਿੱਚ ਇਸ ਸਮੇਂ ਕੁੱਲ 369191 ਬੰਦੂਕਾਂ ਦੇ ਲਾਇਸੈਂਸ ਹਨ। ਇਨ੍ਹਾਂ ਵਿੱਚੋਂ 4850 ਲਾਇਸੈਂਸ ਬਿਲਕੁਲ ਰੱਦ ਕਰ ਦਿੱਤੇ ਗਏ ਹਨ। ਦਰਅਸਲ, ਸੂਬਾ ਸਰਕਾਰ ਨੇ ਤਿੰਨ ਮਹੀਨਿਆਂ ਵਿੱਚ ਸਮੀਖਿਆ ਕਰਨ ਦਾ ਫੈਸਲਾ ਕੀਤਾ ਹੈ। ਇਸ ਲਈ 23 ਜ਼ਿਲ੍ਹਿਆਂ ਵਿੱਚ ਡੀਸੀ ਅਤੇ ਐਸਐਸਪੀ ਪੱਧਰ ਦੀਆਂ ਕਮੇਟੀਆਂ ਬਣਾਈਆਂ ਗਈਆਂ ਹਨ, ਜੋ ਇਸ ਕੰਮ ਨੂੰ ਨੇਪਰੇ ਚਾੜ੍ਹ ਰਹੀਆਂ ਹਨ। ਹੁਣ ਤੱਕ ਪੂਰੇ ਪੰਜਾਬ ਵਿੱਚ 30 ਫੀਸਦੀ ਲਾਇਸੈਂਸ ਵੈਰੀਫਿਕੇਸ਼ਨ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਵਿਆਹ ‘ਚ ਪੈੱਗ ਲਾਉਣ ਤੋਂ ਬਾਅਦ ਗੱਡੀ ਚਲਾਉਣ ‘ਤੇ ਹੋਵੇਗਾ ਚਲਾਨ

ਇਸ ਤੋਂ ਇਲਾਵਾ ਜਿਨ੍ਹਾਂ ਦੇ ਲਾਇਸੈਂਸ ਵਿੱਚ ਖਾਮੀਆਂ ਪਾਈਆਂ ਗਈਆਂ ਹਨ, ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਜ਼ਿਲ੍ਹਾ ਪੱਧਰ ‘ਤੇ ਆਪਣੇ ਜਵਾਬ ਦੇਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਸੁਰੱਖਿਆ ਲੈਣ ਵਾਲਿਆਂ ਦੀ ਸੁਰੱਖਿਆ ਦਾ ਵੀ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਮੁਲਾਜ਼ਮਾਂ ਨੂੰ ਸਿਖਲਾਈ ਵੀ ਦਿੱਤੀ ਜਾ ਰਹੀ ਹੈ । ਪੰਜਾਬ ਵਿੱਚ ਪਿਛਲੇ ਕੁਝ ਸਾਲਾਂ ਵਿੱਚ ਗੰਨ ਕਲਚਰ ਤੇਜ਼ੀ ਨਾਲ ਵਧਿਆ ਹੈ। ਦੇਸ਼ ਦੀ ਦੋ ਫੀਸਦੀ ਆਬਾਦੀ ਪੰਜਾਬ ਵਿੱਚ ਰਹਿੰਦੀ ਹੈ, ਪਰ ਇਸ ਕੋਲ ਦੇਸ਼ ਦੀਆਂ 10 ਫੀਸਦੀ ਬੰਦੂਕਾਂ ਹਨ। ਗ੍ਰਹਿ ਮੰਤਰਾਲੇ ਦੀ ਰਿਪੋਰਟ ਅਨੁਸਾਰ ਜਨਵਰੀ 2022 ਤੱਕ ਪੰਜਾਬ ਵਿੱਚ 3.90 ਲੱਖ ਤੋਂ ਵੱਧ ਲਾਇਸੈਂਸੀ ਬੰਦੂਕਾਂ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪੰਜਾਬ ਪੁਲਿਸ ਨੇ ਗੰਨ ਕਲਚਰ ‘ਤੇ ਕਸੀ ਨਕੇਲ, ਸੂਬੇ ‘ਚ 5000 ਹਥਿਆਰਾਂ ਦੇ ਲਾਇਸੈਂਸ ਕੀਤੇ ਰੱਦ appeared first on Daily Post Punjabi.