Punjab Police flag marche Archives - Daily Post Punjabi

ਅਬੋਹਰ ‘ਚ ਕੱਢਿਆ ਗਿਆ ਫਲੈਗ ਮਾਰਚ, ਸ਼ਾਂਤੀ ਬਣਾਏ ਰੱਖਣ ਦਾ ਦਿੱਤਾ ਸੰਦੇਸ਼
ਜ਼ਿਲ੍ਹੇ ਦੀ ਸੁਰੱਖਿਆ ਦੇ ਮੱਦੇਨਜ਼ਰ ਅਬੋਹਰ ‘ਚ ਪੁਲਿਸ ਬਲ ਸਮੇਤ ਫਲੈਗ ਮਾਰਚ ਕੱਢਿਆ ਗਿਆ। ਸ਼ਹਿਰ ਵਿੱਚ SSP ਅਵਨੀਤ ਕੌਰ ਸਮੇਤ ਜ਼ਿਲ੍ਹੇ ਦੇ ਕਈ ਅਧਿਕਾਰੀ, ਥਾਣਾ SHO ਅਤੇ ਕਈ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਫਲੈਗ ਮਾਰਚ ਫਾਜ਼ਿਲਕਾ ਚੁੰਗੀ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਇਲਾਕੇ ਵਿੱਚੋਂ ਹੁੰਦਾ ਹੋਇਆ ਸਮਾਪਤ ਹੋਇਆ। SSP ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਦਾ ਪੂਰਾ ਇਲਾਕਾ ਸੁਰੱਖਿਅਤ ਹੈ ਅਤੇ ਇੱਥੇ ਸਥਿਤੀ ਪੂਰੀ ਤਰ੍ਹਾਂ ਸੰਤੋਸ਼ਜਨਕ ਹੈ।

Police Flag March

SSP ਅਵਨੀਤ ਕੌਰ ਨੇ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਜ਼ਿਲ੍ਹਾ ਸੁਰੱਖਿਅਤ ਹੈ ਅਤੇ ਇੱਥੇ ਸਥਿਤੀ ਪੂਰੀ ਤਰ੍ਹਾਂ ਆਮ ਵਾਂਗ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਇਹ ਵਿਸ਼ਵਾਸ ਜਗਾਉਣ ਲਈ ਸ਼ਹਿਰ ਦੇ ਨਾਲ-ਨਾਲ ਪੂਰੇ ਫਾਜ਼ਿਲਕਾ ਖੇਤਰ ਵਿੱਚ ਵੀ ਇਹ ਫਲੈਗ ਮਾਰਚ ਕੱਢਿਆ ਗਿਆ ਹੈ।

ਇਹ ਵੀ ਪੜ੍ਹੋ : ਸਰਕਾਰੀ ਬੰਗਲਾ ਖਾਲੀ ਕਰਨ ਦੇ ਨੋਟਿਸ ‘ਤੇ ਰਾਹੁਲ ਗਾਂਧੀ ਦਾ ਜਵਾਬ, ਕਿਹਾ-‘ਹੁਕਮਾਂ ਦੀ ਕਰਾਂਗਾ ਪਾਲਣਾ’

SSP ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਪ੍ਰਸ਼ਾਸਨ ਹਰ ਸਮੇਂ ਉਨ੍ਹਾਂ ਦੇ ਨਾਲ ਮੌਜੂਦ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਕਾਬੂ ਹੇਠ ਹੈ। ਇਸ ਮੌਕੇ ਸ਼ਹਿਰ ਵਿੱਚ ਵਾਪਰ ਰਹੀਆਂ ਲੁੱਟ ਦੀਆਂ ਘਟਨਾਵਾਂ ‘ਤੇ SSP ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਪੂਰੀ ਸਖ਼ਤ ਕਾਰਵਾਈ ਕਰ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅਬੋਹਰ ‘ਚ ਕੱਢਿਆ ਗਿਆ ਫਲੈਗ ਮਾਰਚ, ਸ਼ਾਂਤੀ ਬਣਾਏ ਰੱਖਣ ਦਾ ਦਿੱਤਾ ਸੰਦੇਸ਼ appeared first on Daily Post Punjabi.

ਪੰਜਾਬ ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਕੱਢੇ ਫਲੈਗ ਮਾਰਚ, ਸ਼ਾਂਤੀ ਬਣਾਏ ਰੱਖਣ ਦਾ ਦਿੱਤਾ ਸੰਦੇਸ਼
ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ‘ਤੇ ਕਾਰਵਾਈ ਤੋਂ ਬਾਅਦ ਪੰਜਾਬ ‘ਚ ਪੁਲਿਸ ਅਤੇ ਰੈਪਿਡ ਐਕਸ਼ਨ ਫੋਰਸ ਵੱਲੋਂ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਨਾਕੇਬੰਦੀ ਕਰ ਦਿੱਤੀ ਹੈ। ਜਵਾਨ ਸ਼ਹਿਰ ਵਾਸੀਆਂ ਨੂੰ ਸ਼ਾਂਤੀ ਬਣਾਉਣ ਦਾ ਸੰਦੇਸ਼ ਦੇ ਰਹੇ ਹਨ।

Punjab Police flag marche

ਪੰਜਾਬ ਪੁਲਿਸ ਵੱਲੋਂ ਲਗਾਤਾਰ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਵਿੱਚ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਘਰ ਦੇ ਬਾਹਰ ਪੁਲਿਸ ਤਾਇਨਾਤ ਹੈ। ਪਿੰਡ ਵਿੱਚ ਆਉਣ-ਜਾਣ ਵਾਲੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਲੁਧਿਆਣਾ ਵਿੱਚ ਪੁਲਿਸ ਵੱਲੋਂ ਫਲੈਗ ਮਾਰਚ ਵੀ ਕੱਢਿਆ ਗਿਆ ਹੈ।

Punjab Police flag marche

ਇਹ ਵੀ ਪੜ੍ਹੋ : ਅਫਗਾਨਿਸਤਾਨ ‘ਚ 544 ਦਿਨਾਂ ‘ਤੋਂ ਕੁੜੀਆਂ ਦੇ ਸਕੂਲ ਬੰਦ, ਮਾਪਿਆਂ ਨੇ ਮੁੜ ਖੋਲ੍ਹਣ ਦੀ ਕੀਤੀ ਅਪੀਲ

ਇਸ ਦੌਰਾਨ ADCP ਰੁਪਿੰਦਰ ਕੌਰ ਸਰਾਂ ਵੀ ਮੌਜੂਦ ਸਨ। ਉਨ੍ਹਾਂ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਇਸ ਦੇ ਨਾਲ ਹੀ ਪੰਜਾਬ ਪੁਲਿਸ ਅਤੇ ਰੈਪਿਡ ਐਕਸ਼ਨ ਫੋਰਸ ਨੇ ਜਲੰਧਰ ਵਿੱਚ ਵੀ ਫਲੈਗ ਮਾਰਚ ਕੱਢਿਆ। ਜਲੰਧਰ-ਮੋਗਾ ਰੋਡ ‘ਤੇ ਨਾਕੇ ‘ਤੇ ਪੰਜਾਬ ਪੁਲਿਸ ਦੇ ਕਾਂਸਟੇਬਲ ਹਥਿਆਰਾਂ ਸਮੇਤ ਤਾਇਨਾਤ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪੰਜਾਬ ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਕੱਢੇ ਫਲੈਗ ਮਾਰਚ, ਸ਼ਾਂਤੀ ਬਣਾਏ ਰੱਖਣ ਦਾ ਦਿੱਤਾ ਸੰਦੇਸ਼ appeared first on Daily Post Punjabi.