Punjab Police on alert Archives - Daily Post Punjabi

ਧਮਕੀ ਭਰਿਆ ਪੱਤਰ ਮਿਲਣ ਮਗਰੋਂ ਹਾਈ ਅਲਰਟ ‘ਤੇ ਪੰਜਾਬ ਪੁਲਿਸ, ਜਲੰਧਰ ਦੇ CP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵੱਲੋਂ ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਹਾਈ ਅਲਰਟ ‘ਤੇ ਹੈ । ਅੱਤਵਾਦੀ ਸੰਗਠਨ ਨੇ ਜਲੰਧਰ ਦੇ ਪ੍ਰਸਿੱਧ ਸ਼ਕਤੀਪੀਠ ਸ਼੍ਰੀ ਦੇਵੀ ਤਾਲਾਬ ਮੰਦਰ ਦੇ ਨਾਲ-ਨਾਲ ਜਲੰਧਰ ਦੇ ਰੇਲਵੇ ਸਟੇਸ਼ਨ ਨੂੰ ਵੀ ਬੰਬ ਧਮਾਕਿਆਂ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਅੱਤਵਾਦੀ ਸੰਗਠਨ ਦੀ ਧਮਕੀ ਤੋਂ ਬਾਅਦ ਜਲੰਧਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਨੇ ਦੇਰ ਰਾਤ ਸ਼੍ਰੀ ਦੇਵੀ ਤਾਲਾਬ ਮੰਦਰ ਦਾ ਦੌਰਾ ਕੀਤਾ । ਉਨ੍ਹਾਂ ਨੇ ਮੰਦਰ ਵਿੱਚ ਸੁਰੱਖਿਆ ਪ੍ਰਬੰਧਕਾਂ ਦਾ ਜਾਇਜ਼ਾ ਲਿਆ।

Punjab Police on alert

ਸੀਪੀ ਤੂਰ ਨੇ ਜਲੰਧਰ ਪੁਲਿਸ ਨੂੰ ਸੁਚੇਤ ਕਰਦੇ ਹੋਏ ਨਾਕਾਬੰਦੀ ਵਧਾਉਣ ਦੇ ਨਾਲ-ਨਾਲ ਸ਼ੱਕੀ ਨਜ਼ਰ ਆਉਣ ਵਾਲੇ ਲੋਕਾਂ ‘ਤੇ ਤਿੱਖੀ ਨਜ਼ਰ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਦੇਵੀ ਤਾਲਾਬ ਦੇ ਮੰਦਿਰ ਦਾ ਦੌਰਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵਾਰ ਜੈਸ਼-ਏ-ਮੁਹੰਮਦ ਦੀ ਧਮਕੀ ਆਈ ਹੈ, ਅਜਿਹੇ ਇਨਪੁਟਸ ਉਨ੍ਹਾਂ ਕੋਲ ਆਉਂਦੇ ਰਹਿੰਦੇ ਹਨ। ਕਈ ਵਾਰ ਅਜਿਹਾ ਦਹਿਸ਼ਤ ਫੈਲਾਉਣ ਲਈ ਵੀ ਕੀਤਾ ਜਾਂਦਾ ਹੈ ਪਰ ਪੁਲਿਸ ਅਜਿਹੇ ਇਨਪੁਟਸ ਨੂੰ ਸੱਚ ਮੰਨ ਕੇ ਕੰਮ ਕਰਦੀ ਹੈ।

ਇਹ ਵੀ ਪੜ੍ਹੋ: ‘ਜਲਦ ਹੀ ਪੰਜਾਬ ਦੀਆਂ ਸਰਕਾਰੀ ਬੱਸਾਂ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਤੱਕ ਜਾਣਗੀਆਂ’: ਟਰਾਂਸਪੋਰਟ ਮੰਤਰੀ

ਇਸ ਖਤਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ​​ਕਰ ਦਿੱਤਾ ਗਿਆ ਹੈ । ਜੀਆਰਪੀ ਨੇ ਵੀ ਰੇਲਵੇ ਸਟੇਸ਼ਨ ‘ਤੇ ਸੁਰੱਖਿਆ ਵਧਾ ਦਿੱਤੀ ਹੈ । ਪੁਲਿਸ ਲਗਾਤਾਰ ਗਸ਼ਤ ਕਰ ਰਹੀ ਹੈ।ਪੁਲਿਸ ਵੱਲੋਂ ਕਿਸੇ ਵੀ ਸ਼ੱਕੀ ਵਿਅਕਤੀ ਨੂੰ ਦੇਖਣ ‘ਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਚੈਕਿੰਗ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਗਈ ਹੈ। ਕਈ ਵਾਰ ਪੁਲਿਸ ਦਾ ਧਿਆਨ ਭਟਕਾਉਣ ਲਈ ਅਜਿਹੇ ਪੱਤਰ ਵੀ ਭੇਜੇ ਜਾਂਦੇ ਹਨ, ਤਾਂ ਜੋ ਪੁਲਿਸ ਦੂਜੇ ਪਾਸੇ ਉਲਝੀ ਰਹੇ ਅਤੇ ਸ਼ਰਾਰਤੀ ਅਨਸਰ ਆਪਣਾ ਕੰਮ ਕਰ ਜਾਣ ਜਾਂ ਦੂਜੇ ਪਾਸੇ ਵਾਰਦਾਤ ਨੂੰ ਅੰਜਾਮ ਦੇ ਦੇਣ ।

Punjab Police on alert

ਦੱਸ ਦੇਈਏ ਕਿ ਜੈਸ਼-ਏ-ਮੁਹੰਮਦ ਦੇ ਏਰੀਆ ਕਮਾਂਡਰ ਸਲੀਮ ਅੰਸਾਰੀ ਵੱਲੋਂ ਰੇਲਵੇ ਸਟੇਸ਼ਨ ਸੁਪਰਡੈਂਟ ਸੁਲਤਾਨਪੁਰ ਲੋਧੀ ਨੂੰ ਡਾਕ ਰਾਹੀਂ ਪੱਤਰ ਮਿਲਿਆ ਹੈ । ਇਸ ਵਿੱਚ ਉਸ ਨੇ ਪੰਜਾਬ ਦੇ ਪੰਜ ਤੋਂ ਵੱਧ ਰੇਲਵੇ ਸਟੇਸ਼ਨਾਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸ਼੍ਰੀ ਦੇਵੀ ਤਾਲਾਬ ਮੰਦਿਰ, ਫਗਵਾੜਾ ਦੇ ਪ੍ਰਸਿੱਧ ਮੰਦਿਰ ਸ਼੍ਰੀ ਹਨੂੰਮਾਨ ਗੜ੍ਹੀ ਅਤੇ ਪਟਿਆਲਾ ਦੇ ਪ੍ਰਸਿੱਧ ਕਾਲੀ ਮਾਤਾ ਮੰਦਿਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਧਮਕੀ ਭਰੀ ਇਹ ਚਿੱਠੀ ਮਿਲਦਿਆਂ ਹੀ ਭਗਦੜ ਮਚ ਗਈ ।

ਵੀਡੀਓ ਲਈ ਕਲਿੱਕ ਕਰੋ -:

“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”

The post ਧਮਕੀ ਭਰਿਆ ਪੱਤਰ ਮਿਲਣ ਮਗਰੋਂ ਹਾਈ ਅਲਰਟ ‘ਤੇ ਪੰਜਾਬ ਪੁਲਿਸ, ਜਲੰਧਰ ਦੇ CP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ appeared first on Daily Post Punjabi.