Punjab police press conference Archives - Daily Post Punjabi

ਮੂਸੇਵਾਲਾ ਕਤਲ ਮਾਮਲੇ ‘ਚ ਐਂਟੀ-ਗੈਂਗਸਟਰ ਟਾਸਕ ਫੋਰਸ ਦੇ ADGP ਅੱਜ ਕਰਨਗੇ ਪ੍ਰੈਸ ਕਾਨਫਰੰਸ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਵੀਰਵਾਰ ਨੂੰ ਸ਼ਾਮ 5 ਵਜੇ ਪੰਜਾਬ ਪੁਲਿਸ ਇੱਕ ਵਾਰ ਫਿਰ ਕਾਨਫਰੰਸ ਕਰੇਗੀ। ਇਹ ਕਾਨਫਰੰਸ ਐਂਟੀ ਗੈਂਗਸਟਰ ਟਾਸਕ ਫੋਰਸ ਦੇ ADGP ਪ੍ਰਮੋਦ ਬਾਨ ਵੱਲੋਂ ਕੀਤੀ ਜਾਵੇਗੀ। ਇਸ ਕਾਨਫਰੰਸ ਵਿੱਚ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਹੁਣ ਤੱਕ ਕੀਤੀ ਗਈ ਸਾਰੀ ਕਾਰਵਾਈ ਦੀ ਬਿਓਰਾ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ DGP ਵੀਕੇ ਭਾਵਰਾ ਨੇ ਪ੍ਰੈਸ ਕਾਨਫਰੰਸ ਕੀਤੀ ਸੀ।

Punjab police press conference

ਦੱਸ ਦੇਈਏ ਕਿ ਦਿੱਲੀ ਪੁਲਿਸ ਵੱਲੋਂ ਵੀ ਇਸ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਦਿੱਲੀ ਪੁਲਿਸ ਵੱਲੋਂ ਇਸ ਸਮਾਮਲੇ ਵਿੱਚ ਸ਼ਾਰਪ ਸ਼ੂਟਰਾਂ ਦੀ ਇੱਕ ਲਿਸਟ ਤਿਆਰ ਕੀਤੀ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਪੁਣੇ ਪੁਲਿਸ ਨਾਲ ਮਿਲ ਕੇ ਸ਼ੱਕੀ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਤੇ ਸੌਰਵ ਮਹਾਕਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਦਿੱਲੀ ਪੁਲਿਸ ਨੇ ਹੀ ਮੂਸੇਵਾਲਾ ਕਤਲਕਾਂਡ ਵਿੱਚ ਸ਼ਾਮਿਲ ਹਰਿਆਣਾ ਦੇ ਸੋਨੀਪਤ ਦੇ ਸ਼ਾਰਪ ਸ਼ੂਟਰ ਪ੍ਰਿਅਵਰਤ ਫੌਜੀ ਤੇ ਕਸ਼ਿਸ਼ ਨੂੰ ਫੜ੍ਹਿਆ। ਜਿਨ੍ਹਾਂ ਤੋਂ ਵੱਡੀ ਗਿਣਤੀ ਵਿੱਚ ਆਧੁਨਿਕ ਹਥਿਆਰ ਬਰਾਮਦ ਕੀਤੇ ਗਏ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਮੂਸੇਵਾਲਾ ਕਤਲ ਮਾਮਲੇ ‘ਚ ਐਂਟੀ-ਗੈਂਗਸਟਰ ਟਾਸਕ ਫੋਰਸ ਦੇ ADGP ਅੱਜ ਕਰਨਗੇ ਪ੍ਰੈਸ ਕਾਨਫਰੰਸ appeared first on Daily Post Punjabi.