Punjab Police Transfer Archives - Daily Post Punjabi

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 23 IPS ਤੇ 4 PPS ਅਫਸਰਾਂ ਦੇ ਕੀਤੇ ਗਏ ਤਬਾਦਲੇ
ਪੰਜਾਬ ਪੁਲਿਸ ਵਿੱਚ ਵੱਡੇ ਪੱਧਰ ‘ਤੇ ਫੇਰਬਦਲ ਕੀਤਾ ਗਿਆ ਹੈ। ਜਿਸ ਵਿੱਚ 23 IPS ਤੇ 4 PPS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਿਸ ਵਿੱਚ ਅਮਨੀਤ ਕੋਂਡਲ ਨੂੰ ਬਠਿੰਡਾ ਦੇ SSP, ਨਾਨਕ ਸਿੰਘ ਨੂੰ ਪਟਿਆਲਾ ਦੇ SSP, ਅੰਕੁਰ ਗੁਪਤਾ ਨੂੰ ਮੋਗਾ ਦੇ ਨਵੇਂ SSP, ਗੌਰਵ ਤੁਰਾ ਨੂੰ SSP ਤਰਨਤਾਰਨ, ਨਵੀਨ ਸਿੰਗਲਾ ਨੂੰ DIG ਜਲੰਧਰ ਰੇਂਜ, ਸਤਿੰਦਰ ਸਿੰਘ ਨੂੰ DIG ਬਾਰਡਰ ਰੇਂਜ ਅੰਮ੍ਰਿਤਸਰ, ਗੁਰਪ੍ਰੀਤ ਭੁੱਲਰ ਨੂੰ IGP ਚੰਡੀਗੜ੍ਹ, ਅਸ਼ਵਨੀ ਕਪੂਰ ਨੂੰ ਫਰੀਦਕੋਟ ਰੇਂਜ ਦੇ DIG, ਗੁਰਮੀਤ ਸਿੰਘ ਚੌਹਾਨ ਨੂੰ AGTF (SAS ਨਗਰ) ਦੇ AIG, ਹਰਜੀਤ ਸਿੰਘ ਨੂੰ ਵਿਜੀਲੈਂਸ ਬਿਊਰੋ SAS ਨਗਰ ਦੇ DIG, ਦਲਜਿੰਦਰ ਸਿੰਘ ਨੂੰ ਪਠਾਨਕੋਟ ਦੇ ਨਵੇਂ SSP, ਹਰਕਮਲਪ੍ਰੀਤ ਨੂੰ ਜਲੰਧਰ ਦਿਹਾਤੀ ਦੇ ਨਵੇਂ SSP ਅਤੇ ਵਰਿੰਦਰ ਬਰਾੜ ਨੂੰ ਫਾਜ਼ਿਲਕਾ ਦੇ ਨਵੇਂ SSP ਨਿਯੁਕਤ ਕੀਤਾ ਗਿਆ ਹੈ।

Punjab Police Transfer

Punjab Police Transfer

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 23 IPS ਤੇ 4 PPS ਅਫਸਰਾਂ ਦੇ ਕੀਤੇ ਗਏ ਤਬਾਦਲੇ appeared first on Daily Post Punjabi.

ਪੰਜਾਬ ਪੁਲਿਸ ‘ਚ ਫੇਰਬਦਲ, 5 PPS ਅਤੇ 1 IPS ਅਧਿਕਾਰੀਆਂ ਦਾ ਹੋਇਆ ਤਬਾਦਲਾ, ਵੇਖੋ ਲਿਸਟ
ਪੰਜਾਬ ਪੁਲਿਸ ਵੱਲੋਂ 6 ਵੱਡੇ ਅਧਿਕਾਰੀਆਂ ਦੇ ਤਬਾਦਲੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਵਿਚ 5 PPS ਅਤੇ 1 IPS ਅਧਿਕਾਰੀ ਸ਼ਾਮਲ ਹੈ, ਜਿਨ੍ਹਾਂ ਦੇ ਨਾਵਾਂ ਦੀ ਲਿਸਟ ਹੇਠਾਂ ਦਿੱਤੇ ਮੁਤਾਬਕ ਹੈ-

ਇਹ ਵੀ ਪੜ੍ਹੋ : ਨੰਗੇ ਸਿਰ ਗੁਰੂ ਘਰ ‘ਚ ਵੜੇ ਬੰਦੇ ਵੱਲੋਂ ਬੇਅਦਬੀ ਦੀ ਕੋਸ਼ਿਸ਼! ਸਾਰੀ ਘਟਨਾ CCTV ‘ਚ ਕੈਦ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਪੁਲਿਸ ‘ਚ ਫੇਰਬਦਲ, 5 PPS ਅਤੇ 1 IPS ਅਧਿਕਾਰੀਆਂ ਦਾ ਹੋਇਆ ਤਬਾਦਲਾ, ਵੇਖੋ ਲਿਸਟ appeared first on Daily Post Punjabi.

ਪੰਜਾਬ ਪੁਲਿਸ ਦੇ 7 ਵੱਡੇ ਅਫਸਰਾਂ ਦੇ ਹੋਏ ਤਬਾਦਲੇ, IPS ਪ੍ਰਗਿਆ ਜੈਨ ਨੂੰ ਲਾਇਆ ਗਿਆ DCP ਸਿਟੀ ਅੰਮ੍ਰਿਤਸਰ
ਪੰਜਾਬ ਸਰਕਾਰ ਨੇ ਵੀਰਵਾਰ ਨੂੰ 2 ਐਸਐਸਪੀ ਸਣੇ 7 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਵਿੱਚ SBS ਨਗਰ ਦੇ SSP ਅਖਿਲ ਚੌਧਰੀ ਦਾ ਤਬਾਦਲਾ ਕਰਕੇ ਚੰਡੀਗੜ੍ਹ ਸੀਪੀਓ ਵਿੱਚ ਏਆਈਜੀ ਪਰਸਨਲ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਸ ਅਹੁਦੇ ‘ਤੇ ਆਈਪੀਐਸ ਗੌਰਵ ਤੂਰਾ ਤਾਇਨਾਤ ਸਨ। ਉਨ੍ਹਾਂ ਦੀ ਚੰਡੀਗੜ੍ਹ ਸੀਪੀਓ ਵਿੱਚ ਏਆਈਜੀ ਪ੍ਰੋਵੀਜ਼ਨਿੰਗ ਵਜੋਂ ਤਾਇਨਾਤੀ ਵਜੋਂ ਹੋਈ ਹੈ।

ਇਸੇ ਤਰ੍ਹਾਂ ਲੁਧਿਆਣਾ ਦੇ ਏਡੀਸੀਪੀ-2 ਸੁਹੇਲ ਕਾਸਿਮ ਮੀਰ ਨੂੰ ਲੁਧਿਆਣਾ ਦਾ ਡੀਸੀਪੀ ਸਿਟੀ ਲਾਇਆ ਗਿਆ ਹੈ। ਇਸ ਦੌਰਾਨ ਅੰਮ੍ਰਿਤਸਰ ਦੀ ਏ.ਡੀ.ਸੀ.ਪੀ.-2 ਡਾ. ਪ੍ਰਗਿਆ ਜੈਨ ਨੂੰ ਡੀ.ਸੀ.ਪੀ ਸਿਟੀ ਅੰਮ੍ਰਿਤਸਰ ਨਿਯੁਕਤ ਕੀਤਾ ਗਿਆ ਹੈ। ਲੁਧਿਆਣਾ ਦੇ ਏਡੀਸੀਪੀ-1 ਮਹਿਤਾਬ ਸਿੰਘ ਨੂੰ ਐਸਬੀਐਸ ਨਗਰ ਦਾ ਐਸਐਸਪੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਪੋਸਟਿੰਗ ਅਖਿਲ ਚੌਧਰੀ ਦੇ ਜਾਣ ਤੋਂ ਬਾਅਦ ਮਿਲੀ ਹੈ।

ਇਹ ਵੀ ਪੜ੍ਹੋ : ਸਾਬਕਾ CM ਚੰਨੀ ਦੇ ਭਤੀਜੇ ਨਾਲ ਜੁੜੀ ਵੱਡੀ ਖਬਰ, ਸੁਪਰੀਮ ਕੋਰਟ ਤੋਂ ਮਿਲੀ ਰਾਹਤ

ਦੂਜੇ ਪਾਸੇ ਲੁਧਿਆਣਾ ਦੇ DCP ਟ੍ਰੈਫਿਕ ਦਾ ਐਡਿਸ਼ਨਲ ਚਾਰਜ ਸੰਭਾਲਣ ਵਾਲੇ ਚੰਡੀਗੜ੍ਹ PAP ਦੀ 82ਵੀਂ ਬਟਾਲੀਅਨ ਦੇ ਅਸਿਸਟੈਂਟ ਕਮਾਂਡੈਂਟ ਵਰਿੰਦਰ ਸਿੰਘ ਬਰਾੜ ਨੂੰ ਫਾਜ਼ਿਲਕਾ ਦਾ SSP ਬਣਾਇਆ ਗਿਆ ਹੈ। ਇਥੇ ਪਹਿਲਾਂ PPS ਮਨਜੀਤ ਸਿੰਘ ਦੀ ਤਾਇਨਾਤੀ ਸੀ। ਉਨ੍ਹਾਂ ਨੂੰ ਇਥੋਂ ਟਰਾਂਸਫਰ ਕਰਕੇ ਪਟਿਆਲਾ, ਬਹਾਦੁਰਗੜ੍ਹ ਵਿੱਚ SOG ਦੇ ਕਮਾਂਡੈਂਟ ਦੀ ਪੋਸਟ ਮਿਲੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੰਜਾਬ ਪੁਲਿਸ ਦੇ 7 ਵੱਡੇ ਅਫਸਰਾਂ ਦੇ ਹੋਏ ਤਬਾਦਲੇ, IPS ਪ੍ਰਗਿਆ ਜੈਨ ਨੂੰ ਲਾਇਆ ਗਿਆ DCP ਸਿਟੀ ਅੰਮ੍ਰਿਤਸਰ appeared first on Daily Post Punjabi.

ਪੰਜਾਬ ਪੁਲਿਸ ਦੇ ਸਿਸਟਮ ‘ਚ ਬਦਲਾਅ ਦੀ ਤਿਆਰੀ, ਲੰਬੇ ਸਮੇਂ ਤੋਂ ਤਾਇਨਾਤ ਮੁਲਾਜ਼ਮਾਂ ਦੇ ਹੋਣਗੇ ਤਬਾਦਲੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਾਰੇ ਜ਼ਿਲ੍ਹਿਆਂ ਦੇ ਕਮਿਸ਼ਨਰਾਂ ਅਤੇ ਐਸਐਸਪੀਜ਼ ਦੀ ਕੱਲ੍ਹ ਹੋਈ ਮੀਟਿੰਗ ਤੋਂ ਬਾਅਦ ਹੁਣ ਪੰਜਾਬ ਪੁਲਿਸ ਸਿਸਟਮ ਵਿੱਚ ਵੱਡੀ ਤਬਦੀਲੀ ਲਿਆਉਣ ਜਾ ਰਹੇ ਹਨ। ਡੀਜੀਪੀ ਗੌਰਵ ਯਾਦਵ ਨੇ ਇਹ ਫੈਸਲਾ ਲਿਆ ਹੈ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਇਨਾਤ ਛੋਟੇ ਰੈਂਕ ਦੇ ਮੁਲਾਜ਼ਮਾਂ ਅਤੇ ਜਾਂਚ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾਣਗੇ। ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ ਇਹ ਫੈਸਲਾ ਲਿਆ ਹੈ।

ਸ਼ੁੱਕਰਵਾਰ ਨੂੰ ਹੀ ਜਲੰਧਰ ਕਮਿਸ਼ਨਰੇਟ ਨੇ ਕਰੀਬ 56 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਹਨ। CM ਮਾਨ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਪੰਜਾਬ ਦੀ ਪੁਲਿਸ ਵਿਵਸਥਾ ਨੂੰ ਲੈ ਕੇ ਚਰਚਾ ਹੋਈ, ਜਿਸ ਵਿੱਚ ਦੇਖਿਆ ਗਿਆ ਹੈ ਕਿ ਛੋਟੇ ਰੈਂਕ ਦੇ ਮੁਲਾਜ਼ਮਾਂ ਨੇ ਕਈ ਥਾਣਿਆਂ ਵਿੱਚ 5 ਸਾਲ ਤੋਂ ਵੱਧ ਸਮਾਂ ਬਿਤਾਇਆ ਹੈ। ਇਸ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

ਮੀਟਿੰਗ ਵਿੱਚ ਮੁੱਖ ਤੌਰ ‘ਤੇ ਥਾਣੇ ਦੇ ਮੁਲਾਜ਼ਮਾਂ ਖਿਲਾਫ ਮਿਲ ਰਹੀਆਂ ਸ਼ਿਕਾਇਤਾਂ ‘ਤੇ ਚਰਚਾ ਹੋਈ। ਜਿਸ ਵਿੱਚ ਕਿਹਾ ਗਿਆ ਸੀ ਕਿ ਮੁਲਾਜ਼ਮਾਂ ਅਤੇ ਨਸ਼ਾ ਤਸਕਰਾਂ ਦਾ ਆਪਸ ਵਿੱਚ ਗਠਜੋੜ ਹੈ। ਜਿਸ ਕਾਰਨ ਹੁਣ ਲੰਬੇ ਸਮੇਂ ਤੋਂ ਇਸੇ ਥਾਣੇ ਵਿੱਚ ਤਾਇਨਾਤ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਜਾਣਗੇ। ਇਹ ਤਬਾਦਲੇ ਥਾਣਾ ਪੱਧਰ ‘ਤੇ ਨਹੀਂ ਸਗੋਂ ਜ਼ਿਲ੍ਹਾ ਪੱਧਰ ‘ਤੇ ਹੋਣਗੇ। ਇਸ ਨਾਲ ਇਲਾਕੇ ਵਿੱਚ ਨਸ਼ਾ ਤਸਕਰਾਂ ਅਤੇ ਅਪਰਾਧਾਂ ਨੂੰ ਠੱਲ੍ਹ ਪਾਉਣ ਵਿੱਚ ਵੀ ਮਦਦ ਮਿਲੇਗੀ।

ਇਹ ਵੀ ਪੜ੍ਹੋ : ਫ਼ਰੀਦਕੋਟ ਤੋਂ ਸਾਲਾਸਰ-ਖਾਟੁਸ਼ਿਆਮ ਲਈ ਬੱਸ ਰਵਾਨਾ, CM ਤੀਰਥ ਯਾਤਰਾ ਯੋਜਨਾ ਤਹਿਤ 42 ਲੋਕ ਕਰਨਗੇ ਦਰਸ਼ਨ

ਮੀਟਿੰਗ ‘ਚ ਕਿਹਾ ਗਿਆ ਜੇਕਰ ਕਰਮਚਾਰੀ ਨਵੀਂ ਥਾਂ ‘ਤੇ ਚਲੇ ਜਾਂਦੇ ਹਨ ਤਾਂ ਭ੍ਰਿਸ਼ਟਾਚਾਰ ਦੀ ਸੰਭਾਵਨਾ ਬਹੁਤ ਘੱਟ ਜਾਵੇਗੀ। ਨਾਲ ਹੀ ਹੁਣ ਪਹਿਲਾਂ ਵਾਂਗ ਬੀ ਜ਼ਿਲ੍ਹੇ ਦੇ ਕਮਿਸ਼ਨਰ ਅਤੇ ਐਸਐਸਪੀ ਤਬਾਦਲੇ ਲਈ ਆਪਣੀ ਟੀਮ ਵਿੱਚੋਂ ਕਿਸੇ ਨੂੰ ਆਪਣੇ ਨਾਲ ਨਹੀਂ ਲੈ ਕੇ ਜਾ ਸਕਣਗੇ। ਇਸ ਫੈਸਲੇ ਨਾਲ ਪੰਜਾਬ ਪੁਲਿਸ ਦੇ ਨੌਜਵਾਨ ਮੁਲਾਜ਼ਮਾਂ ਨੂੰ ਵੱਖ-ਵੱਖ ਅਧਿਕਾਰੀਆਂ ਨਾਲ ਕੰਮ ਕਰਨ ਦਾ ਮੌਕਾ ਮਿਲੇਗਾ। ਡੀਜੀਪੀ ਗੌਰਵ ਯਾਦਵ ਨੇ ਹੁਕਮ ਦਿੱਤੇ ਹਨ ਕਿ ਹਰ ਜ਼ਿਲ੍ਹੇ ਦੇ ਵਿਗਜ਼ ਵਿੱਚ ਤਾਇਨਾਤ ਮੁਲਾਜ਼ਮਾਂ ਦੇ ਵੀ ਤਬਾਦਲੇ ਕੀਤੇ ਜਾਣਗੇ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪੰਜਾਬ ਪੁਲਿਸ ਦੇ ਸਿਸਟਮ ‘ਚ ਬਦਲਾਅ ਦੀ ਤਿਆਰੀ, ਲੰਬੇ ਸਮੇਂ ਤੋਂ ਤਾਇਨਾਤ ਮੁਲਾਜ਼ਮਾਂ ਦੇ ਹੋਣਗੇ ਤਬਾਦਲੇ appeared first on Daily Post Punjabi.