punjab politics Archives - Daily Post Punjabi

MLA ਸੁਖਵਿੰਦਰ ਸੁੱਖੀ ਵੱਲੋਂ ਚੇਅਰਮੈਨ ਕਨਵੇਅਰ ਤੇ ਕੈਬਿਨਟ ਮੰਤਰੀ ਰੈਂਕ ਤੋਂ ਅਸਤੀਫਾ, ਸੋਸ਼ਲ ਮੀਡੀਆ ‘ਤੇ ਖੁਦ ਦਿੱਤੀ ਜਾਣਕਾਰੀ
ਪੰਜਾਬ ਦੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਡਾ. ਸੁੱਖੀ ਐਤਵਾਰ ਸਵੇਰੇ ਬੰਗਾ ਦੇ ਗੁਰਦੁਆਰਾ ਰਾਜਾ ਸਾਹਿਬ ਰਸੋਖਾਨਾ ਪਹੁੰਚੇ ਅਤੇ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ। ਡਾ. ਸੁਖਵਿੰਦਰ ਸੁੱਖੀ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਆਪਣੇ ਅਸਤੀਫੇ ਦੀ ਜਾਣਕਾਰੀ ਸਾਂਝੀ ਕੀਤੀ।

ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਲਾਈਵ ਹੋ ਕੇ ਕਿਹਾ ਕਿ ਮੈਂ ਰਾਜੇ ਦਾ ਹਾਂ, ਰਾਜੇ ਦੀ ਸੰਗਤ ਦਾ ਹਾਂ। ਮੇਰੇ ਲਈ ਇਹ ਰਾਜਨੀਤੀ ਦਾ ਘਰ ਨਹੀਂ ਇਹ ਰੱਬ ਦਾ ਘਰ ਹੈ। ਰਾਜਾ ਸਾਹਿਬ ਦੇ ਸਤਿਕਾਰ ਲਈ ਮੈਂ ਕਿਸੇ ਵੀ ਹੱਦ ਤੱਕ ਜਾ ਸਕਦਾ ਹਾਂ। ਮੈਂ ਆਪਣੇ ਕੈਬਨਿਟ ਮੰਤਰੀ ਰੈਂਕ ਅਤੇ ਚੇਅਰਮੈਨ ਕਨਵੇਅਰ ਦੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ।

ਇਹ ਵੀ ਪੜ੍ਹੋ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਵਿਗੜੀ ਸਿਹਤ, ਛਾਤੀ ‘ਚ ਦਰਦ ਮਗਰੋਂ ਲਿਆਂਦਾ ਗਿਆ ਹਸਪਤਾਲ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post MLA ਸੁਖਵਿੰਦਰ ਸੁੱਖੀ ਵੱਲੋਂ ਚੇਅਰਮੈਨ ਕਨਵੇਅਰ ਤੇ ਕੈਬਿਨਟ ਮੰਤਰੀ ਰੈਂਕ ਤੋਂ ਅਸਤੀਫਾ, ਸੋਸ਼ਲ ਮੀਡੀਆ ‘ਤੇ ਖੁਦ ਦਿੱਤੀ ਜਾਣਕਾਰੀ appeared first on Daily Post Punjabi.

ਕਾਂਗਰਸ ‘ਚ ਸ਼ਾਮਿਲ ਹੋਏ ਅਨਿਲ ਜੋਸ਼ੀ, ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਤੇ ਰਾਜਾ ਵੜਿੰਗ ਨੇ ਪਾਰਟੀ ‘ਚ ਕਰਵਾਇਆ ਸ਼ਾਮਲ
ਸਾਬਕਾ ਮੰਤਰੀ ਅਨਿਲ ਜੋਸ਼ੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਸਮੇਤ ਪ੍ਰਤਾਪ ਸਿੰਘ ਬਾਜਵਾ, ਰਾਜਾ ਵੜਿੰਗ, ਗੁਰਜੀਤ ਸਿੰਘ ਔਜਲਾ ਆਦਿ ਆਗੂਆਂ ਨੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਬੀਤੇ ਦਿਨ ਅਨਿਲ ਜੋਸ਼ੀ ਨੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਤੇ ਕੇ.ਸੀ. ਵੇਣੂਗੋਪਾਲ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਸੀ।

ਇਹ ਵੀ ਪੜ੍ਹੋ : 1984 ਸਿੱਖ ਕ.ਤ.ਲੇ/ਆ/ਮ ‘ਤੇ PM ਮੋਦੀ ਦਾ ਬਿਆਨ : 1984 ਸਿੱਖ ਕ.ਤ.ਲੇ/ਆਮ ਦੇ ਸਮੇਂ RSS ਨੇ ਸਿੱਖਾਂ ਦੀ ਕੀਤੀ ਮਦਦ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਾਂਗਰਸ ‘ਚ ਸ਼ਾਮਿਲ ਹੋਏ ਅਨਿਲ ਜੋਸ਼ੀ, ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਤੇ ਰਾਜਾ ਵੜਿੰਗ ਨੇ ਪਾਰਟੀ ‘ਚ ਕਰਵਾਇਆ ਸ਼ਾਮਲ appeared first on Daily Post Punjabi.

ਪੰਜੇ ਵਾਲੇ ਬਿਆਨ ‘ਤੇ ਰਾਜਾ ਵੜਿੰਗ ਦੀ ਪਤਨੀ ਨੇ ਮੰਗੀ ਮੁਆਫ਼ੀ, ਚੋਣ ਕਮਿਸ਼ਨ ਵੀ ਪਹੁੰਚੀ ਸ਼ਿਕਾਇਤ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੈਡਿੰਗ ਨੇ ਆਪਣੇ ਵਿਵਾਦਿਤ ਬਿਆਨ ਲਈ ਮੁਆਫੀ ਮੰਗੀ ਹੈ। ਉਨ੍ਹਾਂ ਕਿਹਾ ਕਿ ਜਾਣੇ-ਅਣਜਾਣੇ ‘ਚ ਬਿਆਨ ਨਾਲ ਜੇਕਰ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਉਸ ਲਈ ਮੁਆਫੀ ਮੰਗਦੀ ਹਾਂ।

ਉਨ੍ਹਾਂ ਕਿਹਾ ਕਿ ਮੇਰੀ ਅਜਿਹੀ ਕੋਈ ਇੱਛਾ ਨਹੀਂ ਸੀ। ਹਾਲਾਂਕਿ ਪਹਿਲਾਂ ਇਸ ਬਿਆਨ ਦੀ ਨਿੰਦਾ ਹੋ ਰਹੀ ਸੀ। ਸ਼੍ਰੋਮਣੀ ਕਮੇਟੀ ਨੇ ਵੀ ਉਨ੍ਹਾਂ ਦੇ ਬਿਆਨ ਦੀ ਨਿਖੇਧੀ ਕੀਤੀ ਸੀ। ਨਾਲ ਹੀ ਕਿਹਾ ਕਿ ਉਸ ਨੂੰ ਇਸ ਲਈ ਮੁਆਫੀ ਮੰਗਣੀ ਚਾਹੀਦੀ ਹੈ। ਇਸ ਦੇ ਨਾਲ ਹੀ ਇਸ ਬਿਆਨ ਨੂੰ ਲੈ ਕੇ ਚੋਣ ਕਮਿਸ਼ਨ ‘ਚ ਸ਼ਿਕਾਇਤ ਵੀ ਕੀਤੀ ਗਈ ਸੀ। ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਕਿਹਾ ਗਿਆ ਹੈ ਕਿ ਉਕਤ ਮਾਮਲੇ ਵਿੱਚ ਵੜਿੰਗ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

ਜਾਣਕਾਰੀ ਮੁਤਾਬਕ ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਇਕ ਮੀਟਿੰਗ ਦੌਰਾਨ ਵਿਵਾਦਿਤ ਬਿਆਨ ਦਿੱਤਾ ਸੀ। ਅੰਮ੍ਰਿਤਾ ਵੜਿੰਗ ਦੇ ਚੋਣ ਨਿਸ਼ਾਨ ਨੂੰ ਲੈ ਕੇ ਉਨ੍ਹਾਂ ਬਿਆਨ ਦਿੱਤਾ ਸੀ ਕਿ ”ਮੈਂ ਗੁਰੂਆਂ ਦੇ ਪੰਜੇ ਲਈ ਵੋਟ ਮੰਗਣ ਆਈ ਹਾਂ, ਗੁਰੂ ਨਾਨਕ ਦੇਵ ਜੀ ਦਾ ਵੀ ਪੰਜਾ ਸੀ ਤੇ ਕਾਂਗਰਸ ਨੇ ਵੀ ਪੰਜਾ ਚੁਣਿਆ”, ਜਿਸ ਕਾਰਨ ਲੋਕਾਂ ‘ਚ ਗੁੱਸਾ ਸੀ। ਅੰਮ੍ਰਿਤਾ ਵੜਿੰਗ ਦੇ ਇਸ ਬਿਆਨ ਨੂੰ ਲੈ ਕੇ ਸਿੱਖਾਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ :ਫਤਿਹਗੜ੍ਹ ਸਾਹਿਬ : ਪੈਸਿਆਂ ਦੇ ਲੈਣ-ਦੇਣ ਕਰਕੇ ਔਰਤ ਨੇ ਬੰਦੇ ਨੂੰ ਘਰ ਬੁਲਾ ਦਿੱਤੀ ਮੌ.ਤ, ਨਾਲ ਰਲਾਇਆ ਨੌਕਰ

ਦੱਸ ਦੇਈਏ ਕਿ ਲੁਧਿਆਣਾ ਲੋਕ ਸਭਾ ਸੀਟ ‘ਤੇ ਕਾਂਗਰਸ ਨੇ ਭਾਜਪਾ ‘ਚ ਸ਼ਾਮਲ ਹੋਏ ਰਵਨੀਤ ਸਿੰਘ ਬਿੱਟੂ ਦੇ ਖਿਲਾਫ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੈਦਾਨ ‘ਚ ਉਤਾਰਿਆ ਹੈ। ਹਾਈਕਮਾਨ ਵੱਲੋਂ ਸੋਮਵਾਰ ਨੂੰ ਜਾਰੀ ਕੀਤੀ ਗਈ ਸੂਚੀ ਵਿੱਚ ਇਹ ਐਲਾਨ ਕੀਤਾ ਗਿਆ। ਰਾਜਾ ਵੜਿੰਗ ਪੰਜਾਬ ਕਾਂਗਰਸ ਦੇ ਮਜ਼ਬੂਤ ​​ਆਗੂ ਹਨ, ਜਿਸ ਕਾਰਨ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਇਹ ਫੈਸਲਾ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜੇ ਵਾਲੇ ਬਿਆਨ ‘ਤੇ ਰਾਜਾ ਵੜਿੰਗ ਦੀ ਪਤਨੀ ਨੇ ਮੰਗੀ ਮੁਆਫ਼ੀ, ਚੋਣ ਕਮਿਸ਼ਨ ਵੀ ਪਹੁੰਚੀ ਸ਼ਿਕਾਇਤ appeared first on Daily Post Punjabi.

ਕਾਂਗਰਸ ‘ਚ ਸ਼ਾਮਲ ਹੋਣ ਤੋਂ ਬਾਅਦ ਸੁਖਪਾਲ ਖਹਿਰਾ ਦਾ ਪਹਿਲਾ ਬਿਆਨ, ਕਾਂਗਰਸ ‘ਚ ਜਾਣ ਦਾ ਦੱਸਿਆ ਕਾਰਨ! LIVE
The post ਕਾਂਗਰਸ ‘ਚ ਸ਼ਾਮਲ ਹੋਣ ਤੋਂ ਬਾਅਦ ਸੁਖਪਾਲ ਖਹਿਰਾ ਦਾ ਪਹਿਲਾ ਬਿਆਨ, ਕਾਂਗਰਸ ‘ਚ ਜਾਣ ਦਾ ਦੱਸਿਆ ਕਾਰਨ! LIVE appeared first on Daily Post Punjabi.

Capt. ਜਾਂ Sidhu ? ਕਿਸਨੂੰ ਚੁਣੇਗੀ ਹਾਈ ਕਮਾਨ ? MLA ਕਿਸਦਾ ਦੇਣਗੇ ਸਾਥ ? ਕੌਣ ਹੋਵੇਗਾ ਕਾਂਗਰਸ ਦਾ CM Candidate ?
The post Capt. ਜਾਂ Sidhu ? ਕਿਸਨੂੰ ਚੁਣੇਗੀ ਹਾਈ ਕਮਾਨ ? MLA ਕਿਸਦਾ ਦੇਣਗੇ ਸਾਥ ? ਕੌਣ ਹੋਵੇਗਾ ਕਾਂਗਰਸ ਦਾ CM Candidate ? appeared first on Daily Post Punjabi.