Punjab Pollution Control Board Archives - Daily Post Punjabi

ਪੰਜਾਬ ‘ਚ ਚਾਈਨਾ ਡੋਰ ‘ਤੇ ਪਾਬੰਧੀ, ਪੰਜਾਬ ਪ੍ਰਦੂਸ਼ਣ ਕੰਟੋਲ ਬੋਰਡ ਵੱਲੋਂ ਸਖ਼ਤ ਆਦੇਸ਼ ਜਾਰੀ
ਪੰਜਾਬ ਵਿੱਚ ਹੁਣ ਪਤੰਗ ਉਡਾਉਣ ਵਾਲਿਆਂ ਨੂੰ ਹੁਣ ਸਾਵਧਾਨ ਰਹਿਣਾ ਪਵੇਗਾ। ਸੂਬੇ ਵਿੱਚ ਨਾਇਲੌਨ, ਪਲਾਸਟਿਕ ਜਾਂ ਚਾਈਨਾ ਡੋਰ ਸਣੇ ਕਿਸੇ ਵੀ ਸਿੰਥੈਟਿਕ ਸਮੱਗਰੀ ਨਾਲ ਬਣੀ ਡੋਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਪੰਜਾਬ ਪ੍ਰਦੂਸ਼ਣ ਕੰਟਰੋਲ ਵੱਲੋਂ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਨਿਯਮ ਦੀ ਪਾਲਣਾ ਨਾ ਕਰਨ ਵਾਲਿਆਂ ‘ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਵੱਲੋਂ ਸਜ਼ਾ ਵੀ ਦਿੱਤੀ ਜਾਵੇਗੀ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਹੁਕਮਾਂ ਦੀ ਕਾਪੀ ਜਾਰੀ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ 5 ਜਨਵਰੀ 2025 ਤੋਂ ਵਾਤਾਵਰਣ ਐਕਟ, 1986 ਦੀ ਧਾਰਾ 5 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਨਾਈਲੋਨ, ਪਲਾਸਟਿਕ, ਚਾਈਨਾ ਡੋਰ/ਮਾਂਝਾ ਅਤੇ ਕਿਸੇ ਵੀ ਹੋਰ ਸਿੰਥੈਟਿਕ ਸਮੱਗਰੀ ਨਾਲ ਬਣੀਆਂ ਪਤੰਗਾਂ ਉਡਾਉਣ ਵਾਲੀਆਂ ਡੋਰਾਂ ਅਤੇ ਕਿਸੇ ਵੀ ਸਿੰਥੈਟਿਕ ਡੋਰ ਜਿਸ ‘ਤੇ ਕੱਚ ਜਾਂ ਤਿੱਖੀ ਵਸਤੂ ਹੋਵੇ, ਅਹਿਜੇ ਡੋਰਾਂ ਦੇ ਨਿਰਮਾਣ, ਵਿਕਰੀ, ਸਟੋਰੇਜ, ਖਰੀਦ, ਸਪਲਾਈ, ਆਯਾਤ ਅਤੇ ਵਰਤੋਂ ‘ਤੇ ਪੰਜਾਬ ਰਾਜ ਵਿੱਚ ਪੂਰਨ ਪਾਬੰਦੀ ਹੈ।

ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਵਾਤਾਵਰਨ (ਸੁਰੱਖਿਆ) ਐਕਟ, 1986 ਦੇ ਉਪਬੰਧਾਂ ਜਾਂ ਇਸ ਤਹਿਤ ਬਣਾਏ ਗਏ ਨਿਯਮਾਂ ਤਹਿਤ ਜਾਰੀ ਹਦਾਇਤਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸ ‘ਤੇ 10,000 ਰੁਪਏ ਤੋਂ ਘੱਟ ਦਾ ਜੁਰਮਾਨਾ ਲਗਾਇਆ ਜਾਵੇਗਾ। ਇਹ ਜ਼ੁਰਮਾਨਾ ਵਧਾ ਕੇ 15,000 ਲੱਖ ਰੁਪਏ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਠੰਢ ਕਰਕੇ ਚੰਡੀਗੜ੍ਹ ਦੇ ਸਕੂਲਾਂ ‘ਚ ਵਧੀਆਂ ਛੁੱਟੀਆਂ, ਇਨ੍ਹਾਂ ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ

ਵਿਭਾਗ ਨੇ ਸੂਬੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪਤੰਗ ਉਡਾਉਣ ਲਈ ਪਾਬੰਦੀਸ਼ੁਦਾ ਚਾਈਨਾ ਸਟਰਿੰਗ, ਨਾਈਲੋਨ ਅਤੇ ਸਿੰਥੈਟਿਕ ਡੋਰਾਂ ਦੀ ਵਰਤੋਂ ਨਾ ਕਰਕੇ ਸਰਕਾਰ ਦੇ ਇਸ ਨੇਕ ਕੰਮ ਵਿੱਚ ਸਹਿਯੋਗ ਕਰਨ। ਵਿਭਾਗ ਨੇ ਇਹ ਵੀ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਚਾਈਨਾ ਡੋਰ ਬਣਾਉਣਾ, ਵੇਚਣ ਅਤੇ ਵਰਤੋਂ ਕਰਨ ਵਾਲਿਆਂ ਸਬੰਧੀ ਜਾਣਕਾਰੀ ਦਿੰਦਾ ਹੈ ਤਾਂ ਉਸ ਨੂੰ ਇਨਾਮ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪੰਜਾਬ ‘ਚ ਚਾਈਨਾ ਡੋਰ ‘ਤੇ ਪਾਬੰਧੀ, ਪੰਜਾਬ ਪ੍ਰਦੂਸ਼ਣ ਕੰਟੋਲ ਬੋਰਡ ਵੱਲੋਂ ਸਖ਼ਤ ਆਦੇਸ਼ ਜਾਰੀ appeared first on Daily Post Punjabi.