Punjab Rainfall yellow alert Archives - Daily Post Punjabi

ਮੌਸਮ ਵਿਭਾਗ ਨੇ ਪੰਜਾਬ ‘ਚ ਅੱਜ ਮੀਂਹ ਦਾ ਯੈਲੋ ਅਲਰਟ ਕੀਤਾ ਜਾਰੀ, ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ ਵਿੱਚ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਜਿਸ ਤੋਂ ਬਾਅਦ ਪੰਜਾਬ ‘ਚ ਸਵੇਰ ਦੇ ਤਾਪਮਾਨ ‘ਚ ਔਸਤਨ 1 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਹੁਣ ਦਿਨ ਦੇ ਤਾਪਮਾਨ ਵਿੱਚ ਹੌਲੀ-ਹੌਲੀ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

Punjab Rainfall yellow alert

ਮੌਸਮ ਵਿਭਾਗ ਨੇ ਅੱਜ ਅੰਮ੍ਰਿਤਸਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮਾਝੇ ਦੇ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਨਾਲ-ਨਾਲ ਹੁਸ਼ਿਆਰਪੁਰ ‘ਚ ਵੀ ਮੀਂਹ ਪਿਆ। ਹੁਣ ਮੌਸਮ ਵਿਭਾਗ ਨੇ ਮਾਲਵੇ ਦੇ ਪਟਿਆਲਾ, ਮੋਹਾਲੀ ਅਤੇ ਲੁਧਿਆਣਾ ਦੇ ਆਸਪਾਸ ਦੇ ਇਲਾਕਿਆਂ ਵਿੱਚ ਬਾਰਿਸ਼ ਦਾ ਅਲਰਟ ਦਿੱਤਾ ਹੈ। ਆਉਣ ਵਾਲੇ ਕੁਝ ਘੰਟਿਆਂ ਵਿੱਚ ਇੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।  ਇਸ ਸਾਲ ਗਰਮੀ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ 83% ਘੱਟ ਮੀਂਹ ਦਰਜ ਕੀਤਾ ਗਿਆ ਹੈ। ਜਿਸ ਕਾਰਨ ਪੰਜਾਬ ਵਿੱਚ ਪਿਛਲੇ ਦੋ ਹਫਤਿਆਂ ਤੋਂ ਗਰਮੀ ਵਧ ਗਈ ਹੈ। ਪੰਜਾਬ ਦੇ ਸ਼ਹਿਰਾਂ ਵਿੱਚ ਔਸਤ ਤਾਪਮਾਨ ਆਮ ਨਾਲੋਂ 2.5 ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਸਤੰਬਰ ਦੇ ਪਹਿਲੇ ਦੋ ਹਫ਼ਤਿਆਂ ਵਿੱਚ ਔਸਤ ਤਾਪਮਾਨ 34 ਡਿਗਰੀ ਦੇ ਆਸ-ਪਾਸ ਰਹਿੰਦਾ ਹੈ। ਪਰ ਇਸ ਸਾਲ ਔਸਤ ਤਾਪਮਾਨ 38 ਡਿਗਰੀ ਦੇ ਆਸ-ਪਾਸ ਰਿਹਾ ਹੈ, ਜਦੋਂ ਕਿ ਕੁਝ ਸ਼ਹਿਰਾਂ ਵਿੱਚ ਤਾਪਮਾਨ 39 ਡਿਗਰੀ ਤੱਕ ਦਰਜ ਕੀਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ 18 ਸਤੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਅੱਜ ਮੌਸਮ ਵਿਭਾਗ ਨੇ ਪੂਰੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮਾਹਿਰਾਂ ਮੁਤਾਬਕ ਇਸ ਮੀਂਹ ਤੋਂ ਬਾਅਦ ਮੌਸਮ ‘ਚ ਬਦਲਾਅ ਆਵੇਗਾ। ਰਾਤਾਂ ਠੰਢੀਆਂ ਹੋਣੀਆਂ ਸ਼ੁਰੂ ਹੋ ਜਾਣਗੀਆਂ, ਜਦੋਂ ਕਿ ਦਿਨ ਦਾ ਤਾਪਮਾਨ ਵੀ ਘੱਟ ਜਾਵੇਗਾ। ਦਿਨ ਦਾ ਵੱਧ ਤੋਂ ਵੱਧ ਤਾਪਮਾਨ, ਜੋ 37 ਡਿਗਰੀ ਤੱਕ ਪਹੁੰਚ ਗਿਆ ਸੀ, ਹੁਣ ਹੇਠਾਂ ਆ ਜਾਵੇਗਾ ਅਤੇ 34 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾਵੇਗਾ।

The post ਮੌਸਮ ਵਿਭਾਗ ਨੇ ਪੰਜਾਬ ‘ਚ ਅੱਜ ਮੀਂਹ ਦਾ ਯੈਲੋ ਅਲਰਟ ਕੀਤਾ ਜਾਰੀ, ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ appeared first on Daily Post Punjabi.