punjab rainfall Archives - Daily Post Punjabi

ਅਗਲੇ ਚਾਰ ਦਿਨ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਫਿਰ ਪਏਗਾ ਮੀਂਹ, ਚੱਲੇਗੀ ਤੇਜ਼ ਹਨੇਰੀ, ਅਲਰਟ ਜਾਰੀ
ਪੰਜਾਬ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਪਿਛਲੇ ਦਿਨ ਵੀ ਸਵੇਰੇ ਕਈ ਜ਼ਿਲ੍ਹਿਆਂ ਵਿੱਚ ਆਮ ਤੋਂ ਦਰਮਿਆਨੀ ਬਾਰਿਸ਼ ਹੋਈ। ਇਸ ਦੇ ਨਾਲ ਹੀ ਅਜੇ ਵੀ ਮੀਂਹ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਸੂਬੇ ‘ਚ ਕੁਝ ਦਿਨਾਂ ਤੱਕ ਮੀਂਹ ਪਵੇਗਾ। ਮੰਗਲਵਾਰ ਦੁਪਹਿਰ ਤੱਕ ਜਲੰਧਰ ਵਿੱਚ ਤੇਜ਼ ਹਵਾਵਾਂ ਅਤੇ ਹੁੰਮਸ ਕਾਰਨ ਸ਼ਹਿਰ ਵਾਸੀਆਂ ਨੂੰ ਗਰਮੀ ਨਾਲ ਕਾਫੀ ਪ੍ਰੇਸ਼ਾਨੀ ਝੱਲਣੀ ਪਈ।

ਸ਼ਾਮ ਨੂੰ ਜਲੰਧਰ ਦੇ ਕੁਝ ਹਿੱਸਿਆਂ ਵਿੱਚ ਪਏ ਮੀਂਹ ਅਤੇ ਤੇਜ਼ ਠੰਡੀਆਂ ਹਵਾਵਾਂ ਕਾਰਨ ਹਲਕੀ ਰਾਹਤ ਮਿਲੀ। ਮੌਸਮ ਵਿਭਾਗ ਨੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 28.6 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਸ਼ਹਿਰ ਵਿੱਚ ਤੇਜ਼ ਹਨੇਰੀ ਅਤੇ ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਜੇ ਅਜਿਹਾ ਹੁੰਦਾ ਹੈ ਤਾਂ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ।

ਇਹ ਵੀ ਪੜ੍ਹੋ : ਮੋਗਾ ਤੋਂ ਵੱਡੀ ਖ਼ਬਰ, ਬੱਚਿਆਂ ਨਾਲ ਭਰੀਆਂ 2 ਸਕੂਲੀ ਬੱਸਾਂ ਦੀ ਟਰੱਕ ਨਾਲ ਟੱਕਰ, ਕਈ ਜ਼ਖਮੀ

ਮੌਸਮ ਵਿਭਾਗ ਅਨੁਸਾਰ ਅੱਜ ਤੋਂ ਭਾਵ 2 ਅਗਸਤ ਤੋਂ ਪੰਜਾਬ ਦੇ ਮੌਸਮ ਵਿੱਚ ਬਦਲਾਅ ਹੋਵੇਗਾ। ਖਰਾਬ ਪੱਛਮੀ ਹਵਾਵਾਂ ਦੇ ਮੁੜ ਸਰਗਰਮ ਹੋਣ ਕਾਰਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਵਿਭਾਗ ਨੇ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਅਨੁਸਾਰ ਐਤਵਾਰ ਸਵੇਰੇ 4 ਵਜੇ ਤੋਂ ਸ਼ਾਮ 5 ਵਜੇ ਤੱਕ ਫਿਰੋਜ਼ਪੁਰ ਵਿੱਚ 29.5 ਮਿਲੀਮੀਟਰ, ਪਟਿਆਲਾ ਵਿੱਚ 20 ਮਿਲੀਮੀਟਰ, ਬਰਨਾਲਾ ਵਿੱਚ 4.8 ਮਿਲੀਮੀਟਰ, ਮੋਗੇ ਵਿੱਚ 9.5 ਮਿਲੀਮੀਟਰ, ਅੰਮ੍ਰਿਤਸਰ ਵਿੱਚ 2.5 ਮਿਲੀਮੀਟਰ ਅਤੇ ਲੁਧਿਆਣਾ ਵਿੱਚ 2.8 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਕਈ ਹੋਰ ਖੇਤਰਾਂ ਵਿੱਚ ਮੀਂਹ ਪਿਆ ਅਤੇ ਬੱਦਲ ਛਾਏ ਰਹੇ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਅਗਲੇ ਚਾਰ ਦਿਨ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਫਿਰ ਪਏਗਾ ਮੀਂਹ, ਚੱਲੇਗੀ ਤੇਜ਼ ਹਨੇਰੀ, ਅਲਰਟ ਜਾਰੀ appeared first on Daily Post Punjabi.

ਗਰਮੀ ਤੋਂ ਮਿਲੇਗੀ ਰਾਹਤ ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੁੱਧਵਾਰ ਨੂੰ ਹੋਈ ਮਾਨਸੂਨ ਦੀ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਮੌਸਮ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ ਵੀਰਵਾਰ ਨੂੰ ਵੀ ਕਈ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ ਚਾਰ ਦਿਨਾਂ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਬੱਦਲ ਛਾ ਰਹੇ ਹਨ। ਜਿਸ ਕਾਰਨ ਹਲਕੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 16 ਅਤੇ 17 ਨੂੰ ਕੁਝ ਸ਼ਹਿਰਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 18 ਸਤੰਬਰ ਨੂੰ ਮੌਸਮ ਸਾਫ਼ ਹੋ ਜਾਵੇਗਾ।

Punjab weather forecast

ਗੌਰਤਲਬ ਹੈ ਕਿ ਬੁੱਧਵਾਰ ਨੂੰ ਵੀ ਲੁਧਿਆਣਾ ਦੇ ਪੇਂਡੂ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਚੰਡੀਗੜ੍ਹ ਦੇ ਅਨੁਸਾਰ ਲੁਧਿਆਣਾ ਵਿੱਚ 10 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ ਜਦਕਿ ਅੰਮ੍ਰਿਤਸਰ ਵਿੱਚ 1.1 ਮਿਮੀ, ਬਰਨਾਲਾ ਵਿੱਚ 5.5 ਮਿਮੀ. ਮੋਹਾਲੀ ਵਿੱਚ 0.5 ਮਿਮੀ. ਮੀਂਹ ਦਰਜ ਕੀਤਾ ਗਿਆ। ਮੀਂਹ ਕਾਰਨ ਇਨ੍ਹਾਂ ਜ਼ਿਲ੍ਹਿਆਂ ਵਿੱਚ ਦਿਨ ਦੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ, ਜਦਕਿ ਰਾਤ ਦਾ ਤਾਪਮਾਨ ਵੱਧ ਰਿਹਾ।

ਇਹ ਵੀ ਪੜ੍ਹੋ: ‘ਆਪ’ ਵਿਧਾਇਕਾਂ ਦੀ ਸ਼ਿਕਾਇਤ ਦੇ ਬਾਅਦ ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ FIR ਕੀਤੀ ਦਰਜ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਬੰਗਾਲ ਦੀ ਖਾੜੀ ਤੋਂ ਉੱਠੇ ਚੱਕਰਵਾਤ ਅਤੇ ਅਰਬ ਖਾੜੀ ਵੱਲੋਂ ਚੱਲ ਰਹੀਆਂ ਸਰਦ ਹਵਾਵਾਂ ਕਾਰਨ ਮਾਨਸੂਨ ਐਕਟਿਵ ਹੋਇਆ ਹੈ। ਹੀ ਕਾਰਨ ਹੈ ਕਿ ਆਖਰੀ ਪੜਾਅ ਵਿੱਚ ਪੰਜਾਬ ਵਿੱਚ ਕਈ ਥਾਵਾਂ ‘ਤੇ ਮੀਂਹ ਪੈ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਉੱਤਰਾਖੰਡ ਵਿੱਚ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ ਹਨ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਗਰਮੀ ਤੋਂ ਮਿਲੇਗੀ ਰਾਹਤ ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ appeared first on Daily Post Punjabi.

ਪੰਜਾਬ ‘ਚ ਇਸ ਦਿਨ ਤੋਂ ਪੂਰੀ ਤਰ੍ਹਾਂ ਐਕਟਿਵ ਹੋਵੇਗਾ ਮਾਨਸੂਨ, ਲੁਧਿਆਣਾ ਸਣੇ ਇਨ੍ਹਾਂ ਜ਼ਿਲ੍ਹਿਆਂ ‘ਚ ਪਵੇਗਾ ਭਾਰੀ ਮੀਂਹ !
ਪੰਜਾਬ ਵਿੱਚ ਸੋਮਵਾਰ ਨੂੰ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ ਬਦਲ ਰਿਹਾ ਹੈ। ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਮੁਤਾਬਕ ਸੋਮਵਾਰ ਸ਼ਾਮ ਤੱਕ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਸੂਬੇ ਵਿੱਚ ਅਗਲੇ ਹਫਤੇ ਤੱਕ ਮੌਸਮ ਸੁਹਾਵਨਾ ਰਹੇਗਾ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 5 ਜੁਲਾਈ ਤੋਂ ਮਾਨਸੂਨ ਇੱਕ ਵਾਰ ਫਿਰ ਐਕਟਿਵ ਹੋ ਜਾਵੇਗਾ। ਜਿਸ ਕਾਰਨ ਸੂਬੇ ਵਿੱਚ 6 ਤੇ 7 ਜੁਲਾਈ ਨੂੰ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ ਦੇ ਸਰਗਰਮ ਹੋਣ ਨਾਲ ਸ਼ੁੱਕਰਵਾਰ ਨੂੰ ਲੁਧਿਆਣਾ, ਚੰਡੀਗੜ੍ਹ ਤੇ ਬਠਿੰਡਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Punjab weather update

ਦੱਸ ਦੇਈਏ ਕਿ ਪੰਜਾਬ ਵਿੱਚ ਮਾਨਸੂਨ ਸਰਗਰਮ ਤਾਂ ਹੈ ਪਰ ਲੁਧਿਆਣਾ ਤੇ ਪਟਿਆਲਾ ਨੂੰ ਛੱਡ ਕੇ ਬਾਕੀ ਥਾਵਾਂ ‘ਤੇ ਹਲਕੀ ਬਾਰਿਸ਼ ਹੀ ਹੋਈ। ਮੌਸਮ ਵਿਗਿਆਨੀਆਂ ਨੇ ਪਹਿਲਾਂ ਹੀ ਭਵਿੱਖਬਾਣੀ ਕੀਤੀ ਸੀ ਕਿ ਸੋਮਵਾਰ ਨੂੰ ਕਈ ਥਾਵਾਂ ‘ਤੇ ਬੱਦਲ ਛਾਏ ਰਹਿਣ ਗੇ। ਪੀਏਯੂ ਦੇ ਮੌਸਮ ਵਿਭਾਗ ਦੇ ਮੁਖੀ ਡਾ.ਪੀ.ਕੇ.ਕਿੰਗਰਾ ਨੇ ਦੱਸਿਆ ਕਿ 5 ਜੁਲਾਈ ਤੱਕ ਮੌਸਮ ਦਾ ਇਹੀ ਰੁਝਾਨ ਦੇਖਣ ਨੂੰ ਮਿਲੇਗਾ। ਕਦੇ ਅਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਕਦੇ ਧੁੱਪ ਨਿਕਲ ਸਕਦੀ ਹੈ । 6 ਜੁਲਾਈ ਤੋਂ ਮੌਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਜਾਵੇਗਾ ਅਤੇ ਗਰਮੀ ਤੋਂ ਰਾਹਤ ਮਿਲੇਗੀ।

ਇਹ ਵੀ ਪੜ੍ਹੋ: ਨਕਲੀ ਰਾਮ ਰਹੀਮ ਮਾਮਲਾ: ਡੇਰਾ ਪ੍ਰੇਮੀਆਂ ਨੂੰ ਹਾਈਕੋਰਟ ਦੀ ਫਟਕਾਰ-“ਪਟੀਸ਼ਨ ਦਾਇਰ ਕਰਦੇ ਸਮੇਂ ਦਿਮਾਗ ਦੀ ਵਰਤੋਂ ਕਰੋ”

ਉੱਥੇ ਹੀ ਦੂਜੇ ਪਾਸੇ ਟਰਾਈਸਿਟੀ ਵਿੱਚ ਵੀ ਅਗਲੇ ਦਿਨਾਂ ਤੱਕ ਗਰਮੀ ਤੋਂ ਕੁਝ ਰਾਹਤ ਮਿਲੇਗੀ । ਅਗਲੇ ਪੰਜ ਦਿਨ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ । ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ 3 ਅਤੇ 4 ਜੁਲਾਈ ਨੂੰ ਬਾਰਿਸ਼ ਹੋਣ ਦੀ ਬਹੁਤ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਹੈ ਕਿ 6 ਜੁਲਾਈ ਨੂੰ ਭਾਰੀ ਮੀਂਹ ਦੀ ਸੰਭਾਵਨਾ ਹੈ।

Punjab weather update

ਜ਼ਿਕਰਯੋਗ ਹੈ ਕਿ ਸੂਬੇ ਵਿੱਚ ਐਤਵਾਰ ਤੜਕੇ ਪਟਿਆਲਾ ‘ਚ ਸਭ ਤੋਂ ਵੱਧ 17 ਮਿਲੀਮੀਟਰ ਮੀਂਹ ਪਿਆ ਜਦੋਂਕਿ ਲੁਧਿਆਣਾ ਵਿੱਚ 13.6 ਮਿਲੀਮੀਟਰ ਬਾਰਿਸ਼ ਹੋਈ। ਪਠਾਨਕੋਟ ਵਿੱਚ ਸਿਰਫ਼ 4.0 ਮਿਲੀਮੀਟਰ ਮੀਂਹ ਪਿਆ । ਹਾਲਾਂਕਿ ਜ਼ਿਆਦਾਤਰ ਥਾਵਾਂ ‘ਤੇ ਦਿਨ ਦਾ ਤਾਪਮਾਨ ਆਮ ਨਾਲੋਂ ਹੇਠਾਂ ਰਿਹਾ। ਅੰਮ੍ਰਿਤਸਰ ‘ਚ 34.4 ਡਿਗਰੀ, ਬਠਿੰਡਾ ਵਿੱਚ 33.4 ਡਿਗਰੀ, ਲੁਧਿਆਣਾ ਵਿੱਚ 33.8 ਡਿਗਰੀ, ਪਠਾਨਕੋਟ ਵਿੱਚ 33.2 ਅਤੇ ਪਟਿਆਲਾ ਵਿੱਚ 34.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਪੰਜਾਬ ‘ਚ ਇਸ ਦਿਨ ਤੋਂ ਪੂਰੀ ਤਰ੍ਹਾਂ ਐਕਟਿਵ ਹੋਵੇਗਾ ਮਾਨਸੂਨ, ਲੁਧਿਆਣਾ ਸਣੇ ਇਨ੍ਹਾਂ ਜ਼ਿਲ੍ਹਿਆਂ ‘ਚ ਪਵੇਗਾ ਭਾਰੀ ਮੀਂਹ ! appeared first on Daily Post Punjabi.

ਪੰਜਾਬ ‘ਚ ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ ! ਮੌਸਮ ਵਿਭਾਗ ਵੱਲੋਂ 30 ਜੂਨ ਤੋਂ 2 ਜੁਲਾਈ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ
ਪੰਜਾਬ ਵਿੱਚ ਜਲਦੀ ਹੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਇਸ ਵਾਰ ਮਾਨਸੂਨ 30 ਜੂਨ ਤੋਂ 2 ਜੁਲਾਈ ਦਰਮਿਆਨ ਆ ਸਕਦਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਪਹਿਲਾਂ 2 ਜੁਲਾਈ ਤੋਂ ਬਾਅਦ ਮਾਨਸੂਨ ਆਉਣ ਦੀ ਉਮੀਦ ਸੀ ਪਰ ਮੌਜੂਦਾ ਸਥਿਤੀ ਦੇ ਮੁਤਾਬਕ ਸਮੇਂ ‘ਤੇ ਮਾਨਸੂਨ ਆ ਜਾਵੇਗਾ। 29 ਜੂਨ ਨੂੰ ਪੰਜਾਬ ਵਿੱਚ ਪ੍ਰੀ-ਮੌਨਸੂਨ ਬਾਰਿਸ਼ ਹੋ ਸਕਦੀ ਹੈ।

Punjab weather update

ਇਸ ਸਾਲ ਜੁਲਾਈ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੰਗਲਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਰੂਪਨਗਰ, ਹੁਸ਼ਿਆਰਪੁਰ ‘ਚ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ, ਜਿਸ ਨਾਲ ਦਿਨ ਦੇ ਤਾਪਮਾਨ ‘ਚ ਗਿਰਾਵਟ ਆਵੇਗੀ। ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਹੇਗਾ। ਲੁਧਿਆਣਾ, ਰੋਪੜ, ਹੁਸ਼ਿਆਰਪੁਰ ਦੇ ਕਈ ਇਲਾਕਿਆਂ ਵਿੱਚ ਬਾਅਦ ਦੁਪਹਿਰ ਥੋੜ੍ਹੇ ਸਮੇਂ ਲਈ ਬਾਰਿਸ਼ ਹੋਈ । ਮੌਸਮ ਵਿਭਾਗ ਵੱਲੋਂ ਮੰਗਲਵਾਰ ਦੁਪਹਿਰ ਤੋਂ ਬਾਅਦ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਇਹ ਵੀ ਪੜ੍ਹੋ: ਦਰਦਨਾਕ ਹਾਦਸਾ: ਡੌਂਕੀ ਲਗਾ ਕੇ ਅਮਰੀਕਾ ਪਹੁੰਚੇ 46 ਲੋਕਾਂ ਦੀ ਮੌਤ, ਟਰੈਕਟਰ-ਟਰੇਲਰ ‘ਚੋਂ ਮਿਲੀਆਂ ਲਾਸ਼ਾਂ

ਦੱਸ ਦੇਈਏ ਕਿ ਇਸ ਸਮੇਂ ਪੰਜਾਬ ਦੇ ਲੋਕ ਹੁੰਮਸ ਅਤੇ ਕੜਾਕੇ ਦੀ ਗਰਮੀ ਕਾਰਨ ਲੋਕ ਪ੍ਰੇਸ਼ਾਨ ਹਨ। ਜੇਕਰ ਜਲਦੀ ਮੀਂਹ ਨਾ ਪਿਆ ਤਾਂ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੂਬੇ ਵਿੱਚ ਮਈ ਮਹੀਨੇ ਵਿੱਚ ਸਭ ਤੋਂ ਵੱਧ ਮੀਂਹ ਪਿਆ । ਹਾਲਾਂਕਿ, ਜੂਨ ਵਿੱਚ ਹੁਣ ਤੱਕ ਘੱਟ ਮੀਂਹ ਨਾਲ ਮੌਸਮ ਗਰਮ ਹੈ । ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਪੰਜਾਬ ਦੇ ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਈ। ਇਸ ਕਾਰਨ ਲੋਕਾਂ ਨੂੰ ਹੁੰਮਸ ਤੋਂ ਕੁਝ ਰਾਹਤ ਮਿਲੀ ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਪੰਜਾਬ ‘ਚ ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ ! ਮੌਸਮ ਵਿਭਾਗ ਵੱਲੋਂ 30 ਜੂਨ ਤੋਂ 2 ਜੁਲਾਈ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ appeared first on Daily Post Punjabi.