punjab rajpal banwari lal purhoit Archives - Daily Post Punjabi

ਮੋਹਾਲੀ ਏਅਰਪੋਰਟ ਪਹੁੰਚੇ ਰਾਸ਼ਟਰਪਤੀ ਮੁਰਮੂ, ਪੰਜਾਬ ਤੇ ਹਰਿਆਣਾ ਦੇ ਰਾਜਪਾਲ ਸਣੇ ਮੰਤਰੀਆਂ ਨੇ ਕੀਤਾ ਸਵਾਗਤ
ਦੇਸ਼ ਦੇ ਰਾਸ਼ਟਰਪਤੀ ਦ੍ਰੋਪਤੀ ਮੁਰਮੂ ਅੱਜ ਮੋਹਾਲੀ ਹਵਾਈ ਅੱਡੇ ‘ਤੇ ਪਹੁੰਚੇ। ਇਸ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਹਵਾਈ ਅੱਡੇ ‘ਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੀ ਮੌਕੇ ‘ਤੇ ਮੌਜੂਦ ਸਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਤੋਂ ਹਿਮਾਚਲ ਦੇ 4 ਦਿਨਾਂ ਦੌਰੇ ‘ਤੇ ਹਨ। ਇਸੇ ਦੌਰਾਨ ਉਹ ਚੰਡੀਗੜ੍ਹ ਏਅਰਪੋਰਟ ਪਹੁੰਚੀ।

President Murmu arrived at

ਮੋਹਾਲੀ ਦੇ DC ਆਸ਼ਿਕਾ ਜੈਨ ਅਤੇ ਚੰਡੀਗੜ੍ਹ ਦੇ DC ਵਿਨੈ ਪ੍ਰਤਾਪ ਨੇ ਅੱਜ ਮੋਹਾਲੀ ਏਅਰਪੋਰਟ ਅਤੇ 5 ਕਿਲੋਮੀਟਰ ਤੱਕ ਦੇ ਖੇਤਰ ਨੂੰ 4 ਮਈ ਅਤੇ 8 ਮਈ ਲਈ ਨੋ ਫਲਾਇੰਗ ਜ਼ੋਨ ਘੋਸ਼ਿਤ ਕੀਤਾ ਹੈ। ਇਹ ਫੈਸਲਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਦੌਰੇ ਕਾਰਨ ਲਿਆ ਗਿਆ ਹੈ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਡਰੋਨ ਜਾਂ ਹੋਰ ਕਿਸੇ ਵੀ ਚੀਜ਼ ਨੂੰ ਉਡਾਉਣ ‘ਤੇ ਪਾਬੰਦੀ ਸੀ। ਹੁਣ 8 ਮਈ ਨੂੰ ਜਦੋਂ ਰਾਸ਼ਟਰਪਤੀ ਹਿਮਾਚਲ ਤੋਂ ਪਰਤਣਗੇ ਤਾਂ ਉਸ ਸਮੇਂ ਦੌਰਾਨ ਵੀ ਇਹ ਨੋ ਫਲਾਇੰਗ ਜ਼ੋਨ ਰਹੇਗਾ। ਜੇਕਰ ਇਨ੍ਹਾਂ ਹੁਕਮਾਂ ਦੀ ਉਲੰਘਣਾ ਕੀਤੀ ਗਈ ਤਾਂ ਕਾਨੂੰਨ ਤਹਿਤ ਕਾਰਵਾਈ ਵੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : 8 ਵਿਆਹ ਕਰਵਾ ਕੇ ਧੋਖਾਧੜੀ ਦੇ ਮਾਮਲੇ ਚ ਜੇਲ੍ਹ ਗਈ ਮਹਿਲਾ, ਹੁਣ ਕੈਦੀ ਨਾਲ ਕਰਵਾਇਆ 9ਵਾਂ ਵਿਆਹ

ਉਹ ਸ਼ਿਮਲਾ ਤੋਂ ਕਰੀਬ 13 ਕਿਲੋਮੀਟਰ ਦੂਰ ਮਸ਼ੋਬਰਾ ਸਥਿਤ ਰਾਸ਼ਟਰਪਤੀ ਭਵਨ ‘ਚ ਚਾਰ ਦਿਨਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ‘ਤੇ ਰਹੇਗੀ। ਹਰ ਸਾਲ ਦੇਸ਼ ਦੇ ਰਾਸ਼ਟਰਪਤੀ ਗਰਮੀਆਂ ‘ਚ ਆਪਣੇ ਪਰਿਵਾਰ ਨਾਲ ਇੱਥੇ ਦੌਰੇ ‘ਤੇ ਆਉਂਦੇ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਇਹ ਦੂਜਾ ਦੌਰਾ ਹੈ। ਉਹ ਪਿਛਲੀ ਵਾਰ ਵੀ ਇੱਥੇ ਆਈ ਸੀ। ਇਹ ਇਮਾਰਤ ਲਗਭਗ 173 ਸਾਲ ਪੁਰਾਣੀ ਹੈ। ਜਿਸ ਨੂੰ ਰਾਸ਼ਟਰਪਤੀ ਭਵਨ ਦਾ ਨਾਂ ਦਿੱਤਾ ਗਿਆ ਹੈ। ਇਸ ਦਾ ਖੇਤਰਫਲ ਲਗਭਗ 10628 ਵਰਗ ਫੁੱਟ ਹੈ। ਇਹ 2023 ਵਿੱਚ ਪਹਿਲੀ ਵਾਰ ਜਨਤਾ ਲਈ ਵੀ ਖੋਲ੍ਹਿਆ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਮੋਹਾਲੀ ਏਅਰਪੋਰਟ ਪਹੁੰਚੇ ਰਾਸ਼ਟਰਪਤੀ ਮੁਰਮੂ, ਪੰਜਾਬ ਤੇ ਹਰਿਆਣਾ ਦੇ ਰਾਜਪਾਲ ਸਣੇ ਮੰਤਰੀਆਂ ਨੇ ਕੀਤਾ ਸਵਾਗਤ appeared first on Daily Post Punjabi.

ਪਾਕਿਸਤਾਨ ‘ਤੇ ਭੜਕੇ ਰਾਜਪਾਲ, ਬੋਲੇ-‘ਪਾਕਿ ਸਿੱਧਾ ਮੁਕਾਬਲਾ ਨਹੀਂ ਕਰ ਸਕਦਾ, ਨਸ਼ੇ ਭੇਜ ਸਾਡੀ ਜਵਾਨੀ ਬਰਬਾਦ ਕਰਨਾ ਚਾਹੁੰਦਾ’
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸੂਬੇ ਵਿਚ ਪੁਲਿਸ ਤੇ ਸੁਰੱਖਿਆ ਏਜੰਸੀਆਂ ਵਿਚ ਮਜ਼ਬੂਤ ਤਾਲੇਮਲ ਨਾਲ ਨਸ਼ੇ ਦੀਆਂ ਦਵਾਈਆਂ ਦੀ ਬਰਾਮਦਗੀ 50 ਫੀਸਦੀ ਵਧੀ ਹੈ। ਹੁਣ ਡ੍ਰੋਨ ਨਾਲ ਤਸਕਰੀ ਦੀ ਵੱਡੀ ਚੁਣੌਤੀ ਸਾਹਮਣੇ ਆਈ ਹੈ ਜਿਸਨਾਲ ਨਿਪਟਣ ਲਈ ਸਰਹੱਦ ‘ਤੇ ਐਂਟੀ ਡ੍ਰੋਨ ਸਿਸਟਮ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸਰਹੱਦ ਦੇ 15 ਕਿਲੋਮੀਟਰ ਦੇ ਦਾਇਰੇ ਵਿਚ ਬਣਾਈ ਗਈ ਗ੍ਰਾਮੀਣ ਸੁਰੱਖਿਆ ਕਮੇਟੀਆਂ ਦੀ ਸਫਲਤਾ ਦੇ ਬਾਅਦ ਮੁੱਖ ਸਕੱਤਰ ਪੂਰੇ ਸੂਬੇ ਵਿਚ ਅਜਿਹੀਆਂ ਸੁਰੱਖਿਆ ਕਮੇਟੀਆਂ ਗਠਿਤ ਕਰਨ ਦਾ ਨਿਰਦੇਸ਼ ਦਿੱਤਾ ਹੈ।

ਸੂਬੇ ਦੇ ਸਾਰੇ ਪਿੰਡਾਂ ਵਿਚ 21 ਮੈਂਬਰੀ ਸੁਰੱਖਿਆ ਕਮੇਟੀਆਂ ਬਣਾਈਆਂ ਜਾਣਗੀਆਂ ਜੋ ਨਸ਼ੇ ਤੇ ਮਾਈਨਿੰਗ ਦੇ ਖਾਤਮੇ ਲਈ ਕੰਮ ਕਰਨਗੀਆਂ। ਰਾਜਪਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਪੰਜਾਬ ਪੁਲਿਸ ਸਣੇ ਦੇਸ਼ ਦੀ ਸੁਰੱਖਿਆ ਵਿਚ ਲੱਗੀਆਂ ਵੱਖ-ਵੱਖ ਏਜੰਸੀਆਂ ਦੇ ਪੰਜਾਬ ਮੁਖੀਆਂ ਨਾਲ ਬੈਠ ਕਰਕੇ ਮੀਡੀਆ ਨੂੰ ਸੰਬੋਧਨ ਕਰ ਰਹੇ ਹਨ।

ਰਾਜਪਾਲ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਪਾਕਿਸਤਾਨ ਤੋਂ ਕੀਤੀ ਜਾ ਰਹੀ ਹੈ। ਪਾਕਿਸਤਾਨ ਸਿੱਧੇ ਮੁਕਾਬਲਾ ਨਹੀਂ ਕਰ ਸਕਦਾ, ਇਸ ਲਈ ਗੈਰ-ਕਾਨੂੰਨੀ ਤਰੀਕੇ ਨਾਲ ਨਸ਼ਾ ਭੇਜ ਕੇ ਸਾਡੀ ਜਵਾਨੀ ਨੂੰ ਬਰਬਾਦ ਕਰਨਾ ਚਾਹੁੰਦਾ ਹੈ। ਪਾਕਿਸਤਾਨ ਦੀ ਇਸ ਸਾਜਿਸ਼ ਵਿਚ ਸਾਡੇ ਕੁਝ ਆਪਣੇ ਹੀ ਲੋਕ ਸਾਥ ਦੇ ਕੇ ਸਾਡੀ ਪਿੱਠ ‘ਚ ਛੁਰਾ ਘੋਪ ਰਹੇ ਹਨ। ਅਜਿਹੇ ਲੋਕ ਵੀ ਸਾਡੇ ਦੁਸ਼ਮਣ ਹਨ। ਇਸ ਨੂੰ ਰੋਕਣ ਲਈ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਗੰਭੀਰ ਹਨ।

ਉਨ੍ਹਾਂ ਕਿਹਾ ਕਿ ਸਾਡੀ ਸੁਰੱਖਿਆ ਏਜੰਸੀਆਂ ਦੇ ਅਲਰਟ ਹੋਣ ਕਾਰਨ ਭਾਰਤ-ਪਾਕਿਸਤਾਨ ਦੀ ਸਰਹੱਦ ‘ਤੇ ਤਸਕਰੀ ਘੱਟ ਹੋਣ ਦੇ ਬਾਅਦ ਵੀ ਨਸ਼ੇ ਦੀ ਸਪਲਾਈ ਵਧੀ ਹੈ, ਇਸ ਤੋਂ ਸਪੱਸ਼ਟ ਹੈ ਕਿਇਹ ਸਪਲਾਈ ਸਾਡੇ ਗੁਆਂਢੀ ਸੂਬਿਆਂ ਤੋਂ ਵੀ ਹੋ ਰਹੀ ਹੈ ਜਿਸ ਨੂੰ ਰੋਕਣ ਲਈ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : BSF ਨੇ ਪਾਕਿ ਤਸਕਰਾਂ ਦੀ ਇਕ ਹੋਰ ਕੋਸ਼ਿਸ਼ ਕੀਤੀ ਨਾਕਾਮ, 21 ਕਰੋੜ ਦੀ ਹੈਰੋਇਨ ਸਣੇ ਜ਼ਬਤ ਕੀਤਾ ਡ੍ਰੋਨ

ਇਕ ਜਵਾਬ ਵਿਚ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 15 ਅਗਸਤ 2024 ਤੱਕ ਨਸ਼ਾ ਖਤਮ ਕਰਨ ਦਾ ਐਲਾਨ ਕੀਤਾ ਹੈ ਤੇ ਅਸੀਂ ਇਸ ਟੀਚੇ ਨੂੰ ਹਾਸਲ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਾਂ। ਨਸ਼ੇ ਦੇ ਮੁੱਦੇ ‘ਤੇ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ ਜੋ ਵੀ ਪੁਲਿਸ ਅਧਿਕਾਰੀ ਨਸ਼ੇ ਦੇ ਸੌਦਾਗਰਾਂ ਨਾਲ ਸਬੰਧ ਵਿਚ ਦੋਸ਼ੀ ਪਾਇਆ ਜਾਵੇਗਾ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਪਾਕਿਸਤਾਨ ‘ਤੇ ਭੜਕੇ ਰਾਜਪਾਲ, ਬੋਲੇ-‘ਪਾਕਿ ਸਿੱਧਾ ਮੁਕਾਬਲਾ ਨਹੀਂ ਕਰ ਸਕਦਾ, ਨਸ਼ੇ ਭੇਜ ਸਾਡੀ ਜਵਾਨੀ ਬਰਬਾਦ ਕਰਨਾ ਚਾਹੁੰਦਾ’ appeared first on Daily Post Punjabi.