punjab raodways buses Archives - Daily Post Punjabi

ਪੰਜਾਬ ‘ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ, ਭਲਕੇ ਮੁਲਾਜ਼ਮਾਂ ਵੱਲੋਂ ਚੱਕਾ ਜਾਮ ਕਰਨ ਦਾ ਐਲਾਨ
ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖਬਰ ਹੈ। ਦਰਅਸਲ, ਸੂਬੇ ਵਿੱਚ ਭਲਕੇ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਮੁਲਾਜ਼ਮਾਂ ਵੱਲੋਂ 12 ਮਾਰਚ ਨੂੰ ਸਰਕਾਰੀ ਬੱਸਾਂ ਨਾ ਚਲਾਉਣ ਦਾ ਐਲਾਨ ਕੀਤਾ ਗਿਆ ਹੈ। ਮੁਲਾਜ਼ਮਾਂ ਵੱਲੋਂ 12 ਮਾਰਚ ਨੂੰ ਦੁਪਹਿਰ 12 ਵਜੇ ਤੋਂ ਬਾਅਦ ਬੱਸਾਂ ਰੋਕ ਦਿੱਤੀਆਂ ਜਾਣਗੀਆਂ। ਇਸਦੇ ਨਾਲ ਹੀ 13 ਮਾਰਚ ਨੂੰ ਵੀ ਦਿਨ ਭਰ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ।

ਇਹ ਵੀ ਪੜ੍ਹੋ: ਟਰੱਕ ਡ੍ਰਾਈਵਰ ਨੇ ਬੁਲੇਟ ਨੂੰ ਮਾ.ਰੀ ਟੱ.ਕਰ, ਧਾਰਮਿਕ ਸਥਾਨ ਤੇ ਜਾ ਰਹੇ ਪਤੀ-ਪਤਨੀ ਦੀ ਹੋਈ ਮੌ.ਤ

ਮਿਲੀ ਜਾਣਕਾਰੀ ਅਨੁਸਾਰ ਪਨਬੱਸ, ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵੱਲੋਂ 13 ਮਾਰਚ ਨੂੰ ਵਿਧਾਨ ਸਭਾ ਵੱਲ ਕੂਚ ਕਰਨ ਦਾ ਐਲਾਨ ਕੀਤਾ ਗਿਆ ਹੈ । ਜਿਸ ਦੇ ਮੱਦੇਨਜ਼ਰ 13 ਮਾਰਚ ਨੂੰ ਵੀ ਕੋਈ ਸਰਕਾਰੀ ਬੱਸ ਸੜਕਾਂ ‘ਤੇ ਨਹੀਂ ਚੱਲੇਗੀ । ਮੁਲਾਜ਼ਮਾਂ ਵੱਲੋਂ ਹੱਕੀ ਮੰਗਾਂ ਪ੍ਰਵਾਨ ਕਰਨ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ, ਭਲਕੇ ਮੁਲਾਜ਼ਮਾਂ ਵੱਲੋਂ ਚੱਕਾ ਜਾਮ ਕਰਨ ਦਾ ਐਲਾਨ appeared first on Daily Post Punjabi.