Punjab Samrala News Archives - Daily Post Punjabi

ਸਮਰਾਲਾ : ਲੋਹੇ ਦੀ ਪੌੜੀ ‘ਤੇ ਚੜ੍ਹਨ ਦੌਰਾਨ ਮਾਸੂਮ ਨਾਲ ਵਾਪਰੀ ਅਣਹੋਣੀ, ਕਰੰਟ ਲੱਗਣ ਕਾਰਨ ਗਈ ਜਾਨ
ਸਮਰਾਲਾ ਦੇ ਸ੍ਰੀ ਗੁਰੂ ਅਰਜੁਨ ਦੇਵ ਕਲੋਨੀ ਦੇ ਕੋਲ ਰਹਿੰਦੇ ਇੱਕ 10 ਸਾਲਾ ਮਾਸੂਮ ਨਾਲ ਪੌੜੀ ‘ਤੇ ਚੜ੍ਹਨਾ ਦੌਰਾਨ ਦਰਦਨਾਕ ਅਣਹੋਣੀ ਵਾਪਰੀ। ਲੋਹੇ ਦੀ ਪੌੜੀ ‘ਤੇ ਬਿਜਲੀ ਦਾ ਕਰੰਟ ਲੱਗਣ ਕਾਰਨ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਰਾਜਨ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਰਾਜਨ ਘਰ ਵਿੱਚ ਬਣੀ ਲੋਹੇ ਦੀ ਪੌੜੀ ਉੱਪਰ ਚੜ ਰਿਹਾ ਸੀ ਤਾਂ ਅਚਾਨਕ ਪੌੜੀ ਵਿੱਚ ਕਰੰਟ ਆ ਗਿਆ ਜਿਸ ਕਾਰਨ ਬੱਚੇ ਦੀ ਮੌਕੇ ਤੇ ਹੀ ਮੌਤ ਹੋ ਗਈ। ਬੱਚੇ ਨੂੰ ਸਮਰਾਲਾ ਸਿਵਿਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਦੀ ਮੌਤ ਹੋਣ ਦੀ ਪੁਸ਼ਟੀ ਕਰ ਦਿੱਤੀ ਗਈ।

ਇਹ ਵੀ ਪੜ੍ਹੋ : ਸਮਰਾਲਾ ‘ਚ ਕਲਯੁੱਗੀ ਪੁੱਤ ਦਾ ਕਾ.ਰਾ, ਪਿਓ ਦਾ ਬੇ.ਰਹਿ.ਮੀ ਨਾਲ ਕੀਤਾ ਕ.ਤ.ਲ

ਮ੍ਰਿਤਕ ਦੇ ਪਿਤਾ ਰਣਜੀਤ ਯਾਦਵ ਨੇ ਦੱਸਿਆ ਕਿ ਪਹਿਲਾਂ ਵੀ ਬਹੁਤ ਵਾਰ ਲੋਹੇ ਦੀ ਪੌੜੀ ਵਿੱਚ ਕਰੰਟ ਆਉਂਦਾ ਹੈ ਪਰ ਕਿਸੇ ਨੇ ਠੀਕ ਨਹੀਂ ਕਰਵਾਇਆ। ਪਿਤਾ ਨੇ ਕਿਹਾ ਕਿ ਅਸੀਂ ਪ੍ਰਵਾਸੀ ਹਾਂ ਤੇ ਇਥੇ ਕਿਰਾਏ ਦੇ ਮਕਾਨ ਤੇ ਰਹਿ ਰਹੇ ਹਾਂ। ਮਾਸੂਮ ਬੱਚੇ ਦੀ ਮੌਤ ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਸਮਰਾਲਾ : ਲੋਹੇ ਦੀ ਪੌੜੀ ‘ਤੇ ਚੜ੍ਹਨ ਦੌਰਾਨ ਮਾਸੂਮ ਨਾਲ ਵਾਪਰੀ ਅਣਹੋਣੀ, ਕਰੰਟ ਲੱਗਣ ਕਾਰਨ ਗਈ ਜਾਨ appeared first on Daily Post Punjabi.

ਸਮਰਾਲਾ ‘ਚ ਕਲਯੁੱਗੀ ਪੁੱਤ ਦਾ ਕਾਰਾ, ਪਿਓ ਦਾ ਬੇਰਹਿਮੀ ਨਾਲ ਕੀਤਾ ਕਤਲ
ਸਮਰਾਲਾ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਨੇੜਲੇ ਪਿੰਡ ਗਹਿਲੇਵਾਲ ਵਿਚ ਇੱਕ ਕਲਯੁਗੀ ਪੁੱਤਰ ਨੇ ਲੱਕੜ ਦੇ ਬਾਲੇ ਮਾਰ-ਮਾਰ ਕੇ ਆਪਣੇ ਹੀ ਪਿਤਾ ਦਾ ਬੇਰਹਿਮੀ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ (55) ਵਜੋਂ ਹੋਈ ਹੈ। ਪਿੰਡ ਨਿਵਾਸੀਆਂ ਨੇ ਇਸ ਦੀ ਸੂਚਨਾ ਸਮਰਾਲਾ ਪੁਲਿਸ ਸਟੇਸ਼ਨ ਨੂੰ ਦਿੱਤੀ ਅਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਸ਼ੀ ਪੁੱਤਰ ਪ੍ਰਭਜੋਤ ਸਿੰਘ (24) ਸਾਲ ਨੂੰ ਗ੍ਰਿਫ਼ਤਾਰ ਕਰ ਲਿਆ।

ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪ੍ਰਭਜੋਤ ਸਿੰਘ ਕੱਲ੍ਹ ਸ਼ਾਮ ਵੇਲੇ ਤੇਜ਼ਦਾਰ ਹਥਿਆਰ ਅਤੇ ਲੱਕੜ ਦਾ ਬਾਲਾ ਲੈ ਕੇ ਆਪਣੇ ਘਰ ਦੇ ਛੱਤ ਤੋਂ ਉੱਪਰ ਖੜ੍ਹਾ ਹੋ ਰਿਹਾ ਸੀ ਅਤੇ ਕਦੇ ਘਰ ਦੇ ਬਾਹਰ ਖੜ੍ਹਾ ਹੋ ਰਿਹਾ ਸੀ। ਇਸ ਤੋਂ ਲੋਕਾਂ ਨੂੰ ਸ਼ੱਕ ਪਿਆ ਕੇ ਇਹ ਕੁਝ ਕਰ ਨਾ ਦੇਵੇ ਕਿਉਂਕਿ ਪ੍ਰਭਜੋਤ ਸਿੰਘ ਨੇ ਕਰੀਬ ਢਾਈ ਸਾਲ ਪਹਿਲਾਂ ਆਪਣੀ ਦਾਦੀ ਦਾ ਵੀ ਕਤਲ ਕਰ ਦਿੱਤਾ ਸੀ।

ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਪਿੰਡ ਵਾਸੀ ਇਕੱਠੇ ਹੋ ਕੇ ਦੋਸ਼ੀ ਨੂੰ ਘਰ ਦੇ ਕਮਰੇ ਵਿੱਚ ਬੰਦ ਕੀਤਾ। ਇਸ ਦੌਰਾਨ ਉਨ੍ਹਾਂ ਨੇ ਦੇਖਿਆ ਕਿ ਦੂਜੇ ਕਮਰੇ ਵਿੱਚ ਇਸ ਦੇ ਪਿਤਾ ਜਸਵਿੰਦਰ ਸਿੰਘ ਦੀ ਲਹੂ-ਲੁਹਾਨ ਦੇਹ ਪਈ ਸੀ। ਲਾਸ਼ ਨੇੜੇ ਲੱਕੜ ਦਾ ਬਾਲਾ ਪਿਆ ਸੀ, ਜਿਸ ਤੇ ਖੂਨ ਲੱਗਿਆ ਹੋਇਆ ਸੀ। ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਪ੍ਰਭਜੋਤ ਸਿੰਘ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ।

ਇਹ ਵੀ ਪੜ੍ਹੋ : ਪੰਜਾਬ ‘ਚ ਵਿਕ ਰਿਹਾ ਦੁੱਧ ਤੇ ਘਿਓ ਸ਼ੁੱਧ ਨਹੀਂ! ਸਰਕਾਰ ਦੀ ਜਾਂਚ ‘ਚ ਖੁਲਾਸਾ, ਸੈਂਪਲ ਹੋਏ ਫੇਲ੍ਹ

ਘਟਨਾ ਦੀ ਸੂਚਨਾ ਮਿਲਣ ‘ਤੋਂ ਬਾਅਦ ਸਮਰਾਲਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਲਾਸ਼ ਕਬਜ਼ੇ ਵਿੱਚ ਲੈ ਕੇ ਹਸਪਤਾਲ ਦੇ ਮੋਰਚਰੀ ‘ਚ ਰਖਵਾਇਆ। ਗੁਆਂਢੀ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਕਰੀਬ 2 ਸਾਲ ਪਹਿਲਾਂ ਆਪਣੀ ਦਾਦੀ ਦਾ ਵੀ ਕਤਲ ਕੀਤਾ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਸਮਰਾਲਾ ‘ਚ ਕਲਯੁੱਗੀ ਪੁੱਤ ਦਾ ਕਾਰਾ, ਪਿਓ ਦਾ ਬੇਰਹਿਮੀ ਨਾਲ ਕੀਤਾ ਕਤਲ appeared first on Daily Post Punjabi.

ਆਪਣੀ ਹੀ ਬੱਸ ਥੱਲੇ ਆਉਣ ਕਾਰਨ ਕੰਡਕਟਰ ਦੀ ਗਈ ਜਾਨ, 2 ਸਾਲਾਂ ਧੀ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ
ਖੰਨਾਂ ਰੋਡ ਉਤੇ ਪਿੰਡ ਉਟਾਲਾਂ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ‘ਚ ਆਪਣੀ ਹੀ ਬੱਸ ਹੇਠ ਆਉਣ ਕਾਰਨ ਇਕ ਕੰਡਕਟਰ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਾਦਸਾ ਉਸ ਵਕਤ ਵਾਪਰਿਆ ਜਦੋਂ ਬੱਸ ਦਾ ਕੰਡਕਟਰ ਬੱਸ ਨੂੰ ਪਿੱਛੇ ਕਰਵਾ ਰਿਹਾ ਸੀ। ਮ੍ਰਿਤਕ ਕੰਡਕਟਰ ਦੀ ਪਛਾਣ ਰਣਜੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਰਣਜੀਤ ਸਿੰਘ 2 ਸਾਲ ਦੀ ਮਾਸੂਮ ਧੀ ਦਾ ਪਿਤਾ ਸੀ।

ਮਿਲੀ ਜਾਣਕਾਰੀ ਮੁਤਾਬਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਪ੍ਰਾਇਵੇਟ ਬੱਸ ਜਿਸਨੂੰ ਗੁਰਪ੍ਰੀਤ ਸਿੰਘ ਨਾਮ ਦਾ ਡਰਾਇਵਰ ਚਲਾ ਰਿਹਾ ਸੀ ਅਤੇ ਰਣਜੀਤ ਸਿੰਘ ਬਤੌਰ ਕੰਡਕਟਰ ਆਪਣੀ ਡਿਊਟੀ ਨਿਭਾਅ ਰਿਹਾ ਸੀ। ਪਿੰਡ ਉਟਾਲਾਂ ਨੇੜੇ ਸੜਕ ਉਪਰ ਜਾਮ ਲੱਗੇ ਹੋਣ ਕਾਰਨ ਬੱਸ ਨੂੰ ਬੈਕ ਕਰਵਾਉਣ ਲਈ ਉਤਰੇ ਕੰਡਕਟਰ ਰਣਜੀਤ ਸਿੰਘ ਨੂੰ ਬੱਸ ਨੇ ਆਪਣੀ ਲਪੇਟ ਵਿਚ ਲੈ ਲਿਆ। ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਰੂਪਨਗਰ ਜੇਲ੍ਹ ‘ਚ ਬੰਦ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ ‘ਚ ਮੌ.ਤ, NDPS ਐਕਟ ਤਹਿਤ ਸੀ ਜੇਲ੍ਹ ‘ਚ ਕੈਦ

ਪੁਲਿਸ ਨੇ ਕਾਰਵਾਈ ਕਰਦਿਆਂ ਬੱਸ ਦੇ ਡ੍ਰਾਈਵਰ ਦੇ ਖਿਲਾਫ ਅਣਗਹਿਲੀ ਅਤੇ ਲਾਪ੍ਰਵਾਹੀ ਵਰਤਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਜੋ ਆਪਣੇ ਪਿਛੇ ਦੋ ਸਾਲ ਦੀ ਧੀ ਅਤੇ ਪਤਨੀ ਨੂੰ ਛੱਡ ਗਿਆ ਹੈ, ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰੱਖ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਆਪਣੀ ਹੀ ਬੱਸ ਥੱਲੇ ਆਉਣ ਕਾਰਨ ਕੰਡਕਟਰ ਦੀ ਗਈ ਜਾਨ, 2 ਸਾਲਾਂ ਧੀ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ appeared first on Daily Post Punjabi.