Punjab Sangrur News Archives - Daily Post Punjabi

ਕਲਯੁੱਗੀ ਪਿਓ ਨੇ ਧੀ ਦਾ ਕੀਤਾ ਕਤਲ, ਬੇਟੀ ਨੂੰ ਪਸੰਦ ਨਹੀਂ ਕਰਦਾ ਸੀ ਮਤਰੇਆ ਪਿਓ
ਪੰਜਾਬ ਦੇ ਸੰਗਰੂਰ ਤੋਂ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪਿਤਾ ਵੱਲੋਂ ਆਪਣੀ 9 ਸਾਲ ਦੀ ਧੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਹੈ। ਮੁਲਜ਼ਮ ਮ੍ਰਿਤਕ ਦਾ ਮਤਰੇਆ ਪਿਤਾ ਸੀ। ਲੜਕੀ ਦੀ ਮਾਂ ਅਤੇ ਨਾਨਾ-ਨਾਨੀ ਦਾ ਦੋਸ਼ ਹੈ ਕਿ ਮਤਰੇਆ ਪਿਓ ਲੜਕੀ ਨੂੰ ਪਸੰਦ ਨਹੀਂ ਕਰਦਾ ਸੀ, ਜਿਸ ਕਾਰਨ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਲੜਕੀ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰ ਲਿਆ ਹੈ, ਹਾਲਾਂਕਿ ਮੁਲਜ਼ਮ ਫਰਾਰ ਹੈ।

ਲੜਕੀ ਦੀ ਮਾਂ ਨੇਹਾ ਨੇ ਦੱਸਿਆ ਕਿ 28 ਸਤੰਬਰ ਨੂੰ ਉਸ ਦੀ ਲੜਕੀ ਆਪਣੇ ਮਤਰੇਏ ਪਿਤਾ ਨਾਲ ਸਕੇਟਿੰਗ ਕਰਨ ਗਈ ਸੀ। ਜਦੋਂ ਉਹ ਦੇਰ ਰਾਤ ਘਰ ਪਰਤਿਆ ਤਾਂ ਲੜਕੀ ਬੇਹੋਸ਼ ਪਈ ਸੀ। ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰ ਇਸ ਤੋਂ ਪਹਿਲਾਂ ਹੀ ਦੋਸ਼ੀ ਉਥੋਂ ਫਰਾਰ ਹੋ ਗਿਆ ਸੀ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਮ੍ਰਿਤਕ ਦੀ ਮਾਂ ਨੇਹਾ ਨੇ ਦੱਸਿਆ ਕਿ ਇਹ ਉਸਦਾ ਦੂਜਾ ਵਿਆਹ ਸੀ। ਪਰ ਦੋਸ਼ੀ ਨੂੰ ਬੇਟੀ ਪਸੰਦ ਨਹੀਂ ਸੀ। ਰੋਜ਼ਾਨਾ ਦੀ ਤਰ੍ਹਾਂ ਮਤਰੇਆ ਪਿਤਾ ਆਪਣੀ ਬੇਟੀ ਨੂੰ ਸਕੇਟਿੰਗ ਲਈ ਲੈ ਗਿਆ ਸੀ। ਜਦੋਂ ਸ਼ਾਮ 7 ਵਜੇ ਤੱਕ ਵੀ ਦੋਵੇਂ ਵਾਪਸ ਨਹੀਂ ਆਏ ਤਾਂ ਨੇਹਾ ਨੇ ਆਪਣੇ ਪਤੀ ਨੂੰ ਫੋਨ ਕਰਕੇ ਪੁੱਛਿਆ ਕਿ ਉਹ ਅਜੇ ਤੱਕ ਕਿਉਂ ਨਹੀਂ ਆਏ। ਇਸ ‘ਤੇ ਦੋਸ਼ੀ ਨੇ ਜਵਾਬ ਦਿੱਤਾ ਕਿ ਅਸੀਂ ਜਲਦੀ ਹੀ ਪਹੁੰਚ ਜਾਵਾਂਗੇ।

ਜਦੋਂ ਇਕ ਘੰਟੇ ਬਾਅਦ ਵੀ ਦੋਵੇਂ ਘਰ ਨਹੀਂ ਪਹੁੰਚੇ ਤਾਂ ਨੇਹਾ ਨੇ ਫਿਰ ਫੋਨ ਕੀਤਾ, ਇਸ ਵਾਰ ਦੋਸ਼ੀ ਨੇ ਕਿਹਾ ਕਿ ਅਸੀਂ ਘੁੰਮ ਰਹੇ ਹਾਂ, ਕੁਝ ਸਮਾਂ ਹੋਰ ਲੱਗੇਗਾ। ਫਿਰ ਕਰੀਬ ਪੌਣੇ 9 ਵਜੇ ਮਹਿਲਾ ਨੇ ਦੁਬਾਰਾ ਫੋਨ ਕੀਤਾ ਤਾਂ ਦੋਸ਼ੀ ਪਿਤਾ ਨੇ ਹੇਠਾਂ ਬੁਲਾਇਆ। ਜਦੋਂ ਨੇਹਾ ਹੇਠਾਂ ਆਈ ਤਾਂ ਦੇਖਿਆ ਕਿ ਉਸ ਦੀ ਬੇਟੀ ਬੇਹੋਸ਼ ਪਈ ਸੀ। ਪਤੀ ਨੇ ਦੱਸਿਆ ਕਿ ਉਸ ਨੂੰ ਨਹੀਂ ਪਤਾ ਕਿ ਮਾਨਵੀ ਨਾਲ ਕੀ ਹੋਇਆ, ਸ਼ਾਇਦ ਪੀਜ਼ਾ ਖਾਣ ਕਾਰਨ ਅਜਿਹਾ ਹੋਇਆ ਹੋਵੇਗਾ।

ਇਹ ਵੀ ਪੜ੍ਹੋ : ਜਲੰਧਰ ਪੁਲਿਸ ਨੇ ਫਰਜ਼ੀ ਡਿਗਰੀਆਂ ਬਣਾਉਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, ਮਾਸਟਰਮਾਈਂਡ ਸਣੇ 2 ਨੂੰ ਕੀਤਾ ਕਾਬੂ

ਨੇਹਾ ਨੇ ਜਲਦੀ ਤੋਂ ਜਲਦੀ ਹਸਪਤਾਲ ਜਾਣ ਲਈ ਕਿਹਾ ਅਤੇ ਗੁਆਂਢੀਆਂ ਨੂੰ ਵੀ ਮਾਨਵੀ ਦੀ ਸਿਹਤ ਖਰਾਬ ਹੋਣ ਦੀ ਸੂਚਨਾ ਦਿੱਤੀ। ਇਸ ਤੋਂ ਬਾਅਦ ਨੇਹਾ ਅਤੇ ਮਤਰੇਆ ਪਿਓ ਕਾਰ ‘ਚ ਬੈਠ ਕੇ ਹਸਪਤਾਲ ਲਈ ਰਵਾਨਾ ਹੋ ਗਏ। ਉਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ। ਉਥੇ ਜਾ ਕੇ ਡਾਕਟਰ ਨੇ ਲੜਕੀ ਨੂੰ ਜਲਦੀ ਤੋਂ ਜਲਦੀ ਕਿਸੇ ਹੋਰ ਹਸਪਤਾਲ ਵਿਚ ਦਿਖਾਉਣ ਲਈ ਕਿਹਾ। ਜਦੋਂ ਨੇਹਾ ਡਾਕਟਰਾਂ ਨਾਲ ਗੱਲ ਕਰ ਰਹੀ ਸੀ ਤਾਂ ਮੁਲਜ਼ਮ ਆਪਣੀ ਮਤਰੇਈ ਧੀ ਅਤੇ ਪਤਨੀ ਨੂੰ ਨਿੱਜੀ ਹਸਪਤਾਲ ਵਿੱਚ ਛੱਡ ਕੇ ਭੱਜ ਗਿਆ। ਹਸਪਤਾਲ ਪਹੁੰਚੇ ਇੱਕ ਗੁਆਂਢੀ ਨੇ ਦੋਵਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਹਾਲਾਂਕਿ ਜਦੋਂ ਤੱਕ ਉਹ ਸਿਵਲ ਹਸਪਤਾਲ ਪੁੱਜੇ, ਉਦੋਂ ਤੱਕ ਬੱਚੀ ਦੀ ਮੌਤ ਹੋ ਚੁੱਕੀ ਸੀ।

ਮਾਮਲੇ ਸਬੰਧੀ ਸੰਗਰੂਰ ਦੇ ਥਾਣਾ ਸਦਰ ਦੇ ਐਸਐਚਓ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਦੀ ਸ਼ਿਕਾਇਤ ’ਤੇ ਮਤਰੇਆ ਪਿਓ ਖ਼ਿਲਾਫ਼ ਧਾਰਾ 103 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਕਲਯੁੱਗੀ ਪਿਓ ਨੇ ਧੀ ਦਾ ਕੀਤਾ ਕਤਲ, ਬੇਟੀ ਨੂੰ ਪਸੰਦ ਨਹੀਂ ਕਰਦਾ ਸੀ ਮਤਰੇਆ ਪਿਓ appeared first on Daily Post Punjabi.

ਪਿਓ ਨੇ ਪੁੱਤ ਨੂੰ ਮਾਰੀ ਗੋਲੀ, ਮਸਾਂ ਬਚੀ ਮਾਂ-ਧੀ ਦੀ ਜਾਨ, ਪਿਤਾ ਦੇ ਨਜਾਇਜ਼ ਸਬੰਧ ਨੂੰ ਲੈ ਕੇ ਰਹਿੰਦਾ ਸੀ ਕਲੇਸ਼
ਪੰਜਾਬ ਦੇ ਸੰਗਰੂਰ ਤੋਂ ਦਿਲ ਦਹਿਲਾ ਦੇਣ ਵਾਲੀ ਇੱਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪਿਤਾ ਹੀ ਆਪਣੇ ਪੁੱਤ ਦਾ ਵੈਰੀ ਬਣ ਗਿਆ। ਚੀਮਾ ਦੇ ਇੱਕ ਨੌਜਵਾਨ ਦਾ ਉਸ ਦੇ ਪਿਤਾ ਵੱਲੋਂ ਹੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਦੌਰਾਨ ਘਰ ‘ਚ ਮੌਜੂਦ ਮਾਂ-ਧੀ ਨੇ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ। ਪੁਲਿਸ ਨੇ ਲਾਸ਼ ਦਾ ਸਥਾਨਕ ਹਸਪਤਾਲ ਵਿੱਚ ਪੋਸਟਮਾਰਟਮ ਕਰਵਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਥਾਣਾ ਚੀਮਾ ਦੇ ਮੁਖੀ ਮਨਜੀਤ ਸਿੰਘ ਨੇ ਦੱਸਿਆ ਕਿ ਰਵੀਨਾ ਰਾਣੀ ਉਰਫ਼ ਪਰਮਜੀਤ ਕੌਰ ਚੀਮਾ ਨੇ ਜਾਣਕਾਰੀ ਦਿੱਤੀ ਕਿ ਅਮਨਦੀਪ ਸਿੰਘ ਦੇ ਪਿਤਾ ਗੋਪਾਲ ਸਿੰਘ ਜੋ ਕਿ ਫ਼ੌਜ ਵਿੱਚੋਂ ਸੇਵਾਮੁਕਤ ਹਨ ਅਤੇ ਹੁਣ ਪ੍ਰਾਈਵੇਟ ਨੌਕਰੀ ਕਰਦੇ ਹਨ। ਗੋਪਾਲ ਸਿੰਘ ਦੇ ਕਿਸੇ ਨਾਲ ਨਾਜਾਇਜ਼ ਸਬੰਧ ਸਨ, ਜਿਸ ਕਾਰਨ ਘਰ ‘ਚ ਹਮੇਸ਼ਾ ਝਗੜਾ ਰਹਿੰਦਾ ਸੀ। ਇਸ ਦੌਰਾਨ ਬੀਤੀ ਰਾਤ ਕਰੀਬ 11 ਵਜੇ ਗੋਪਾਲ ਸਿੰਘ ਨੇ ਆਪਣੇ ਲੜਕੇ ਅਮਨਦੀਪ ਸਿੰਘ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ : ਭਾਰਤ ਨੇ ਸ਼ਤਰੰਜ ਓਲੰਪੀਆਡ 2024 ਵਿੱਚ ਰਚਿਆ ਇਤਿਹਾਸ, ਪੁਰਸ਼ ਤੇ ਮਹਿਲਾ ਟੀਮਾਂ ਨੇ ਜਿੱਤੇ ਸੋਨ ਤਗਮੇ

ਇਸ ਮਾਮਲੇ ਸਬੰਧੀ ਗੋਪਾਲ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੌਰਾਨ ਮ੍ਰਿਤਕ ਦੀ ਭੈਣ ਨੇ ਰੋਂਦੇ ਹੋਏ ਕਿਹਾ, ਮੇਰੇ ਪਿਤਾ ਨੇ ਮੇਰੇ ਭਰਾ ਨੂੰ ਮਾਰਿਆ, ਉਸ ਨੂੰ ਫਾਂਸੀ ਦੀ ਸਜ਼ਾ ਦਿਓ। ਮਾਮਲੇ ਦਾ ਪਤਾ ਲਗਦਿਆਂ ਹੀ ਪੂਰਾ ਪਿੰਡ ਮ੍ਰਿਤਕ ਦੇ ਘਰ ਪਹੁੰਚ ਗਿਆ। ਅਮਨਦੀਪ ਸਿੰਘ ਦੀ ਮੌਤ ਕਾਰਨ ਉਸ ਦੇ ਘਰ ਸੋਗ ਦੀ ਲਹਿਰ ਛਾ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪਿਓ ਨੇ ਪੁੱਤ ਨੂੰ ਮਾਰੀ ਗੋਲੀ, ਮਸਾਂ ਬਚੀ ਮਾਂ-ਧੀ ਦੀ ਜਾਨ, ਪਿਤਾ ਦੇ ਨਜਾਇਜ਼ ਸਬੰਧ ਨੂੰ ਲੈ ਕੇ ਰਹਿੰਦਾ ਸੀ ਕਲੇਸ਼ appeared first on Daily Post Punjabi.

ਪਤੀ-ਪਤਨੀ ਤੇ ਮੀਂਹ ਬਣਿਆ ਕਹਿਰ, ਸੁੱਤੇ ਪਿਆਂ ਤੇ ਡਿੱਗੀ ਘਰ ਦੀ ਛੱਤ, ਹੋਏ ਗੰਭੀਰ ਜ਼ਖਮੀ
ਸੰਗਰੂਰ ਜ਼ਿਲ੍ਹੇ ਦੇ ਸੁਨਾਮ ਦੇ ਇੰਦਰਾ ਬਸਤੀ ਦੇ ਵਾਰਡ ਨੰਬਰ 20 ਵਿੱਚ ਬੀਤੀ ਰਾਤ ਪਏ ਮੀਂਹ ਦੌਰਾਨ ਸੁੱਤੇ ਪਏ ਇੱਕ ਪਰਿਵਾਰ ‘ਤੇ ਚੁਬਾਰੇ ‘ਚ ਕਮਰੇ ਦੀ ਛੱਤ ਡਿੱਗ ਗਈ। ਮਲਬੇ ਹੇਠਾਂ ਦੱਬਣ ਕਾਰਨ ਪਤੀ ਪਤਨੀ ਜ਼ਖਮੀ ਹੋ ਗਏ, ਜਿਨਾਂ ਨੂੰ ਲੋਕਾਂ ਨੇ ਹਸਪਤਾਲ ਵਿੱਚ ਦਾਖਲ ਕਰਵਾਇਆ। ਪੀੜਤ ਨੇ ਪ੍ਰਸ਼ਾਸਨ ਤੋਂ ਮਦਦ ਦੀ ਅਪੀਲ ਕੀਤੀ ਹੈ।

Roof of the house fell

ਮਮਤਾ ਰਾਣੀ ਨੇ ਦੱਸਿਆ ਕਿ ਉਸਦੇ ਜੇਠ ਜਠਾਣੀ ਉੱਪਰ ਵਾਲੇ ਕਮਰੇ ਚ ਰਹਿੰਦੇ ਹਨ ਅਤੇ ਵਿੱਤੀ ਰਾਤ ਲਾਈਟ ਜਾਣ ਤੋਂ ਬਾਅਦ ਮੀਹ ਪੈਣ ਦੌਰਾਨ ਬਹੁਤ ਜ਼ੋਰਦਾਰ ਧਮਾਕਾ ਹੋਇਆ। ਜਦੋਂ ਉਹਨਾਂ ਨੇ ਜਾ ਕੇ ਦੇਖਿਆ ਤਾਂ ਛੱਤ ਉਹਨਾਂ ਦੇ ਬੈੱਡ ਤੇ ਡਿੱਗੀ ਹੋਈ ਸੀ। ਉਹਨਾਂ ਕਿਹਾ ਕਿ ਜੇਠ ਜਠਾਣੀ ਨੂੰ ਬਹੁਤ ਮੁਸ਼ਕਿਲ ਨਾਲ ਉਸ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਦੇ ਵਿੱਚ ਦਾਖਿਲ ਕਰਵਾਇਆ ਗਿਆ।

ਇਹ ਵੀ ਪੜ੍ਹੋ : ਫਿਲੀਪੀਨਜ਼ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌ.ਤ, ਪਰਿਵਾਰ ਨੇ ਸੀਚੇਵਾਲ ਨੂੰ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ

ਉਹਨਾਂ ਨੇ ਦੱਸਿਆ ਕਿ ਉਹਨਾਂ ਦੀ ਮਾਲੀ ਹਾਲਤ ਕਾਫੀ ਖਰਾਬ ਹੈ। ਉਹਨਾਂ ਦੇ ਘਰਾਂ ਦੀਆਂ ਛੱਤਾਂ ਖਰਾਬ ਹੋਈਆਂ ਪਈਆਂ ਹਨ। ਉਹ ਪ੍ਰਸ਼ਾਸਨ ਨੂੰ ਬੇਨਤੀ ਕਰਦੇ ਹਨ ਕਿ ਉਹਨਾਂ ਦੀ ਮਦਦ ਕੀਤੀ ਜਾਵੇ। ਹਸਪਤਾਲ ਚ ਜੇਰੇ ਇਲਾਜ ਮੁਰਾਰੀ ਲਾਲ ਅਤੇ ਸੀਤਾ ਦੇਵੀ ਨੇ ਦੱਸਿਆ ਕਿ ਉਹਨਾਂ ਦੇ ਕਾਫੀ ਸੱਟਾਂ ਲੱਗੀਆਂ ਹਨ ਅਤੇ ਟਾਂਕੇ ਵੀ ਲੱਗੇ ਹਨ ਉਹ ਪ੍ਰਸ਼ਾਸਨ ਨੂੰ ਬੇਨਤੀ ਕਰਦੇ ਹਨ ਕਿ ਉਹਨਾਂ ਦੀ ਮਦਦ ਕੀਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪਤੀ-ਪਤਨੀ ਤੇ ਮੀਂਹ ਬਣਿਆ ਕਹਿਰ, ਸੁੱਤੇ ਪਿਆਂ ਤੇ ਡਿੱਗੀ ਘਰ ਦੀ ਛੱਤ, ਹੋਏ ਗੰਭੀਰ ਜ਼ਖਮੀ appeared first on Daily Post Punjabi.