Punjab school timings Archives - Daily Post Punjabi

ਪੰਜਾਬ ‘ਚ ਅੱਜ ਤੋਂ ਬਦਲਿਆ ਸਕੂਲਾਂ ਦਾ ਸਮਾਂ, ਗਰਮੀ ਦੇ ਪ੍ਰਕੋਪ ਦੇ ਮੱਦੇਨਜ਼ਰ ਲਿਆ ਗਿਆ ਫ਼ੈਸਲਾ
ਪੰਜਾਬ ਵਿੱਚ ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ ਸੋਮਵਾਰ ਯਾਨੀ ਕਿ ਅੱਜ ਤੋਂ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਗਿਆ ਹੈ। CM ਮਾਨ ਦੇ ਹੁਕਮਾਂ ਤੋਂ ਬਾਅਦ ਹੁਣ ਪ੍ਰਾਇਮਰੀ ਜਮਾਤਾਂ ਦਾ ਸਮਾਂ ਸਵੇਰੇ 7 ਵਜੇ ਤੋਂ 11:00 ਵਜੇ ਅਤੇ ਮਿਡਲ ਹਾਈ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਦਾ ਸਮਾਂ ਸਵੇਰੇ 7 ਵਜੇ ਤੋਂ 12:30 ਵਜੇ ਤੱਕ ਦਾ ਹੋ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਸੂਬੇ ਵਿੱਚ ਪੈ ਰਹੀ ਗਰਮੀ ਕਾਰਨ ਇਹ ਫੈਸਲਾ ਲਿਆ ਗਿਆ ਸੀ।

Punjab school timings

ਇਸ ਦੇ ਨਾਲ ਹੀ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ । ਇਸ ਵਾਰ ਗਰਮੀ ਦੀਆਂ ਛੁੱਟੀਆਂ 15 ਮਈ ਤੋਂ 30 ਜੂਨ ਤੱਕ ਕੀਤੀਆਂ ਜਾਣਗੀਆਂ ਪਰ ਇਨ੍ਹਾਂ ਛੁੱਟੀਆਂ ਸੰਬੰਧੀ ਸਿੱਖਿਆ ਵਿਭਾਗ ਵੱਲੋਂ ਸ਼ਰਤ ਵੀ ਲਾਜ਼ਮੀ ਕੀਤੀ ਹੈ ਕਿ ਸਾਰੇ ਸਕੂਲ 16 ਮਈ ਤੋਂ 31 ਮਈ ਤੱਕ ਆਨਲਾਈਨ ਕਲਾਸਾਂ ਲਗਾਉਣਗੇ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫੈਸਲਾ, ਹੁਣ ਵਿਧਾਇਕ ਆਪਣੀ ਜੇਬ ‘ਚੋਂ ਭਰਨਗੇ ਟੈਕਸ, ਭਲਕੇ ਹੋ ਸਕਦੈ ਐਲਾਨ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਸੀ। ਸਰਕਾਰੀ ਸਕੂਲਾਂ ਦਾ ਸਮਾਂ ਸਵੇਰੇ 8:00 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਤਾ ਗਿਆ ਸੀ। ਉਸ ਸਮੇਂ ਵੀ ਸਕੂਲਾਂ ਦੇ ਸਮੇਂ ਵਿੱਚ ਗਰਮੀ ਨੂੰ ਵੇਖ ਦੇ ਹੋਏ ਤਬਦੀਲੀ ਕੀਤੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਪੰਜਾਬ ‘ਚ ਅੱਜ ਤੋਂ ਬਦਲਿਆ ਸਕੂਲਾਂ ਦਾ ਸਮਾਂ, ਗਰਮੀ ਦੇ ਪ੍ਰਕੋਪ ਦੇ ਮੱਦੇਨਜ਼ਰ ਲਿਆ ਗਿਆ ਫ਼ੈਸਲਾ appeared first on Daily Post Punjabi.