punjab school Archives - Daily Post Punjabi

ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਸਬੰਧੀ ਵੱਡੀ ਅਪਡੇਟ, ਸਿੱਖਿਆ ਮੰਤਰੀਆਂ ਬੈਂਸ ਵੱਲੋਂ ਸਖ਼ਤ ਹਦਾਇਤਾਂ ਜਾਰੀ
ਪੰਜਾਬ ਦੇ ਸਾਰੇ ਸਕੂਲ ਅਤੇ ਕਾਲਜ ਕੱਲ੍ਹ 8 ਸਤੰਬਰ ਤੋਂ ਆਮ ਵਾਂਗ ਖੁੱਲਣਗੇ। ਇਹ ਜਾਣਕਾਰੀ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਾਂਝੀ ਕੀਤੀ ਗਈ ਹੈ। ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਭਲਕੇ ਵਿਦਿਆਰਥੀਆਂ ਲਈ ਸਰਕਾਰੀ ਸਕੂਲ ਬੰਦ ਰਹਿਣਗੇ ਪਰ ਅਧਿਆਪਕਾਂ ਨੂੰ ਸਕੂਲ ਆ ਕੇ ਸਾਫ਼-ਸਫਾਈ ਕਰਵਾਉਣੀ ਪਵੇਗੀ ਅਤੇ ਸਕੂਲ ਦਾ ਨਿਰੀਖਣ ਕਰਨਾ ਹੋਵੇਗਾ।

ਮੰਤਰੀ ਹਰਜੋਤ ਬੈਂਸ ਨੇ ਪੰਜਾਬ ਰਾਜ ਦੇ ਵਿੱਦਿਅਕ ਅਦਾਰਿਆਂ ਦੇ ਖੁੱਲਣ ਸੰਬੰਧੀ ਜ਼ਰੂਰੀ ਜਾਣਕਾਰੀ ਅਤੇ ਹਿਦਾਇਤਾਂ ਜਾਰੀ ਕਰਦਿਆਂ ਲਿਖਿਆ-

1. ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲਣਗੀਆਂ। ਜੇਕਰ ਕੋਈ ਸਕੂਲ ਜਾਂ ਕਾਲਜ਼ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ।

2. ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਸਕੂਲ ਦੀ ਇਮਾਰਤ ਅਤੇ ਕਲਾਸਰੂਮ ਬਿਲਕੁਲ ਸੁਰੱਖਿਅਤ ਹਨ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ।

3. 8 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ ਅਤੇ ਸਾਫ਼-ਸਫ਼ਾਈ ਦੀ ਕਾਰਵਾਈ ਐਸ.ਐਮ.ਸੀ., ਪੰਚਾਇਤਾਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੀ ਸਹਾਇਤਾ ਨਾਲ ਕੀਤੀ ਜਾਵੇਗੀ।

4. ਅਧਿਆਪਕਾਂ ਵੱਲੋਂ ਸਕੂਲੀ ਇਮਾਰਤਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਜਾਂ ਨੁਕਸ ਪਾਇਆ ਜਾਂਦਾ ਹੈ ਤਾਂ ਇਸਦੀ ਸੂਚਨਾ ਤੁਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਦਿੱਤੀ ਜਾਵੇ।

5. 9 ਸਤੰਬਰ ਤੋਂ ਸਾਰੇ ਸਰਕਾਰੀ ਸਕੂਲ ਆਮ ਦੀ ਤਰ੍ਹਾਂ ਖੁੱਲਣਗੇ।

ਇਹ ਵੀ ਪੜ੍ਹੋ : ਹਾਕੀ ਏਸ਼ੀਆ ਕੱਪ ਦੇ ਫਾਈਨਲ ‘ਚ ਪਹੁੰਚਿਆ ਭਾਰਤ, ਚੀਨ ਨੂੰ 7-0 ਨਾਲ ਹਰਾਇਆ; ਕੋਰੀਆ ਨਾਲ ਮੁਕਾਬਲਾ ਅੱਜ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਸਬੰਧੀ ਵੱਡੀ ਅਪਡੇਟ, ਸਿੱਖਿਆ ਮੰਤਰੀਆਂ ਬੈਂਸ ਵੱਲੋਂ ਸਖ਼ਤ ਹਦਾਇਤਾਂ ਜਾਰੀ appeared first on Daily Post Punjabi.

ਭਲਕੇ ਤੋਂ ਬਦਲੇਗਾ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਕੀ ਹੋਵੇਗੀ ਨਵੀਂ Timing
ਪੰਜਾਬ ਦੇ ਸਕੂਲਾਂ ਵਿੱਚ ਭਲਕੇ ਯਾਨੀ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਜਿੱਥੇ 28 ਮਾਰਚ ਨੂੰ ਸੂਬੇ ਦੇ ਸਕੂਲਾਂ ਵਿੱਚ ਪੀ.ਟੀ.ਐਮ. ਕਿਹਾ ਗਿਆ ਸੀ ਕਿ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ।

ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਮੁਤਾਬਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਵੀ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।

ਇਹ ਵੀ ਪੜ੍ਹੋ : STF ਲੁਧਿਆਣਾ ਵੱਲੋਂ ਨਸ਼ਿਆਂ ਖਿਲਾਫ ਕਾਰਵਾਈ, 1 ਕਿੱਲੋ 950 ਗ੍ਰਾਮ ਹੈਰੋਇਨ ਸਣੇ 2 ਕਾਬੂ

ਦੱਸਿਆ ਜਾ ਰਿਹਾ ਹੈ ਕਿ ਸਤੰਬਰ ਤੱਕ ਸਕੂਲਾਂ ਦਾ ਸਮਾਂ ਪਹਿਲਾਂ ਵਾਂਗ ਹੀ ਰਹੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.30 ਵਜੇ ਤੱਕ ਸੀ ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ ਦੁਪਹਿਰ 2.50 ਵਜੇ ਤੱਕ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਭਲਕੇ ਤੋਂ ਬਦਲੇਗਾ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਕੀ ਹੋਵੇਗੀ ਨਵੀਂ Timing appeared first on Daily Post Punjabi.

ਸਕੂਲ ਸਿੱਖਿਆ ‘ਚ ਲੋੜੀਂਦੇ ਸੁਧਾਰਾਂ ਨੂੰ ਯਕੀਨੀ ਬਣਾ ਕੇ ਭਾਰਤ ‘ਚੋਂ ਪਹਿਲਾ ਦਰਜਾ ਬਰਕਰਾਰ ਰੱਖਣ ਲਈ ਵਚਨਬੱਧ: ਵਿਜੈਇੰਦਰ ਸਿੰਗਲਾ
ਚੰਡੀਗੜ੍ਹ : ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸਕੂਲ ਸਿੱਖਿਆ ਦੇ ਖੇਤਰ ਵਿੱਚ ਸਰਬਪੱਖੀ ਸੁਧਾਰ ਲਈ ਨਿਰੰਤਰ ਕੰਮ ਕਰ ਰਹੀ ਹੈ ਅਤੇ ਹੋਰ ਸੁਧਾਰਾਂ ਤੇ ਨਵੀਆਂ ਪਹਿਲਕਦਮੀਆਂ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਨਵੀਨੀਕਰਨ ਵੀ ਕਰਵਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਹਾਈ ਅਤੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲਾਂ ਦੇ ਮੁੱਢਲੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਹਾਲ ਹੀ ਵਿੱਚ 22.91 ਕਰੋੜ ਰੁਪਏ ਜਾਰੀ ਕੀਤੇ ਹਨ।

ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸੂਬੇ ਨੇ ਹਾਲ ਹੀ ਵਿੱਚ ਸਕੂਲ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦੀ ਪੀ.ਜੀ.ਆਈ. ਰੈਂਕਿੰਗ ਵਿੱਚ 1000 ਵਿੱਚੋਂ 929 ਅੰਕ ਪ੍ਰਾਪਤ ਕਰਕੇ ਚੋਟੀ ਦਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਤੇ ਸਮੁੱਚਾ ਸਿੱਖਿਆ ਵਿਭਾਗ ਇਸ ਖੇਤਰ ਵਿੱਚ ਸੂਬੇ ਦੇ ਅੱਵਲ ਦਰਜੇ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ ਅਤੇ ਸਬੰਧਤ ਖੇਤਰਾਂ ਵਿਚ ਲੋੜੀਂਦੇ ਸੁਧਾਰਾਂ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਸਿੰਗਲਾ ਨੇ ਕਿਹਾ, “ਇਹ ਪਹਿਲੀ ਦਫ਼ਾ ਨਹੀਂ ਹੈ ਜਦੋਂ ਕਾਂਗਰਸ ਸਰਕਾਰ ਨੇ ਸਕੂਲਾਂ ਦੇ ਸਰਬਪੱਖੀ ਵਿਕਾਸ ਲਈ ਗ੍ਰਾਂਟ ਜਾਰੀ ਕੀਤੀ ਹੈ ਕਿਉਂਕਿ ਅਸੀਂ ਸਰਕਾਰੀ ਸਕੂਲਾਂ ਦੀਆਂ ਮੰਗਾਂ ਅਨੁਸਾਰ ਨਿਯਮਤ ਅੰਤਰਾਲਾਂ `ਤੇ ਗ੍ਰਾਂਟ ਜਾਰੀ ਕੀਤੀ ਜਾਂਦੀ ਰਹੀ ਹੈ।”

ਇਹ ਵੀ ਪੜ੍ਹੋ : ਸ਼ਹੀਦ ਗੁਰਨਿੰਦਰ ਸਿੰਘ ਦੀ ਮ੍ਰਿਤਕ ਦੇਹ ਪੁੱਜੀ ਪਿੰਡ, ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਕੈਬਨਿਟ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਸਾਜ਼ੋ-ਸਾਮਾਨ ਦੀ ਖਰੀਦ, ਲੈਬਾਰਟਰੀਆਂ ਦੇ ਵਿਕਾਸ, ਇੰਟਰਨੈਟ ਸੇਵਾਵਾਂ, ਪੀਣ ਵਾਲੇ ਪਾਣੀ ਦੇ ਪ੍ਰਬੰਧਾਂ, ਬਿਜਲੀ ਖਰਚਿਆਂ ਅਤੇ ਸਕੂਲਾਂ ਵਿਚ ਪਏ ਅਸਾਸਿਆਂ ਦੇ ਰੱਖ-ਰਖਾਅ ਲਈ ਇਹ 22.91 ਕਰੋੜ ਰੁਪਏ ਦੀ ਗ੍ਰਾਂਟ ਵੀ ਮਨਜ਼ੂਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਗ੍ਰਾਂਟ ਦੀ ਵਰਤੋਂ ਸਕੂਲ ਦੀ ਇਮਾਰਤ ਦੇ ਰੱਖ-ਰਖਾਅ, ਪਖਾਨੇ ਬਣਾਉਣ ਅਤੇ ਬੁਨਿਆਦੀ ਸਹੂਲਤਾਂ ਵਿਚ ਹੋਰ ਸੁਧਾਰ ਕਰਨ ਲਈ ਵੀ ਕੀਤੀ ਜਾ ਸਕਦੀ ਹੈ। ਮੰਤਰੀ ਨੇ ਕਿਹਾ ਕਿ ਗ੍ਰਾਂਟ ਦੀ ਪਾਰਦਰਸ਼ੀ ਢੰਗ ਨਾਲ ਵਰਤੋਂ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਹਨ।

ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਲਈ 152.25 ਲੱਖ ਰੁਪਏ, ਬਰਨਾਲਾ ਲਈ 56.25 ਲੱਖ ਰੁਪਏ, ਬਠਿੰਡਾ ਲਈ 134 ਲੱਖ ਰੁਪਏ, ਫ਼ਰੀਦਕੋਟ ਲਈ 54 ਲੱਖ ਰੁਪਏ, ਫ਼ਤਹਿਗੜ੍ਹ ਸਾਹਿਬ ਲਈ 50 ਲੱਖ ਰੁਪਏ, ਫ਼ਾਜ਼ਿਲਕਾ ਲਈ 101.25 ਲੱਖ ਰੁਪਏ, ਫ਼ਿਰੋਜ਼ਪੁਰ ਲਈ 79.25 ਲੱਖ ਰੁਪਏ, ਗੁਰਦਾਸਪੁਰ ਲਈ 132.25 ਲੱਖ ਰੁਪਏ, ਹੁਸ਼ਿਆਰਪੁਰ ਲਈ 151 ਲੱਖ ਰੁਪਏ, ਜਲੰਧਰ ਲਈ 168.50 ਲੱਖ ਰੁਪਏ, ਕਪੂਰਥਲਾ ਲਈ 71.75 ਲੱਖ ਰੁਪਏ, ਲੁਧਿਆਣਾ ਲਈ 214.75 ਲੱਖ ਰੁਪਏ, ਮਾਨਸਾ ਲਈ 86.50 ਲੱਖ ਰੁਪਏ, ਮੋਗਾ ਲਈ 105.50 ਲੱਖ ਰੁਪਏ, ਮੋਹਾਲੀ ਲਈ 70.50 ਲੱਖ ਰੁਪਏ, ਮੁਕਤਸਰ ਲਈ 94.50 ਲੱਖ ਰੁਪਏ, ਨਵਾਂ ਸ਼ਹਿਰ ਲਈ 58.75 ਲੱਖ ਰੁਪਏ, ਪਠਾਨਕੋਟ ਲਈ 55.50 ਲੱਖ ਰੁਪਏ, ਪਟਿਆਲਾ ਲਈ 139.25 ਲੱਖ ਰੁਪਏ, ਰੂਪਨਗਰ ਲਈ 64.25 ਲੱਖ ਰੁਪਏ, ਸੰਗਰੂਰ ਲਈ 142.75 ਲੱਖ ਰੁਪਏ ਅਤੇ ਤਰਨਤਾਰਨ ਜ਼ਿਲ੍ਹੇ ਲਈ 108.25 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਮਾਲਗੱਡੀ ‘ਤੇ ਚੜ੍ਹ ਕੇ ਨੌਜਵਾਨ ਕਰ ਰਿਹਾ ਸੀ ਵੀਡੀਓ ਸ਼ੂਟ, ਆਇਆ ਹਾਈ ਵੋਲਟੇਜ ਤਾਰਾਂ ਦੀ ਚਪੇਟ ‘ਚ, ਬੁਰੀ ਤਰ੍ਹਾਂ ਝੁਲਸਿਆ

The post ਸਕੂਲ ਸਿੱਖਿਆ ‘ਚ ਲੋੜੀਂਦੇ ਸੁਧਾਰਾਂ ਨੂੰ ਯਕੀਨੀ ਬਣਾ ਕੇ ਭਾਰਤ ‘ਚੋਂ ਪਹਿਲਾ ਦਰਜਾ ਬਰਕਰਾਰ ਰੱਖਣ ਲਈ ਵਚਨਬੱਧ: ਵਿਜੈਇੰਦਰ ਸਿੰਗਲਾ appeared first on Daily Post Punjabi.