Punjab schools open update Archives - Daily Post Punjabi

ਪੰਜਾਬ ‘ਚ ਸਕੂਲ ਖੁੱਲ੍ਹਣ ਨੂੰ ਲੈ ਕੇ ਵੱਡੀ ਖਬਰ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੇ ਨਵੇਂ ਆਦੇਸ਼
ਪੰਜਾਬ ਵਿੱਚ ਆਈ ਕੁਦਰਤੀ ਆਫ਼ਤ ਦੇ ਮੱਦੇਨਜ਼ਰ ਬੰਦ ਕੀਤੇ ਗਏ ਪੰਜਾਬ ਦੇ ਸਾਰੇ ਸਕੂਲ ਸੋਮਵਾਰ ਯਾਨੀ ਕਿ 17 ਜੁਲਾਈ ਤੋਂ ਆਮ ਵਾਂਗ ਖੁੱਲ੍ਹਣਗੇ । ਇਸ ਸੰਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿੱਖਿਆ ਮੰਤਰੀ ਨੇ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਉਹ ਪੰਚਾਇਤ, ਸਿੱਖਿਆ, ਸਥਾਨਕ ਸਰਕਾਰ, ਸਿੰਚਾਈ, ਲੋਕ ਨਿਰਮਾਣ ਅਤੇ ਜਾਂ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਇਮਾਰਤਾਂ ਬੱਚਿਆਂ ਦੀ ਸੁਰੱਖਿਆ ਪੱਖੋਂ ਖਤਰੇ ਤੋਂ ਰਹਿਤ ਹਨ।

Punjab schools open update

ਸਾਰੇ ਸਕੂਲਾਂ ਦੇ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਨੂੰ ਵੀ ਹਦਾਇਤਾਂ ਹਨ ਕਿ ਉਹ ਆਪਣੇ ਪੱਧਰ ’ਤੇ ਅੱਜ ਹੀ ਇਹ ਯਕੀਨੀ ਬਣਾਉਣ ਕਿ ਸਕੂਲ ਇਮਾਰਤਾਂ ਵਿਦਿਆਰਥੀਆਂ ਲਈ ਸੁਰੱਖਿਅਤ ਹਨ ਅਤੇ ਉਹ ਹੀ ਵਿਦਿਆਰਥੀਆਂ ਦੀ ਹਰ ਕਿਸਮ ਦੀ ਸੁਰੱਖਿਆ ਬਾਰੇ ਜ਼ਿੰਮੇਵਾਰ ਹੋਣਗੀਆਂ। ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ ਉਨ੍ਹਾਂ ਹੀ ਸਕੂਲਾਂ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਉੱਥੇ ਛੁੱਟੀ ਐਲਾਨਣਗੇ ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ‘ਚ ਸਕੂਲ ਖੁੱਲ੍ਹਣ ਨੂੰ ਲੈ ਕੇ ਵੱਡੀ ਖਬਰ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੇ ਨਵੇਂ ਆਦੇਸ਼ appeared first on Daily Post Punjabi.