punjab schools Archives - Daily Post Punjabi

ਗਰਮੀ ਤੋਂ ਬਚਣ ਲਈ ਪੰਜਾਬ ਦੇ ਸਕੂਲਾਂ ਨੂੰ ਐਡਵਾਈਜ਼ਰੀ ਜਾਰੀ, ਦਿੱਤੀਆਂ ਇਹ ਖਾਸ ਹਦਾਇਤਾਂ
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਹੁਣ 40 ਡਿਗਰੀ ਨੂੰ ਪਾਰ ਕਰਨ ਲੱਗਾ ਹੈ। ਘਰੋਂ ਨਿਕਲਣਾ ਵੀ ਔਖਾ ਹੋ ਗਿਆ ਹੈ। ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਇਸ ਗਰਮੀ ਦੇ ਮੌਸਮ ਵਿੱਚ ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੱਸਿਆ ਗਿਆ ਹੈ ਕਿ ਕਿਵੇਂ ਸਹੀ ਢੰਗ ਦੇ ਕੱਪੜੇ ਪਾ ਕੇ ਗਰਮੀ ਤੋਂ ਬਚਣਾ ਹੈ।

ਵਿਭਾਗ ਨੇ ਫੈਸਲਾ ਕੀਤਾ ਹੈ ਕਿ ਗਾਈਡ ਲਾਈਨ ਦੀ ਕਾਪੀ ਦਾ ਪੰਜਾਬੀ ਵਿੱਚ ਅਨੁਵਾਦ ਕੀਤਾ ਜਾਵੇਗਾ। ਨਾਲ ਹੀ, ਇਸ ਨੂੰ ਸਾਰੇ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ। ਸਵੇਰ ਦੀ ਸਭਾ ਅਤੇ ਸਰੀਰਕ ਸਿੱਖਿਆ ਦੇ ਸਮੇਂ ਦੌਰਾਨ ਵਿਦਿਆਰਥੀਆਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾਵੇਗਾ। ਮੌਸਮ ਬਾਰੇ ਨਵੀਨਤਮ ਜਾਣਕਾਰੀ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਖ਼ਬਾਰਾਂ ਪੜ੍ਹਨੀਆਂ ਪੈਣਗੀਆਂ ਜਾਂ ਟੀਵੀ ਅਤੇ ਰੇਡੀਓ ਤੋਂ ਜਾਣਕਾਰੀ ਲੈਣੀ ਪਵੇਗੀ।

Advisory issued to schools

ਇਸ ਦੇ ਨਾਲ ਹੀ ਵਿਭਾਗ ਵੱਲੋਂ ਇੱਕ ਐਪ ਡਾਊਨਲੋਡ ਕਰਨ ਦਾ ਸੁਝਾਅ ਵੀ ਦਿੱਤਾ ਗਿਆ ਹੈ ਜੋ ਤੁਹਾਨੂੰ ਤੁਹਾਡੇ ਫੋਨ ‘ਤੇ ਮੌਸਮ ਬਾਰੇ ਦੱਸਦਾ ਹੈ। ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਨਾਲ ਹੀ ਐਡਵਾਈਜ਼ਰੀ ‘ਚ ਕਿਹਾ ਗਿਆ ਹੈ ਕਿ ਜੇਕਰ ਤੁਸੀਂ ਦਿਲ, ਗੁਰਦੇ ਜਾਂ ਲੀਵਰ ਦੀਆਂ ਬਿਮਾਰੀਆਂ ਤੋਂ ਪੀੜਤ ਹੋ ਅਤੇ ਪਾਣੀ ਘੱਟ ਪੀਂਦੇ ਹਨ ਤਾਂ ਅਜਿਹੇ ਲੋਕਾਂ ਨੂੰ ਡਾਕਟਰੀ ਸਲਾਹ ਤੋਂ ਬਾਅਦ ਤਰਲ ਪਦਾਰਥ ਵਧਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ।

ਇਹ ਵੀ ਪੜ੍ਹੋ : ਅੰਪਾਇਰ ਨਾਲ ਬਹਿਸ ਕਰਨਾ ਸੰਜੂ ਸੈਮਸਨ ਨੂੰ ਪਿਆ ਮਹਿੰਗਾ, BCCI ਨੇ ਲਗਾਇਆ ਭਾਰੀ ਜੁਰਮਾਨਾ

ਐਡਵਾਈਜ਼ਰੀ ‘ਚ ORS ਘੋਲ ਦੀ ਵਰਤੋਂ ਦਾ ਸੁਝਾਅ ਦਿੱਤਾ ਗਿਆ ਹੈ। ਇਸੇ ਤਰ੍ਹਾਂ ਘਰ ਵਿੱਚ ਤਿਆਰ ਕੀਤੇ ਗਏ ਤਰਲ ਪਦਾਰਥ ਜਿਵੇਂ ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਆਦਿ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਬਾਹਰ ਜਾਣ ਸਮੇਂ ਹਮੇਸ਼ਾ ਹਲਕੇ ਰੰਗ ਦੇ ਕੱਪੜੇ ਪਹਿਨੋ। ਘਰ ਤੋਂ ਬਾਹਰ ਨਿਕਲਦੇ ਸਮੇਂ ਸਿਰ ਅਤੇ ਹੱਥਾਂ ਨੂੰ ਚੰਗੀ ਤਰ੍ਹਾਂ ਢੱਕਣਾ ਚਾਹੀਦਾ ਹੈ। ਟੋਪੀ ਅਤੇ ਛੱਤਰੀ ਦੀ ਵਰਤੋਂ ਕਰਨੀ ਚਾਹੀਦੀ ਹੈ। ਅੱਖਾਂ ਦੀ ਸੁਰੱਖਿਆ ਲਈ ਐਨਕਾਂ ਅਤੇ ਚਮੜੀ ਦੀ ਸੁਰੱਖਿਆ ਲਈ ਸਨਸਕ੍ਰੀਨ ਦੀ ਵਰਤੋਂ ਕਰੋ।

ਦੱਸ ਦਈਏ ਕਿ ਪੂਰੇ ਪੰਜਾਬ ਵਿੱਚ ਕਰੀਬ 19 ਹਜ਼ਾਰ ਤੋਂ ਵੱਧ ਸਕੂਲ ਹਨ। ਇਨ੍ਹਾਂ ਵਿੱਚ ਤੀਹ ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਅਜਿਹੇ ‘ਚ ਵਧਦੀ ਗਰਮੀ ਤੋਂ ਇਨ੍ਹਾਂ ਵਿਦਿਆਰਥੀਆਂ ਦੀ ਸੁਰੱਖਿਆ ਲਈ ਇਹ ਪਹਿਲ ਕੀਤੀ ਗਈ ਹੈ। ਇਸ ਦੇ ਨਾਲ ਹੀ ਇਸ ਕੰਮ ਵਿੱਚ ਸਕੂਲ ਪ੍ਰਬੰਧਕ ਕਮੇਟੀਆਂ ਦਾ ਵੀ ਸਹਿਯੋਗ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਗਰਮੀ ਤੋਂ ਬਚਣ ਲਈ ਪੰਜਾਬ ਦੇ ਸਕੂਲਾਂ ਨੂੰ ਐਡਵਾਈਜ਼ਰੀ ਜਾਰੀ, ਦਿੱਤੀਆਂ ਇਹ ਖਾਸ ਹਦਾਇਤਾਂ appeared first on Daily Post Punjabi.

ਪੰਜਾਬ ਦੇ ਸਰਕਾਰੀ ਸਕੂਲਾਂ ਦੇ 8 ਬੱਚੇ ‘ਗਿਆਨ ਪਰਦਾਨ’ ਲਈ ਜਾਣਗੇ ਜਾਪਾਨ, ਬਠਿੰਡਾ ਦੇ 2 ਬੱਚਿਆਂ ਦੀ ਹੋਈ ਸਲੈਕਸ਼ਨ
ਭਾਰਤ ਸਰਕਾਰ ਵੱਲੋਂ ਚਲਾਈ ਗਈ ਸਕੂਰਾ ਸਾਇੰਸ ਐਕਸਚੇਂਜ ਸਕੀਮ ਅਧੀਨ ਬਠਿੰਡਾ ਜ਼ਿਲ੍ਹੇ ਦੇ 2 ਬੱਚਿਆਂ ਸਣੇ ਪੰਜਾਬ ਵਿੱਚੋਂ 8 ਬੱਚੇ ਜਾਪਾਨ ਜਾਣਗੇ।ਪੰਜਾਬ ਦੇ 8 ਬੱਚਿਆਂ ਤੋਂ ਇਲਾਵਾ ਪੂਰੇ ਭਾਰਤ ਵਿੱਚੋਂ 60 ਬੱਚਿਆਂ ਦੀ ਜਾਪਾਨ ਜਾਣ ਲਈ ਸਿਲੈਕਸ਼ਨ ਹੋਈ ਹੈ। ਬਠਿੰਡਾ ਦੇ ਮੈਰੀਟੋਰੀਅਸ ਸਕੂਲ 11ਵੀਂ ਨਾਨ ਮੈਡੀਕਲ ਦੀ ਬੱਚੀ ਸਪਨਾ ਦੀ ਸਲੈਕਸ਼ਨ ਪੰਜਾਬ ਦੇ 10 ਮੈਰੀਟੋਰੀਅਸ ਸਕੂਲਾਂ ਦੇ ਬੱਚਿਆਂ ਵਿੱਚੋਂ ਹੋਈ ਹੈ । ਸਪਨਾ ਫਾਜ਼ਿਲਕਾ ਦੇ ਇੱਕ ਪਿੰਡ ਦੀ ਰਹਿਣ ਵਾਲੀ ਹੈ। ਚੰਗੇ ਨੰਬਰ ਆਉਣ ਕਰਕੇ ਬਠਿੰਡਾ ਮੈਰੀਟੋਰੀਅਸ ਸਕੂਲ ਵਿੱਚ ਦਾਖਲ ਹੋਈ ਸੀ।

ਇਹ ਵੀ ਪੜ੍ਹੋ: ਪੰਜਾਬੀ ਨੌਜਵਾਨ ਦੀ ਇੰਗਲੈਂਡ ‘ਚ ਮੌ.ਤ, 20 ਦਿਨ ਪਹਿਲਾਂ ਪੜ੍ਹਨ ਲਈ ਗਿਆ ਸੀ ਵਿਦੇਸ਼

ਹੁਣ ਸਪਨਾ ਚੰਗੇ ਗਿਆਨ ਪਰਦਾਨ ਲਈ ਜਪਾਨ ਜਾਵੇਗੀ ਜਿੱਥੇ ਉਹ ਸਾਇੰਸ ਨਾਲ ਜੁੜੀਆਂ ਹੋਈਆਂ ਯੂਨੀਵਰਸਿਟੀਆਂ ਕਾਲਜ ਅਤੇ ਸਾਇੰਸ ਸਿਟੀ ਵਿੱਚ ਨੋਵਲ ਪੁਰਸਕਾਰ ਵਿਜੇਤਾ ਲੋਕਾਂ ਅਤੇ ਬੱਚਿਆਂ ਨਾਲ ਮਿਲੇਗੀ। ਇਸ ਸਬੰਧੀ ਸਪਨਾ ਨੇ ਕਿਹਾ ਕਿ ਉਹ ਇੱਕ ਗਰੀਬ ਕਿਸਾਨ ਪਰਿਵਾਰ ਨਾਲ ਸਬੰਧਿਤ ਹੈ। ਉਸਨੇ ਕਿਹਾ ਕਿ ਇਹ ਮੇਰੇ ਲਈ ਤੇ ਮੇਰੇ ਪਰਿਵਾਰ ਤੇ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਮੈਂ ਜਾਪਾਨ ਜਾਵਾਂਗੀ ਜਿਸ ਦਾ ਕਦੇ ਅਸੀਂ ਸੁਪਨਾ ਨਹੀਂ ਲਿਆ ਸੀ । ਸਪਨਾ ਨੇ ਦੱਸਿਆ ਕਿ ਉਸਦੇ ਪਿੰਡ ਵਿੱਚੋਂ ਅੱਜ ਤੱਕ ਕੋਈ ਵੀ ਵਿਦੇਸ਼ ਨਹੀਂ ਗਿਆ ਤੇ ਮੈਂ ਪਹਿਲੀ ਬੱਚੀ ਹੋਵਾਂਗੀ ।

ਉੱਥੇ ਹੀ ਇਸ ਬਾਰੇ ਸਪਨਾ ਦੇ ਸਕੂਲ ਦੇ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਇਹ ਸਾਡੇ ਸਕੂਲ ਦੀ ਹੋਣਹਾਰ ਬੱਚੀ ਹੈ, ਜੋ ਕਿ ਪੜ੍ਹਾਈ ਵਿੱਚ ਅਵਲ ਆਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ 10 ਮੈਰੀਟੋਰੀਅਸ ਸਕੂਲਾਂ ਵਿੱਚੋਂ ਸਾਡੇ ਸਕੂਲ ਦੀ ਬੱਚੀ ਜਪਾਨ ਟੂਰ ਲਈ ਸਿਲੈਕਟ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪੰਜਾਬ ਦੇ ਸਰਕਾਰੀ ਸਕੂਲਾਂ ਦੇ 8 ਬੱਚੇ ‘ਗਿਆਨ ਪਰਦਾਨ’ ਲਈ ਜਾਣਗੇ ਜਾਪਾਨ, ਬਠਿੰਡਾ ਦੇ 2 ਬੱਚਿਆਂ ਦੀ ਹੋਈ ਸਲੈਕਸ਼ਨ appeared first on Daily Post Punjabi.

‘ਸਰਕਾਰੀ ਸਕੂਲਾਂ ‘ਚ ਸੁਰੱਖਿਆ ਗਾਰਡ ਤਾਇਨਾਤ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ’: ਮੰਤਰੀ ਹਰਜੋਤ ਬੈਂਸ
ਪੰਜਾਬ ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਗਾਰਡ ਤਾਇਨਾਤ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਇਹ ਵਿਦਿਆਰਥੀਆਂ, ਖਾਸ ਕਰਕੇ ਲੜਕੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਇਹ ਸਿੱਖਿਆ ਕ੍ਰਾਂਤੀ ਹੈ, ਜਿਸਦੀ ਕਲਪਨਾ ਅਰਵਿੰਦ ਕੇਜਰੀਵਾਲ ਜੀ ਅਤੇ ਸਾਡੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਕੀਤੀ ਸੀ।

Punjab has become first state

ਉਨ੍ਹਾਂ ਨੇ ਪੋਸਟ ਵਿੱਚ ਲਿਖਿਆ,”ਪੰਜਾਬ ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਗਾਰਡ ਤਾਇਨਾਤ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਇਹ ਵਿਦਿਆਰਥੀਆਂ, ਖਾਸ ਕਰਕੇ ਲੜਕੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤਾ ਗਿਆ ਹੈ। ਇਹ ਸਿੱਖਿਆ ਕ੍ਰਾਂਤੀ ਹੈ, ਜਿਸਦੀ ਕਲਪਨਾ ਅਰਵਿੰਦ ਕੇਜਰੀਵਾਲ ਜੀ ਅਤੇ ਸਾਡੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਕੀਤੀ ਸੀ ।”

ਇਹ ਵੀ ਪੜ੍ਹੋ: ਵੱਡੀ ਖਬਰ: ਪੰਜਾਬ ਸਰਕਾਰ ਨੇ ਵਾਪਸ ਲਿਆ ਪੰਚਾਇਤਾਂ ਭੰਗ ਕਰਨ ਦਾ ਫੈਸਲਾ

ਦੱਸ ਦੇਈਏ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਾਫ਼ ਅਤੇ ਸੁਰੱਖਿਅਤ ਕੈਂਪਸ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਗਾਰਡਾਂ ਅਤੇ ਚੌਕੀਦਾਰ ਸਣੇ ਸੈਨੀਟੇਸ਼ਨ ਅਤੇ ਸਫ਼ਾਈ ਕਰਮਚਾਰੀਆਂ ਦੀ ਭਰਤੀ ਲਈ 123 ਕਰੋੜ ਰੁਪਏ ਦੇ ਬਜਟ ਨੂੰ ਮਨਜ਼ੂਰੀ ਦਿੱਤੀ ਗਈ ਸੀ ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ‘ਸਰਕਾਰੀ ਸਕੂਲਾਂ ‘ਚ ਸੁਰੱਖਿਆ ਗਾਰਡ ਤਾਇਨਾਤ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ’: ਮੰਤਰੀ ਹਰਜੋਤ ਬੈਂਸ appeared first on Daily Post Punjabi.

ਵੱਡੀ ਖਬਰ: ਪੰਜਾਬ ਦੇ ਸਕੂਲਾਂ ਤੇ ਦਫਤਰਾਂ ਦੇ ਸਮੇਂ ‘ਚ ਹੋਇਆ ਬਦਲਾਅ, ਜਾਣੋ ਨਵੀਂ Timing
ਇਸ ਸਮੇਂ ਪੰਜਾਬ ਦੇ ਸਕੂਲਾਂ ਤੇ ਸਰਕਾਰੀ ਦਫਤਰਾਂ ਦੇ ਸਮੇਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਰੱਖੜੀ ਦੇ ਤਿਓਹਾਰ ਦੇ ਮੱਦੇਨਜ਼ਰ ਸੂਬੇ ਭਰ ਦੇ ਸਕੂਲਾਂ ਤੇ ਸਰਕਾਰੀ ਦਫਤਰਾਂ ਦੇ ਸਮੇਂ ਵਿੱਚ ਕੁਝ ਰਾਹਤ ਦਿੱਤੀ ਗਈ ਹੈ। ਸਰਕਾਰ ਵੱਲੋਂ 13 ਦਸੰਬਰ 2022 ਦੇ ਨੋਟੀਫਿਕੇਸ਼ਨ ਅਨੁਸਾਰ ਰੱਖੜੀ ਦਾ ਤਿਓਹਾਰ 30 ਅਗਸਤ ਦਿਨ ਬੁੱਧਵਾਰ ਨੂੰ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ ਤੇ ਸਕੂਲ ਆਦਿ 2 ਘੰਟੇ ਦੇਰੀ ਨਾਲ ਖੁੱਲ੍ਹਣਗੇ।

Punjab school office timings change

ਦੱਸ ਦੇਈਏ ਕਿ ਦਰਕਾਰੀ ਦਫਤਰਾਂ ਦਾ ਸਮਾਂ 9 ਵਜੇ ਦਾ ਹੈ, ਇਸ ਲਈ ਰੱਖੜੀ ਦੇ ਤਿਓਹਾਰ ‘ਤੇ 30 ਅਗਸਤ ਨੂੰ ਦਫਤਰਾਂ ਦੇ ਖੁੱਲ੍ਹਣ ਦਾ ਸਮਾਂ 11 ਵਜੇ ਹੋਵੇਗਾ। ਉੱਥੇ ਹੀ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸਾਰੇ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਦਾ ਹੈ, ਜੋ 30 ਅਗਸਤ ਨੂੰ ਸਵੇਰੇ 10 ਵਜੇ ਖੁੱਲ੍ਹਣਗੇ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਵੱਡੀ ਖਬਰ: ਪੰਜਾਬ ਦੇ ਸਕੂਲਾਂ ਤੇ ਦਫਤਰਾਂ ਦੇ ਸਮੇਂ ‘ਚ ਹੋਇਆ ਬਦਲਾਅ, ਜਾਣੋ ਨਵੀਂ Timing appeared first on Daily Post Punjabi.

ਮਾਨ ਸਰਕਾਰ ਦਾ ਵੱਡਾ ਐਲਾਨ, ਸੂਬੇ ਦੇ ਸਾਰੇ ਸਕੂਲ ਇਸ ਦਿਨ ਤੱਕ ਰਹਿਣਗੇ ਬੰਦ
ਹਿਮਾਚਲ ਪ੍ਰਦੇਸ਼ ਸਣੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਰਕੇ ਦੋਵੇਂ ਸੂਬੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਇਸੇ ਨੂੰ ਧਿਆਨ ਵਿੱਚ ਰਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ/ ਏਡਿਡ/ ਮਾਨਤਾ ਪ੍ਰਾਈਵੇਟ ਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ 23 ਅਗਸਤ ਤੋਂ ਛੁੱਟੀਆਂ ਦਾ ਐਲਾਨ ਕੀਤਾ ਹੈ। ਇਹ ਛੁੱਟੀਆਂ 26 ਅਗਸਤ ਦਿਨ ਸ਼ਨੀਵਾਰ ਤੱਕ ਕੀਤੀਆਂ ਗਈਆਂ ਹਨ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਸ ਦੀ ਜਾਣਕਾਰੀ ਦਿੱਤੀ।

ਦੱਸ ਦੇਈਏ ਕਿ ਹਿਮਾਚਲ ਦੇ ਜ਼ਿਆਦਾਤਰ ਇਲਾਕਿਆਂ ‘ਚ ਪਿਛਲੇ 24 ਘੰਟਿਆਂ ਤੋਂ ਮੀਂਹ ਜਾਰੀ ਹੈ। ਚੰਡੀਗੜ੍ਹ-ਸ਼ਿਮਲਾ ਫੋਰਲੇਨ ਸਮੇਤ 600 ਤੋਂ ਵੱਧ ਸੜਕਾਂ ਰਾਤ ਭਰ ਪਏ ਭਾਰੀ ਮੀਂਹ ਤੋਂ ਬਾਅਦ ਸੂਬੇ ਭਰ ਵਿੱਚ ਕਈ ਥਾਵਾਂ ‘ਤੇ ਲੈਂਡ ਸਲਾਈਡ ਹੋਣ ਕਾਰਨ ਬੰਦ ਹੋ ਗਈਆਂ ਹਨ। ਸ਼ਿਮਲਾ ਦੇ ਵਿਜੇਨਗਰ ‘ਚ ਪਾਣੀ ਦਾਖਲ ਹੋਣ ਕਾਰਨ ਰਾਤ ਨੂੰ ਦੋ ਘਰਾਂ ਨੂੰ ਖਾਲੀ ਕਰਵਾਉਣਾ ਪਿਆ। ਪਹਾੜਾਂ ‘ਤੇ ਲੋਕ ਦਹਿਸ਼ਤ ਵਿਚ ਹਨ।

ਹਿਮਾਚਲ ‘ਚ ਮੌਸਮ ਵਿਭਾਗ ਨੇ 8 ਜ਼ਿਲਿਆਂ ‘ਚ ਅਗਲੇ ਤਿੰਨ ਭਾਰੀ ਬਾਰਿਸ਼ਾਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਮੀਂਹ ਕਾਰਨ ਵਿੱਦਿਅਕ ਅਦਾਰਿਆਂ ਵਿੱਚ ਦੋ ਦਿਨ ਛੁੱਟੀ ਰਹੇਗੀ। ਇੱਥੇ ਬੀਬੀਐਮਬੀ ਨੇ ਵੀ ਹੜ੍ਹ ਦੇ ਸੰਭਾਵਿਤ ਖ਼ਤਰੇ ਨੂੰ ਲੈ ਕੇ ਨਦੀ ਦੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ : ਗੁਰਦਾਸਪੁਰ : ਪਿਸਤੌਲ ਦੀ ਨੋਕ ‘ਤੇ SBI ਸਰਵਿਸ ਸੈਂਟਰ ‘ਤੇ ਲੱਖਾਂ ਦੀ ਲੁੱਟ, ਲੁਟੇਰੇ CCTV ‘ਚ ਕੈਦ

ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਕਾਰਨ ਭਾਖੜਾ ਅਤੇ ਪੌਂਗ ਡੈਮਾਂ ਤੋਂ ਪਾਣੀ ਛੱਡਿਆ ਜਾ ਰਿਹਾ ਹੈ। ਇਸ ਕਾਰਨ ਬਿਆਸ ਅਤੇ ਸਤਲੁਜ ਦਰਿਆਵਾਂ ਵਿੱਚ ਉਛਾਲ ਹੈ। ਇਸ ਕਾਰਨ ਸੂਬੇ ਦੇ ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਫਿਰੋਜ਼ਪੁਰ, ਜਲੰਧਰ, ਮੋਗਾ, ਰੂਪਨਗਰ, ਕਪੂਰਥਲਾ, ਨਵਾਂਸ਼ਹਿਰ ਯਾਨੀ ਸੂਬੇ ਦੇ ਕੁੱਲ 9 ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਹਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਮਾਨ ਸਰਕਾਰ ਦਾ ਵੱਡਾ ਐਲਾਨ, ਸੂਬੇ ਦੇ ਸਾਰੇ ਸਕੂਲ ਇਸ ਦਿਨ ਤੱਕ ਰਹਿਣਗੇ ਬੰਦ appeared first on Daily Post Punjabi.

1 ਜੂਨ ਤੋਂ ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ, ਨਿਯਮ ਤੋੜਨ ‘ਤੇ ਹੋਵੇਗਾ ਐਕਸ਼ਨ
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੋਮਵਾਰ ਨੂੰ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 1 ਜੂਨ ਤੋਂ 2 ਜੁਲਾਈ ਤੱਕ ਛੁੱਟੀ ਰਹੇਗੀ।

ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਸਿੱਖਿਆ ਵਿਭਾਗ ਨੇ ਹੁਣ ਆਪਣੇ ਪੂਰੇ ਸਿਲੇਬਸ ਨੂੰ ਮਹੀਨਿਆਂ ਵਿੱਚ ਵੰਡ ਦਿੱਤਾ ਹੈ।

ਗਰਮੀ ਦੀਆਂ ਛੁੱਟੀਆਂ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਰਹਿਣਗੀਆਂ। ਸਿੱਖਿਆ ਵਿਭਾਗ ਨੇ ਇਸ ਸਬੰਧੀ ਸਾਰੇ ਸਕੂਲਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਨਾਲ ਸਕੂਲਾਂ ਦੀਆਂ ਸਾਰੀਆਂ ਸਰਗਰਮੀਆਂ ਨੂੰ 1 ਜੂਨ ਤੋਂ 2 ਜੁਲਾਈ ਤੱਕ ਠੱਲ੍ਹ ਪੈ ਗਈ ਹੈ।

ਇਹ ਵੀ ਪੜ੍ਹੋ : ਸਾਬਕਾ ਮੰਤਰੀਆਂ ‘ਤੇ ਵਿਜੀਲੈਂਸ ਦਾ ਸ਼ਿਕੰਜਾ, ਕਾਂਗੜ ਤੇ ਬਲਬੀਰ ਸਿੱਧੂ ਫਿਰ ਤਲਬ

ਪੂਰੇ ਸੂਬੇ ਵਿਚ ਇਕਸਾਰ ਸਿੱਖਿਆ ਹੈ। ਦੂਜੇ ਪਾਸੇ ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਹੁਣ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post 1 ਜੂਨ ਤੋਂ ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ, ਨਿਯਮ ਤੋੜਨ ‘ਤੇ ਹੋਵੇਗਾ ਐਕਸ਼ਨ appeared first on Daily Post Punjabi.

ਭਲਕੇ ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ ਛੁੱਟੀ ਦਾ ਐਲਾਨ
ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਭਲਕੇ ਪੰਜਾਬ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਅੱਜ ਲੁਧਿਆਣਾ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ। ਉਨ੍ਹਾਂ ਵੱਲੋਂ ਗਣਤੰਤਰ ਦਿਵਸ ਪਰੇਡ ਸਮੇਤ ਰੰਗਾਰੰਗ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਵਾਲੇ ਸਕੂਲਾਂ ਲਈ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਹੈ।

Holiday tomorrow in Punjab schools

ਇਹ ਵੀ ਪੜ੍ਹੋ : ਸੰਗਰੂਰ ‘ਚ ਸਿਲੰਡਰ ਫਟਣ ਕਾਰਨ ਵਾਪਰਿਆ ਵੱਡਾ ਹਾਦਸਾ, ਪਿਓ-ਪੁੱਤ ਲਈ ਕਾਲ ਬਣਿਆ ਇਹ ਦਿਨ

ਜਾਣਕਾਰੀ ਅਨੁਸਾਰ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਗਣਤੰਤਰ ਦਿਵਸ ਸਮਾਗਮ ਵਿੱਚ ਭਾਗ ਲੈਣ ਵਾਲੇ ਸਕੂਲਾਂ ਵਿੱਚ ਭਲਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਇਹ ਛੁੱਟੀ ਸਮਾਗਮਾਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਲਾਗੂ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਭਲਕੇ ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ ਛੁੱਟੀ ਦਾ ਐਲਾਨ appeared first on Daily Post Punjabi.

ਪੰਜਾਬ ਦੇ ਸਕੂਲਾਂ ‘ਚ ਅੱਜ ਤੋਂ ਬਦਲਿਆ ਸਮਾਂ, ਜਾਣੋ ਕਿੰਨੇ ਵਜੇ ਖੁੱਲ੍ਹਣਗੇ ਸਕੂਲ
ਸੂਬੇ ਵਿੱਚ ਵਧਦੀ ਠੰਡ ਤੇ ਸੰਘਣੀ ਧੁੰਦ ਕਾਰਨ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਸੀ । ਠੰਡ ਕਾਰਨ ਬੱਚਿਆਂ ਨੂੰ ਜ਼ਿਆਦਾ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਜਿਸ ਕਾਰਨ ਸਿੱਖਿਆ ਬੋਰਡ ਵੱਲੋਂ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਗਿਆ ਸੀ। ਹੁਣ ਮੌਸਮ ਵਿੱਚ ਤਬਦੀਲੀ ਹੋਣ ਮਗਰੋਂ ਸਿੱਖਿਆ ਵਿਭਾਗ ਵੱਲੋਂ ਇੱਕ ਵਾਰ ਫਿਰ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ।

Punjab school timings changed

ਦੱਸ ਦੇਈਏ ਕਿ ਸਿੱਖਿਆ ਵਿਭਾਗ ਦੇ ਨਵੇਂ ਆਦੇਸ਼ਾਂ ਮੁਤਾਬਕ 23 ਜਨਵਰੀ 2023 ਯਾਨੀ ਕਿ ਅੱਜ ਤੋਂ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਖੁੱਲਿਆ ਕਰਨਗੇ, ਜਦੋਂਕਿ 3 ਵਜੇ ਛੁੱਟੀ ਹੋਇਆ ਕਰੇਗੀ । ਇਸਦੇ ਨਾਲ ਹੀ ਸੈਕੰਡਰੀ ਸਕੂਲ ਸਵੇਰੇ 9 ਵਜੇ ਖੁੱਲਿਆ ਕਰਨਗੇ, ਜਦੋਂਕਿ ਛੁੱਟੀ 3.20 ਵਜੇ ਹੋਇਆ ਕਰੇਗੀ । ਗੌਰਤਲਬ ਹੈ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸੰਘਣੀ ਧੁੰਦ ਕਾਰਨ ਸਕੂਲਾਂ ਦਾ ਸਮਾਂ ਬਦਲ ਕੇ ਸਵੇਰੇ 10 ਵਜੇ ਤੋਂ ਦੁਪਹਿਰੇ 3:20 ਵਜੇ ਕਰ ਦਿੱਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪੰਜਾਬ ਦੇ ਸਕੂਲਾਂ ‘ਚ ਅੱਜ ਤੋਂ ਬਦਲਿਆ ਸਮਾਂ, ਜਾਣੋ ਕਿੰਨੇ ਵਜੇ ਖੁੱਲ੍ਹਣਗੇ ਸਕੂਲ appeared first on Daily Post Punjabi.

ਪੰਜਾਬ ਦੇ ਸਕੂਲਾਂ ‘ਚ ਅੱਜ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਬਲਿਦਾਨ ਬਾਰੇ ਕੀਤਾ ਜਾਵੇਗਾ ਜਾਗਰੂਕ, ਪ੍ਰੀਖਿਆਵਾਂ ਕੀਤੀਆਂ ਰੱਦ
ਬੁੱਧਵਾਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ। ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਦੇ ਬਲਿਦਾਨ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇਗਾ। ਬੱਚਿਆਂ ਵਿੱਚ ਦੇਸ਼ ਭਗਤੀ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਹੀ ਨਹੀਂ, ਇਸ ਦੌਰਾਨ ਸ਼ਹੀਦ-ਏ-ਆਜ਼ਮ ਦੇ ਖਤਕੜਕਲਾਂ ਸਥਿਤ ਸਮਾਰਕ ‘ਤੇ ਆਯੋਜਨ ਦੀਆਂ ਝਲਕੀਆਂ ਵੀ ਦਿਖਾਈਆਂ ਜਾਣਗੀਆਂ।

Punjab govt schools observing

ਇਸਦੇ ਲਈ ਸਾਰਿਆਂ ਨੂੰ 1 ਦਿਨ ਪਹਿਲਾਂ ਹੀ ਐਜੂਸੈਟ ਰਾਹੀਂ ਤਿਆਰੀਆਂ ਪੂਰੀਆਂ ਕਰਨ ਦੇ ਆਦੇਸ਼ ਦੇ ਦਿੱਤੇ ਗਏ ਹਨ .ਜਿਸਦੇ ਤਹਿਤ ਸਾਰੇ ਸਕੂਲਾਂ ਦੇ ਵਿਦਿਆਰਥੀ ਅਤੇ ਅਧਿਆਪਕ ਐਜੂਸੈਟ ਦੇ ਲਾਈਵ ਵਿੱਚ ਹਾਜ਼ਰ ਹੋਣਗੇ। ਇਸ ਆਯੋਜਨ ਦੇ ਮੱਦੇਨਜ਼ਰ ਦੀ ਰਾਜ ਸਰਕਾਰ ਵੱਲੋਂ ਬੁੱਧ ਨੂੰ ਛੁੱਟੀ ਦਾ ਐਲਾਨ ਨਹੀਂ ਕੀਤਾ ਗਿਆ। ਇਸ ਦਿਨ ਹੋਣ ਵਾਲੀਆਂ ਸਾਰਿਆਂ ਪ੍ਰੀਖਿਆਵਾਂ ਨੂੰ ਵੀ ਰੱਦ ਕਰ ਦਿੱਤਾ ਗਿਆ। ਜਿਸਦੇ ਤਹਿਤ ਹੀ ਬੁੱਧਵਾਰ ਨੂੰ ਆਮ ਦਿਨਾਂ ਦੀ ਤਰ੍ਹਾਂ ਹੀ ਸਾਰੇ ਸਕੂਲ ਲੱਗੇ।

ਇਹ ਵੀ ਪੜ੍ਹੋ: ਵਿਧਾਇਕ ਪਠਾਨਮਾਜਰਾ ਦਾ ਦਾਅਵਾ-‘ਭਾਜਪਾ ਦੇ ਏਜੰਟ ਨੇ ਫੋਨ ਕਰਕੇ 100 ਕਰੋੜ ਰੁਪਏ ਦਾ ਦਿੱਤਾ ਆਫਰ’

ਇਸਦੇ ਨਾਲ-ਨਾਲ ਸ਼ਹੀਦ-ਏ-ਆਜ਼ਮ ਦੀ ਯਾਦ ਨੂੰ ਵਿਦਿਆਰਥੀਆਂ ਵਿੱਚ ਹਮੇਸ਼ਾਂ ਜ਼ਿੰਦਾ ਰੱਖਣ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਉਣ ਲਈ ਕਿਹਾ ਗਿਆ ਹੈ। ਸਕੂਲਾਂ ਵਿੱਚ ਵਿਦਿਆਰਥੀਆਂ ਲਈ ਪੋਸਟਰ ਮੇਕਿੰਗ ਪੇਂਟਿੰਗ ਸਲੋਗਨ ਅਤੇ ਭਾਸ਼ਣ ਪ੍ਰਤੀਯੋਗਤਾਵਾਂ ਵੀ ਕਰਵਾਈਆਂ ਜਾਣਗੀਆਂ ਤਾਂ ਜੋ ਉਨ੍ਹਾਂ ਨੂੰ ਦੇਸ਼ ਦੀ ਆਜ਼ਾਦੀ ਦੇ ਮਹੱਤਵ ਪ੍ਰਤੀ ਵੀ ਗਿਆਨ ਹਾਸਿਲ ਹੋ ਸਕੇ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਪੰਜਾਬ ਦੇ ਸਕੂਲਾਂ ‘ਚ ਅੱਜ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਬਲਿਦਾਨ ਬਾਰੇ ਕੀਤਾ ਜਾਵੇਗਾ ਜਾਗਰੂਕ, ਪ੍ਰੀਖਿਆਵਾਂ ਕੀਤੀਆਂ ਰੱਦ appeared first on Daily Post Punjabi.

ਪੰਜਾਬ ‘ਚ ਅੱਜ ਤੋਂ ਬਦਲਿਆ ਸਕੂਲਾਂ ਦਾ ਸਮਾਂ, ਗਰਮੀ ਦੇ ਪ੍ਰਕੋਪ ਦੇ ਮੱਦੇਨਜ਼ਰ ਲਿਆ ਗਿਆ ਫ਼ੈਸਲਾ
ਪੰਜਾਬ ਵਿੱਚ ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ ਸੋਮਵਾਰ ਯਾਨੀ ਕਿ ਅੱਜ ਤੋਂ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਗਿਆ ਹੈ। CM ਮਾਨ ਦੇ ਹੁਕਮਾਂ ਤੋਂ ਬਾਅਦ ਹੁਣ ਪ੍ਰਾਇਮਰੀ ਜਮਾਤਾਂ ਦਾ ਸਮਾਂ ਸਵੇਰੇ 7 ਵਜੇ ਤੋਂ 11:00 ਵਜੇ ਅਤੇ ਮਿਡਲ ਹਾਈ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਦਾ ਸਮਾਂ ਸਵੇਰੇ 7 ਵਜੇ ਤੋਂ 12:30 ਵਜੇ ਤੱਕ ਦਾ ਹੋ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਸੂਬੇ ਵਿੱਚ ਪੈ ਰਹੀ ਗਰਮੀ ਕਾਰਨ ਇਹ ਫੈਸਲਾ ਲਿਆ ਗਿਆ ਸੀ।

Punjab school timings

ਇਸ ਦੇ ਨਾਲ ਹੀ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ । ਇਸ ਵਾਰ ਗਰਮੀ ਦੀਆਂ ਛੁੱਟੀਆਂ 15 ਮਈ ਤੋਂ 30 ਜੂਨ ਤੱਕ ਕੀਤੀਆਂ ਜਾਣਗੀਆਂ ਪਰ ਇਨ੍ਹਾਂ ਛੁੱਟੀਆਂ ਸੰਬੰਧੀ ਸਿੱਖਿਆ ਵਿਭਾਗ ਵੱਲੋਂ ਸ਼ਰਤ ਵੀ ਲਾਜ਼ਮੀ ਕੀਤੀ ਹੈ ਕਿ ਸਾਰੇ ਸਕੂਲ 16 ਮਈ ਤੋਂ 31 ਮਈ ਤੱਕ ਆਨਲਾਈਨ ਕਲਾਸਾਂ ਲਗਾਉਣਗੇ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫੈਸਲਾ, ਹੁਣ ਵਿਧਾਇਕ ਆਪਣੀ ਜੇਬ ‘ਚੋਂ ਭਰਨਗੇ ਟੈਕਸ, ਭਲਕੇ ਹੋ ਸਕਦੈ ਐਲਾਨ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਸੀ। ਸਰਕਾਰੀ ਸਕੂਲਾਂ ਦਾ ਸਮਾਂ ਸਵੇਰੇ 8:00 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਤਾ ਗਿਆ ਸੀ। ਉਸ ਸਮੇਂ ਵੀ ਸਕੂਲਾਂ ਦੇ ਸਮੇਂ ਵਿੱਚ ਗਰਮੀ ਨੂੰ ਵੇਖ ਦੇ ਹੋਏ ਤਬਦੀਲੀ ਕੀਤੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਪੰਜਾਬ ‘ਚ ਅੱਜ ਤੋਂ ਬਦਲਿਆ ਸਕੂਲਾਂ ਦਾ ਸਮਾਂ, ਗਰਮੀ ਦੇ ਪ੍ਰਕੋਪ ਦੇ ਮੱਦੇਨਜ਼ਰ ਲਿਆ ਗਿਆ ਫ਼ੈਸਲਾ appeared first on Daily Post Punjabi.

ਕੋਰੋਨਾ ਦੇ ਕਹਿਰ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿਦਿਅਕ ਸੰਸਥਾਵਾਂ 25 ਜਨਵਰੀ ਤੱਕ ਬੰਦ ਰੱਖਣ ਦੇ ਦਿੱਤੇ ਹੁਕਮ
ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸੂਬੇ ਵਿੱਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਨੇ ਫੈਸਲਾ ਲੈਂਦਿਆਂ ਸੂਬੇ ਦੇ ਸਮੂਹ ਵਿਦਿਅਕ ਅਦਾਰਿਆਂ ਨੂੰ 25 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ । ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਇਹ ਹੁਕਮ ਸਹਾਇਕ ਡਾਇਰੈਕਟਰ (ਸੈ.ਸਿ.) ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ।

ਦੱਸ ਦੇਈਏ ਕਿ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਅਨੁਸਾਰ ਸੂਬੇ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਈਵੇਟ, ਅਨਏਡਿਡ ਅਤੇ ਸਰਕਾਰ ਤੋਂ ਮਾਨਤਾ ਪ੍ਰਾਪਤ ਸਕੂਲਾਂ ਨੂੰ 25 ਜਨਵਰੀ ਤੱਕ ਬੰਦ ਰਹਿਣਗੇ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ 15 ਜਨਵਰੀ ਤੱਕ ਸਕੂਲ ਬੰਦ ਰੱਖਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਕਾਂਗਰਸ ਨੂੰ ਵੱਡਾ ਝਟਕਾ, ਸਰਵਣ ਸਿੰਘ ਫਿਲੌਰ ਸੰਯੁਕਤ ਅਕਾਲੀ ਦਲ ‘ਚ ਹੋਏ ਸ਼ਾਮਿਲ

ਗੌਰਤਲਬ ਹੈ ਕਿ ਸੂਬੇ ਵਿੱਚ ਕੋਰੋਨਾ ਮਾਮਲਿਆਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਇੱਥੇ ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਇਸ ਦੌਰਾਨ ਕੋਰੋਨਾ ਕਾਰਨ 15 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 7373 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 1832, ਲੁਧਿਆਣਾ ਵਿੱਚ 1144, ਅੰਮ੍ਰਿਤਸਰ ਵਿੱਚ 963, ਜਲੰਧਰ ਵਿੱਚ 552, ਪਟਿਆਲਾ ਵਿੱਚ 465, ਬਠਿੰਡਾ ਵਿੱਚ 381, ਪਠਾਨਕੋਟ ਵਿੱਚ 249, ਰੋਪੜ ਵਿੱਚ 242, ਗੁਰਦਾਸਪੁਰ ਵਿੱਚ 220, ਹੁਸ਼ਿਆਰਪੁਰ ਵਿੱਚ 226, ਕਪੂਰਥਲਾ ਵਿੱਚ 184 ਅਤੇ ਤਰਨਤਾਰਨ ਵਿੱਚ 134 ਨਵੇਂ ਮਾਮਲੇ ਸਾਹਮਣੇ ਆਏ ਹਨ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਕੋਰੋਨਾ ਦੇ ਕਹਿਰ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿਦਿਅਕ ਸੰਸਥਾਵਾਂ 25 ਜਨਵਰੀ ਤੱਕ ਬੰਦ ਰੱਖਣ ਦੇ ਦਿੱਤੇ ਹੁਕਮ appeared first on Daily Post Punjabi.