Punjab smart schools Archives - Daily Post Punjabi

ਪੰਜਾਬ ‘ਚ 117 ਸਮਾਰਟ ਸਕੂਲ ਖੋਲ੍ਹੇਗੀ ਮਾਨ ਸਰਕਾਰ, ਬਜਟ ‘ਚ ਅਲਾਟ ਹੋਵੇਗਾ ਫ਼ੰਡ
ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਮੀਤ ਹੇਅਰ ਨੇ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਦਿੱਲੀ ਦੀ ਤਰਜ਼ ‘ਤੇ 117 ਸਮਾਰਟ ਸਕੂਲ ਖੋਲ੍ਹੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ । ਇਸ ਦੇ ਲਈ ਟੀਮਾਂ ਵੀ ਜੁੜ ਚੁੱਕੀਆਂ ਹਨ। ਪੰਜਾਬ ਸਰਕਾਰ ਨੇ ਵੀ ਮੁਹੱਲਾ ਕਲੀਨਿਕਾਂ ਤੋਂ ਬਾਅਦ ਦਿੱਲੀ ਮਾਡਲ ‘ਤੇ ਸਮਾਰਟ ਸਕੂਲ ਖੋਲ੍ਹਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ।

Punjab smart schools

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਹੁਣ ਤੱਕ 100 ਖੇਤਰਾਂ ਦੀ ਪਛਾਣ ਕੀਤੀ ਜਾ ਚੁੱਕੀ ਹੈ। ਬਜਟ ਰਾਹੀਂ 117 ਵਿਧਾਨ ਸਭਾ ਹਲਕਿਆਂ ਵਿੱਚ ਜਿੱਥੇ ਇਹ ਸਮਾਰਟ ਸਕੂਲ ਖੋਲ੍ਹੇ ਜਾਣੇ ਹਨ, ਉਸ ਸਥਾਨ ਦੀ ਨਿਸ਼ਾਨਦੇਹੀ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਬਾਅਦ ਸੂਬੇ ਵਿੱਚ ਅਜਿਹੇ ਸਮਾਰਟ ਸਕੂਲਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਸਮਾਰਟ ਕਲਾਸਰੂਮ ਹੋਣਗੇ। ਇਸ ਪ੍ਰੋਜੈਕਟ ਵਿੱਚ ਇੱਕ ਤੋਂ ਬਾਅਦ ਇੱਕ ਸਾਰੇ ਸਰਕਾਰੀ ਸਕੂਲਾਂ ਨੂੰ ਪੂਰੀ ਤਰ੍ਹਾਂ ਅਪਗ੍ਰੇਡ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਜੀਂਦ-ਕੈਥਲ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਅਸਥੀਆਂ ਵਿਸਰਜਿਤ ਕਰ ਕੇ ਪਰਤ ਰਹੇ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਸਬੰਧੀ ਇੱਕ ਟੀਮ ਨਾਲ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਪ੍ਰੋਜੈਕਟ ਤਹਿਤ ਸਕੂਲਾਂ ਨੂੰ ਸਮਾਰਟ ਕਲਾਸਰੂਮਾਂ ਨਾਲ ਤਿਆਰ ਕੀਤਾ ਜਾਵੇਗਾ । ਇਨ੍ਹਾਂ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਬਿਹਤਰ ਬਣਾਉਣ ਲਈ ਉਪਰਾਲੇ ਕੀਤੇ ਜਾਣਗੇ। ਇਸ ਸਬੰਧੀ ਇਸ ਸਾਲ ਤੋਂ ਹੀ ਇਹ ਪ੍ਰਾਜੈਕਟ ਸ਼ੁਰੂ ਕਰ ਦਿੱਤਾ ਜਾਵੇਗਾ । ਇਸ ਪ੍ਰਾਜੈਕਟ ਤਹਿਤ ਕੁਝ ਮੌਜੂਦਾ ਸਕੂਲਾਂ ਨੂੰ ਵੀ ਚੁਣਿਆ ਜਾ ਰਿਹਾ ਹੈ, ਜਿਨ੍ਹਾਂ ਦਾ ਬੁਨਿਆਦੀ ਢਾਂਚਾ ਕੁਝ ਹੱਦ ਤੱਕ ਵਧੀਆ ਹੈ। ਉੱਥੇ ਇਸ ਸਾਲ ਤੋਂ ਹੀ ਸਮਾਰਟ ਕਲਾਸਰੂਮ ਤਿਆਰ ਕਰਨਾ ਆਸਾਨ ਹੈ। ਕਈ ਥਾਵਾਂ ’ਤੇ ਮੁੱਢਲੇ ਢਾਂਚੇ ਨਾਲ ਸਕੂਲ ਸ਼ੁਰੂ ਕੀਤੇ ਜਾਣਗੇ।

Punjab smart schools

ਦੱਸ ਦੇਈਏ ਕਿ ਸਮਾਰਟ ਕਲਾਸਰੂਮਾਂ ਵਿੱਚ ਡਿਜੀਟਲ ਬੋਰਡ, ਵੱਡੇ ਟੇਬਲ, ਨਵੀਂਆਂ ਲੈਬ, ਬਿਹਤਰ ਅਤੇ ਆਧੁਨਿਕ ਲਾਇਬ੍ਰੇਰੀਆਂ, ਵਧੀਆ ਸਿਖਲਾਈ ਪ੍ਰਾਪਤ ਅਧਿਆਪਕ ਹੋਣਗੇ। ਇਸ ਦੇ ਨਾਲ ਹੀ ਸਕੂਲ ਵਿੱਚ ਇਨਡੋਰ-ਆਊਟਡੋਰ ਖੇਡਾਂ ਆਦਿ ਦਾ ਵੀ ਪ੍ਰਬੰਧ ਕੀਤਾ ਜਾਵੇਗਾ । ਸਾਫ਼-ਸੁਥਰੇ ਕਲਾਸਰੂਮ ਅਤੇ ਹੋਰ ਬਹੁਤ ਸਾਰੀਆਂ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਪੰਜਾਬ ‘ਚ 117 ਸਮਾਰਟ ਸਕੂਲ ਖੋਲ੍ਹੇਗੀ ਮਾਨ ਸਰਕਾਰ, ਬਜਟ ‘ਚ ਅਲਾਟ ਹੋਵੇਗਾ ਫ਼ੰਡ appeared first on Daily Post Punjabi.