Punjab state planning board dissolved Archives - Daily Post Punjabi

ਬੀਬੀ ਰਾਜਿੰਦਰ ਕੌਰ ਭੱਠਲ ਨੂੰ ਵੱਡਾ ਝਟਕਾ ! ਮਾਨ ਸਰਕਾਰ ਨੇ ਪੰਜਾਬ ਰਾਜ ਯੋਜਨਾ ਬੋਰਡ ਕੀਤਾ ਭੰਗ
ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਮਾਨ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸੇ ਵਿਚਾਲੇ ਹੁਣ ਖਬਰ ਸਾਹਮਣੇ ਆ ਰਹੀ ਹੈ ਕਿ CM ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਪੰਜਾਬ ਰਾਜ ਯੋਜਨਾ ਬੋਰਡ ਭੰਗ ਕਰ ਦਿੱਤਾ ਗਿਆ ਹੈ । ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਇਸ ਬੋਰਡ ਦੀ ਉਪ ਚੇਅਰਪਸਨ ਸੀ । ਉਨ੍ਹਾਂ ਦੀ ਨਿਯੁਕਤੀ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਕੀਤੀ ਗਈ ਸੀ । ਪਰ ਹੁਣ ਮਾਨ ਸਰਕਾਰ ਨੇ ਰਾਜਪਾਲ ਤੋਂ ਮਨਜ਼ੂਰੀ ਮਿਲਦਿਆਂ ਹੀ ਸੂਬਾਈ ਬੋਰਡ ਤੇ ਜ਼ਿਲ੍ਹਾ ਯੋਜਨਾ ਬੋਰਡਾਂ ਨੂੰ ਭੰਗ ਕਰ ਦਿੱਤਾ ਹੈ।

Punjab state planning board dissolved

ਪੰਜਾਬ ਸਰਕਾਰ ਵੱਲੋਂ ਇਨ੍ਹਾਂ ਬੋਰਡਾਂ ਨੂੰ ਭਗ ਕਰਨ ਤੋਂ ਬਾਅਦ ਮੌਜੂਦਾ ਬੋਰਡ ਚੇਅਰਪਰਸਨ ਭੱਠਲ ਨੂੰ ਹਟਾ ਦਿੱਤਾ ਗਿਆ ਹੈ । ਇਸ ਦੇ ਨਾਲ ਹੀ ਰਜਿੰਦਰ ਗੁਪਤਾ, ਵਾਈਸ ਚੇਅਰਮੈਨ ਤੇ ਮੈਂਬਰ ਭਵਦੀਪ ਸਰਦਾਨਾ, ਭਗਵੰਤ ਸਿੰਘ, ਕੇਵੀਐਸ ਸਿੱਧੂ ਤੇ ਬਲਦੇਵ ਸਿੰਘ ਢਿੱਲੋਂ ਦੀਆਂ ਸੇਵਾਵਾਂ ਵੀ ਖ਼ਤਮ ਹੋ ਗਈਆਂ ਹਨ। ਇਸ ਸਬੰਧੀ ਸੂਬਾ ਸਰਕਾਰ ਦੇ ਯੋਜਨਾ ਵਿਭਾਗ ਦੇ ਸਕੱਤਰ ਦਲਜੀਤ ਸਿੰਘ ਮਾਂਗਟ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਕੇਂਦਰ ਸਰਕਾਰ ਨੇ ਯੋਜਨਾ ਕਮਿਸ਼ਨ ਨੂੰ ਭੰਗ ਕਰ ਦਿੱਤਾ ਸੀ ਤੇ ਇਸ ਦੀ ਥਾਂ ਨੀਤੀ ਆਯੋਗ ਬਣਾ ਦਿੱਤਾ ਸੀ।

ਇਹ ਵੀ ਪੜ੍ਹੋ: ਕਾਂਗਰਸੀ ਆਗੂ ਅੰਗਦ ਦੱਤਾ ਦੇ ਘਰ ਪੁਲਿਸ ਨੇ ਮਾਰਿਆ ਛਾਪਾ, Netplus ਦਾ ਹਾਰਡਵੇਅਰ ਚੋਰੀ ਕਰਨ ਦਾ ਲੱਗਾ ਦੋਸ਼

ਦੱਸ ਦਈਏ ਕਿ ਹੁਣ ਤੱਕ ਯੋਜਨਾ ਬੋਰਡ ਸੂਬੇ ਦੀ ਸਾਲਾਨਾ ਯੋਜਨਾ ਤਿਆਰ ਕਰਕੇ ਯੋਜਨਾ ਕਮਿਸ਼ਨ ਤੋਂ ਪਾਸ ਕਰਵਾਉਂਦਾ ਸੀ ਪਰ ਯੋਜਨਾ ਕਮਿਸ਼ਨ ਭੰਗ ਹੋਣ ਤੋਂ ਬਾਅਦ ਸੂਬੇ ਵਿੱਚ ਬਣੇ ਯੋਜਨਾ ਬੋਰਡਾਂ ਨੇ ਹੀ ਯੋਜਨਾਵਾਂ ਤਿਆਰ ਕਰਨੀਆਂ ਸੀ ਪਰ ਇਸ ਦੀ ਥਾਂ ‘ਤੇ ਹੁਣ ‘ਆਰਥਿਕ ਨੀਤੀ ਤੇ ਯੋਜਨਾ ਬੋਰਡ’ ਦਾ ਗਠਨ ਕਰ ਦਿੱਤਾ ਗਿਆ ਹੈ।ਇਸ ਬੋਰਡ ਦੇ ਵਾਈਸ ਚੇਅਰਮੈਨ ਤੇ ਹੋਰ ਮੈਂਬਰਾਂ ਦੀ ਨਿਯੁਕਤੀ ਜਲਦ ਹੀ ਕਰ ਦਿੱਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”

The post ਬੀਬੀ ਰਾਜਿੰਦਰ ਕੌਰ ਭੱਠਲ ਨੂੰ ਵੱਡਾ ਝਟਕਾ ! ਮਾਨ ਸਰਕਾਰ ਨੇ ਪੰਜਾਬ ਰਾਜ ਯੋਜਨਾ ਬੋਰਡ ਕੀਤਾ ਭੰਗ appeared first on Daily Post Punjabi.