Punjab to Salasar Archives - Daily Post Punjabi

ਪੰਜਾਬ ਤੋਂ ਸਾਲਾਸਰ, ਹਰਿਦੁਆਰ ਤੇ ਮਥੁਰਾ-ਵ੍ਰਿੰਦਾਵਨ ਲਈ ਚੱਲਣਗੀਆਂ ਬੱਸਾਂ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 4 ਨਵੇਂ ਰੂਟਾਂ ਦਾ ਐਲਾਨ
ਪੰਜਾਬ ਦੀ ਭਗਵੰਤ ਮਾਨ ਸਰਕਾਰ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ। ਹੁਣ ਤੱਕ ਭਗਵੰਤ ਮਾਨ ਸਰਕਾਰ ਦਰਬਾਰ ਸਾਹਿਬ-ਦੁਰਗਿਆਣਾ ਮੰਦਿਰ ਤੇ ਬਾਲਮੀਕਿ ਮੰਦਿਰ ਅਤੇ ਅਨੰਦਪੁਰ ਸਾਹਿਬ-ਨੈਣਾ ਦੇਵੀ ਮੰਦਿਰ ਦੇ ਹੀ ਦਰਸ਼ਨ ਕਰਵਾ ਰਹੀ ਸੀ। ਪਰ ਸ਼ਰਧਾਲੂਆਂ ਦੀ ਭਾਰੀ ਮੰਗ ‘ਤੇ ਸਰਕਾਰ ਨੇ ਤਿੰਨ ਨਵੇਂ ਰੂਟਾਂ ‘ਤੇ ਸਥਿਤ ਇਨ੍ਹਾਂ ਤੀਰਥ ਅਸਥਾਨਾਂ ‘ਤੇ ਵੀ ਆਪਣੇ ਖਰਚੇ ‘ਤੇ ਸ਼ਰਧਾਲੂਆਂ ਨੂੰ ਭੇਜਣ ਦਾ ਫੈਸਲਾ ਕੀਤਾ ਹੈ।

ਸ਼ਨੀਵਾਰ ਨੂੰ ਜਲੰਧਰ ਦੇ ਸਾਈਂ ਦਾਸ ਸਕੂਲ ਗਰਾਊਂਡ ਵਿੱਚ ਭਗਵਾਨ ਪਰਸ਼ੂਰਾਮ ਜਯੰਤੀ ਮਨਾਉਣ ਲਈ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਹ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਬਹੁਤ ਧੂਮ-ਧਾਮ, ਆਦਰ ਅਤੇ ਸਤਿਕਾਰ ਨਾਲ ਮਨਾਇਆ। ਹੁਣ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਨੂੰ ਵੀ ਬਹੁਤ ਵਧੀਆ ਢੰਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਪਟਿਆਲਾ ਵਿੱਚ ਮਾਂ ਕਾਲੀ ਦਾ ਪ੍ਰਸਿੱਧ ਮੰਦਿਰ ਹੈ। ਲੋਕਾਂ ਦੀ ਉਸ ਵਿੱਚ ਬਹੁਤ ਸ਼ਰਧਾ ਅਤੇ ਮਾਨਤਾ ਹੈ। 85 ਕਰੋੜ ਰੁਪਏ ਦੀ ਲਾਗਤ ਨਾਲ ਉਸ ਮੰਦਿਰ ਦਾ ਪੂਰਾ ਨਵੀਨੀਕਰਨ ਅਤੇ ਵਿਕਾਸ ਕੀਤਾ ਜਾ ਰਿਹਾ ਹੈ। ਸਤੰਬਰ ਵਿੱਚ ਇਹ ਬਣ ਕੇ ਤਿਆਰ ਹੋ ਜਾਵੇਗਾ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਬਹੁਤ ਸਾਰੀਆਂ ਤੀਰਥ ਯਾਤਰਾਵਾਂ ਦਾ ਵੀ ਆਯੋਜਨ ਕਰ ਰਹੀ ਹੈ। ਇਸ ਦੇ ਲਈ ਸਰਕਾਰ ਨੇ ਵੋਲਵੋ ਬੱਸਾਂ ਲਈਆਂ ਹਨ। ਅਜੇ ਤੀਰਥ ਯਾਤਰਾ ਦੇ ਦੋ ਰੂਟ ਚੱਲ ਰਹੇ ਹਨ। ਇੱਕ ਰੂਟ ‘ਤੇ ਦਰਬਾਰ ਸਾਹਿਬ-ਦੁਰਗਿਆਣਾ ਮੰਦਿਰ ਅਤੇ ਵਾਲਮੀਕਿ ਮੰਦਿਰ ਦੇ ਦਰਸ਼ਨ ਕਰਵਾਏ ਜਾਂਦੇ ਹਨ। ਦੂਜੇ ਰੂਟ ‘ਤੇ ਅਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਮੰਦਿਰ ਦੇ ਦਰਸ਼ਨ ਕਰਵਾਏ ਜਾਂਦੇ ਹਨ। ਹੁਣ ਤਿੰਨ ਰੂਟ ਹੋਰ ਸ਼ੁਰੂ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਸ਼ਾਮਲ ਹਨ। ਇਨ੍ਹਾਂ ਤੀਰਥ ਯਾਤਰਾਵਾਂ ਦਾ ਪੂਰਾ ਖਰਚਾ ਸਰਕਾਰ ਖੁਦ ਚੁੱਕ ਰਹੀ ਹੈ। ਜੋ ਲੋਕ ਵੀ ਇੱਛੁਕ ਹਨ, ਉਹ ਜ਼ਰੂਰ ਜਾਣ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਤੋਂ ਸਾਲਾਸਰ, ਹਰਿਦੁਆਰ ਤੇ ਮਥੁਰਾ-ਵ੍ਰਿੰਦਾਵਨ ਲਈ ਚੱਲਣਗੀਆਂ ਬੱਸਾਂ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 4 ਨਵੇਂ ਰੂਟਾਂ ਦਾ ਐਲਾਨ appeared first on Daily Post Punjabi.