Punjab toll plaza Archives - Daily Post Punjabi

ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, ਅੱਜ ਪੰਜਾਬ ਭਰ ‘ਚ ਟੋਲ ਪਲਾਜ਼ੇ ਕੀਤੇ ਜਾਣਗੇ FREE
ਪੰਜਾਬ ਵਿੱਚ ਅੱਜ ਕਿਸਾਨ 5 ਘੰਟੇ ਲਈ ਸਾਰੇ ਟੋਲ ਪਲਾਜ਼ਿਆਂ ਅਤੇ ਰੇਲਾਂ ਦਾ ਚੱਕਾ ਜਾਮ ਕਰਨਗੇ। ਪੰਜਾਬ ਦਾ ਸਭ ਤੋਂ ਵੱਡਾ ਅਤੇ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਮੁਫ਼ਤ ਰਹੇਗਾ। ਨਵੀਂ ਦਿੱਲੀ ਤੋਂ ਅੰਮ੍ਰਿਤਸਰ ਰੇਲ ਲਾਈਨ ਵੀ ਅੱਜ ਬੰਦ ਹੋਵੇਗੀ। ਅੰਮ੍ਰਿਤਸਰ ਤੋਂ ਆਉਣ ਵਾਲੀਆਂ ਟਰੇਨਾਂ ਕਰੀਬ 5 ਘੰਟੇ ਦੀ ਦੇਰੀ ਨਾਲ ਲੁਧਿਆਣਾ ਪੁੱਜਣਗੀਆਂ। ਅੱਜ ਕਿਸਾਨ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਅੰਮ੍ਰਿਤਸਰ ਟ੍ਰੈਕ ‘ਤੇ ਧਰਨਾ ਦੇਣਗੇ।

Punjab Toll Plaza Free

12 ਵਜੇ ਰੇਲ ਗੱਡੀਆਂ ਜਿੱਥੇ ਵੀ ਹੋਣਗੀਆਂ ਉੱਥੇ ਹੀ ਰੋਕ ਦਿੱਤੀਆਂ ਜਾਣਗੀਆਂ। ਟਰੇਨ ‘ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਕਾਦੀਆ ਆਦਿ ਟੋਲ ਪਲਾਜ਼ੇ ਬੰਦ ਕਰੇਗੀ। ਕਿਸਾਨ ਯੂਨੀਅਨ ਉਗਰਾਹਾਂ ਵਿਖੇ ਰੇਲਵੇ ਟਰੈਕ ਜਾਮ ਕਰੇਗੀ।  ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸ਼ੰਭੂ ਸਰਹੱਦ ‘ਤੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਕਿਸਾਨ ਆਪਣੇ ਹੱਕਾਂ ਲਈ ਲੜ ਰਹੇ ਹਨ। ਬਜ਼ੁਰਗਾਂ ਅਤੇ ਸੈਨਿਕਾਂ ‘ਤੇ ਹਜ਼ਾਰਾਂ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਅਣਗਿਣਤ ਕਿਸਾਨ ਜ਼ਖਮੀ ਹੋਏ ਹਨ ਪਰ ਹੁਣ ਸਮਾਂ ਆ ਗਿਆ ਹੈ ਕਿ ਕਿਸਾਨਾਂ ਨੂੰ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਹੋਰ ਤਰੀਕੇ ਅਪਣਾਉਣੇ ਪੈਣਗੇ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਲੱਖੋਵਾਲ ਨੇ ਕਿਹਾ ਕਿ ਅੱਜ ਉਨ੍ਹਾਂ ਦਾ ਗਰੁੱਪ ਅਤੇ ਹੋਰ ਸਹਿਯੋਗੀ ਗਰੁੱਪ ਟੋਲ ਫਰੀ ਕਰਨਗੇ। ਭਲਕੇ 16 ਫਰਵਰੀ ਨੂੰ ਭਾਰਤ ਬੰਦ ਰਹੇਗਾ। ਪੰਜਾਬ ਦੇ 6 ਜ਼ਿਲ੍ਹਿਆਂ ਲੁਧਿਆਣਾ, ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਫਤਹਿਗੜ੍ਹ ਸਾਹਿਬ ਅਤੇ ਮੋਗਾ ਵਿੱਚ ਟਰੇਨਾਂ ਨੂੰ ਰੋਕਿਆ ਜਾਵੇਗਾ।

The post ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, ਅੱਜ ਪੰਜਾਬ ਭਰ ‘ਚ ਟੋਲ ਪਲਾਜ਼ੇ ਕੀਤੇ ਜਾਣਗੇ FREE appeared first on Daily Post Punjabi.

ਪੰਜਾਬ ‘ਚ ਅੱਜ ਤੋਂ ਸੜਕ ਦਾ ਸਫ਼ਰ ਹੋਇਆ ਮਹਿੰਗਾ, NHAI ਨੇ ਟੋਲ ਰੇਟਾਂ ‘ਚ ਕੀਤਾ ਵਾਧਾ
ਪੰਜਾਬ ਵਿੱਚ ਲੋਕਾਂ ਲਈ ਸਫ਼ਰ ਕਰਨਾ ਹੁਣ ਹੋਰ ਮਹਿੰਗਾ ਹੋ ਗਿਆ ਹੈ । 1 ਅਪ੍ਰੈਲ ਯਾਨੀ ਕਿ ਸ਼ੁੱਕਰਵਾਰ ਤੋਂ ਪੰਜਾਬ ਦੇ ਟੋਲ ਪਲਾਜ਼ਿਆਂ ‘ਤੇ ਰੇਟ ਵਧਾ ਦਿੱਤੇ ਗਏ ਹਨ । ਪੰਜਾਬ ਵਿੱਚ ਟੋਲ ਦੀਆਂ ਇਹ ਵਧੀਆਂ ਕੀਮਤਾਂ 31 ਮਾਰਚ ਰਾਤ 12 ਵਜੇ ਤੋਂ ਲਾਗੂ ਹੋ ਗਈਆਂ ਹਨ। ਦਰਅਸਲ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (NHAI) ਨੇ ਸੂਬੇ ਭਰ ਦੇ ਟੋਲ ਪਲਾਜ਼ਿਆਂ ਦੇ ਟੈਕਸ ਰੇਟ 10 ਫ਼ੀਸਦੀ ਵਾਧਾ ਕੀਤਾ ਗਿਆ ਹੈ । ਜਿਸ ਵਿੱਚ ਕਾਰ ਦੇ ਲਈ ਟੋਲ 5 ਤੋਂ 10 ਰੁਪਏ ਵਧਾ ਦਿੱਤੇ ਗਏ ਹਨ। ਉੱਥੇ ਹੀ ਕਮਰਸ਼ੀਅਲ ਯਾਨੀ ਮਾਲ ਦੀ ਢੋਆ-ਢੁਆਈ ਵਾਲੀਆਂ ਗੱਡੀਆਂ ਲਈ ਟੋਲ 865 ਰੁਪਏ ਤੱਕ ਵੱਧ ਗਿਆ ਹੈ। ਟੋਲ ਟੈਕਸ ਦੀਆਂ ਵਧੀਆਂ ਦਰਾਂ ਦੇ ਸਬੰਧ ਵਿੱਚ ਸਾਰੇ ਟੋਲ ਪਲਾਜ਼ਾ ‘ਤੇ ਨਵੇਂ ਬੋਰਡ ਲਗਾ ਦਿੱਤੇ ਗਏ ਹਨ।

Punjab toll plaza

ਦੱਸ ਦੇਈਏ ਕਿ ਪੰਜਾਬ ਵਿੱਚ ਨੈਸ਼ਨਲ ਹਾਈਵੇ ਦੇ 11 ਟੋਲ ਪਲਾਜ਼ਾ ਹਨ, ਜਿਨ੍ਹਾਂ ‘ਤੇ ਟੋਲ ਟੈਕਸ ਦੀਆਂ ਵਧੀਆਂ ਕੀਮਤਾਂ ਵਸੂਲੀਆਂ ਜਾਣਗੀਆਂ। ਇਨ੍ਹਾਂ ਵਿੱਚ ਲੁਧਿਆਣਾ-ਜਗਰਾਓਂ ਮਾਰਗ ‘ਤੇ ਚੌਂਕੀਮਾਨ ਟੋਲ ਪਲਾਜ਼ਾ, ਲੁਧਿਆਣਾ ਸਾਊਥ ਸਿਟੀ-ਲਾਡੋਵਾਲ ਬਾਈਪਾਸ ਟੋਲ ਪਲਾਜ਼ਾ ਤੋਂ ਇਲਾਵਾ ਬਠਿੰਡਾ-ਚੰਡੀਗੜ੍ਹ ਮਾਰਗ ‘ਤੇ 5, ਬਠਿੰਡਾ-ਅੰਮ੍ਰਿਤਸਰ ਮਾਰਗ ‘ਤੇ 3 ਤੇ ਬਠਿੰਡਾ-ਮਲੋਟ ਮਾਰਗ ‘ਤੇ 1 ਟੋਲ ਪਲਾਜ਼ਾ ‘ਤੇ ਵਧੀਆਂ ਹੋਈਆਂ ਦਰਾਂ ਨਾਲ ਟੋਲ ਟੈਕਸ ਭਰਨਾ ਪਏਗਾ। ਹਾਲਾਂਕਿ ਇਨ੍ਹਾਂ ਵਿੱਚ ਲਾਡੋਵਾਲ ਟੋਲ ਪਲਾਜ਼ਾ ‘ਤੇ ਵਧੇ ਹੋਏ ਰੇਟ ਇੱਕ ਅਪ੍ਰੈਲ ਨਹੀਂ ਬਲਕਿ 1 ਸਤੰਬਰ ਤੋਂ ਲਾਗੂ ਹੋਣਗੇ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਫਰਮਾਨ, ਪੁਲਿਸ ਵਿਭਾਗ ਦੇ ਮੁਲਾਜ਼ਮਾਂ ਨੇ ਨਿੱਜੀ ਵਾਹਨਾਂ ‘ਤੇ ਹੂਟਰ ਲਾਏ ਤਾਂ ਹੋਵੇਗੀ ਕਾਰਵਾਈ!

ਪੰਜਾਬ ਵਿੱਚ ਫਿਲਹਾਲ NHAI ਇੱਕ ਲਾਈਨ ਕੈਸ਼ ਟੋਲ ਦੇਣ ਦੇ ਲਈ ਰੱਖੇਗਾ। ਹਾਲਾਂਕਿ ਬਾਅਦ ਵਿੱਚ ਇਸ ਨੂੰ ਬੰਦ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਜੇਕਰ ਕੋਈ ਬਿਨ੍ਹਾਂ ਫਾਸਟੈਗ ਦੇ ਟੋਲ ਤੋਂ ਨਿਕਲਿਆ ਤਾਂ ਉਨ੍ਹਾਂ ਨੂੰ ਜ਼ੁਰਮਾਨੇ ਦੇ ਤੌਰ ‘ਤੇ ਡਬਲ ਟੋਲ ਦੇਣਾ ਪਵੇਗਾ। ਗੌਰਤਲਬ ਹੈ ਕਿ ਪੰਜਾਬ ਵਿੱਚ ਟੋਲ ਪਲਾਜ਼ਾ ਇੱਕ ਸਾਲ ਬੰਦ ਰਹੇ ਹਨ। ਕੇਂਦਰ ਦੇ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਨੇ ਇਨ੍ਹਾਂ ਨੂੰ ਬੰਦ ਕਰ ਦਿੱਤਾ ਸੀ। ਇਸ ਕਾਰਨ ਹੁਣ ਰੇਟ ਵਧਾ ਕੇ ਕੰਪਨੀਆਂ ਵੱਲੋਂ ਇਸ ਨੁਕਸਾਨ ਦੀ ਭਰਪਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post ਪੰਜਾਬ ‘ਚ ਅੱਜ ਤੋਂ ਸੜਕ ਦਾ ਸਫ਼ਰ ਹੋਇਆ ਮਹਿੰਗਾ, NHAI ਨੇ ਟੋਲ ਰੇਟਾਂ ‘ਚ ਕੀਤਾ ਵਾਧਾ appeared first on Daily Post Punjabi.