Punjab Vigilance Action Archives - Daily Post Punjabi

ਵਿਜੀਲੈਂਸ ਨੇ 10,000 ਰੁ: ਰਿਸ਼ਵਤ ਮੰਗਣ ਦੇ ਦੋਸ਼ ‘ਚ ESIC ਡਿਸਪੈਂਸਰੀ ਦੇ ਬ੍ਰਾਂਚ ਮੈਨੇਜਰ ਨੂੰ ਕੀਤਾ ਗ੍ਰਿਫਤਾਰ
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਈ.ਐਸ.ਆਈ.ਸੀ. ਡਿਸਪੈਂਸਰੀ, ਫੋਕਲ ਪੁਆਇੰਟ, ਲੁਧਿਆਣਾ ਦੇ ਬ੍ਰਾਂਚ ਮੈਨੇਜਰ ਅਨਿਲ ਕੁਮਾਰ ਕਥੂਰੀਆ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਢੰਡਾਰੀ ਖੁਰਦ, ਲੁਧਿਆਣਾ ਸਿਟੀ ਦੇ ਵਸਨੀਕ ਅਨੁਜ ਕੁਮਾਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਦੇ ਦੋਸਤ ਦੀ ਪਤਨੀ ਨੂੰ ਪੈਨਸ਼ਨ ਜਾਰੀ ਕਰਾਉਣ ਬਦਲੇ ਈ.ਐਸ.ਆਈ.ਸੀ. ਲੁਧਿਆਣਾ ਦੇ ਉਕਤ ਬ੍ਰਾਂਚ ਮੈਨੇਜਰ ਨੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ ਸਹੀ ਪਾਏ ਗਏ ਕਿਉਂਕਿ ਜ਼ੁਬਾਨੀ ਸਬੂਤਾਂ ਦੇ ਨਾਲ-ਨਾਲ ਸ਼ਿਕਾਇਤਕਰਤਾ ਤੇ ਮੁਲਜ਼ਮ ਦਰਮਿਆਨ ਹੋਈ ਗੱਲਬਾਤ ਦੀ ਰਿਕਾਰਡਿੰਗ ਤੋਂ ਇਸ ਦਾ ਸਬੂਤ ਮਿਲਦਾ ਹੈ।

ਇਹ ਵੀ ਪੜ੍ਹੋ : ਰਾਮ ਰਹੀਮ ਨੇ HC ਤੋਂ 21 ਦਿਨਾਂ ਦੀ ਮੰਗੀ ਫਰਲੋ, ਹਰਿਆਣਾ ਸਰਕਾਰ ਨੂੰ ਫਰਲੋ ਦੀ ਮੰਗ ਲਈ ਸੌਂਪੀ ਅਰਜ਼ੀ

ਬੁਲਾਰੇ ਨੇ ਅੱਗੇ ਦੱਸਿਆ ਕਿ ਕਿ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਭਲਕੇ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਵਿਜੀਲੈਂਸ ਨੇ 10,000 ਰੁ: ਰਿਸ਼ਵਤ ਮੰਗਣ ਦੇ ਦੋਸ਼ ‘ਚ ESIC ਡਿਸਪੈਂਸਰੀ ਦੇ ਬ੍ਰਾਂਚ ਮੈਨੇਜਰ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.

ਬਠਿੰਡਾ ‘ਚ ਵਿਜੀਲੈਂਸ ਬਿਊਰੋ ਦੀ ਕਾਰਵਾਈ, 10 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਲ ਵਿਭਾਗ ਦੇ ਪਟਵਾਰੀ ਜਗਜੀਤ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਹ ਪਟਵਾਰੀ ਹਲਕਾ ਕਲਿਆਣ ਸੁੱਖਾ ਵਿਚ ਤਾਇਨਾਤ ਸੀ, ਜਿੱਥੇ ਉਹ ਤਬਾਦਲੇ ਦੀ ਰਿਪੋਰਟ ਪੇਸ਼ ਕਰਨ ਦੇ ਬਦਲੇ ਰਿਸ਼ਵਤ ਲੈ ਰਿਹਾ ਸੀ। ਬਠਿੰਡਾ ਨੇੜੇ ਇਸੇ ਪਿੰਡ ਦੇ ਕੁਲਦੀਪ ਸਿੰਘ ਨੇ ਪਟਵਾਰੀ ਖ਼ਿਲਾਫ਼ ਵਿਜੀਲੈਂਸ ਨੂੰ ਸ਼ਿਕਾਇਤ ਕੀਤੀ ਸੀ।

ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਕੁਲਦੀਪ ਸਿੰਘ ਨੇ ਵਿਜੀਲੈਂਸ ਕੋਲ ਪਹੁੰਚ ਕੇ ਦੋਸ਼ ਲਾਇਆ ਸੀ ਕਿ ਉਸ ਦੀ ਪਿੰਡ ਕਲਿਆਣ ਸੁੱਖਾ ਵਿਚ ਕਰੀਬ 6 ਏਕੜ ਜ਼ਮੀਨ ਹੈ, ਜਿਸ ਵਿੱਚ ਉਸ ਦੇ ਭਰਾ ਅਤੇ ਪਿਤਾ ਤੋਂ ਇਲਾਵਾ ਹੋਰ ਰਿਸ਼ਤੇਦਾਰਾਂ ਦਾ ਵੀ ਹਿੱਸਾ ਹੈ। ਕੁਲਦੀਪ ਸਿੰਘ ਨੇ ਆਪਣੇ ਹਿੱਸੇ ਦੀ ਦੋ ਕਨਾਲ ਜ਼ਮੀਨ ਕਿਸੇ ਹੋਰ ਧਿਰ ਨੂੰ ਤਬਦੀਲ ਕਰਵਾਉਣੀ ਸੀ। ਇਸ ਸਬੰਧੀ ਉਸ ਨੇ ਆਪਣੀ ਦਰਖਾਸਤ ਅਤੇ ਹਲਫ਼ਨਾਮਾ ਪਟਵਾਰੀ ਜਗਜੀਤ ਸਿੰਘ ਦੇ ਸਹਾਇਕ ਬੇਅੰਤ ਸਿੰਘ ਨੂੰ ਦਿੱਤਾ ਸੀ ਪਰ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਪਟਵਾਰੀ ਵੱਲੋਂ ਜ਼ਮੀਨ ਦਾ ਤਬਾਦਲਾ ਨਹੀਂ ਕੀਤਾ ਗਿਆ।

ਇਸ ਤੋਂ ਬਾਅਦ ਜਦੋਂ ਕੁਲਦੀਪ ਸਿੰਘ ਨੇ ਪਟਵਾਰਖਾਨੇ ਵਿੱਚ ਜਾ ਕੇ ਪਟਵਾਰੀ ਦੇ ਨਿੱਜੀ ਸਹਾਇਕ ਬੇਅੰਤ ਸਿੰਘ ਨਾਲ ਗੱਲ ਕੀਤੀ ਤਾਂ ਉਸ ਨੇ ਜ਼ਮੀਨ ਦੇ ਤਬਾਦਲੇ ਸਬੰਧੀ ਪਟਵਾਰੀ ਨਾਲ ਗੱਲ ਕਰਨ ਲਈ ਕਿਹਾ। ਇਸ ਤੋਂ ਬਾਅਦ ਪਟਵਾਰੀ ਅਤੇ ਉਸ ਦੇ ਨਿੱਜੀ ਸਹਾਇਕ ਬੇਅੰਤ ਸਿੰਘ ਨੇ ਕੁਲਦੀਪ ਸਿੰਘ ਤੋਂ ਕੰਮ ਕਰਵਾਉਣ ਬਦਲੇ 12,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਪਟਵਾਰੀ ਵੱਲੋਂ ਰਿਸ਼ਵਤ ਮੰਗਣ ਤੋਂ ਬਾਅਦ 10,000 ਰੁਪਏ ਵਿੱਚ ਸਮਝੌਤਾ ਹੋ ਗਿਆ। ਕੁਝ ਦਿਨ ਪਹਿਲਾਂ ਉਕਤ ਪਟਵਾਰੀ ਵੱਲੋਂ ਜ਼ਮੀਨ ਅਤੇ ਬੈਂਕ ਦੀ ਲਿਮਟ ਸਬੰਧੀ 10,000 ਰੁਪਏ ਦੀ ਰਿਸ਼ਵਤ ਵੀ ਲਈ ਗਈ ਸੀ।

ਇਹ ਵੀ ਪੜ੍ਹੋ : ਨਾਸਿਕ ‘ਚ ਗੰਗਾ ਗੋਦਾਵਰੀ ਸੰਘ ਵਿਖੇ ਵਿਜੀਟਰਸ ਬੁੱਕ ‘ਚ PM ਮੋਦੀ ਨੇ ਲਿਖਿਆ ‘ਜੈ ਸ਼੍ਰੀ ਰਾਮ’

ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਕੁਲਦੀਪ ਸਿੰਘ ਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਵੱਲੋਂ ਜਾਲ ਵਿਛਾਇਆ ਗਿਆ ਹੈ, ਜਿਸ ਦੇ ਚੱਲਦਿਆਂ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਉਸ ਦੀ ਜ਼ਮੀਨ ਦੀ ਬੋਲੀ ਕਰਵਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ। ਜਦਕਿ ਪਟਵਾਰੀ ਦੇ ਸਹਾਇਕ ਬੇਅੰਤ ਸਿੰਘ ਦੀ ਗ੍ਰਿਫਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਦੋਵਾਂ ਖਿਲਾਫ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਬਠਿੰਡਾ ‘ਚ ਵਿਜੀਲੈਂਸ ਬਿਊਰੋ ਦੀ ਕਾਰਵਾਈ, 10 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ appeared first on Daily Post Punjabi.

ਭ੍ਰਿਸ਼ਟਾਚਾਰੀਆਂ ਵਿਰੁੱਧ ਵਿਜੀਲੈਂਸ ਦਾ ਐਕਸ਼ਨ, ਪਟਵਾਰੀ 4,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਇੱਕ ਹੋਰ ਰਿਸ਼ਵਤਖੋਰ ਨੂੰ ਕਾਬੂ ਕੀਤਾ ਹੈ। ਵਿਜੀਲੈਂਸ ਨੇ ਮਾਲ ਹਲਕਾ ਅਬਲੋਵਾਲ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਛੱਤਰ ਸਿੰਘ ਨੂੰ 4,000 ਰੁਪਏ ਰਿਸ਼ਵਤ ਦੀ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਪਟਵਾਰੀ ਨੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਪੈਸੇ ਦੀ ਮੰਗ ਕੀਤੀ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮੁਕੱਦਮਾ ਪਟਿਆਲਾ ਜ਼ਿਲ੍ਹੇ ਦੇ ਰਿਵਾਸ ਬ੍ਰਾਹਮਣਾਂ ਨਿਵਾਸੀ ਲਛਮਣ ਦਾਸ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਉਸਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 4,000 ਰੁਪਏ ਰਿਸ਼ਵਤ ਮੰਗੀ ਹੈ।

ਇਹ ਵੀ ਪੜ੍ਹੋ : ਬਰਨਾਲਾ ‘ਚ ਹਵਲਦਾਰ ਕ.ਤਲ ਮਾਮਲਾ: ਪੁਲਿਸ ਨੇ ਮੁੱਖ ਮੁਲਜ਼ਮ ਪਰਮਜੀਤ ਪੰਮਾ ਸਣੇ ਨੂੰ 4 ਮੁਲਜ਼ਮ ਕੀਤੇ ਗ੍ਰਿਫ਼ਤਾਰ

ਬੁਲਾਰੇ ਨੇ ਅੱਗੇ ਦੱਸਿਆ ਕਿ ਪਟਿਆਲਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮਾਲ ਅਧਿਕਾਰੀ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਭ੍ਰਿਸ਼ਟਾਚਾਰੀਆਂ ਵਿਰੁੱਧ ਵਿਜੀਲੈਂਸ ਦਾ ਐਕਸ਼ਨ, ਪਟਵਾਰੀ 4,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ appeared first on Daily Post Punjabi.

ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ‘ਤੇ ਵਿਜੀਲੈਂਸ ਦਾ ਐਕਸ਼ਨ, ਰਾਕੇਸ਼ ਸਿੰਗਲਾ ਦੀਆਂ 4 ਜਾਇਦਾਦਾਂ ਜ਼ਬਤ
ਪੰਜਾਬ ਵਿਜੀਲੈਂਸ ਨੇ ਸੂਬੇ ਦੇ ਖੁਰਾਕ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਅਤੇ ਉਨ੍ਹਾਂ ਦੀ ਪਤਨੀ ਰਚਨਾ ਸਿੰਗਲਾ ਦੀਆਂ ਲੁਧਿਆਣਾ ਸਥਿਤ ਚਾਰ ਜਾਇਦਾਦਾਂ ਕੁਰਕ ਕੀਤੀਆਂ ਹਨ। ਇਹ ਕਾਰਵਾਈ ਲੁਧਿਆਣਾ ਅਦਾਲਤ ਦੇ ਵਿਸ਼ੇਸ਼ ਜੱਜ ਡਾ: ਅਜੀਤ ਅਤਰੀ ਵੱਲੋਂ 8 ਅਗਸਤ 2023 ਨੂੰ ਜਾਰੀ ਕੀਤੇ ਗਏ ਅੰਤਰਿਮ ਅਟੈਚਮੈਂਟ ਦੇ ਹੁਕਮਾਂ ਤਹਿਤ ਕੀਤੀ ਗਈ ਹੈ।

vigilance action on Ex-Deputy

ਜ਼ਿਕਰਯੋਗ ਹੈ ਕਿ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਉਨ੍ਹਾਂ ਦੇ ਕਰੀਬੀ ਮਿੱਤਰ ਰਾਕੇਸ਼ ਕੁਮਾਰ ਸਿੰਗਲਾ ਅਤੇ ਹੋਰਾਂ ਖਿਲਾਫ  ਸਾਲ 2020-21 ਲਈ ਵੱਖ-ਵੱਖ ਠੇਕੇਦਾਰਾਂ ਨੂੰ ਲੇਬਰ ਟਰਾਂਸਪੋਰਟੇਸ਼ਨ ਲਈ ਟੈਂਡਰ ਦੀ ਗੈਰ-ਕਾਨੂੰਨੀ ਅਲਾਟਮੈਂਟ ਦੇ ਮਾਮਲੇ ਵਿੱਚ 16 ਅਗਸਤ 2022 ਨੂੰ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਵਿੱਚ  IPC ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।

vigilance action on Ex-Deputy

ਰਾਕੇਸ਼ ਸਿੰਗਲਾ ਵਿਰੁੱਧ 3 ਦਸੰਬਰ 2022 ਨੂੰ ਇੱਕ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਉਸ ਨੂੰ ਭਗੌੜਾ ਘੋਸ਼ਿਤ ਕੀਤਾ ਗਿਆ ਸੀ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਰਾਕੇਸ਼ ਕੁਮਾਰ ਸਿੰਗਲਾ ਨੇ ਵਿਭਾਗ ਵਿੱਚ ਤਾਇਨਾਤੀ ਦੌਰਾਨ ਅਤੇ ਫੂਡ  ਤੇ ਸਿਵਲ ਸਪਲਾਈ ਵਿਭਾਗ ਦੀ ਕੇਂਦਰੀ ਕਮੇਟੀ ਦੇ ਚੇਅਰਮੈਨ ਵਜੋਂ ਆਪਣੇ ਕਾਰਜਕਾਲ ਦੌਰਾਨ ਕਈ ਜਾਇਦਾਦਾਂ ਖਰੀਦੀਆਂ ਸਨ।

ਵਿਜੀਲੈਂਸ ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਰਾਕੇਸ਼ ਕੁਮਾਰ ਸਿੰਗਲਾ ਨੇ ਅਬਾਦੀ ਗੁਰੂ ਅਮਰਦਾਸ ਨਗਰ, ਲੁਧਿਆਣਾ ਵਿਖੇ ਇੱਕ ਪਲਾਟ (298/66 ਵਰਗ ਗਜ਼), ਭਾਈ ਰਣਧੀਰ ਸਿੰਘ ਨਗਰ, ਲੁਧਿਆਣਾ ਵਿਖੇ 150-150 ਵਰਗ ਗਜ਼ ਦੇ 2-2 ਪਲਾਟ ਅਤੇ ਰਾਜਗੁਰੂ ਨਗਰ ਵਿਖੇ ਇੱਕ ਮਕਾਨ : 164-ਏ (ਏਰੀਆ 300 ਵਰਗ ਗਜ਼) ਅਤੇ ਇੱਕ ਫਲੈਟ (ਏਰੀਆ 193.60 ਵਰਗ ਗਜ਼) ਨੰਬਰ-304,  ਸ਼੍ਰੇਣੀ-ਏ ਦੂਜੀ ਮੰਜ਼ਿਲ, RCM ਪੰਜਾਬ, ਸਹਿਕਾਰੀ ਸਭਾ ਗਜ਼ਟਿਡ ਅਫਸਰ, ਸੈਕਟਰ-48-ਏ ਚੰਡੀਗੜ੍ਹ ਵਿੱਚ 5 ਜਾਇਦਾਦ ਖਰੀਦੀਆਂ ਸਨ।

ਰਾਕੇਸ਼ ਸਿੰਗਲਾ ਨੇ 1 ਅਪ੍ਰੈਲ 2011 ਤੋਂ 31 ਜੁਲਾਈ 2022 ਦੌਰਾਨ ਸਾਰੀਆਂ ਜਾਇਦਾਦਾਂ ਪਤਨੀ ਰਚਨਾ ਸਿੰਗਲਾ ਦੇ ਨਾਂ ‘ਤੇ ਖਰੀਦੀਆਂ ਸਨ।ਵਿਜੀਲੈਂਸ ਨੇ ਉਕਤ ਲੁਧਿਆਣਾ ਵਿੱਚ ਸਥਿਤ 4 ਜਾਇਦਾਦਾਂ ਜ਼ਬਤ ਕੀਤੀਆਂ ਹਨ। ਇਸ ਸਬੰਧੀ ਰਾਕੇਸ਼ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਵਿਰੁੱਧ 19 ਅਪ੍ਰੈਲ 2023 ਨੂੰ ਲੁਧਿਆਣਾ ਵਿਜੀਲੈਂਸ ਥਾਣੇ ਵਿੱਚ IPC ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਇੱਕ ਹੋਰ ਕੇਸ ਦਰਜ ਕੀਤਾ ਗਿਆ ਸੀ। ਪਰ ਇਸ ਮਾਮਲੇ ਵਿੱਚ ਮੁਲਜ਼ਮ ਜੋੜੇ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਨਵਾਂਸ਼ਹਿਰ ‘ਚ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਵਧਿਆ, DC ਨੇ ਜਾਰੀ ਕੀਤਾ ਅਲਰਟ

ਜਾਣਕਾਰੀ ਅਨੁਸਾਰ 1 ਅਪ੍ਰੈਲ 2011 ਤੋਂ 31 ਜੁਲਾਈ 2022 ਤੱਕ ਜਾਂਚ ਅਧੀਨ ਸਮੇਂ ਦੌਰਾਨ ਰਾਕੇਸ਼ ਸਿੰਗਲਾ ਅਤੇ ਉਸਦੀ ਪਤਨੀ ਰਚਨਾ ਸਿੰਗਲਾ ਦੀ ਆਮਦਨ 2,59,68,952 ਰੁਪਏ ਸੀ। ਜਦੋਂ ਕਿ ਉਸ ਵੱਲੋਂ ਕੁੱਲ 4,43,87,182 ਰੁਪਏ ਖਰਚ ਕੀਤੇ ਗਏ, ਜੋ ਕਿ ਜਨਤਕ ਸਰੋਤਾਂ ਤੋਂ ਆਮਦਨ 1,84,18,230 ਰੁਪਏ ਨਾਲੋਂ 70.92 ਫੀਸਦੀ ਵੱਧ ਹੈ।

ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਦੌਰਾਨ ਰਾਕੇਸ਼ ਸਿੰਗਲਾ ਵੱਲੋਂ ਉਸ ਦੀ ਪਤਨੀ ਰਚਨਾ ਸਿੰਗਲਾ ਅਤੇ ਪੁੱਤਰ ਸਵਰਾਜ ਸਿੰਗਲਾ ਦੇ ਨਾਂ ’ਤੇ ਖਰੀਦੀਆਂ ਗਈਆਂ 6 ਹੋਰ ਜਾਇਦਾਦਾਂ ਦਾ ਵੀ ਪਤਾ ਲੱਗਾ ਹੈ। ਇਹਨਾਂ ਵਿੱਚੋਂ 5 ਸੰਪਤੀਆਂ ਵਾਸਿਕਾ 1179/30 ਜੂਨ 2021, (ਖੇਤਰ 95.51 ਵਰਗ ਗਜ਼) ਵਾਸਿਕਾ 1180/30 ਜੂਨ 2021 (ਖੇਤਰ 98.47 ਵਰਗ ਗਜ਼) ਵਾਸਿਕਾ 1181 30 ਜੂਨ 2021 (ਖੇਤਰ 1203 ਵਰਗ ਗਜ਼) ਵਾਸਿਕਾ 1181 30 ਜੂਨ 2021 (ਏਰੀਆ 12.30 ਜੂਨ 1203) ਵਾਸਿਕਾ 2021 (ਖੇਤਰ 98.51 ਵਰਗ ਗਜ਼) ਲੁਧਿਆਣਾ ਜ਼ਿਲ੍ਹੇ ਵਿੱਚ ਸੈਲੀਬ੍ਰੇਸ਼ਨ ਬਜ਼ਾਰ, ਜੀ.ਟੀ ਰੋਡ ਖੰਨਾ ਵਿਖੇ ਸਥਿਤ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ‘ਤੇ ਵਿਜੀਲੈਂਸ ਦਾ ਐਕਸ਼ਨ, ਰਾਕੇਸ਼ ਸਿੰਗਲਾ ਦੀਆਂ 4 ਜਾਇਦਾਦਾਂ ਜ਼ਬਤ appeared first on Daily Post Punjabi.