Punjab Vigilance Bureau arrests Archives - Daily Post Punjabi

ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਰਨਤਾਰਨ ਦਾ ਪੰਚਾਇਤ ਸਕੱਤਰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਵਲਟੋਹਾ, ਵਿੱਚ ਤਾਇਨਾਤ ਪੰਚਾਇਤ ਸਕੱਤਰ ਹਰਦਿਆਲ ਸਿੰਘ ਨੂੰ ਉਸ ਦੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

Vigilance Dept arrested

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੰਚਾਇਤ ਸਕੱਤਰ ਖਿਲਾਫ਼ ਭ੍ਰਿਸ਼ਟਾਚਾਰ ਰਾਹੀਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਲੱਗੇ ਦੋਸ਼ਾਂ ਸਬੰਧੀ ਵਿਜੀਲੈਂਸ ਜਾਂਚ ਦੀ ਪੜਤਾਲ ਉਪਰੰਤ ਇਹ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ: ਚੰਗੇ ਭਵਿੱਖ ਲਈ ਇੱਕ ਮਹੀਨਾ ਪਹਿਲਾਂ ਕੈਨੇਡਾ ਗਈ ਕੁੜੀ ਨੇ ਕੀਤੀ ਖ਼ੁਦ.ਖੁਸ਼ੀ

ਇਸ ਤੋਂ ਅੱਗੇ ਉਨ੍ਹਾਂ ਦੱਸਿਆ ਕਿ ਵਿਜੀਲੈਂਸ ਜਾਂਚ ਦੌਰਾਨ ਇਸ ਬਾਰੇ ਸਾਲਾਂ ਦੀ ਮਿੱਥੀ ਹੋਈ ਮਿਆਦ ਦੌਰਾਨ ਉਸਦੀ ਕੁੱਲ ਆਮਦਨ 47,65,188 ਰੁਪਏ ਸੀ ਅਤੇ ਕੁੱਲ ਖਰਚਾ 1,06,98,926 ਰੁਪਏ ਪਾਇਆ ਗਿਆ । ਇਸ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਚੈੱਕ ਪੀਰੀਅਡ ਦੌਰਾਨ ਪ੍ਰਾਪਤ ਹੋਈ ਆਮਦਨ ਦੇ ਮੁਕਾਬਲੇ ਮੁਲਜ਼ਮ ਵੱਲੋਂ ਕੀਤੇ ਗਏ ਕੁੱਲ ਖਰਚੇ ਵਿੱਚ 59,33,738 ਰੁਪਏ ਦਾ ਵੱਧ ਖਰਚਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਹਰਦਿਆਲ ਸਿੰਘ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਰਨਤਾਰਨ ਦਾ ਪੰਚਾਇਤ ਸਕੱਤਰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫਤਾਰ appeared first on Daily Post Punjabi.

ਵਿਜੀਲੈਂਸ ਬਿਊਰੋ ਦੀ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ, ਰਿਸ਼ਵਤ ਲੈਣ ਦੇ ਦੋਸ਼ ’ਚ ਪਨਗ੍ਰੇਨ ਇੰਸਪੈਕਟਰ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਲੁਧਿਆਣਾ ਵਿਖੇ ਤਾਇਨਾਤ ਪਨਗ੍ਰੇਨ ਦੇ ਇੰਸਪੈਕਟਰ ਕੁਨਾਲ ਗੁਪਤਾ ਨੂੰ 1 ਲੱਖ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ । ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਇੰਸਪੈਕਟਰ ਦੇ ਖਿਲਾਫ਼ ਪੀੜਤ ਰਾਈਸ ਮਿੱਲ ਦੇ ਮਾਲਕ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਸ਼ਿਕਾਇਤ ਦਿੱਤੀ ਸੀ। ਇਸ ਤੋਂ ਬਾਅਦ ਵਿਜੀਲੈਂਸ ਨੇ ਜਾਂਚ ਦੌਰਾਨ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ।

Punjab vigilance bureau arrests

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਇੰਸਪੈਕਟਰ ਨੂੰ ਕਰਤਾਰ ਸਿੰਘ ਐਂਡ ਸੰਜ਼ ਰਾਈਸ ਮਿੱਲ ਦੇ ਮਾਲਕ ਚਰਨਜੀਤ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਕਿ ਦੋਸ਼ੀ ਇੰਸਪੈਕਟਰ ਨੇ ਪਿਛਲੇ ਸੀਜ਼ਨ ਲਈ ਝੋਨਾ ਅਲਾਟ ਕਰਨ ਦੇ ਬਦਲੇ ਉਸ ਤੋਂ ਅਤੇ ਪਾਰਸ ਰਾਈਸ ਮਿੱਲ ਦੇ ਮਾਲਕ ਮਹੇਸ਼ ਗੋਇਲ ਤੋਂ ਕ੍ਰਮਵਾਰ ਇੱਕ ਲੱਖ ਰੁਪਏ ਅਤੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਹੈ।

ਇਹ ਵੀ ਪੜ੍ਹੋ: ਮੁੰਬਈ ਏਅਰਪੋਰਟ ‘ਤੇ 3 ਕਰੋੜ ਰੁਪਏ ਦਾ 6.4 ਕਿਲੋ ਸੋਨਾ ਜ਼ਬਤ, ਪੇਸਟ ਬਣਾ ਕੇ ਕੀਤੀ ਜਾ ਰਹੀ ਸੀ ਤਸਕਰੀ

ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਦੱਸਿਆ ਕਿ ਜ਼ਿਲ੍ਹੇ ਦੇ 4 ਸ਼ੈਲਰ ਡਿਫਾਲਟਰ ਹੋਣ ਕਰਕੇ ਬੰਦ ਪਏ ਸਨ ਅਤੇ ਉਨ੍ਹਾਂ ਵੱਲੋਂ ਸ਼ੈਲਰਾਂ ਦੇ ਝੋਨੇ ਦੀ ਅਲਾਟਮੈਂਟ ਦਾ ਹਿੱਸਾ ਉਸ ਦੀ ਰਾਈਸ ਮਿੱਲ ਤੇ ਮਹੇਸ਼ ਗੋਇਲ ਸਣੇ 10 ਹੋਰ ਸ਼ੈਲਰ ਮਾਲਕਾਂ ਵਿੱਚ ਵੰਡਿਆ ਜਾਣਾ ਸੀ। ਜਿਸ ਕਾਰਨ ਇੰਸਪੈਕਟਰ ਨੇ ਰਿਸ਼ਵਤ ਲਈ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਪਨਗ੍ਰੇਨ ਦੇ ਇੰਸਪੈਕਟਰ ਨੇ ਸ਼ਿਕਾਇਤਕਰਤਾ ਅਤੇ ਮਹੇਸ਼ ਗੋਇਲ (ਦੋਵੇਂ ਸ਼ੈਲਰ ਮਾਲਕ) ਤੋਂ ਉਨ੍ਹਾਂ ਦੇ ਸ਼ੈਲਰਾਂ ਨੂੰ ਝੋਨਾ ਅਲਾਟ ਕਰਨ ਬਦਲੇ 1,50,000 ਰੁਪਏ ਦੀ ਰਿਸ਼ਵਤ ਲਈ ਸੀ।

Punjab vigilance bureau arrests

ਦੱਸ ਦੇਈਏ ਕਿ ਇਸ ਸਬੰਧੀ ਦੋਸ਼ੀ ਇੰਸਪੈਕਟਰ ਕੁਨਾਲ ਗੁਪਤਾ ਦੇ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਦੀ ਰੋਕਥਾਮ ਬਾਰੇ ਕਾਨੂੰਨ ਦੀ ਧਾਰਾ 7 ਅਧੀਨ ਐੱਫ. ਆਈ. ਆਰ. ਨੰਬਰ 16 ਮਿਤੀ 26-12-2022 ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਵਿਜੀਲੈਂਸ ਬਿਊਰੋ ਦੀ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ, ਰਿਸ਼ਵਤ ਲੈਣ ਦੇ ਦੋਸ਼ ’ਚ ਪਨਗ੍ਰੇਨ ਇੰਸਪੈਕਟਰ ਗ੍ਰਿਫ਼ਤਾਰ appeared first on Daily Post Punjabi.

ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਦੀ ਤਰਫੋਂ 1 ਲੱਖ ਰੁਪਏ ਲੈਂਦੇ ਹੋਏ ਇੱਕ ਵਿਅਕਤੀ ਨੂੰ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ ਕੇਸ ਦਾ ਨਿਪਟਾਰਾ ਕਰਨ ਦੇ ਇਵਜ਼ ਵਿੱਚ ਪੁਲਿਸ ਅਧਿਕਾਰੀਆਂ ਦੇ ਨਾਮ ‘ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਵਿਜੀਲੈਂਸ ਵੱਲੋਂ ਇੱਕ 32 ਬੋਰ ਦਾ ਰਿਵਾਲਵਰ, ਇੱਕ ਕਾਰ ਅਤੇ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਗਏ ਹਨ।

punjab vigilance nabs cops

ਰਿਸ਼ਵਤ ਦੇ ਮਾਮਲੇ ਵਿੱਚ ਮੁਲਜ਼ਮ ਖੁਦ ਸ਼ਿਕਾਇਤਕਰਤਾ ਹੈ। ਉਹ ਮਾਮਲੇ ਨੂੰ ਸੁਲਝਾਉਣ ਲਈ ਮੁਲਜ਼ਮ ਦੇ ਪਰਿਵਾਰ ਤੋਂ ਅਧਿਕਾਰੀਆਂ ਦੇ ਨਾਂ ਤੇ ਪੈਸੇ ਦੀ ਮੰਗ ਕਰ ਰਿਹਾ ਸੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਫਾਜ਼ਿਲਕਾ ਜ਼ਿਲ੍ਹੇ ਦੀ ਜਲਾਲਾਬਾਦ ਤਹਿਸੀਲ ਦੇ ਪਿੰਡ ਚੱਕ ਰੋਡੀਵਾਲਾ (ਤੰਬੂਵਾਲਾ) ਦੇ ਵਾਸੀ ਸੁਖਜਿੰਦਰ ਸਿੰਘ ਵਜੋਂ ਹੋਈ ਹੈ। ਸੰਦੀਪ ਸਿੰਘ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਬੁਲਾਰੇ ਨੇ ਦੱਸਿਆ ਕਿ ਸੁਖਜਿੰਦਰ ਸਿੰਘ ਰਿਸ਼ਵਤਖੋਰੀ ਦੇ ਇੱਕ ਕੇਸ ਵਿੱਚ ਸ਼ਿਕਾਇਤਕਰਤਾ ਸੀ, ਜਿਸ ਸਬੰਧੀ 4 ਅਗਸਤ ਨੂੰ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫ.ਆਈ.ਆਰ. ਦਰਜ ਕੀਤਾ ਗਈ ਸੀ। ਇਹ ਕੇਸ ਸਵਰਨ ਰਾਣੀ, ਜੂਨੀਅਰ ਇੰਜੀਨੀਅਰ, ਮਨਰੇਗਾ, ਫਾਜ਼ਿਲਕਾ ਦੇ ਖਿਲਾਫ ਦਰਜ ਕੀਤਾ ਗਿਆ ਸੀ। ਸਵਰਨ ਰਾਣੀ ਨੂੰ 25000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਬੁਲਾਰੇ ਨੇ ਅੱਗੇ ਦੱਸਿਆ ਕਿ ਸਵਰਨ ਰਾਣੀ ਦੇ ਭਰਾ ਸੰਦੀਪ ਸਿੰਘ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਸੁਖਜਿੰਦਰ ਸਿੰਘ ਉਪਰੋਕਤ ਮਾਮਲੇ ਨੂੰ ਸੁਲਝਾਉਣ ਲਈ ਪੁਲਿਸ ਅਧਿਕਾਰੀਆਂ ਦੇ ਨਾਂ ‘ਤੇ ਉਨ੍ਹਾਂ ਤੋਂ 15 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ 11 ਲੱਖ ਰੁਪਏ ਦਾ ਸੌਦਾ ਤੈਅ ਹੋ ਗਿਆ ਹੈ। ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ), ਲੁਧਿਆਣਾ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸੁਖਜਿੰਦਰ ਸਿੰਘ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੁਲਜ਼ਮ ਸੁਖਜਿੰਦਰ ਨੂੰ ਦੇਰ ਰਾਤ ਲੁਧਿਆਣਾ ਵਿਜੀਲੈਂਸ ਦਫ਼ਤਰ ਲਿਆਂਦਾ ਗਿਆ।

The post ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਦੀ ਤਰਫੋਂ 1 ਲੱਖ ਰੁਪਏ ਲੈਂਦੇ ਹੋਏ ਇੱਕ ਵਿਅਕਤੀ ਨੂੰ ਕੀਤਾ ਕਾਬੂ appeared first on Daily Post Punjabi.

ਵਿਜੀਲੈਂਸ ਦੀ ਵੱਡੀ ਕਾਰਵਾਈ, 1 ਕਰੋੜ ਦੀ ਰਿਸ਼ਵਤ ਮੰਗਣ ਵਾਲਾ IFS ਅਫਸਰ ਵਿਸ਼ਾਲ ਚੌਹਾਨ ਗ੍ਰਿਫਤਾਰ
ਪੰਜਾਬ ਵਿੱਚ ਵਿਜੀਲੈਂਸ ਬਿਊਰੋ ਨੇ ਇੱਕ ਕਰੋੜ ਰਿਸ਼ਵਤ ਮੰਗਣ ਵਾਲੇ ਇੰਡੀਅਨ ਫਾਰੈਸਟ ਸਰਵਿਸ ਵਿਸ਼ਾਲ ਚੌਹਾਨ ਨੂੰ ਗ੍ਰਿਫ਼ਤਾਰ ਕਰ ਲਿਆ। ਇਹੀ ਨਹੀਂ, ਇਸ ਤੋਂ ਬਾਅਦ ਹਰ ਮਹੀਨੇ 100 ਲੱਖ ਰੁਪਏ ਅਤੇ ਜ਼ਮੀਨ ਦੀ ਵਿਕਰੀ ‘ਤੇ 5 ਲੱਖ ਰੁਪਏ ਦੀ ਕਮਿਸ਼ਨ ਮੰਗੀ ਸੀ। ਉਸ ਨੇ ਪੰਜਾਬ ਲੈਂਡ ਰਿਜ਼ਰਵੇਸ਼ਨ ਐਕਟ ਅਧੀਨ ਆਉਂਦੀ ਜ਼ਮੀਨ ’ਤੇ ਕਬਜ਼ੇ ਦਾ ਦੋਸ਼ ਲਾਉਂਦਿਆਂ ਕਾਲੋਨਾਈਜ਼ਰ ਨੂੰ FIR ਦਾ ਡਰ ਦਿਖਾਇਆ ਸੀ। ਪਹਿਲਾਂ ਫੜੇ ਗਏ ਠੇਕੇਦਾਰ ਅਤੇ ਜੰਗਲਾਤ ਅਧਿਕਾਰੀਆਂ ਤੋਂ ਪੁੱਛਗਿੱਛ ਤੋਂ ਬਾਅਦ IFS ‘ਤੇ ਇਹ ਕਾਰਵਾਈ ਕੀਤੀ ਗਈ ਹੈ।

Punjab Vigilance Bureau arrests

ਪੰਜਾਬ ਵਿਜੀਲੈਂਸ ਬਿਊਰੋ ਨੇ 2 ਜੂਨ ਨੂੰ ਮੋਹਾਲੀ ਦੇ ਡੀਐਫਓ ਗੁਰਮਨਪ੍ਰੀਤ ਸਿੰਘ ਅਤੇ ਠੇਕੇਦਾਰ ਹਰਮਿੰਦਰ ਸਿੰਘ ਹਮੀ ਨੂੰ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਰਿਸ਼ਵਤਖੋਰੀ ਦੇ ਧੰਦੇ ਵਿੱਚ IFS ਵਿਸ਼ਾਲ ਚੌਹਾਨ ਵੀ ਸ਼ਾਮਿਲ ਹੈ। ਜਿਸ ਤੋਂ ਬਾਅਦ ਵਿਜੀਲੈਂਸ ਨੇ ਉਸ ਨੂੰ ਕੇਸ ਵਿੱਚ ਨਾਮਜ਼ਦ ਕਰ ਲਿਆ । ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸੈਕਟਰ 10 ਚੰਡੀਗੜ੍ਹ ਦੇ ਰਹਿਣ ਵਾਲੇ ਦਵਿੰਦਰ ਸੰਧੂ ਦੇ ਕੋਲ ਪਿੰਡ ਮਸੌਲ ਅਤੇ ਟਾਂਡਾ ਵਿੱਚ 100 ਏਕੜ ਜ਼ਮੀਨ ਹੈ । ਇਸ ਦਾ ਕੁਝ ਹਿੱਸਾ ਪੰਜਾਬ ਲੈਂਡ ਪ੍ਰੀਜ਼ਰਵੇਸ਼ਨ ਐਕਟ (PLPA) ਅਧੀਨ ਆਉਂਦਾ ਹੈ।

ਇਹ ਵੀ ਪੜ੍ਹੋ: ਅਦਾਲਤ ਦਾ ਵੱਡਾ ਫ਼ੈਸਲਾ, ਬੇਅਦਬੀ ਕੇਸ ‘ਚ ਪਹਿਲੀ ਵਾਰ ਸਜ਼ਾ, 3 ਡੇਰਾ ਪ੍ਰੇਮੀਆਂ ਨੂੰ ਤਿੰਨ ਸਾਲ ਦੀ ਕੈਦ

ਕਲੋਨਾਈਜ਼ਰ ਦਵਿੰਦਰ ਸੰਧੂ ਦੇ ਪਿਤਾ ਕਰਨਲ ਬਲਜੀਤ ਸੰਧੂ ਤੇ ਉਸ ਦੇ ਮੁਲਾਜ਼ਮ ਤਰਸੇਮ ਸਿੰਘ ਖ਼ਿਲਾਫ਼ ਪੁਲਿਸ ਤੱਕ ਸ਼ਿਕਾਇਤ ਪੁੱਜੀ। ਇਹ ਸ਼ਿਕਾਇਤ ਰੇਂਜ ਅਫਸਰ ਰਣਜੋਧ ਸਿੰਘ ਨੇ ਦਿੱਤੀ । ਉਨ੍ਹਾਂ ਨੇ ਦਵਿੰਦਰ ਸੰਧੂ ਨੂੰ ਦੱਸਿਆ ਕਿ ਇਹ ਸ਼ਿਕਾਇਤ ਡੀਐਫਓ ਗੁਰਮਨਪ੍ਰੀਤ ਸਿੰਘ ਅਤੇ ਸ਼ਿਵਾਲਿਕ ਸਰਕਲ ਦੇ ਕੰਜ਼ਰਵੇਟਰ (ਫੋਰੈਸਟਰ) ਵਿਸ਼ਾਲ ਚੌਹਾਨ ਦੇ ਕਹਿਣ ’ਤੇ ਦਿੱਤੀ ਗਈ ਹੈ । ਸੰਧੂ ਨੇ ਠੇਕੇਦਾਰ ਦੇ ਕਹਿਣ ’ਤੇ ਡੀਐਫਓ ਨੂੰ 2 ਲੱਖ ਰੁਪਏ ਦਾ ਪੈਕੇਟ ਦਿੱਤਾ। ਡੀਐਫਓ ਨੇ ਕਿਹਾ ਕਿ ਉਹ ਬਾਕੀ ਪੈਸਿਆਂ ਬਾਰੇ ਚੌਹਾਨ ਨਾਲ ਗੱਲ ਕਰਕੇ ਉਨ੍ਹਾਂ ਨੂੰ ਸੂਚਿਤ ਕਰਨਗੇ । ਸੰਧੂ ਵੱਲੋਂ ਇਸ ਪੂਰੇ ਮਾਮਲੇ ਦੀ ਵੀਡੀਓ ਰਿਕਾਰਡਿੰਗ ਕੀਤੀ ਗਈ ।

Punjab Vigilance Bureau arrests

ਇਸ ਤੋਂ ਬਾਅਦ ਠੇਕੇਦਾਰ ਹਮੀ ਨੇ ਸੰਧੂ ਨਾਲ ਸੰਪਰਕ ਕੀਤਾ । ਉਸ ਨੇ ਦੱਸਿਆ ਕਿ ਉਸਦੀ ਅਤੇ ਡੀਐਫਓ ਦੀ ਕੰਜ਼ਰਵੇਟਰ ਚੌਹਾਨ ਨਾਲ ਗੱਲ ਹੋ ਚੁੱਕੀ ਹੈ । ਪ੍ਰਾਜੈਕਟ ਦੀ ਸ਼ੁਰੂਆਤ ਕਰਨੀ ਹੈ ਤਾਂ ਪਹਿਲਾਂ ਇੱਕ ਕਰੋੜ ਰੁਪਏ ਦੇਣੇ ਪੈਣਗੇ । ਫਿਰ ਹਰ ਮਹੀਨੇ 10 ਲੱਖ ਰੁਪਏ ਅਤੇ ਜੋ ਵੀ ਜ਼ਮੀਨ ਵਿਕੇਗੀ, ਉਸ ਵਿੱਚੋਂ 5 ਲੱਖ ਰੁਪਏ ਦੇਣੇ ਪੈਣਗੇ । ਹਾਲਾਂਕਿ ਸੰਧੂ ਇਸ ਗੱਲ ਲਈ ਸਹਿਮਤ ਨਹੀਂ ਹੋਇਆ । ਜਿਸ ਤੋਂ ਬਾਅਦ ਦਵਿੰਦਰ ਸੰਧੂ ਨੇ ਸੀਐਮ ਭਗਵੰਤ ਮਾਨ ਦੀ ਹੈਲਪਲਾਈਨ ‘ਤੇ ਸ਼ਿਕਾਇਤ ਭੇਜੀ ਦਿੱਤੀ । ਜਿਸ ਤੋਂ ਬਾਅਦ ਪਹਿਲਾਂ ਡੀਐਫਓ ਅਤੇ ਠੇਕੇਦਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ । ਜਾਂਚ ਵਿੱਚ ਸਾਹਮਣੇ ਆਇਆ ਕਿ IFS ਚੌਹਾਨ ਨੇ ਦਬਾਅ ਵਿੱਚ ਆ ਕੇ ਦਵਿੰਦਰ ਸੰਧੂ ਦੇ ਪਿਤਾ ਖ਼ਿਲਾਫ਼ ਕੇਸ ਦਰਜ ਕਰਵਾ ਦਿੱਤਾ । ਇਸ ਤੋਂ ਬਾਅਦ ਦਵਿੰਦਰ ਸੰਧੂ ਨੂੰ ਵੀ ਇਸ ਵਿੱਚ ਨਾਮਜ਼ਦ ਕਰਨ ਲਈ ਕਿਹਾ ਗਿਆ । ਜਿਸ ਲਈ ਚੌਹਾਨ ਨੇ ਖੁਦ ਟਾਈਪ ਕੀਤੀ ਇੱਕ ਸ਼ਿਕਾਇਤ ਦਿੱਤੀ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਵਿਜੀਲੈਂਸ ਦੀ ਵੱਡੀ ਕਾਰਵਾਈ, 1 ਕਰੋੜ ਦੀ ਰਿਸ਼ਵਤ ਮੰਗਣ ਵਾਲਾ IFS ਅਫਸਰ ਵਿਸ਼ਾਲ ਚੌਹਾਨ ਗ੍ਰਿਫਤਾਰ appeared first on Daily Post Punjabi.