Punjab Vigilance team Archives - Daily Post Punjabi

ਵਿਜੀਲੈਂਸ ਟੀਮ ਨੇ SMO ਤੇ BAMS ਡਾਕਟਰ ਨੂੰ ਕੀਤਾ ਗ੍ਰਿਫ਼ਤਾਰ, ਕੈਮਿਸਟ ਤੋਂ 15 ਹਜਾਰ ਦੀ ਮੰਗੀ ਸੀ ਰਿਸ਼ਵਤ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਦੋ ਹੋਰ ਰਿਸ਼ਵਤਖ਼ੋਰਾਂ ਨੂੰ ਗ੍ਰਿਫਤਾਰ ਕੀਤਾ। ਸ਼ੁੱਕਰਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਕਸਬਾ ਸਾਹਨੇਵਾਲ ਦੇ ਕਮਿਊਨਿਟੀ ਹੈਲਥ ਸੈਂਟਰ (CHC) ਵਿੱਚ ਤਾਇਨਾਤ ਡਾ: ਪੂਨਮ ਗੋਇਲ SMO ਅਤੇ ਡਾ: ਗੌਰਵ ਜੈਨ BAMS ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਵੇਂ ਡਾਕਟਰਾਂ ਨੂੰ ਕੁਲਵਿੰਦਰ ਸਿੰਘ ਵਾਸੀ ਗੁਰੂ ਅਰਜਨ ਦੇਵ ਨਗਰ, ਸਾਹਨੇਵਾਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਦਫਤਰ ਲੁਧਿਆਣਾ ਵਿਖੇ ਪਹੁੰਚ ਕੇ ਆਪਣੇ ਬਿਆਨ ਦਰਜ ਕਰਵਾਏ ਅਤੇ ਦੋਸ਼ ਲਾਇਆ ਸੀ ਕਿ ਉਕਤ ਦੋਵੇਂ ਡਾਕਟਰ ਉਸ ਤੋਂ ਰਿਸ਼ਵਤ ਦੀ ਮੰਗ ਕਰ ਰਹੇ ਹਨ ਕਿਉਂਕਿ ਉਹ ਸਾਹਨੇਵਾਲ ਵਿਖੇ ਡੱਬ ਮੈਡੀਕਲ ਸਟੋਰ ਨਾਮਕ ਕੈਮਿਸਟ ਦੀ ਦੁਕਾਨ ਚਲਾ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਡਾ: ਗੌਰਵ ਜੈਨ 2 ਹੋਰਾਂ ਨਾਲ 26.10.2023 ਨੂੰ ਉਸਦੀ ਕੈਮਿਸਟ ਦੀ ਦੁਕਾਨ ’ਤੇ ਚੈਕਿੰਗ ਲਈ ਆਇਆ ਅਤੇ ਉਥੇ ਮੌਜੂਦ ਉਦਸੇ ਭਰਾ ਨੂੰ ਆਖਿਆ ਕਿ ਸ਼ਿਕਾਇਤਕਰਤਾ ਕੁਲਵਿੰਦਰ ਸਿੰਘ ਵਿਰੁੱਧ ਬਿਨਾਂ ਲਾਇਸੈਂਸ ਤੋਂ ਦਵਾਈਆਂ ਵੇਚਣ ਅਤੇ ਗੈਰ-ਕਾਨੂੰਨੀ ਪੈਥੋਲੋਜੀਕਲ ਲੈਬਾਰਟਰੀ ਚਲਾਉਣ ਦੀ ਸ਼ਕਿਾਇਤ ਹੈ। ਉਸਦੀ ਦੁਕਾਨ ਤੋਂ ਜਾਣ ਤੋਂ ਪਹਿਲਾਂ ਡਾਕਟਰ ਗੌਰਵ ਜੈਨ ਨੇ ਉਸਦੇ ਭਰਾ ਨੂੰ SMO ਡਾ: ਪੂਨਮ ਗੋਇਲ ਨੂੰ ਮਿਲਣ ਲਈ ਕਿਹਾ।

ਸ਼ਕਿਾਇਤਕਰਤਾ ਨੇ ਅੱਗੇ ਦੱਸਿਆ ਕਿ ਜਦੋਂ ਉਹ SMO ਪੂਨਮ ਗੋਇਲ ਨੂੰ ਮਿਲਿਆ ਤਾਂ ਉਸਨੇ ਉਸਦੀ ਮੈਡੀਕਲ ਦੁਕਾਨ ਨੂੰ ਸੀਲ ਕਰਨ ਅਤੇ ਉਸਦੇ ਖਿਲਾਫ ਮਾਮਲਾ ਦਰਜ ਕਰਨ ਦੀ ਧਮਕੀ ਦਿੱਤੀ। ਉਸਦੀ ਬੇਨਤੀ ’ਤੇ ਮਾਮਲਾ ਸੁਲਝਾਉਣ ਲਈ ਡਾਕਟਰ ਗੌਰਵ ਜੈਨ ਨੂੰ ਮਿਲਣ ਲਈ ਆਖਿਆ ਗਿਆ। ਇਸ ਤੋਂ ਬਾਅਦ ਡਾਕਟਰ ਗੌਰਵ ਜੈਨ ਨੇ ਸ਼ਕਿਾਇਤਕਰਤਾ ਨੂੰ ਦੱਸਿਆ ਕਿ SMO ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕਰ ਰਹੀ ਹੈ ਪਰ ਮਿੰਨਤਾਂ ਕਰਨ ਤੇ ਸੌਦਾ 20 ਹਜ਼ਾਰ ਰੁਪਏ ਵਿੱਚ ਹੋ ਗਿਆ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਗਾਇਕ ਅਰਿਜੀਤ ਸਿੰਘ ਦਾ ਲਾਈਵ ਸ਼ੋਅ ਅੱਜ, 800 ਪੁਲਿਸ ਮੁਲਾਜ਼ਮ ਰਹਿਣਗੇ ਤਾਇਨਾਤ

ਸ਼ਿਕਾਇਤਕਰਤਾ ਨੇ ਦੱਸਿਆ ਕਿ ਡਾਕਟਰ ਗੌਰਵ ਜੈਨ ਨੇ ਉਸੇ ਦਿਨ ਉਸ ਕੋਲ਼ੋਂ 5 ਹਜ਼ਾਰ ਰੁਪਏ ਲੈ ਲਏ ਸਨ ਅਤੇ ਹੁਣ ਬਾਕੀ ਰਕਮ ਦੇਣ ਦੀ ਮੰਗ ਕਰ ਰਿਹਾ ਹੈ। ਡਾ: ਗੋਰਵ ਜੈਨ ਨਾਲ ਫ਼ੋਨ ਕਾਲਾਂ ਦੌਰਾਨ ਸ਼ਿਕਾਇਤਕਰਤਾ ਨੇ ਗੱਲਬਾਤ ਦੀ ਰਿਕਾਰਡਿੰਗ ਕਰ ਲਈ ਜੋ ਉਸਨੇ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਕਿਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਵਾਂ ਨੂੰ ਕਾਬੂ ਕਰਨ ਲਈ ਜਾਲ ਵਿਛਾਇਆ।

ਇਸ ਤੋਂ ਬਾਅਦ ਡਾਕਟਰ ਗੌਰਵ ਜੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਮਗਰੋਂ ਡਾਕਟਰ ਪੂਨਮ ਗੋਇਲ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਅਧਿਕਾਰੀਆਂ ਦੇ ਮੁਤਾਬਕ ਦੋਵਾਂ ਮੁਲਜ਼ਮਾਂ ਨੂੰ ਭਲਕੇ ਲੁਧਿਆਣਾ ਦੀ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਵਿਜੀਲੈਂਸ ਟੀਮ ਨੇ SMO ਤੇ BAMS ਡਾਕਟਰ ਨੂੰ ਕੀਤਾ ਗ੍ਰਿਫ਼ਤਾਰ, ਕੈਮਿਸਟ ਤੋਂ 15 ਹਜਾਰ ਦੀ ਮੰਗੀ ਸੀ ਰਿਸ਼ਵਤ appeared first on Daily Post Punjabi.