Punjab village big decision Archives - Daily Post Punjabi

ਪੰਜਾਬ ਦੇ ਇੱਕ ਹੋਰ ਪਿੰਡ ਦਾ ਵੱਡਾ ਫੈਸਲਾ, ਪਿੰਡ ‘ਚ ਨਹੀਂ ਵਿਕੇਗੀ ਬੀੜੀ, ਸਿਗਰਟ, ਤੰਬਾਕੂ ਤੇ ਸ਼ਰਾਬ
ਪੰਜਾਬ ਦੇ ਇੱਕ ਹੋਰ ਪਿੰਡ ਨੇ ਵੱਡਾ ਫੈਸਲਾ ਲੈਂਦੇ ਹੋਏ ਪਿੰਡ ਵਿੱਚ ਬੀੜੀ, ਸਿਗਰਟ, ਤੰਬਾਕੂ ਨਹੀਂ ਵਿਕੇਗੀ । ਇਸ ਤੋਂ ਇਲਾਵਾ ਪਿੰਡ ਵਿੱਚ ਕੋਈ ਸ਼ਰਾਬ ਦਾ ਠੇਕਾ ਵੀ ਨਹੀਂ ਚੱਲਣ ਦਿੱਤਾ ਜਾਵੇਗਾ। ਇਸ ਸਬੰਧੀ ਪਿੰਡ ਵਾਲਿਆਂ ਵੱਲੋਂ ਇੱਕ ਮਤਾ ਵੀ ਪਾਸ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਫਿਰੋਜ਼ਪੁਰ ਦੇ ਪਿੰਡ ਮਨਸੂਰਦੇਵਾ ਨੇ ਫੈਸਲਾ ਲੈਂਦਿਆਂ ਇੱਕ ਨੋਟਿਸ ਜਾਰੀ ਕੀਤਾ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਪਿੰਡ ਵਿੱਚ ਕੋਈ ਵੀ ਵਿਅਕਤੀ ਬੀੜੀ, ਸਿਗਰਟ, ਤੰਬਾਕੂ ਅਤੇ ਨਸ਼ਾ ਨਹੀਂ ਵੇਚੇਗਾ।

Punjab village big decision

ਦੱਸ ਦੇਈਏ ਕਿ ਇਸ ਤੋਂ ਇਲਾਵਾ ਪਿੰਡ ਵਿੱਚ ਕੋਈ ਵੀ ਸ਼ਰਾਬ ਦਾ ਠੇਕਾ ਨਹੀਂ ਚੱਲੇਗਾ। ਮਤੇ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕਿਸੇ ਵੱਲੋਂ ਵੀ ਇਸ ਫੈਸਲੇ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਨੂੰ 10 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਜਾਵੇਗਾ ਤੇ ਇੱਕ ਮਹੀਨਾ ਦੁਕਾਨ ਨਹੀਂ ਖੋਲ੍ਹਣ ਦਿੱਤੀ ਜਾਵੇਗੀ । ਇਸ ਤੋਂ ਇਲਾਵਾ ਨਸ਼ਾ ਵੇਚਣ ਵਾਲਿਆਂ ‘ਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪੰਜਾਬ ਦੇ ਇੱਕ ਹੋਰ ਪਿੰਡ ਦਾ ਵੱਡਾ ਫੈਸਲਾ, ਪਿੰਡ ‘ਚ ਨਹੀਂ ਵਿਕੇਗੀ ਬੀੜੀ, ਸਿਗਰਟ, ਤੰਬਾਕੂ ਤੇ ਸ਼ਰਾਬ appeared first on Daily Post Punjabi.