punjab water Archives - Daily Post Punjabi

ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੀ ਧਰਤੀ ਦਾ ਹੇਠਲਾ ਪਾਣੀ ਹੋਇਆ ਗੰਧਲਾ !
Punjab polluted water: ਲਗਭਗ ਵੀਹ ਸਾਲ ਪਹਿਲਾਂ ਖੇਤੀਬਾੜੀ ਨਾਲ ਜੁੜੇ ਡਾਕਟਰ ਦਲੇਰ ਸਿੰਘ ਅਤੇ ਬਲਵਿੰਦਰ ਸਿੰਘ ਬੁਟਾਰੀ ਜਿਨ੍ਹਾਂ ਨੇ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਕਈ ਸਾਲ ਪਹਿਲਾਂ ਉਪਰਾਲੇ ਕੀਤੇ ਸਨ ਉਹਨਾਂ ਨੇ ਵੱਟਾਂ ਉੱਤੇ ਝੋਨਾ ਲਗਾਉਣ ਦੇ ਨਾਲ ਇੱਕ ਨਵੀਂ ਕਾਢ ਕੱਢੀ ਸੀ ਕਿਵੇਂ ਵੱਟਾਂ ਤੇ ਝੋਨਾ ਲਗਾ ਕੇ ਕਿਵੇਂ ਪਾਣੀ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਨੇ ਪਾਣੀ ਨੂੰ ਬਚਾਉਣ ਲਈ ਕਈ ਤਕਨੀਕਾਂ ਸਾਇੰਸ ਦਾਨਾਂ ਤੱਕ ਵੀ ਪਹੁੰਚਾਇਆ ਗਿਆ ਪਰ ਉਨ੍ਹਾਂ ਦੀ ਕਿਤੇ ਸੁਣਵਾਈ ਨਹੀਂ ਹੋਈ।

Punjab polluted water

ਜੇਕਰ ਸਰਕਾਰ ਡਾਕਟਰ ਦਲੇਰ ਸਿੰਘ ਅਤੇ ਬਲਵਿੰਦਰ ਸਿੰਘ ਬੁਟਾਰੀ ਦੀ ਗੱਲ ਸੁਣੀ ਹੁੰਦੀ ਤਾਂ ਅੱਜ ਨਾ ਤਾਂ ਪੰਜਾਬ ਦਾ ਪਾਣੀ ਗੰਧਲਾ ਹੋਣਾ ਸੀ ਨਾ ਪੰਜਾਬ ਦਾ ਪਾਣੀ ਮੁੱਕਣਾ ਸੀ ਉਨ੍ਹਾਂ ਦੱਸਿਆ ਕਿ ਇਸ ਸਾਲ ਦੀ ਮਿਹਨਤ ਦੇ ਸਦਕਾ ਅੱਜ ਲੋਕ ਝੋਨੇ ਦੀ ਸਿੱਧੀ ਬਿਜਾਈ ਵੱਟਾਂ ਤੇ ਬਿਜਾਈ ਤੇ ਬਿਨਾਂ ਕੱਦੂ ਕੀਤੇ ਝੋਨਾ ਲਗਾ ਰਹੇ। ਕਿਸਾਨਾਂ ਨੇ ਦੱਸਿਆ ਪਹਿਲਾ ਮਾਲੋ ਝੋਨਾ ਵੱਧ ਨਿਕਲਦਾ ਹੈ ਨਾਲੇ ਪਾਣੀ ਦੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਸਰਕਾਰ ਇਸ ਤਕਨੀਕ ਨੂੰ ਅਪਣਾ ਲਵੇ ਸਾਰੇ ਕਿਸਾਨ ਝੋਨਾ ਵੱਟਾਂ ਤੇ ਬਿਨਾ ਕੱਦੂ ਕੀਤੇ ਲਗਾ ਲਿਆ ਜਾਂਦਾ ਹੈ ਤਾਂ ਉਹ ਦਿਨ ਦੂਰ ਨਹੀਂ ਜਦੋਂ ਧਰਤੀ ਦੇ ਹੇਠਲੇ ਪਾਣੀ ਦਾ ਪੱਧਰ ਉੱਚਾ ਹੋ ਜਾਵੇਗਾ ਪੰਜਾਬ ਦਾ ਕਿਸਾਨ ਖੁਸ਼ਹਾਲ ਹੋ ਜਾਵੇਗਾ।

Punjab polluted water

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਧਰਮਿੰਦਰ ਸ਼ਰਮਾ ਨੇ ਕਿਹਾ ਕਿ ਝੋਨੇ ਦੇ ਨਾੜ ਨੂੰ ਅੱਗ ਲਗਾਉਣ ਨਾਲ ਜਿੱਥੇ ਕਿ ਪ੍ਰਦੂਸ਼ਣ ਵਧਦਾ ਉੱਥੇ ਹੀ ਮਿੱਤਰ ਕੀੜੇ ਵੀ ਮਰ ਜਾਂਦੇ ਹਨ ਇਸ ਤੋਂ ਇਲਾਵਾ ਧਰਤੀ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਇਸ ਤੋਂ ਇਲਾਵਾ ਸਕੱਤਰ ਧਰਮਿੰਦਰ ਸ਼ਰਮਾ ਨੇ ਕਿਹਾ ਕਿ ਪਾਣੀ ਦਾ ਪੱਧਰ ਹੇਠਾਂ ਡਿੱਗਣਾ ਚਿੰਤਾ ਦਾ ਵਿਸ਼ਾ ਹੈ ਇਸ ਲਈ ਸਾਨੂੰ ਪਾਣੀ ਦੀ ਸਾਂਭ ਸੰਭਾਲ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਦੀ ਸਾਂਭ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ ।

ਇਸ ਮੌਕੇ ਸੁਰਜੀਤ ਸਿੰਘ ਸਾਧੂਗੜ੍ਹ ਤੇ ਗੈਰੀ ਸੰਧੂ ਨੇ ਦੱਸਿਆ ਕਿ ਅਸੀਂ ਸਭ ਪਹਿਲਾਂ ਪਰਾਲੀ ਨੂੰ ਅੱਗ ਲਾਉਣੀ ਬੰਦ ਕਰ ਦਿੱਤੀ ਸੀ ਕਈ ਸਾਲ ਪਹਿਲਾਂ ਬਿਨਾ ਕੱਦੂ ਕੀਤੇ ਝੋਨਾ ਲਗਾ ਰਹੇ ਹਨ ਜਿੱਥੇ ਕਿ ਪਾਣੀ ਦੀ ਬੱਚਤ ਵੀ ਹੁੰਦੀ ਤੇ ਖਾਦ ਦੀ ਵਰਤੋਂ ਵੀ ਘੱਟ ਹੁੰਦੀ ਹੈ ਉਨ੍ਹਾਂ ਕਿਹਾ ਕਿ ਉਹਨਾਂ ਨੂੰ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਕਈ ਅਵਾਰਡ ਵੀ ਦਿੱਤੇ ਗਏ ਕਿਸਾਨਾਂ ਨੂੰ ਅਪੀਲ ਕੀਤੀ ਨਾ ਹੀ ਕੱਦੂ ਕੀਤਾ ਜਾਵੇ ਤੇ ਨਾ ਹੀ ਜ਼ਿਆਦਾ ਖਾਦ ਪਾਈ ਜਾਵੇ ਤੇ ਨਾ ਹੀ ਪਰਾਲੀ ਨੂੰ ਅੱਗ ਲਾਈ ਜਾਵੇ। ਇਸ ਮੌਕੇ ਫਤਹਿਗੜ੍ਹ ਸਾਹਿਬ ਦੇ ਆੜਤੀਆ ਸਾਧੂ ਰਾਮ ਭੱਟ ਮਾਜਰਾ ਨੇ ਦੱਸਿਆ ਕੇ ਸੁਰਜੀਤ ਸਿੰਘ ਸਾਧੂਗੜ੍ਹ ਬਹੁਤ ਵੱਡਾ ਉਪਰਾਲਾ ਹੈ ਇਹ ਨਾਂ ਤਾਂ ਪਰਾਲੀ ਨੂੰ ਅੱਗ ਲਗਾਉਣ ਤੇ ਨਾ ਹੀ ਕੱਦੂ ਕਰਦਾ ਹੈ ਕਿਸਾਨਾਂ ਲਈ ਪ੍ਰੇਰਨਾ ਸਰੋਤ ਹੈ।

The post ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੀ ਧਰਤੀ ਦਾ ਹੇਠਲਾ ਪਾਣੀ ਹੋਇਆ ਗੰਧਲਾ ! appeared first on Daily Post Punjabi.