Punjab weather alert Archives - Daily Post Punjabi

ਪੰਜਾਬ ‘ਚ ਅੱਤ ਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ
ਪੰਜਾਬ ਵਿੱਚ ਗਰਮੀ ਵਧਦੀ ਜਾ ਰਹੀ ਹੈ। ਸੂਬੇ ‘ਚ ਬੁੱਧਵਾਰ ਨੂੰ ਸੀਜ਼ਨ ਦਾ ਸਭ ਤੋਂ ਗਰਮ ਦਿਨ ਰਿਕਾਰਡ ਕੀਤਾ ਗਿਆ। ਸਮਰਾਲਾ ਵਿੱਚ ਪਾਰਾ 44.5 ਡਿਗਰੀ ਤੱਕ ਪਹੁੰਚ ਗਿਆ ਸੀ। ਸੂਬੇ ‘ਚ ਅੱਜ ਤੋਂ ਹੀਟ ਵੇਵ ਅਲਰਟ ਹੈ। ਮੌਸਮ ਵਿਭਾਗ ਨੇ 16-17 ਮਈ ਲਈ ਯੈਲੋ ਅਲਰਟ ਅਤੇ 18-19 ਮਈ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਸੰਭਾਵਨਾ ਜਤਾਈ ਹੈ ਕਿ ਇਸ ਦੌਰਾਨ ਤਾਪਮਾਨ 46 ਡਿਗਰੀ ਨੂੰ ਪਾਰ ਕਰ ਸਕਦਾ ਹੈ।

ਮੌਸਮ ਵਿਭਾਗ ਨੇ ਦੱਸਿਆ ਕਿ ਅੰਮ੍ਰਿਤਸਰ ਸਮੇਤ ਪੰਜਾਬ ਦੇ ਚਾਰ ਵੱਡੇ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.4 ਡਿਗਰੀ ਤੋਂ 4.3 ਡਿਗਰੀ ਵੱਧ ਰਿਹਾ। ਅੰਮ੍ਰਿਤਸਰ ਦਾ ਪਾਰਾ 42.0 ਡਿਗਰੀ (ਆਮ ਨਾਲੋਂ 3.3 ਡਿਗਰੀ ਵੱਧ), ਲੁਧਿਆਣਾ ਦਾ 41.6 (ਆਮ ਨਾਲੋਂ 2.8 ਡਿਗਰੀ ਵੱਧ), ਪਟਿਆਲਾ ਦਾ 42.4 ਡਿਗਰੀ (ਆਮ ਨਾਲੋਂ 4.3 ਡਿਗਰੀ ਵੱਧ), ਪਠਾਨਕੋਟ ਦਾ 42.4, ਬਠਿੰਡਾ ਦਾ 42.6 (ਆਮ ਨਾਲੋਂ 2.4 ਡਿਗਰੀ ਵੱਧ), ਗੁਰਦਾਸਪੁਰ ਦਾ ਪਾਰਾ 40.0, ਐੱਸ.ਬੀ.ਐੱਸ.ਨਗਰ ‘ਚ 40.4 , ਬਰਨਾਲਾ ਦਾ 42.4, ਫਿਰੋਜ਼ਪੁਰ ਦਾ 42.2, ਜਲੰਧਰ ਦਾ 41.1 ਡਿਗਰੀ ਦਰਜ ਕੀਤਾ ਗਿਆ।

ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ ਵੀ 1.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਫਿਲਹਾਲ ਇਹ ਆਮ ਦੇ ਕਰੀਬ ਹੈ। ਜਲੰਧਰ ਦਾ ਘੱਟੋ-ਘੱਟ ਤਾਪਮਾਨ 20.5 ਡਿਗਰੀ ਰਿਹਾ। ਇਸ ਤੋਂ ਇਲਾਵਾ ਅੰਮ੍ਰਿਤਸਰ ‘ਚ 22.8, ਲੁਧਿਆਣਾ ‘ਚ 22.8, ਪਟਿਆਲਾ ‘ਚ 22.6, ਪਠਾਨਕੋਟ ‘ਚ 22.2, ਬਠਿੰਡਾ ‘ਚ 23.4, ਫਰੀਦਕੋਟ ‘ਚ 23.0, ਐੱਸ.ਬੀ.ਐੱਸ.ਨਗਰ ‘ਚ 22.7, ਬਰਨਾਲਾ ‘ਚ 22.3, ਫਿਰੋਜ਼ਪੁਰ ਦਾ 22.3 ਡਿਗਰੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ਅਟਾਰੀ-ਵਾਹਗਾ ਸਰਹੱਦ ‘ਤੇ ਰੀਟਰੀਟ ਸੈਰਮਨੀ ਦੇ ਸਮੇਂ ‘ਚ ਬਦਲਾਅ, ਵਧਦੀ ਗਰਮੀ ਕਾਰਨ ਲਿਆ ਗਿਆ ਫੈਸਲਾ

ਏਕੇ ਸਿੰਘ, ਡਾਇਰੈਕਟਰ, ਮੌਸਮ ਵਿਭਾਗ, ਚੰਡੀਗੜ੍ਹ ਮੁਤਾਬਕ ਪੰਜਾਬ ‘ਚ ਬੁੱਧਵਾਰ ਨੂੰ ਸੀਜ਼ਨ ਦਾ ਸਭ ਤੋਂ ਗਰਮ ਦਿਨ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਅਗਲੇ ਪੰਜ ਤੋਂ ਸੱਤ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ, ਜਿਸ ਕਾਰਨ ਤਾਪਮਾਨ ਵਿੱਚ ਹੋਰ ਵਾਧਾ ਹੋਵੇਗਾ। ਵੀਰਵਾਰ ਤੋਂ ਹੀਟ ਵੇਵ ਜਾਰੀ ਰਹੇਗੀ। ਪੰਜਾਬ ਦਾ ਮਾਲਵਾ ਖੇਤਰ ਤੇਜ਼ ਗਰਮੀ ਦੀ ਲਪੇਟ ‘ਚ ਹੋਵੇਗਾ। ਬੱਚਿਆਂ ਅਤੇ ਬਜ਼ੁਰਗਾਂ ਨੂੰ ਵਿਸ਼ੇਸ਼ ਤੌਰ ‘ਤੇ ਗਰਮੀ ਦੀਆਂ ਲਹਿਰਾਂ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਪੰਜਾਬ ‘ਚ ਅੱਤ ਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ appeared first on Daily Post Punjabi.

ਲੁਧਿਆਣਾ ‘ਚ ਮੀਂਹ ਕਾਰਨ ਮੌਸਮ ਦਾ ਬਦਲਿਆ ਮਿਜਾਜ਼, ਤਾਪਮਾਨ ‘ਚ ਗਿਰਾਵਟ, ਠੰਢ ਨੇ ਠਾਰੇ ਲੋਕ
ਲੁਧਿਆਣਾ ‘ਚ ਅੱਜ ਦਿਨ ਭਰ ਬਾਰਿਸ਼ ਹੁੰਦੀ ਰਹੀ। ਅੱਜ ਦਾ ਤਾਪਮਾਨ 9 ਡਿਗਰੀ ਰਿਹਾ। ਮੌਸਮ ਵਿਭਾਗ ਮੁਤਾਬਕ ਕੱਲ੍ਹ ਧੁੱਪ ਨਿਕਲੇਗੀ। ਜਿਸ ਕਾਰਨ ਰਾਤ ਦਾ ਤਾਪਮਾਨ ਡਿੱਗਣ ਦੀ ਸੰਭਾਵਨਾ ਹੈ। ਅੱਜ ਮੀਂਹ ਪੈਣ ਕਾਰਨ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਇਸ ਵਾਰ ਫਰਵਰੀ ਦੀ ਕੜਾਕੇ ਦੀ ਠੰਡ ਤੋਂ ਰਾਹਤ ਮਿਲੀ ਹੈ। ਆਉਣ ਵਾਲੇ ਦਿਨਾਂ ‘ਚ ਠੰਡ ਵਧੇਗੀ।

ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਕਾਰਨ ਮਹੀਨੇ ਦੀ ਸ਼ੁਰੂਆਤ ‘ਚ ਹੀ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ 6 ਫਰਵਰੀ ਤੱਕ ਮੌਸਮ ‘ਚ ਬਦਲਾਅ ਰਹੇਗਾ। ਅੱਜ-ਕੱਲ੍ਹ ਮੀਂਹ ਕਾਰਨ ਲੋਕਾਂ ਦਾ ਵੀਕਐਂਡ ਠੰਢਾ ਰਿਹਾ। ਅੱਜ ਦਿਨ ਭਰ ਤੇਜ਼ ਹਵਾਵਾਂ ਚੱਲੀਆਂ। ਦਿਨ ਵੇਲੇ ਪਏ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਰਾਤ ਨੂੰ ਪਾਰਾ ਵਧਣ ਨਾਲ ਲੋਕਾਂ ਨੂੰ ਧੁੰਦ ਤੋਂ ਰਾਹਤ ਮਿਲੇਗੀ।

ਇਹ ਵੀ ਪੜ੍ਹੋ : ਜਲੰਧਰ ਸਿਟੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਸਰਹੱਦ ਪਾਰੋਂ ਹ.ਥਿਆਰ ਤੇ ਹੈ.ਰੋਇਨ ਦੀ ਤ.ਸਕਰੀ ਕਰਨ ਵਾਲੇ 4 ਮੁਲਜ਼ਮ ਫੜੇ

ਕੱਲ੍ਹ ਸਵੇਰੇ ਧੁੱਪ ਨਿਕਲੀ ਸੀ ਪਰ ਅਚਾਨਕ ਬੱਦਲ ਛਾਏ ਰਹਿਣ ਕਾਰਨ ਮੌਸਮ ਵਿੱਚ ਤਬਦੀਲੀ ਆਈ ਹੈ। ਕੱਲ੍ਹ ਜ਼ਿਲ੍ਹੇ ਵਿੱਚ ਘੱਟੋ-ਘੱਟ ਪਾਰਾ 8 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 2 ਡਿਗਰੀ ਵੱਧ ਹੈ। ਪੀਏਯੂ ਦੇ ਮੌਸਮ ਮਾਹਿਰ ਅਨੁਸਾਰ ਅੱਜ ਮੀਂਹ ਵਾਲਾ ਦਿਨ ਰਹੇਗਾ। ਅਗਲੇ ਦੋ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਕਰੀਬ 2 ਡਿਗਰੀ ਸੈਲਸੀਅਸ ਦੀ ਵੱਡੀ ਗਿਰਾਵਟ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਸੂਬੇ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਲੁਧਿਆਣਾ ‘ਚ ਮੀਂਹ ਕਾਰਨ ਮੌਸਮ ਦਾ ਬਦਲਿਆ ਮਿਜਾਜ਼, ਤਾਪਮਾਨ ‘ਚ ਗਿਰਾਵਟ, ਠੰਢ ਨੇ ਠਾਰੇ ਲੋਕ appeared first on Daily Post Punjabi.

ਪੰਜਾਬ ‘ਚ ਸੰਘਣੀ ਧੁੰਦ-ਸੀਤ ਲਹਿਰ ਦਾ ਅਲਰਟ, ਰੇਲ-ਹਵਾਈ ਆਵਾਜਾਈ ਪ੍ਰਭਾਵਿਤ, 2 ਅੰਤਰਰਾਸ਼ਟਰੀ ਉਡਾਣਾਂ ਲੇਟ
ਪੰਜਾਬ ਵਿੱਚ ਸੀਤ ਲਹਿਰ ਜਾਰੀ ਹੈ। ਮੌਸਮ ਵਿਭਾਗ ਨੇ ਕੱਲ੍ਹ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਅੱਜ ਅੰਮ੍ਰਿਤਸਰ ਅਤੇ ਪੂਰਬੀ ਮਾਲਵੇ ਵਿੱਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਹੋ ਗਈ ਹੈ। ਇਹੀ ਹਾਲ ਜਲੰਧਰ ਤੇ ਆਸਪਾਸ ਦੇ ਜ਼ਿਲ੍ਹਿਆਂ ਦਾ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 5.2 ਡਿਗਰੀ ਦੇ ਨਾਲ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚੋਂ ਗੁਰਦਾਸਪੁਰ ਸਭ ਤੋਂ ਠੰਢਾ ਰਿਹਾ।

ਮੌਸਮ ਵਿਭਾਗ ਅਨੁਸਾਰ ਪੂਰਬੀ ਮਾਲਵੇ ਦੇ ਲੁਧਿਆਣਾ, ਪਟਿਆਲਾ, ਰੂਪਨਗਰ ਅਤੇ ਸੰਗਰੂਰ ਵਿੱਚ ਅੱਧੀ ਰਾਤ ਤੋਂ ਹੀ ਸੰਘਣੀ ਧੁੰਦ ਛਾਈ ਹੋਈ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਅੰਮ੍ਰਿਤਸਰ, ਤਰਨਤਾਰਨ, ਪਠਾਨਕੋਟ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਜਿਵੇਂ-ਜਿਵੇਂ ਦਿਨ ਚੜ੍ਹਦਾ ਗਿਆ, ਇੱਥੇ ਵੀ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਅਤੇ ਇਹ 50 ਮੀਟਰ ਤੋਂ ਵੀ ਘੱਟ ਹੋ ਗਈ।

ਅੰਮ੍ਰਿਤਸਰ ਵਿੱਚ ਧੁੰਦ ਕਾਰਨ ਬਰਮਿੰਘਮ ਤੋਂ ਆਉਣ ਵਾਲੀ ਫਲਾਈਟ ਦੇ 1.40 ਮਿੰਟ ਦੀ ਦੇਰੀ ਨਾਲ ਲੈਂਡ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦੁਬਈ ਲਈ ਰਵਾਨਾ ਹੋਣ ਵਾਲੀ ਫਲਾਈਟ ਸਵੇਰੇ 8.40 ਦੀ ਬਜਾਏ ਦੁਪਹਿਰ 12 ਵਜੇ ਟੇਕ ਆਫ ਕਰੇਗੀ। ਇੰਨਾ ਹੀ ਨਹੀਂ ਵਿਸਤਾਰਾ ਦੀ ਮੁੰਬਈ-ਅੰਮ੍ਰਿਤਸਰ ਫਲਾਈਟ ਅੱਜ ਸਵੇਰੇ 35 ਮਿੰਟ ਲੇਟ ਹੋਈ। ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਹੈਦਰਾਬਾਦ ਜਾਣ ਵਾਲੀ ਫਲਾਈਟ ਸਵੇਰੇ 11 ਵਜੇ ਦੀ ਬਜਾਏ ਰਾਤ 11.50 ਵਜੇ ਟੇਕ ਆਫ ਕਰੇਗੀ।

ਇਹ ਵੀ ਪੜ੍ਹੋ : ਰਾਸ਼ਨ ਘਪਲੇ ‘ਚ TMC ਨੇਤਾ ਗ੍ਰਿਫਤਾਰ, ਰੇਡ ਮਾਰਨ ਗਈ ED ਟੀਮ ‘ਤੇ ਕੱਲ੍ਹ ਪਾਰਟੀ ਸਮਰਥਕਾਂ ਨੇ ਕੀਤਾ ਸੀ ਹਮ.ਲਾ

ਰਾਤ 9 ਵਜੇ ਦੇ ਆਸਪਾਸ ਸੰਘਣੀ ਧੁੰਦ ਅਤੇ ਵਿਜ਼ੀਬਿਲਟੀ 50 ਮੀਟਰ ਦੇ ਨੇੜੇ ਹੋਣ ਕਾਰਨ ਲਗਭਗ 10 ਫਲਾਈਟਾਂ ਆਪਣੇ ਨਿਰਧਾਰਤ ਸਮੇਂ ਤੋਂ ਦੇਰੀ ਨਾਲ ਲੈਂਡਿੰਗ ਅਤੇ ਟੇਕ ਆਫ ਕਰ ਰਹੀਆਂ ਸਨ। ਧੁੰਦ ਕਾਰਨ ਰੇਲ ਗੱਡੀਆਂ ‘ਤੇ ਵੀ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋਣ ਵਾਲੀਆਂ ਟਰੇਨਾਂ ਤੈਅ ਸਮੇਂ ਤੋਂ ਪਿੱਛੇ ਚੱਲ ਰਹੀਆਂ ਹਨ। ਰੇਲਵੇ ਨੇ 139 ‘ਤੇ ਕਾਲ ਕਰਕੇ ਜਾਂ NTES ਦੀ ਅਧਿਕਾਰਤ ਵੈੱਬਸਾਈਟ ‘ਤੇ ਜਾਣਕਾਰੀ ਲੈਣ ਤੋਂ ਬਾਅਦ ਹੀ ਰੇਲਵੇ ਸਟੇਸ਼ਨ ‘ਤੇ ਆਉਣ ਦੀ ਹਦਾਇਤ ਕੀਤੀ ਹੈ। ਅੰਮ੍ਰਿਤਸਰ ਤੋਂ ਸਵੇਰੇ ਰਵਾਨਾ ਹੋਣ ਵਾਲੀਆਂ ਟਰੇਨਾਂ ਨਿਰਧਾਰਤ ਸਮੇਂ ਤੋਂ ਪਿੱਛੇ ਚੱਲ ਰਹੀਆਂ ਹਨ।

ਅੰਮ੍ਰਿਤਸਰ-ਸਹਿਰਸਾ ਗਰੀਬ ਰੱਥ ਅੱਧਾ ਘੰਟਾ ਦੇਰੀ ਨਾਲ ਚੱਲ ਰਿਹਾ ਹੈ।

ਅੰਮ੍ਰਿਤਸਰ- ਸੱਚਖੰਡ ਨਾਂਦੇੜ ਸਾਹਿਬ ਰੇਲਗੱਡੀ ਅੱਧਾ ਘੰਟਾ ਲੇਟ ਚੱਲ ਰਹੀ ਹੈ।

ਅੰਮ੍ਰਿਤਸਰ-ਨਵੀਂ ਦਿੱਲੀ ਸੁਪਰ ਫਾਸਟ ਕਰੀਬ 20 ਮਿੰਟ ਲੇਟ ਚੱਲ ਰਹੀ ਹੈ।

ਅੰਮ੍ਰਿਤਸਰ-ਮੁੰਬਈ ਵੈਸਟ ਐਕਸਪ੍ਰੈਸ ਵੀ ਸਮੇਂ ਤੋਂ ਪਿੱਛੇ ਚੱਲ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਪੰਜਾਬ ‘ਚ ਸੰਘਣੀ ਧੁੰਦ-ਸੀਤ ਲਹਿਰ ਦਾ ਅਲਰਟ, ਰੇਲ-ਹਵਾਈ ਆਵਾਜਾਈ ਪ੍ਰਭਾਵਿਤ, 2 ਅੰਤਰਰਾਸ਼ਟਰੀ ਉਡਾਣਾਂ ਲੇਟ appeared first on Daily Post Punjabi.

ਪੰਜਾਬ ‘ਚ 4.4 ਡਿਗਰੀ ਤੱਕ ਪਹੁੰਚਿਆ ਤਾਪਮਾਨ, ਕਈ ਇਲਾਕਿਆਂ ‘ਚ ਧੁੰਦ ਦਾ ਅਲਰਟ
ਧੁੰਦ ਵਿਚਾਲੇ ਪੰਜਾਬ ਦਾ ਘੱਟੋ-ਘੱਟ ਤਾਪਮਾਨ 4.4 ਡਿਗਰੀ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਸੰਘਣੀ ਧੁੰਦ ਦਾ ਦੌਰ ਜਾਰੀ ਰਹੇਗਾ। ਇਸ ਨੂੰ ਦੇਖਦਿਆਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤਹਿਤ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸਵੇਰ ਵੇਲੇ ਧੁੰਦ ਦੀ ਚਾਦਰ ਛਾਈ ਰਹੇਗੀ। ਇੱਕ ਨਵੀਂ ਪੱਛਮੀ ਗੜਬੜ 16 ਦਸੰਬਰ ਤੋਂ ਪੱਛਮੀ ਹਿਮਾਲੀਅਨ ਖੇਤਰ ਨੂੰ ਪ੍ਰਭਾਵਿਤ ਕਰਨ ਜਾ ਰਹੀ ਹੈ। ਇਸ ਦਾ ਪੰਜਾਬ ਦੇ ਮੌਸਮ ‘ਤੇ ਕਿੰਨਾ ਅਸਰ ਪਵੇਗਾ, ਇਸ ਦਾ ਅੰਦਾਜ਼ਾ ਫਿਲਹਾਲ ਲਗਾਇਆ ਜਾ ਰਿਹਾ ਹੈ।

ਹਰਿਆਣਾ ਦਾ ਮਹਿੰਦਰਗੜ੍ਹ 5.7 ਡਿਗਰੀ ਨਾਲ ਸਭ ਤੋਂ ਠੰਢਾ ਰਿਹਾ। ਸੂਬੇ ‘ਚ ਕਈ ਥਾਵਾਂ ‘ਤੇ ਵਿਜ਼ੀਬਿਲਟੀ 15 ਮੀਟਰ ਤੱਕ ਸੀ। ਇਸ ਦੇ ਨਾਲ ਹੀ ਪੰਜਾਬ ਵਿੱਚ ਰਾਤ ਦੇ ਤਾਪਮਾਨ ਵਿੱਚ 1.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਜਲੰਧਰ ਦੇ ਨੂਰਮਹਿਲ ‘ਚ ਸਭ ਤੋਂ ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਫਰੀਦਕੋਟ ਵਿੱਚ ਸਭ ਤੋਂ ਘੱਟ ਵਿਜ਼ੀਬਿਲਟੀ 50 ਤੋਂ 100 ਮੀਟਰ ਸੀ।

ਇਹ ਵੀ ਪੜ੍ਹੋ : ਅਰਜੁਨ ਐਵਾਰਡ ਦੀ ਦੌੜ ਵਿਚ ਸ਼ੰਮੀ ਦਾ ਨਾਂ ਸ਼ਾਮਲ, BCCI ਦੀ ਸਿਫਾਰਸ਼ ‘ਚ ਲਿਸਟ ਵਿਚ ਜੋੜਿਆ ਨਾਂ

ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ 500 ਤੋਂ 1000 ਮੀਟਰ, ਲੁਧਿਆਣਾ ਵਿੱਚ 200 ਤੋਂ 500 ਮੀਟਰ, ਪਟਿਆਲਾ ਵਿੱਚ 500 ਤੋਂ 1000 ਮੀਟਰ, ਬਠਿੰਡਾ ਵਿੱਚ ਦੋ ਤੋਂ ਚਾਰ ਕਿਲੋਮੀਟਰ ਤੱਕ ਸੀ। ਨਾਲ ਹੀ ਅੰਮ੍ਰਿਤਸਰ ਵਿਚ ਨਿਊਨਤਮ ਤਾਪਮਾਨ 4.7 ਡਿਗਰੀ ਸੈਲਸੀਅਸ, ਲੁਧਿਆਣਾ 6.2, ਪਟਿਆਲਾ 6.0, ਪਠਾਨਕੋਟ 5.9, ਬਠਿੰਡਾ 5.0, ਗੁਰਦਾਸਪੁਰ 5.5 ਡਿਗਰੀ ਸੈਲਸੀਅਸ ਦਰਜ ਕੀਤੀ ਗਈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪੰਜਾਬ ‘ਚ 4.4 ਡਿਗਰੀ ਤੱਕ ਪਹੁੰਚਿਆ ਤਾਪਮਾਨ, ਕਈ ਇਲਾਕਿਆਂ ‘ਚ ਧੁੰਦ ਦਾ ਅਲਰਟ appeared first on Daily Post Punjabi.

ਪੰਜਾਬ ਦੇ ਕਈ ਇਲਾਕਿਆਂ ‘ਚ ਤੜਕਸਰ ਪਿਆ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼ ਇਕਦਮ ਬਦਲ ਗਿਆ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅੱਜ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਇਹ ਸਿਲਸਲਾ ਅਗਲੇ ਦਿਨੀਂ ਵੀ ਜਾਰੀ ਰਹਿਣ ਵਾਲਾ ਹੈ। ਇਸ ਨਾਲ ਠੰਡ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦੇ ਹੋਏ ਕਿਹਾ ਹੈ ਕਿ ਉੱਤਰ-ਪੱਛਮੀ ਭਾਰਤ ਦੇ ਕਈ ਰਾਜਾਂ ਵਿੱਚ 16-17 ਅਕਤੂਬਰ ਤੱਕ ਮੀਂਹ ਪੈ ਸਕਦਾ ਹੈ।

ਪੰਜਾਬ ਵਿੱਚ ਮੌਸਮ ਵਿਭਾਗ ਨੇ ਸੋਮਵਾਰ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਆਉਣ ਵਾਲੇ 72 ਘੰਟਿਆਂ ‘ਚ ਵੱਖ-ਵੱਖ ਜ਼ਿਲ੍ਹਿਆਂ ‘ਚ ਮੀਂਹ ਜਾਰੀ ਰਹੇਗੀ। ਇਨ੍ਹਾਂ ਹੀ ਨਹੀਂ ਕਈ ਸੂਬਿਆਂ ਵਿੱਚ ਗੜੇਮਾਰੀ ਵੀ ਦਰਜ ਕੀਤੀ ਗਈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੀਤੀ ਰਾਤ ਪਏ ਮੀਂਹ ਕਾਰਨ ਔਸਤ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ : ਮਾਲੇਰਕੋਟਲਾ ਦਾ ਨੌਜਵਾਨ ਕਿਸਾਨ ਬਣਿਆ ਮਿਸਾਲ, ਝੋਨੇ ਦੀ ਪਰਾਲੀ ਤੋਂ ਕਮਾਏ 16 ਲੱਖ ਰੁਪਏ

ਦੱਖਣ ਭਾਰਤ ਦੇ ਕੇਰਲ ਅਤੇ ਤਾਮਿਲਨਾਡੂ ਵਿੱਚ ਦੋ ਦਿਨ ਹੋਰ ਭਾਰੀ ਬਾਰਿਸ਼ ਜਾਰੀ ਰਹੇਗੀ। ਦੱਖਣੀ ਅੰਦਰੂਨੀ ਕਰਨਾਟਕ ਵਿੱਚ ਅੱਜ ਭਾਰੀ ਮੀਂਹ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਅੰਡੇਮਾਨ ਅਤੇ ਨਿਕੋਬਾਰ ‘ਚ 19 ਅਕਤੂਬਰ ਦੇ ਵਿਚਕਾਰ ਕੁਝ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਅਤੇ ਭਾਰੀ ਬਾਰਿਸ਼ ਲਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਕੇਰਲ ਵਿੱਚ ਭਾਰੀ ਮੀਂਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਕਿਉਂਕਿ ਸੂਬੇ ਦੇ ਦੱਖਣੀ ਜ਼ਿਲ੍ਹੇ ਸਮੇਤ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਪੰਜਾਬ ਦੇ ਕਈ ਇਲਾਕਿਆਂ ‘ਚ ਤੜਕਸਰ ਪਿਆ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ appeared first on Daily Post Punjabi.

ਪੰਜਾਬ ‘ਚ ਮੀਂਹ ਨੇ ਦਿੱਤੀ ਦਸਤਕ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ
ਪੰਜਾਬ ਦੇ ਵੱਖ-ਵੱਖ ਜ਼ਿਲਿਆਂ ‘ਚ ਐਤਵਾਰ ਤੋਂ ਸ਼ੁਰੂ ਹੋਈ ਬਾਰਿਸ਼ ਦਾ ਸਿਲਸਿਲਾ ਸੋਮਵਾਰ ਨੂੰ ਵੀ ਜਾਰੀ ਰਿਹਾ। ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ ਕੁਝ ਘੰਟਿਆਂ ਤੱਕ ਇੱਥੇ ਮੀਂਹ ਪੈਂਦਾ ਰਹੇਗਾ। ਬਰਨਾਲਾ, ਸੰਗਰੂਰ ਅਤੇ ਮਾਨਸਾ ਨੂੰ ਛੱਡ ਕੇ ਪੂਰੇ ਰਾਜ ਵਿੱਚ 25 ਤੋਂ 50 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।

IMD has issued rain alert

ਪੰਜਾਬ ਦੇ ਹੁਸ਼ਿਆਰਪੁਰ, ਕਪੂਰਥਲਾ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਰੁਕ-ਰੁਕ ਕੇ ਹੋ ਰਹੀ ਹੈ। ਇਸ ਦੇ ਨਾਲ ਹੀ ਮੀਂਹ ਤੋਂ ਬਾਅਦ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਜੇਕਰ ਦਿਨ ਭਰ ਮੀਂਹ ਪੈਂਦਾ ਰਿਹਾ ਤਾਂ ਵੱਧ ਤੋਂ ਵੱਧ ਤਾਪਮਾਨ 1 ਤੋਂ 2 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਪਾਕਿਸਤਾਨ ਦੇ ਸਾਬਕਾ ਗ੍ਰਹਿ ਮੰਤਰੀ ਤੇ ਇਮਰਾਨ ਖਾਨ ਦੇ ਕਰੀਬੀ ਸ਼ੇਖ ਰਾਸ਼ਿਦ ਗ੍ਰਿਫਤਾਰ

ਐਤਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਜਿੱਥੇ ਪਹਿਲਾਂ ਦਿਨ ਦਾ ਤਾਪਮਾਨ 36-37 ਡਿਗਰੀ ਦੇ ਆਸ-ਪਾਸ ਦਰਜ ਕੀਤਾ ਜਾ ਰਿਹਾ ਸੀ, ਉਥੇ ਹੁਣ ਸ਼ਹਿਰਾਂ ਦਾ ਤਾਪਮਾਨ 33 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਐਤਵਾਰ ਸ਼ਾਮ ਨੂੰ ਪੰਜਾਬ ਦਾ ਔਸਤ ਤਾਪਮਾਨ ਪਿਛਲੇ ਦਿਨ ਨਾਲੋਂ 4.9 ਡਿਗਰੀ ਘੱਟ ਦਰਜ ਕੀਤਾ ਗਿਆ, ਜਦੋਂ ਕਿ ਇਹ ਤਾਪਮਾਨ ਆਮ ਨਾਲੋਂ 3.1 ਡਿਗਰੀ ਘੱਟ ਸੀ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

The post ਪੰਜਾਬ ‘ਚ ਮੀਂਹ ਨੇ ਦਿੱਤੀ ਦਸਤਕ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ appeared first on Daily Post Punjabi.

ਪੰਜਾਬ ਦੇ ਕਈ ਸ਼ਹਿਰਾਂ ਵਿੱਚ ਬੂੰਦਾਬਾਂਦੀ ਤੇ ਮੀਂਹ ਕਾਰਨ ਵਧੀ ਠੰਢ, AQI ਘਟਣ ਕਾਰਨ ਘਟਿਆ ਪ੍ਰਦੂਸ਼ਣ
ਵੈਸਟਰਨ ਡਿਸਟਰਬੈਂਸ ਕਾਰਨ ਸੋਮਵਾਰ ਨੂੰ ਪੰਜਾਬ ਦੇ ਕਈ ਜ਼ਿਲਿਆਂ ‘ਚ ਸਵੇਰ ਤੋਂ ਰਾਤ ਤੱਕ ਰੁਕ-ਰੁਕ ਕੇ ਹੋਈ ਬਾਰਿਸ਼ ਤੋਂ ਬਾਅਦ ਮੌਸਮ ਪੂਰੀ ਤਰ੍ਹਾਂ ਬਦਲ ਗਿਆ। ਮੰਗਲਵਾਰ ਸਵੇਰੇ ਵੀ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਈ।

Punjab Weather Update Today

ਜਾਣਕਾਰੀ ਅਨੁਸਾਰ ਰੋਪੜ, ਪਠਾਨਕੋਟ, ਲੁਧਿਆਣਾ, ਗੁਰਦਾਸਪੁਰ, ਚੰਡੀਗੜ੍ਹ, ਹੁਸ਼ਿਆਰਪੁਰ, ਤਰਨਤਾਰਨ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਤੜਕੇ 3 ਵਜੇ ਤੋਂ 5 ਵਜੇ ਤੱਕ ਹਲਕੀ ਬਾਰਿਸ਼ ਹੋਈ। ਇਸ ਤੋਂ ਬਾਅਦ ਠੰਡ ਕਾਫੀ ਵੱਧ ਗਈ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਪੰਜਾਬ ਵਿੱਚ ਗੁਰਦਾਸਪੁਰ ਸਭ ਤੋਂ ਠੰਢਾ ਰਿਹਾ। ਜਿੱਥੇ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਿਹਾ ਜੋ ਸੋਮਵਾਰ ਤੋਂ 2 ਡਿਗਰੀ ਘੱਟ ਸੀ। ਦੂਜੇ ਪਾਸੇ ਅੰਮ੍ਰਿਤਸਰ ਵਿੱਚ 11.4 ਡਿਗਰੀ, ਗੁਰਦਾਸਪੁਰ ਵਿੱਚ 11.6 ਡਿਗਰੀ, ਜਲੰਧਰ ਵਿੱਚ 11.5 ਡਿਗਰੀ, ਲੁਧਿਆਣਾ ਵਿੱਚ 13.8 ਡਿਗਰੀ, ਪਟਿਆਲਾ ਵਿੱਚ 14 ਡਿਗਰੀ ਅਤੇ ਬਠਿੰਡਾ ਵਿੱਚ 12.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਜੇਕਰ ਮੌਸਮ ਵਿਭਾਗ ਦੀ ਭਵਿੱਖਬਾਣੀ ‘ਤੇ ਵਿਸ਼ਵਾਸ ਕੀਤਾ ਜਾਵੇ ਤਾਂ ਕੱਲ੍ਹ ਤੋਂ ਮੌਸਮ ਸਾਫ਼ ਹੋ ਜਾਵੇਗਾ।ਇਸ ਤੋਂ ਬਾਅਦ 19 ਨਵੰਬਰ ਨੂੰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਦੂਜੇ ਪਾਸੇ ਮੀਂਹ ਕਾਰਨ ਅੰਮ੍ਰਿਤਸਰ ਵਿੱਚ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਸਿਰਫ਼ ਚਾਰ ਡਿਗਰੀ ਦਾ ਫ਼ਰਕ ਰਿਹਾ। ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਨੇ ਕਿਹਾ ਕਿ ਮੀਂਹ ਨਾਲ ਪ੍ਰਦੂਸ਼ਣ ਤੋਂ ਕੁਝ ਰਾਹਤ ਮਿਲੇਗੀ। ਕਣਕ ਦੀ ਬਿਜਾਈ ਚੱਲ ਰਹੀ ਹੈ। ਮੀਂਹ ਕਾਰਨ ਖੇਤ ਵਿੱਚ ਨਮੀ ਵਧਣ ਨਾਲ ਕਣਕ ਦੇ ਬੀਜਾਂ ਨੂੰ ਉਗਣ ਵਿੱਚ ਮਦਦ ਮਿਲੇਗੀ। ਹੁਣ ਅਗਲੇ ਤਿੰਨ ਚਾਰ ਦਿਨਾਂ ਤੱਕ ਮੌਸਮ ਸਾਫ਼ ਰਹੇਗਾ। ਮੀਂਹ ਤੋਂ ਬਾਅਦ ਹੁਣ ਠੰਢ ਵਧੇਗੀ। ਵਿਭਾਗ ਦਾ ਕਹਿਣਾ ਹੈ ਕਿ ਮੀਂਹ ਨੇ ਲੋਕਾਂ ਨੂੰ ਕਾਫੀ ਰਾਹਤ ਦਿੱਤੀ ਹੈ।

The post ਪੰਜਾਬ ਦੇ ਕਈ ਸ਼ਹਿਰਾਂ ਵਿੱਚ ਬੂੰਦਾਬਾਂਦੀ ਤੇ ਮੀਂਹ ਕਾਰਨ ਵਧੀ ਠੰਢ, AQI ਘਟਣ ਕਾਰਨ ਘਟਿਆ ਪ੍ਰਦੂਸ਼ਣ appeared first on Daily Post Punjabi.

ਪੰਜਾਬ ‘ਚ ਟੁੱਟੇ ਗਰਮੀ ਦੇ ਰਿਕਾਰਡ, 14 ਸਾਲ ਬਾਅਦ ਰਾਤ ਦਾ ਪਾਰਾ ਪਹੁੰਚਿਆ 30 °C ਦੇ ਪਾਰ
punjab july month weather: ਪੰਜਾਬ ਵਿੱਚ ਗਰਮੀ ਨੇ ਬੀਤੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ। ਮੌਜੂਦਾ ਹਾਲਾਤਾਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਬੀਤੇ ਦਿਨਾਂ ਦੇ ਵਿੱਚ ਰਾਤ ਦਾ ਪਾਰਾ 30 ਡਿਗਰੀ ਤੋਂ ਪਾਰ ਪਹੁੰਚ ਗਿਆ ਜੋ ਕਿ 25 ਡਿਗਰੀ ਦੇ ਨੇੜੇ ਤੇੜੇ ਰਹਿਣਾ ਚਾਹੀਦਾ ਹੈ। ਜਿਸ ਨੂੰ ਲੈ ਕੇ ਹੁਣ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ 2005 ਦੇ ਕਰੀਬ ਅਜਿਹਾ ਮੌਸਮ ਰਿਹਾ ਸੀ। ਉਨ੍ਹਾਂ ਕਿਹਾ ਕਿ ਪਰ ਲੋਕਾਂ ਨੂੰ ਜਲਦ ਹੀ ਇਸ ਤੋਂ ਰਾਹਤ ਮਿਲੇਗੀ। ਕੱਲ੍ਹ ਤੋਂ ਪੰਜਾਬ ਭਰ ਦੇ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ ਜੋ ਆਉਣ ਵਾਲੇ ਦੋ ਤਿੰਨ ਦਿਨ ਤੱਕ ਖੁੱਲ੍ਹ ਕੇ ਵਰਸੇਗਾ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਡਾ: ਪ੍ਰਭਜੋਤ ਕੌਰ ਨੇ ਕਿਹਾ ਕਿ ਲਗਾਤਾਰ ਮੌਸਮ ਦੇ ਵਿੱਚ ਵੱਡੀਆਂ ਤਬਦੀਲੀਆਂ ਵੇਖਣ ਨੂੰ ਮਿਲ ਰਹੀਆਂ ਨੇ ਪਰ ਹੁਣ ਕੱਲ੍ਹ ਤੋਂ ਲੋਕਾਂ ਨੂੰ ਬਾਰਿਸ਼ ਨਾਲ ਕੁਝ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਰਾਤ ਅਤੇ ਦਿਨ ਦੇ ਭਾਰਤ ਵਿੱਚ ਕੋਈ ਬਹੁਤਾ ਫ਼ਰਕ ਨਹੀਂ ਰਿਹਾ ਸੀ ਜਿਸ ਕਰਕੇ ਲੋਕਾਂ ਨੂੰ ਵੱਧ ਗਰਮੀ ਮਹਿਸੂਸ ਹੋ ਰਹੀ ਸੀ।

punjab july month weather

ਡਾ ਪ੍ਰਭਜੋਤ ਕੌਰ ਨੇ ਕਿਹਾ ਹੈ ਕਿ ਬਾਰਿਸ਼ ਕਿਸਾਨਾਂ ਲਈ ਵੀ ਲਾਹੇਵੰਦ ਹੋਵੇਗੀ ਕਿਉਂਕਿ ਬੀਤੇ ਕਈ ਦਿਨਾਂ ਤੋਂ ਬਾਰਿਸ਼ ਘੱਟ ਪਈ ਹੈ ਅਤੇ ਜੁਲਾਈ ਮਹੀਨੇ ਦੀ ਪਹਿਲੇ ਹਫ਼ਤੇ ਦੀ ਗੱਲ ਕੀਤੀ ਜਾਵੇ ਤਾਂ ਨਾਮਾਤਰ ਮੀਂਹ ਪਿਆ ਹੈ। ਜਦੋਂਕਿ ਜੁਲਾਈ ਦੇ ਪਹਿਲੇ ਹਫ਼ਤੇ ਹੀ ਜੁਲਾਈ ਮਹੀਨੇ ‘ਚ ਹੋਣ ਵਾਲੀ ਬਾਰਿਸ਼ ਦਾ ਇੱਕ ਚੌਥਾਈ ਬਾਰਿਸ਼ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੌਨਸੂਨ ਨਾਲ ਕਿਸਾਨਾਂ ਨੂੰ ਕਾਫੀ ਮਦਦ ਮਿਲੇਗੀ ਪਰ ਹਾਲਾਂਕਿ ਮੌਨਸੂਨ ਆਪਣੀ ਕਰਵਟ ਬਦਲਦਾ ਰਹੇਗਾ ਕਦੇ ਸਟਰੌਂਗ ਅਤੇ ਕਦੇ ਘੱਟ ਹੁੰਦਾ ਰਹੇਗਾ। ਉਨ੍ਹਾਂ ਕਿਹਾ ਕਿ ਮੌਨਸੂਨ ਦੇ ਦਰਅਸਲ ਪੰਜਾਬ ‘ਚ ਚਾਰ ਮਹੀਨੇ ਹੀ ਹੁੰਦੇ ਹਨ ਅਤੇ ਜੁਲਾਈ ਤੋਂ ਹੀ ਇਸ ਦੀ ਸ਼ੁਰੂਆਤ ਹੁੰਦੀ ਹੈ।

The post ਪੰਜਾਬ ‘ਚ ਟੁੱਟੇ ਗਰਮੀ ਦੇ ਰਿਕਾਰਡ, 14 ਸਾਲ ਬਾਅਦ ਰਾਤ ਦਾ ਪਾਰਾ ਪਹੁੰਚਿਆ 30 °C ਦੇ ਪਾਰ appeared first on Daily Post Punjabi.

ਪੰਜਾਬ ਵਾਸੀਆਂ ਨੂੰ ਅੱਗ ਵਰ੍ਹਾਉਂਦੀ ਗਰਮੀ ਤੋਂ ਮਿਲੇਗੀ ਰਾਹਤ ! ਬਦਲੇਗਾ ਮੌਸਮ ਦਾ ਮਿਜਾਜ਼, ਤੇਜ਼ ਹਵਾਵਾਂ ਨਾਲ ਮੀਂਹ ਦੀ ਭਵਿੱਖਬਾਣੀ
ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਇਸੇ ਵਿਚਾਲੇ ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ । ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਮੌਸਮ ਸਬੰਧੀ ਇੱਕ ਬੁਲੇਟਿਨ ਜਾਰੀ ਕੀਤਾ ਗਿਆ ਹੈ ।

Punjab weather alert

ਦਰਅਸਲ, ਮੌਸਮ ਵਿਚਾਗ ਵੱਲੋਂ ਇਸ ਬੁਲੇਟਿਨ ਵਿੱਚ ਸੰਭਾਵਨਾ ਜਤਾਈ ਗਈ ਹੈ ਕਿ 1 ਤੋਂ 3 ਜੁਲਾਈ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ  30 ਤੋਂ 40 ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ।

ਇਹ ਵੀ ਪੜ੍ਹੋ: Covid ਮੁਆਵਜ਼ੇ ‘ਤੇ ਰਾਹੁਲ ਗਾਂਧੀ ਨੇ ਕਿਹਾ – ‘ਸੁਪਰੀਮ ਕੋਰਟ ਨੇ ਮੋਦੀ ਸਰਕਾਰ ਨੂੰ ਗਲਤੀ ਸੁਧਾਰਨ ਦਾ ਦਿੱਤਾ ਮੌਕਾ, ਘੱਟੋ ਘੱਟ ਹੁਣ…’

ਤੇਜ਼ ਹਵਾਵਾਂ ਦੇ ਨਾਲ-ਨਾਲ ਸੂਬੇ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਵੀ ਜਤਾਈ ਗਈ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਦੇ ਮਾਹਿਰਾਂ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ 3 ਦਿਨਾਂ ਦੌਰਾਨ ਮੈਦਾਨੀ ਇਲਾਕਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 36 ਤੋਂ 44 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26 ਤੋਂ 30 ਡਿਗਰੀ ਸੈਲਸੀਅਸ ਵਿਚਾਲੇ ਰਹਿ ਸਕਦਾ ਹੈ।

Punjab weather alert

ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਸੂਬੇ ਦੇ ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਜਲੰਧਰ, ਕਪੂਰਥਲਾ ਹੁਸ਼ਿਆਰਪੁਰ, ਲੁਧਿਆਣਾ, ਮੋਗਾ ਆਦਿ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜ਼ਾਹਿਰ ਕੀਤੀ ਗਈ ਹੈ।

ਇਹ ਵੀ ਦੇਖੋ: Petrol 100 ਤੋਂ ਪਾਰ ਹੋਣ ਤੇ ਕਿਵੇਂ ਲੋਕਾ ਨੇ ਕੱਡਿਆ ਮੋਦੀ ਸਰਕਾਰ ਅਤੇ ‘ਅੱਛੇ ਦਿਨਾਂ’ ਦਾ ਜਲੂਸ…

The post ਪੰਜਾਬ ਵਾਸੀਆਂ ਨੂੰ ਅੱਗ ਵਰ੍ਹਾਉਂਦੀ ਗਰਮੀ ਤੋਂ ਮਿਲੇਗੀ ਰਾਹਤ ! ਬਦਲੇਗਾ ਮੌਸਮ ਦਾ ਮਿਜਾਜ਼, ਤੇਜ਼ ਹਵਾਵਾਂ ਨਾਲ ਮੀਂਹ ਦੀ ਭਵਿੱਖਬਾਣੀ appeared first on Daily Post Punjabi.