Tag: , , , , ,

ਨਾਭਾ ‘ਚ ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਕਿਸਾਨਾਂ ਦੇ ਵੀ ਖਿੜੇ ਚਿਹਰੇ

ਉੱਤਰੀ ਭਾਰਤ ਵਿੱਚ ਕਈ ਦਿਨਾਂ ਤੋਂ ਸਿਤਮ ਦੀ ਗਰਮੀ ਨੇ ਲੋਕਾਂ ਨੂੰ ਬੇਹਾਲ ਕਰ ਰੱਖਿਆ ਸੀ। ਜਿਸ ਦੇ ਚਲਦੇ ਅੱਜ ਸੂਬੇ ਭਰ ਵਿੱਚ ਕਈ ਥਾਵਾਂ ਤੇ...

ਪੰਜਾਬ ‘ਚ ਹੀਟਵੇਵ ਦਾ ਦੌਰ ਫਿਰ ਸ਼ੁਰੂ, ਤਾਪਮਾਨ 3 ਡਿਗਰੀ ਵਧਿਆ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਪੰਜਾਬ ‘ਚ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਮੌਸਮ ਫਿਰ ਤੋਂ ਬਦਲਣਾ ਸ਼ੁਰੂ ਹੋ ਗਿਆ ਹੈ। ਇਕ ਦਿਨ ‘ਚ ਤਾਪਮਾਨ ‘ਚ ਲਗਭਗ 3 ਡਿਗਰੀ ਦਾ ਵਾਧਾ...

ਪੰਜਾਬ ਦੇ ਤਾਪਮਾਨ ‘ਚ ਗਿਰਾਵਟ, 4 ਜੂਨ ਤੱਕ ਹੀਟ ਵੇਵ ਦੀ ਚਿਤਾਵਨੀ, 9 ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ

ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਵੀ ਗਰਮੀ ਲਗਾਤਾਰ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਪਰ ਤਾਪਮਾਨ ਵਿੱਚ...

ਪੰਜਾਬ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ, ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ

ਪੰਜਾਬ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਅਤੇ...

ਪੰਜਾਬ ‘ਚ ਗਰਮੀ ਦਾ ਕਹਿ.ਰ, ਮਈ ‘ਚ ਪਹਿਲੀ ਵਾਰ ਪਾਰਾ 49 ਡਿਗਰੀ ਤੋਂ ਪਾਰ, ਭਲਕੇ ਰਾਹਤ ਦੀ ਉਮੀਦ

ਪੰਜਾਬ-ਹਰਿਆਣਾ ਸਮੇਤ ਉੱਤਰੀ ਭਾਰਤ ਅਸਮਾਨ ਤੋਂ ਵਰ੍ਹ ਰਹੀ ਅੱਗ ਕਾਰਨ ਉਬਲਣਾ ਸ਼ੁਰੂ ਹੋ ਗਿਆ ਹੈ। ਪੰਜਾਬ ‘ਚ ਪਾਰਾ 49 ਡਿਗਰੀ ਨੂੰ ਪਾਰ ਕਰ...

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਤੇਜ਼ ਮੀਂਹ ਨਾਲ ਚਲੀਆਂ ਠੰਡੀਆਂ ਹਵਾਵਾਂ

ਪੰਜਾਬ ‘ਚ ਅੱਜ ਸ਼ਾਮ ਅਚਾਨਕ ਮੌਸਮ ‘ਚ ਆਈ ਤਬਦੀਲੀ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਦਰਅਸਲ ਪੰਜਾਬ ਦੇ ਕੁਝ ਇਲਾਕਿਆਂ ‘ਚ ਹੋਈ...

ਪੰਜਾਬ ‘ਚ 46 ਡਿਗਰੀ ਤੋਂ ਪਾਰ ਪਹੁੰਚਿਆ ਪਾਰਾ, 10 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ

ਪੰਜਾਬ ‘ਚ ਗਰਮੀ ਤੋਂ ਰਾਹਤ ਮਿਲਣ ਦੀ ਫਿਲਹਾਲ ਕੋਈ ਉਮੀਦ ਨਹੀਂ ਹੈ। ਤੇਜ਼ ਹਵਾਵਾਂ ਦੇ ਚੱਲਦਿਆਂ ਬਠਿੰਡਾ ਦਾ ਤਾਪਮਾਨ ਲਗਾਤਾਰ ਚਾਰ ਦਿਨਾਂ...

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼ ! ਗਰਜ ਨਾਲ ਮੀਂਹ ਦੀ ਸੰਭਾਵਨਾ, IMD ਵੱਲੋਂ ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋ ਗਈ ਹੈ। ਜਿਸ ਕਾਰਨ ਵੀਰਵਾਰ ਤੋਂ ਸ਼ਨੀਵਾਰ ਤੱਕ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ...

ਪੰਜਾਬ ‘ਚ 19 ਜ਼ਿਲ੍ਹਿਆਂ ‘ਚ ਚੱਲਣਗੀਆਂ ਤੇਜ਼ ਹਵਾਵਾਂ, ਛਾਏ ਰਹਿਣਗੇ ਬੱਦਲ, IMD ਵੱਲੋਂ ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਮੌਸਮ ਦਾ ਰੂਪ ਬਦਲ ਗਿਆ ਹੈ। ਮੌਸਮ ਵਿਭਾਗ ਵੱਲੋਂ ਅੱਜ (ਸੋਮਵਾਰ) ਸੂਬੇ ਦੇ 19 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, 13-14 ਨੂੰ ਮੁੜ ਬਦਲੇਗਾ ਮੌਸਮ, ਆਰੇਂਜ ਅਲਰਟ ਜਾਰੀ

ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ‘ਚ ਇਸ ਹਫਤੇ ਦੋ ਵਾਰ ਦੇਖਣ ਨੂੰ ਮਿਲ ਰਿਹਾ ਹੈ। ਜਿਸ ਵਿੱਚੋਂ ਪਹਿਲਾ ਵੈਸਟਰਨ ਡਿਸਟਰਬੈਂਸ ਅੱਜ...

ਪੰਜਾਬ ‘ਚ ਹਨੇਰੀ ਨੇ ਮਚਾਇਆ ਕਹਿ.ਰ, ਉਖੜੇ ਦਰੱਖਤ, ਮੀਂਹ ਨਾਲ ਫਸਲਾਂ ਨੂੰ ਪਹੁੰਚਿਆ ਨੁਕਸਾਨ

ਪੰਜਾਬ ਵਿਚ ਦੇਰ ਰਾਤ ਅਚਾਨਕ ਮੌਸਮ ਬਦਲ ਗਿਆ। ਤੇਜ਼ ਹਨੇਰੀ ਨਾਲ ਕਾਲੇ ਬੱਦਲ ਛਾ ਗਏ। ਕਈ ਥਾਵਾਂ ‘ਤੇ ਮੀਂਹ ਤੇ ਗੜ੍ਹੇ ਵੀ ਪਏ, ਜਿਸ ਨਾਲ...

ਪੰਜਾਬ ‘ਚ ਮੁੜ ਬਦਲੇਗਾ ਮੌਸਮ! 8 ਜ਼ਿਲ੍ਹਿਆਂ ‘ਚ ਮੀਂਹ ਦਾ ਯੈਲੋ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ

ਵੈਸਟਰਨ ਡਿਸਟਰਬੈਂਸ ਨੇ ਇੱਕ ਵਾਰ ਫਿਰ ਪੰਜਾਬ ਦੇ ਮੌਸਮ ਵਿੱਚ ਬਦਲਾਅ ਲਿਆਂਦਾ ਹੈ। ਪੰਜਾਬ ਦੇ ਮਾਝੇ ‘ਚ ਬੁੱਧਵਾਰ ਤੋਂ ਹੀ ਬੱਦਲਾਂ ਅਤੇ...

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜਾਜ਼ ! ਮੌਸਮ ਵਿਭਾਗ ਵੱਲੋਂ 15 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ

ਪੰਜਾਬ ਦਾ ਮੌਸਮ ਅੱਜ ਇੱਕ ਵਾਰ ਫਿਰ ਤੋਂ ਕਰਵਟ ਲੈ ਰਿਹਾ ਹੈ। ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਕਈ ਸੂਬਿਆਂ ‘ਚ ਮੌਸਮ ਵਿੱਚ...

ਪੰਜਾਬ ‘ਚ 1 ਮਾਰਚ ਤੋਂ ਬਦਲੇਗਾ ਮੌਸਮ, ਮੀਂਹ ਦੇ ਨਾਲ ਗੜੇਮਾਰੀ ਦੀ ਸੰਭਾਵਨਾ, IMD ਵੱਲੋਂ ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਅੱਜ ਅਤੇ ਕੱਲ੍ਹ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ 1 ਮਾਰਚ ਤੋਂ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ। ਪੱਛਮੀ ਹਿਮਾਲਿਆ ਖੇਤਰ...

ਪੰਜਾਬ ਦੇ 21 ਜ਼ਿਲ੍ਹਿਆਂ ‘ਚ ਯੈਲੋ ਅਲਰਟ, ਇਸ ਤਰੀਕ ਨੂੰ ਗਰਜ-ਚਮਕ ਨਾਲ ਪਏਗਾ ਮੀਂਹ!

ਮੌਸਮ ਵਿਭਾਗ ਨੇ 1 ਮਾਰਚ ਨੂੰ ਪੰਜਾਬ ਦੇ 21 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਅਲਰਟ ਮੁਤਾਬਕ ਇਨ੍ਹਾਂ ਜ਼ਿਲ੍ਹਿਆਂ ‘ਚ ਗਰਜ ਅਤੇ...

ਪੰਜਾਬ ਦੇ 17 ਜ਼ਿਲ੍ਹਿਆਂ ‘ਚ ਮੀਂਹ ਦਾ ਔਰੇਂਜ ਅਲਰਟ, 5 ਜ਼ਿਲ੍ਹਿਆਂ ‘ਚ ਗੜੇਮਾਰੀ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ

ਪੱਛਮੀ ਗੜਬੜੀ ਇੱਕ ਵਾਰ ਫਿਰ ਉੱਤਰੀ ਭਾਰਤ ਵਿੱਚ ਸਰਗਰਮ ਹੋ ਗਈ ਹੈ। ਇਸ ਕਾਰਨ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ,...

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਧੁੰਦ ਦਾ ਆਰੇਂਜ ਅਲਰਟ, 9 ਜਨਵਰੀ ਨੂੰ ਮੀਂਹ ਦੀ ਸੰਭਾਵਨਾ, ਟ੍ਰੇਨਾਂ ਵੀ ਹੋਈਆਂ ਲੇਟ

ਪੰਜਾਬ ਵਿੱਚ ਪਿਛਲੇ 6 ਦਿਨਾਂ ਤੋਂ ਧੁੱਪ ਨਹੀਂ ਨਿਕਲੀ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿਚ ਸਿਰਫ 5 ਡਿਗਰੀ ਦਾ ਅੰਤਰ ਹੈ। ਮੌਸਮ ਵਿਭਾਗ ਨੇ...

ਪੰਜਾਬ ‘ਚ ਠੰਢ ਨੇ ਕੱਢੇ ਵੱਟ, ਮੌਸਮ ਵਿਭਾਗ ਵੱਲੋਂ 18 ਜ਼ਿਲ੍ਹਿਆਂ ਲਈ 24 ਦਸੰਬਰ ਤੱਕ ਯੈਲੋ ਅਲਰਟ ਜਾਰੀ

ਪੰਜਾਬ ਵਿਚ ਦਿਨੋ-ਦਿਨ ਠੰਡ ਵਧਦੀ ਜਾ ਰਹੀ ਹੈ। ਠੰਡ ਦੇ ਨਾਲ-ਨਾਲ ਸੰਘਣੀ ਧੁੰਦ ਕਾਰਨ ਵੀ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ...

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਸੂਬੇ ਦੇ 9 ਸ਼ਹਿਰ ਸ਼ਿਮਲਾ-ਧਰਮਸ਼ਾਲਾ ਤੋਂ ਵੀ ਜ਼ਿਆਦਾ ਠੰਡੇ ਰਹੇ

ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੇਖਣ ਨੂੰ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਪਹਾੜਾਂ ‘ਤੇ ਬਰਫਬਾਰੀ ਕਾਰਨ ਪੰਜਾਬ ‘ਚ...

ਪਹਾੜਾਂ ‘ਤੇ ਬਰਫਬਾਰੀ ਕਾਰਨ ਪੰਜਾਬ ‘ਚ ਤਾਪਮਾਨ ‘ਚ ਗਿਰਾਵਟ, 23 ਨੂੰ ਹੋ ਸਕਦੀ ਹੈ ਬਾਰਿਸ਼

ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੀਆਂ ਉੱਚੀਆਂ ਚੋਟੀਆਂ ‘ਤੇ ਹੋਈ ਤਾਜ਼ਾ ਬਰਫਬਾਰੀ ਨੇ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ...

ਪੰਜਾਬ-ਚੰਡੀਗੜ੍ਹ ‘ਚ ਬਦਲਿਆ ਮੌਸਮ, ਕਈ ਥਾਵਾਂ ‘ਤੇ ਛਾਏ ਬੱਦਲ, ਮੌਸਮ ਵਿਭਾਗ ਨੇ ਪ੍ਰਗਟਾਈ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਅਤੇ ਚੰਡੀਗੜ੍ਹ ਵਿੱਚ ਸੋਮਵਾਰ ਨੂੰ ਮੌਸਮ ਦਾ ਮਿਜਾਜ਼ ਅਚਾਨਕ ਬਦਲ ਗਿਆ। ਕਈ ਥਾਵਾਂ ‘ਤੇ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਮੁਤਾਬਕ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ‘ਚ 1.8 ਡਿਗਰੀ ਸੈਲਸੀਅਸ ਦੀ ਗਿਰਾਵਟ ਕੀਤੀ ਗਈ ਦਰਜ

ਪੰਜਾਬ ਵਿੱਚ ਠੰਢ ਵਧਣ ਲੱਗੀ ਹੈ। ਰਾਤ ਦੇ ਤਾਪਮਾਨ ‘ਚ 1.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। 12 ਡਿਗਰੀ ਸੈਲਸੀਅਸ ਨਾਲ ਪੰਜਾਬ...

ਕਪੂਰਥਲਾ, ਜਲੰਧਰ ਸਣੇ ਪੰਜਾਬ ਦੇ ਇਨ੍ਹਾਂ 7 ਜ਼ਿਲ੍ਹਿਆਂ ‘ਚ ਪਏਗਾ ਮੀਂਹ, ਅਲਰਟ ਜਾਰੀ

ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਦਰਅਸਲ ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਮੀਂਹ...

Carousel Posts