Punjab Weather Update Today Archives - Daily Post Punjabi

ਪੰਜਾਬ ‘ਚ ਗਰਮੀ ਤੋਂ ਮਿਲੇਗੀ ਰਾਹਤ ! ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਧੂੜ ਭਰੀ ਹਨੇਰੀ ਤੇ ਮੀਂਹ ਦਾ ਅਲਰਟ ਜਾਰੀ
ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਗਰਮੀ ਤੋਂ ਪਰੇਸ਼ਾਨ ਲੋਕਾਂ ਦੇ ਲਈ ਰਾਹਤ ਦੀ ਖਬਰ ਹੈ। ਮੌਸਮ ਵਿਭਾਗ ਨੇ 16 ਮਈ ਤੋਂ ਤਿੰਨ ਦਿਨ ਦੇ ਲਈ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਚਿਤਾਵਨੀ ਦਿੱਤੀ ਹੈ। ਇਸ ਤੋਂ ਇਲਾਵਾ ਸੋਮਵਾਰ ਨੂੰ ਪੰਜਾਬ ਵਿੱਚ ਤੇਜ਼ ਹਵਾਵਾਂ ਨਾਲ ਧੂੜ ਭਰੀ ਹਨੇਰੀ ਚੱਲੇਗੀ। ਵਿਭਾਗ ਅਨੁਸਾਰ ਇਸਦੇ ਅਸਰ ਕਾਰਨ ਤਾਪਮਾਨ ਵਿੱਚ ਅਗਲੇ ਤਿੰਨ ਦਿਨਾਂ ਦੌਰਾਨ 2 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ।

Punjab Weather Update

ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਮੁਤਾਬਕ ਪੰਜਾਬ ਵਿੱਚ 17 ਮਈ ਦੀ ਰਾਤ ਤੋਂ ਸਰਗਰਮ ਹੋ ਰਹੀ ਪੱਛਮੀ ਗੜਬੜੀ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ। ਇਸ ਗੜਬੜੀ ਦੇ ਅਸਰ ਨਾਲ ਹੀ 17 ਮਈ ਨੂੰ ਸੂਬੇ ਦੇ ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਉਸਦੇ ਨਾਲ ਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਪਵੇਗੀ।

ਇਹ ਵੀ ਪੜ੍ਹੋ: ਜਲੰਧਰ ‘ਚ ਹੋਵੇਗੀ ਪੰਜਾਬ ਕੈਬਿਨਟ ਦੀ ਅਗਲੀ ਮੀਟਿੰਗ, CM ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਦੱਸ ਦੇਈਏ ਕਿ ਮੌਸਮ ਵਿਭਾਗ ਨੇ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਚਿਤਾਵਨੀ ਵਿੱਚ ਮਾਝੇ ਦੇ ਅੰਦਰ ਗੁਰਦਾਸਪੁਰ ਅਤੇ ਅੰਮ੍ਰਿਤਸਰ, ਦੁਆਬੇ ਦੇ ਅੰਦਰ ਕਪੂਰਥਲਾ ਅਤੇ ਜਲੰਧਰ ਅਤੇ ਮਾਲਵੇ ਦੇ ਲੁਧਿਆਣਾ, ਬਰਨਾਲਾ, ਰੂਪਨਗਰ, ਪਟਿਆਲਾ, ਐਸਏਐਸ ਨਗਰ ਦੇ ਨਾਲ-ਨਾਲ ਬਠਿੰਡਾ ਲਈ ਵੀ ਯੈਲੋ ਅਲਰਟ ਹੈ । ਇਸੇ ਤਰ੍ਹਾਂ ਮਾਲਵੇ ਦੇ ਬਠਿੰਡਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ, ਫ਼ਿਰਾਜਪੁਰ ਅਤੇ ਮਾਨਸਾ ਵਿੱਚ ਮੰਗਲਵਾਰ ਨੂੰ ਮੀਂਹ ਦਾ ਯੈਲੋ ਅਲਰਟ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਪੰਜਾਬ ‘ਚ ਗਰਮੀ ਤੋਂ ਮਿਲੇਗੀ ਰਾਹਤ ! ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਧੂੜ ਭਰੀ ਹਨੇਰੀ ਤੇ ਮੀਂਹ ਦਾ ਅਲਰਟ ਜਾਰੀ appeared first on Daily Post Punjabi.

ਪੰਜਾਬ ਦੇ ਕਈ ਸ਼ਹਿਰਾਂ ਵਿੱਚ ਬੂੰਦਾਬਾਂਦੀ ਤੇ ਮੀਂਹ ਕਾਰਨ ਵਧੀ ਠੰਢ, AQI ਘਟਣ ਕਾਰਨ ਘਟਿਆ ਪ੍ਰਦੂਸ਼ਣ
ਵੈਸਟਰਨ ਡਿਸਟਰਬੈਂਸ ਕਾਰਨ ਸੋਮਵਾਰ ਨੂੰ ਪੰਜਾਬ ਦੇ ਕਈ ਜ਼ਿਲਿਆਂ ‘ਚ ਸਵੇਰ ਤੋਂ ਰਾਤ ਤੱਕ ਰੁਕ-ਰੁਕ ਕੇ ਹੋਈ ਬਾਰਿਸ਼ ਤੋਂ ਬਾਅਦ ਮੌਸਮ ਪੂਰੀ ਤਰ੍ਹਾਂ ਬਦਲ ਗਿਆ। ਮੰਗਲਵਾਰ ਸਵੇਰੇ ਵੀ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਈ।

Punjab Weather Update Today

ਜਾਣਕਾਰੀ ਅਨੁਸਾਰ ਰੋਪੜ, ਪਠਾਨਕੋਟ, ਲੁਧਿਆਣਾ, ਗੁਰਦਾਸਪੁਰ, ਚੰਡੀਗੜ੍ਹ, ਹੁਸ਼ਿਆਰਪੁਰ, ਤਰਨਤਾਰਨ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਤੜਕੇ 3 ਵਜੇ ਤੋਂ 5 ਵਜੇ ਤੱਕ ਹਲਕੀ ਬਾਰਿਸ਼ ਹੋਈ। ਇਸ ਤੋਂ ਬਾਅਦ ਠੰਡ ਕਾਫੀ ਵੱਧ ਗਈ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਪੰਜਾਬ ਵਿੱਚ ਗੁਰਦਾਸਪੁਰ ਸਭ ਤੋਂ ਠੰਢਾ ਰਿਹਾ। ਜਿੱਥੇ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਿਹਾ ਜੋ ਸੋਮਵਾਰ ਤੋਂ 2 ਡਿਗਰੀ ਘੱਟ ਸੀ। ਦੂਜੇ ਪਾਸੇ ਅੰਮ੍ਰਿਤਸਰ ਵਿੱਚ 11.4 ਡਿਗਰੀ, ਗੁਰਦਾਸਪੁਰ ਵਿੱਚ 11.6 ਡਿਗਰੀ, ਜਲੰਧਰ ਵਿੱਚ 11.5 ਡਿਗਰੀ, ਲੁਧਿਆਣਾ ਵਿੱਚ 13.8 ਡਿਗਰੀ, ਪਟਿਆਲਾ ਵਿੱਚ 14 ਡਿਗਰੀ ਅਤੇ ਬਠਿੰਡਾ ਵਿੱਚ 12.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਜੇਕਰ ਮੌਸਮ ਵਿਭਾਗ ਦੀ ਭਵਿੱਖਬਾਣੀ ‘ਤੇ ਵਿਸ਼ਵਾਸ ਕੀਤਾ ਜਾਵੇ ਤਾਂ ਕੱਲ੍ਹ ਤੋਂ ਮੌਸਮ ਸਾਫ਼ ਹੋ ਜਾਵੇਗਾ।ਇਸ ਤੋਂ ਬਾਅਦ 19 ਨਵੰਬਰ ਨੂੰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਦੂਜੇ ਪਾਸੇ ਮੀਂਹ ਕਾਰਨ ਅੰਮ੍ਰਿਤਸਰ ਵਿੱਚ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਸਿਰਫ਼ ਚਾਰ ਡਿਗਰੀ ਦਾ ਫ਼ਰਕ ਰਿਹਾ। ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਨੇ ਕਿਹਾ ਕਿ ਮੀਂਹ ਨਾਲ ਪ੍ਰਦੂਸ਼ਣ ਤੋਂ ਕੁਝ ਰਾਹਤ ਮਿਲੇਗੀ। ਕਣਕ ਦੀ ਬਿਜਾਈ ਚੱਲ ਰਹੀ ਹੈ। ਮੀਂਹ ਕਾਰਨ ਖੇਤ ਵਿੱਚ ਨਮੀ ਵਧਣ ਨਾਲ ਕਣਕ ਦੇ ਬੀਜਾਂ ਨੂੰ ਉਗਣ ਵਿੱਚ ਮਦਦ ਮਿਲੇਗੀ। ਹੁਣ ਅਗਲੇ ਤਿੰਨ ਚਾਰ ਦਿਨਾਂ ਤੱਕ ਮੌਸਮ ਸਾਫ਼ ਰਹੇਗਾ। ਮੀਂਹ ਤੋਂ ਬਾਅਦ ਹੁਣ ਠੰਢ ਵਧੇਗੀ। ਵਿਭਾਗ ਦਾ ਕਹਿਣਾ ਹੈ ਕਿ ਮੀਂਹ ਨੇ ਲੋਕਾਂ ਨੂੰ ਕਾਫੀ ਰਾਹਤ ਦਿੱਤੀ ਹੈ।

The post ਪੰਜਾਬ ਦੇ ਕਈ ਸ਼ਹਿਰਾਂ ਵਿੱਚ ਬੂੰਦਾਬਾਂਦੀ ਤੇ ਮੀਂਹ ਕਾਰਨ ਵਧੀ ਠੰਢ, AQI ਘਟਣ ਕਾਰਨ ਘਟਿਆ ਪ੍ਰਦੂਸ਼ਣ appeared first on Daily Post Punjabi.