Punjab winter Archives - Daily Post Punjabi

ਪੰਜਾਬ ‘ਚ ਵਧਣ ਲੱਗੀ ਠੰਡ, ਅੰਮ੍ਰਿਤਸਰ ‘ਚ 4 ਡਿਗਰੀ ਤੱਕ ਡਿੱਗਿਆ ਪਾਰਾ, ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰੇ ਦੇ ਸਮੇਂ ਸੰਘਣੀ ਧੁੰਦ ਦੇਖਣ ਨੂੰ ਮਿਲਦੀ ਹੈ, ਜਿਸ ਕਾਰਨ ਵਿਜ਼ੀਬਿਲਿਟੀ ਕਾਫ਼ੀ ਘੱਟ ਰਹਿੰਦੀ ਹੈ। ਲੁਧਿਆਣਾ ਵਿੱਚ ਵੀ ਕਈ ਥਾਵਾਂ ’ਤੇ ਛਾਈ ਧੁੰਦ ਕਾਰਨ ਵਿਜ਼ੀਬਿਲਿਟੀ 50 ਮੀਟਰ ਦੇ ਵਿਚਕਾਰ ਰਹੀ, ਜਦਕਿ ਪਟਿਆਲਾ ਵਿੱਚ ਵਿਜ਼ੀਬਿਲਿਟੀ 200 ਮੀਟਰ ਦੇ ਆਲੇ ਦੁਆਲੇ ਦਰਜ ਕੀਤੀ ਗਈ । ਇਹੀ ਹਾਲ ਦੂਜੇ ਜ਼ਿਲ੍ਹਿਆਂ ਵਿੱਚ ਵੀ ਰਿਹਾ। ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਸੰਘਣੀ ਧੁੰਦ ਪੈ ਰਹੀ ਹੈ। ਜਿਸ ਕਾਰਨ ਸੂਬੇ ਵਿੱਚ ਠੰਡ ਵਿੱਚ ਵਾਧਾ ਹੋ ਰਿਹਾ ਹੈ।

Punjab weather update

ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 8 ਤੋਂ 9 ਡਿਗਰੀ ਸੈਲਸੀਅਸ ਵਿਚਾਲੇ ਦਰਜ ਕੀਤਾ ਗਿਆ । ਫਰੀਦਕੋਟ, ਗੁਰਦਾਸਪੁਰ, ਬਰਨਾਲਾ ਵਿੱਚ ਘੱਟੋ-ਘੱਟ ਤਾਪਮਾਨ 8.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਮੋਗਾ ਵਿੱਚ 8.6 ਡਿਗਰੀ, ਲੁਧਿਆਣਾ ਵਿੱਚ 8.9, ਬਠਿੰਡਾ ਵਿੱਚ 9.2, ਪਟਿਆਲਾ ਵਿੱਚ 9.4, ਫ਼ਤਹਿਗੜ੍ਹ ਸਾਹਿਬ ਤੇ ਫਿਰੋਜ਼ਪੁਰ ਵਿੱਚ 9.6, ਪਠਾਨਕੋਟ ਵਿੱਚ 10.3, ਚੰਡੀਗੜ੍ਹ ਵਿੱਚ 11.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ।

ਇਹ ਵੀ ਪੜ੍ਹੋ: ਸੁਖਦੇਵ ਸਿੰਘ ਗੋਗਾਮੇੜੀ ਕ.ਤ.ਲ ਮਾਮਲਾ, ਰਾਜਪੂਤ ਸਮਾਜ ਵੱਲੋਂ ਅੱਜ ਰਾਜਸਥਾਨ ਬੰਦ ਦਾ ਐਲਾਨ, ਕਈ ਸਕੂਲ ਵੀ ਬੰਦ

ਉਥੇ ਹੀ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 4.3 ਡਿਗਰੀ ਸੈਲਸੀਅਸ ਘੱਟ ਰਿਹਾ, ਜਦਕਿ ਬਾਕੀ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ 0.3 ਤੋਂ 0.6 ਡਿਗਰੀ ਸੈਲਸੀਅਸ ਘੱਟ ਰਿਹਾ। ਉੱਥੇ ਹੀ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਪਠਾਨਕੋਟ ਵਿੱਚ ਵੱਧ ਤਾਪਮਾਨ 19.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 3 ਡਿਗਰੀ ਸੈਲਸੀਅਸ ਘੱਟ ਸੀ। ਇਸੇ ਤਰ੍ਹਾਂ ਗੁਰਦਾਸਪੁਰ, ਲੁਧਿਆਣਾ ਤੇ ਐਸਬੀਐਸ ਨਗਰ ਵਿੱਚ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Punjab weather update

ਦੱਸ ਦੇਈਏ ਕਿ ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ 10 ਦਸੰਬਰ ਤੱਕ ਮੌਸਮ ਖੁਸ਼ਕ ਰਹੇਗਾ, ਪਰ 11 ਦਸੰਬਰ ਨੂੰ ਰਾਜਸਥਾਨ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ ਦੇ ਮੌਸਮ ਵਿੱਚ ਬਦਲਾਅ ਆਵੇਗਾ । ਜਿਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪੰਜਾਬ ‘ਚ ਵਧਣ ਲੱਗੀ ਠੰਡ, ਅੰਮ੍ਰਿਤਸਰ ‘ਚ 4 ਡਿਗਰੀ ਤੱਕ ਡਿੱਗਿਆ ਪਾਰਾ, ਜਾਣੋ ਮੌਸਮ ਦਾ ਹਾਲ appeared first on Daily Post Punjabi.

ਠੰਡ ਨੇ ਫੜਿਆ ਜ਼ੋਰ, ਸਵੇਰ ਅਤੇ ਸ਼ਾਮ ਨੂੰ ਧੁੰਦ ਦਾ ਕਹਿਰ ਸ਼ੁਰੂ; ਜਾਣੋ ਕਿਹੋ ਜਿਹਾ ਰਹੇਗਾ ਮੌਸਮ
ਠੰਢ ਨੇ ਜ਼ੋਰ ਫੜ ਲਿਆ ਹੈ। ਪਹਾੜੀ ਰਾਜਾਂ ਵਿੱਚ ਬਰਫ਼ਬਾਰੀ ਦਾ ਦੌਰ ਸ਼ੁਰੂ ਹੋ ਗਿਆ ਹੈ। ਹੇਠਲੇ ਰਾਜਾਂ ਵਿੱਚ ਵੀ ਸਰਦੀਆਂ ਨੇ ਆਪਣਾ ਰੰਗ ਵਿਖਾਇਆ ਹੈ। ਸਵੇਰ ਅਤੇ ਸ਼ਾਮ ਨੂੰ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਤਾਪਮਾਨ ਵਿੱਚ ਗਿਰਾਵਟ ਕਾਰਨ ਲੋਕਾਂ ਨੇ ਗਰਮ ਕੱਪੜੇ ਪਾਉਣੇ ਸ਼ੁਰੂ ਕਰ ਦਿੱਤੇ ਹਨ।

ਹਾਲਾਂਕਿ ਦਿਨ ਵੇਲੇ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ 12 ਡਿਗਰੀ ਸੈਲਸੀਅਸ ਰਹੇਗਾ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਸੂਬੇ ‘ਚ ਝੋਨੇ ਦੀ ਕਟਾਈ ਦਾ ਸੀਜ਼ਨ ਆਖਰੀ ਪੜਾਅ ‘ਤੇ ਹੈ ਪਰ ਪਰਾਲੀ ਸਾੜਨ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਪਰਾਲੀ ਸਾੜਨ ਦੇ ਮਾਮਲੇ 36 ਹਜ਼ਾਰ ਤੱਕ ਪਹੁੰਚ ਗਏ ਹਨ। ਭਾਵੇਂ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘੱਟ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਪਰ ਫਿਰ ਵੀ ਪਰਾਲੀ ਸਾੜਨ ਦੇ ਮਾਮਲੇ ਰੁਕਣ ਦੇ ਕੋਈ ਸੰਕੇਤ ਨਹੀਂ ਦੇ ਰਹੇ ਹਨ। ਇਸ ਕਾਰਨ ਸੂਬੇ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਵੀ ਵਿਗੜ ਰਿਹਾ ਹੈ।

The post ਠੰਡ ਨੇ ਫੜਿਆ ਜ਼ੋਰ, ਸਵੇਰ ਅਤੇ ਸ਼ਾਮ ਨੂੰ ਧੁੰਦ ਦਾ ਕਹਿਰ ਸ਼ੁਰੂ; ਜਾਣੋ ਕਿਹੋ ਜਿਹਾ ਰਹੇਗਾ ਮੌਸਮ appeared first on Daily Post Punjabi.