Punjab women commission Archives - Daily Post Punjabi

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਖਿਲਾਫ਼ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੋ ਨੋਟਿਸ, ਮਹਿਲਾਵਾਂ ਬਾਰੇ ਕੀਤੀ ਸੀ ਵਿਵਾਦਤ ਟਿੱਪਣੀ
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ 1000-1000 ਰੁਪਏ ਦੀ ਵਿੱਤੀ ਸਹਾਇਤਾ ਬਾਰੇ ਦਿੱਤੇ ਗਏ ਇੱਕ ਬਿਆਨ ਨੇ ਸਿਆਸੀ ਭੂਚਾਲ ਲਿਆ ਦਿੱਤਾ ਹੈ। ਜਿਸ ਤੋਂ ਬਾਅਦ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮਾਮਲੇ ‘ਚ ਐਕਸ਼ਨ ਲੈਂਦਿਆਂ ਸੁਖਪਾਲ ਖਹਿਰਾ ਖ਼ਿਲਾਫ਼ ਸੋ-ਮੋਟੋ ਨੋਟਿਸ ਲਿਆ ਹੈ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਤਲਬ ਕੀਤਾ ਹੈ।

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਘਟਨਾ ਦਾ ਸੂ-ਮੋਟੋ ਨੋਟਿਸ ਲਿਆ ਹੈ। ਕਮਿਸ਼ਨ ਦੀ ਚੇਅਰਪਰਸਨ ਨੇ ਸਪੱਸ਼ਟ ਕੀਤਾ ਹੈ ਕਿ ਸਿਆਸੀ ਲਾਹੇ ਲਈ ਔਰਤਾਂ ਖਿਲਾਫ ਭੱਦੀ ਸ਼ਬਦਾਵਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਐਸ.ਐਸ.ਪੀ. ਕਪੂਰਥਲਾ ਰਾਹੀਂ ਦੋਵਾਂ ਆਗੂਆਂ ਨੂੰ ਨੋਟਿਸ ਭੇਜ ਕੇ 12 ਮਾਰਚ ਨੂੰ ਮਹਿਲਾ ਕਮਿਸ਼ਨ ਦੇ ਦਫ਼ਤਰ ਵਿਖੇ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਗੁਰੂਗ੍ਰਾਮ ਦੇ ਸਿਧਰਾਵਲੀ ‘ਚ ਵੱਡਾ ਹਾ.ਦ/ਸਾ, ਉਸਾਰੀ ਅਧੀਨ ਸੋਸਾਇਟੀ ਦੀ ਡਿੱਗੀ ਕੰਧ; 7 ਮਜ਼ਦੂਰਾਂ ਦੀ ਹੋਈ ਮੌ/ਤ

ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਨੇ ਪਿਛਲੇ ਦਿਨੀਂ ਮਹਿਲਾਵਾਂ ਨੂੰ ਮਿਲਣ ਵਾਲੇ 1000 ਰੁਪਏ ਦੇ ਭੱਤੇ ਸਬੰਧੀ ਇੱਕ ਟਿੱਪਣੀ ਕੀਤੀ ਸੀ, ਜਿਸ ਨੂੰ ਮਹਿਲਾ ਕਮਿਸ਼ਨ ਨੇ ਔਰਤਾਂ ਦਾ ਅਪਮਾਨ ਮੰਨਿਆ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਅਜਿਹੀ ਸ਼ਬਦਾਵਲੀ ਔਰਤਾਂ ਦੀ ਮਾਨ-ਮਰਿਆਦਾ ਨੂੰ ਸੱਟ ਮਾਰਦੀ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਵੀ ਹੰਗਾਮਾ ਹੋਇਆ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਖਿਲਾਫ਼ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੋ ਨੋਟਿਸ, ਮਹਿਲਾਵਾਂ ਬਾਰੇ ਕੀਤੀ ਸੀ ਵਿਵਾਦਤ ਟਿੱਪਣੀ appeared first on Daily Post Punjabi.

ਕਰਨ ਔਜਲਾ ਤੇ ਹਨੀ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ ! ਪੰਜਾਬ ਮਹਿਲਾ ਕਮਿਸ਼ਨ ਨੇ ਦੋਵਾਂ ਦੇ ਗੀਤਾਂ ਦਾ ਲਿਆ ਨੋਟਿਸ
ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਮਹਿਲਾ ਕਮਿਸ਼ਨ ਨੇ ਦੋਵਾਂ ਦੇ ਗੀਤਾਂ ਦਾ ਨੋਟਿਸ ਲਿਆ ਹੈ। ਇਸ ਦੇ ਨਾਲ ਹੀ ਇਸ ਸਬੰਧ ਵਿੱਚ ਕਾਰਵਾਈ ਲਈ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖਿਆ ਗਿਆ ਹੈ। ਪੱਤਰ ਵਿੱਚ ਦੋਵਾਂ ਦੇ ਦੋ ਗੀਤਾਂ ਦਾ ਜ਼ਿਕਰ ਕੀਤਾ ਗਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਇਸ ਨਾਲ ਔਰਤਾਂ ਦੇ ਮਾਣ ਨੂੰ ਠੇਸ ਪਹੁੰਚੀ ਹੈ। ਇਸ ਸਬੰਧ ਵਿੱਚ 11 ਅਗਸਤ ਤੱਕ ਪੁਲਿਸ ਤੋਂ ਅਗਲੇਰੀ ਕਾਰਵਾਈ ਬਾਰੇ ਰਿਪੋਰਟ ਮੰਗੀ ਗਈ ਹੈ।

Punjab women commission

ਪੰਜਾਬ ਮਹਿਲਾ ਕਮਿਸ਼ਨ ਦੀ ਪ੍ਰਧਾਨ ਰਾਜ ਲਾਲੀ ਗਿੱਲ ਨੇ ਡੀਜੀਪੀ ਨੂੰ ਦੋ ਪੱਤਰ ਲਿਖੇ ਹਨ। ਪਹਿਲੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਯੋ ਯੋ ਹਨੀ ਸਿੰਘ ਦਾ ਗੀਤ ‘ਮਿਲੀਅਨੇਅਰ’ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਗੀਤ ਵਿੱਚ ਉਨ੍ਹਾਂ ਨੇ ਔਰਤਾਂ ਪ੍ਰਤੀ ਬਹੁਤ ਹੀ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਹੈ। ਦੂਜੇ ਪੱਤਰ ਵਿੱਚ ਕਮਿਸ਼ਨ ਨੇ ਕਰਨ ਔਜਲਾ ਦੇ ਗੀਤ ‘ਐਮਐਮ ਗਬਰੂ’ ਦਾ ਜ਼ਿਕਰ ਕੀਤਾ ਹੈ। ਕਮਿਸ਼ਨ ਨੇ ਕਿਹਾ ਕਿ ਇਹ ਗੀਤ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋ ਰਿਹਾ ਹੈ। ਇਸ ਵਿੱਚ ਵੀ ਔਰਤਾਂ ਲਈ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ, ਜੋ ਕਿ ਪੂਰੀ ਤਰ੍ਹਾਂ ਇਤਰਾਜ਼ਯੋਗ ਹੈ।

ਆਪਣੇ ਪੱਤਰ ਵਿੱਚ, ਕਮਿਸ਼ਨ ਨੇ ਡੀਜੀਪੀ ਨੂੰ ਹੁਕਮ ਦਿੱਤਾ ਹੈ ਕਿ ਉਹ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਨੂੰ ਇਸ ਸਬੰਧ ਵਿੱਚ ਜਾਂਚ ਕਰਨ ਅਤੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕਰਨ। ਇਸ ਦੇ ਨਾਲ ਹੀ, ਦੋਵਾਂ ਗਾਇਕਾਂ ਵਿਰੁੱਧ ਕੀਤੀ ਗਈ ਕਾਰਵਾਈ ਦੀ ਰਿਪੋਰਟ 11 ਅਗਸਤ ਨੂੰ ਸਵੇਰੇ 11 ਵਜੇ ਉਨ੍ਹਾਂ ਦੇ ਦਫ਼ਤਰ ਵਿੱਚ ਪੇਸ਼ ਕੀਤੀ ਜਾਵੇ।

ਇਹ ਵੀ ਪੜ੍ਹੋ : ਸੰਜੀਵ ਅਰੋੜਾ ਦੀ ਚੋਣ ਨੂੰ ਹਾਈ ਕੋਰਟ ‘ਚ ਚੈਲੰਜ! ਚੋਣ ਕਮਿਸ਼ਨ ਤੋਂ ਜਾਣਕਾਰੀ ਲੁਕਾਉਣ ਦੇ ਲੱਗੇ ਇਲਜ਼ਾਮ

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਵਰਤੀ ਗਈ ਭਾਸ਼ਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਲਈ ਮੈਂ ਦੋਵਾਂ ਨੂੰ ਤਲਬ ਕੀਤਾ ਹੈ। ਇਨ੍ਹਾਂ ਗੀਤਾਂ ‘ਤੇ ਪਾਬੰਦੀ ਲਗਾਈ ਜਾਵੇਗੀ। ਗਾਇਕ ਸਮਾਜ ਦੀ ਆਵਾਜ਼ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਉਹ ਕਹਿੰਦੇ ਹਨ ਕਿ ਉਹ ਆਪਣੀ ਮਾਂ ਨੂੰ ਬਹੁਤ ਪਿਆਰ ਕਰਦੇ ਹਨ। ਦੂਜੇ ਪਾਸੇ ਉਹ ਆਪਣੇ ਗੀਤਾਂ ਵਿੱਚ ਆਪਣੀ ਮਾਂ ਨੂੰ ਗਾਲ੍ਹਾਂ ਕੱਢ ਰਹੇ ਹਨ। ਪਤਾ ਲੱਗਾ ਹੈ ਕਿ ਦੋਵੇਂ ਗਾਇਕ ਵਿਦੇਸ਼ ਵਿੱਚ ਹਨ। ਪਰ ਉਨ੍ਹਾਂ ਨੂੰ ਬੁਲਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਰਨ ਔਜਲਾ ਤੇ ਹਨੀ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ ! ਪੰਜਾਬ ਮਹਿਲਾ ਕਮਿਸ਼ਨ ਨੇ ਦੋਵਾਂ ਦੇ ਗੀਤਾਂ ਦਾ ਲਿਆ ਨੋਟਿਸ appeared first on Daily Post Punjabi.