Punjab Youth Congress Elections Archives - Daily Post Punjabi

ਪੰਜਾਬ ‘ਚ ਯੂਥ ਕਾਂਗਰਸ ਚੋਣਾਂ ਦਾ ਐਲਾਨ, 10 ਮਾਰਚ ਤੋਂ 10 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਵੋਟਿੰਗ
ਪੰਜਾਬ ਵਿੱਚ ਯੂਥ ਕਾਂਗਰਸ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਚੋਣਾਂ ਦੀ ਆਨਲਾਈਨ ਵੋਟਿੰਗ 10 ਮਾਰਚ ਤੋਂ 10 ਅਪ੍ਰੈਲ ਤੱਕ ਹੋਵੇਗੀ। ਇਹ ਪਹਿਲੀ ਵਾਰ ਹੈ ਜਦੋਂ ਵੋਟਿੰਗ ਆਨਲਾਈਨ ਹੋਣ ਜਾ ਰਹੀ ਹੈ। ਨਾਲ ਹੀ ਉਮੀਦ ਕੀਤੀ ਜਾ ਰਹੀ ਹੈ ਕਿ ਨਵੀਂ ਕਾਰਜਕਾਰਨੀ ਕਮੇਟੀ ਦਾ ਐਲਾਨ ਅਪ੍ਰੈਲ ਮਹੀਨੇ ਵਿੱਚ ਹੋ ਸਕਦਾ ਹੈ। ਨਤੀਜਿਆਂ ਤੋਂ ਪਹਿਲਾਂ ਮੌਜੂਦਾ ਟੀਮਾਂ ਆਪਣੇ ਪੱਧਰ ‘ਤੇ ਸੰਸਥਾ ਦੀਆਂ ਗਤੀਵਿਧੀਆਂ ਨੂੰ ਜਾਰੀ ਰੱਖਣਗੀਆਂ।

Punjab Youth Congress Elections

ਪੰਜਾਬ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਬੀਤੇ ਦਿਨ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਮੀਟਿੰਗ ਕਰਕੇ 23 ਜ਼ਿਲ੍ਹਾ ਪ੍ਰਧਾਨਾਂ ਅਤੇ 117 ਹਲਕਾ ਪ੍ਰਧਾਨਾਂ ਸਮੇਤ ਹੋਰ ਅਹੁਦਿਆਂ ਲਈ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਸੀ। ਹਾਂਡਾ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਚੋਣ ਸਬੰਧੀ ਇਤਰਾਜ਼ ਹੈ ਤਾਂ ਉਹ 20 ਫਰਵਰੀ ਤੋਂ 26 ਫਰਵਰੀ ਤੱਕ ਆਪਣਾ ਇਤਰਾਜ਼ ਦਰਜ ਕਰਵਾ ਸਕਦਾ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 27 ਫਰਵਰੀ ਤੋਂ 2 ਮਾਰਚ ਤੱਕ ਕੀਤੀ ਜਾਵੇਗੀ। ਉਮੀਦਵਾਰਾਂ ਦੇ ਨਾਵਾਂ ਦਾ ਐਲਾਨ 2 ਮਾਰਚ ਨੂੰ ਹੀ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਕਰਨਾਟਕ ‘ਚ iPhone ਲਈ ਡਿਲੀਵਰੀ ਬੁਆਏ ਦਾ ਕ.ਤਲ, 3 ਦਿਨਾਂ ਤੱਕ ਘਰ ‘ਚ ਰੱਖੀ ਮ੍ਰਿਤਕ ਦੇਹ, ਦੋਸ਼ੀ ਗ੍ਰਿਫਤਾਰ

ਦੱਸਿਆ ਜਾ ਰਿਹਾ ਹੈ ਉਮੀਦਵਾਰਾਂ ਦੇ ਨਾਵਾਂ ਦੇ ਐਲਾਨ ਤੋਂ ਬਾਅਦ 10 ਮਾਰਚ ਤੋਂ 10 ਅਪ੍ਰੈਲ ਤੱਕ ਵੋਟਾਂ ਪੈਣਗੀਆਂ। ਇਨ੍ਹਾਂ ਤਰੀਕਾਂ ਵਿੱਚ, ਉਮੀਦਵਾਰਾਂ ਨੂੰ ਭਾਰਤੀ ਯੂਥ ਕਾਂਗਰਸ ਦੀ ਸਾਈਟ ‘ਤੇ ਔਨਲਾਈਨ ਮੈਂਬਰਸ਼ਿਪ ਫਾਰਮ ਭਰਨਾ ਹੋਵੇਗਾ। ਦੱਸਣਯੋਗ ਗੱਲ ਇਹ ਹੈ ਕਿ ਮੈਂਬਰਸ਼ਿਪ ਫਾਰਮ ਭਰਨ ਦੇ ਨਾਲ-ਨਾਲ ਵੋਟਰ ਨੂੰ ਮੌਕੇ ‘ਤੇ ਹੀ ਉਮੀਦਵਾਰ ਨੂੰ ਆਨਲਾਈਨ ਵੋਟ ਵੀ ਪਾਉਣੀ ਹੋਵੇਗੀ। ਇਸ ਲਈ ਪ੍ਰਤੀ ਮੈਂਬਰਸ਼ਿਪ ਫੀਸ 50 ਰੁਪਏ ਰੱਖੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮੈਂਬਰਸ਼ਿਪ ਅਤੇ ਵੋਟਿੰਗ ਦਾ ਸਮਾਂ ਵੀ ਵਧਾਇਆ ਜਾ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪੰਜਾਬ ‘ਚ ਯੂਥ ਕਾਂਗਰਸ ਚੋਣਾਂ ਦਾ ਐਲਾਨ, 10 ਮਾਰਚ ਤੋਂ 10 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਵੋਟਿੰਗ appeared first on Daily Post Punjabi.