Punjab Youth Majithia news Archives - Daily Post Punjabi

‘ਪੰਜਾਬ ਦਾ ਯੂਥ ਮਜੀਠੀਆ ਨਾਲ ਚਟਾਨ ਵਾਂਗ ਖੜ੍ਹਾ, ਝੂਠਾ ਪਰਚਾ ਤੁਰੰਤ ਰੱਦ ਕੀਤਾ ਜਾਵੇ’ -ਧਾਲੀਵਾਲ
Punjab Youth Majithia news: ਯੂਥ ਅਕਾਲੀ ਦਲ ਦਿਹਾਤੀ ਦੇ ਜ਼ਿਲਾ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਯੂਥ ਆਗੂਆਂ ਵੱਲੋਂ ਏਡੀਸੀ ਜਗਰਾਓਂ ਨੂੰ ਇਕ ਮੰਗ ਪੱਤਰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਨੌਜਵਾਨਾਂ ਦੇ ਦਿਲਾਂ ਦੀ ਧੜਕਣ ਅਤੇ ਅਕਾਲੀ ਦਲ ਦੇ ਵੱਡੇ ਆਗੂ ਬਿਕਰਮ ਮਜੀਠੀਆ ਦੇ ਖਿਲਾਫ ਸਾਜਿਸ਼ ਦੇ ਤਹਿਤ ਕੀਤੇ ਗਏ ਪਰਚੇ ਨੂੰ ਤੁਰੰਤ ਰੱਦ ਕੀਤਾ ਜਾਵੇ।

Punjab Youth Majithia news

ਇਸ ਮੌਕੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਯੂਥ ਆਗੂਆਂ ਸਮੇਤ ਆਪਣੇ ਸੰਬੋਧਨ ਸਮੇਂ ਪ੍ਰਭਜੋਤ ਸਿੰਘ ਧਾਲੀਵਾਲ ਨੇ ਕਿਹਾ ਕਿ 5 ਸਾਲਾਂ ਦੌਰਾਨ ਪੂਰੀ ਤਰ੍ਹਾਂ ਫੇਲ੍ਹ ਹੋਈ ਕਾਂਗਰਸ ਸਰਕਾਰ ਕੋਝੀਆਂ ਨੀਤੀਆਂ ‘ਤੇ ਉਤਰ ਆਈ ਹੈ। ਉਨ੍ਹਾਂ ਕਿਹਾ ਕਿ ਡੁੱਬਦੀ ਜਾ ਰਹੀ ਆਪਣੀ ਸਿਆਸੀ ਬੇੜੀ ਨੂੰ ਪਾਰ ਲਗਾਉਣ ਲਈ ਸਿੱਧੂ ਅਤੇ ਰੰਧਾਵਾ ਝੂਠੇ ਪਰਚੇ ਦਰਜ ਕਰਵਾ ਰਹੇ ਹਨ। ਜਦਕਿ ਕਾਂਗਰਸੀਆਂ ਵੱਲੋਂ ਇਹ ਸਭ ਚੋਣਾਂ ਦੇ ਮੱਦੇਨਜ਼ਰ ਹੀ ਕੀਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾ ਕੇ ਹੋਰ ਪਾਸੇ ਲਗਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਜਿਹੜੇ ਕਾਂਗਰਸੀ ਪਿਛਲੇ 5 ਸਾਲਾਂ ਵਿੱਚ ਮਜੀਠੀਆ ਦਾ ਵਾਲ ਵੀ ਵਿੰਗਾ ਨਹੀਂ ਕਰ ਸਕੇ, ਉਹ ਹੁਣ ਗੰਦੀ ਰਾਜਨੀਤੀ ‘ਤੇ ਉਤਰ ਆਏ ਹਨ। ਧਾਲੀਵਾਲ ਨੇ ਕਿਹਾ ਕਿ ਪੰਜਾਬ ਦਾ ਸਾਰਾ ਯੂਥ ਸ. ਮਜੀਠੀਆ ਦੇ ਨਾਲ ਚਟਾਨ ਵਾਂਗ ਖੜ੍ਹਾ ਹੈ ਤੇ ਹਰ ਤਰਾਂ ਦੀ ਲੜਾਈ ਲਈ ਤਿਆਰ ਹੈ। ਇਸ ਮੌਕੇ ਚੰਦ ਸਿੰਘ ਡੱਲਾ ਜਨਰਲ ਸਕੱਤਰ ਪੰਜਾਬ ਯੂਥ ਅਕਾਲੀ ਦਲ, ਪਾਲੀ ਜਗਰਾਓਂ, ਗੁਰਸ਼ਰਨ ਖਹਿਰਾ, ਜਤਿੰਦਰ ਜਗਰਾਓਂ ਸਾਰੇ ਸਰਕਲ ਪ੍ਰਧਾਨ, ਰਾਜਦੀਪ ਤਿਹਾੜਾ, ਹਰਮੀਤ ਜਗਰਾਓਂ, ਸੁਰਜੀਤ ਦੇਹੜਕਾ, ਜੰਟਾ ਚੀਮਨਾ, ਇੰਦਰਜੀਤ ਲਾਂਬਾ, ਮਿੰਟੂ ਜੱਟਪੁਰਾ, ਗਗਨਪ੍ਰੀਤ ਛੰਨਾ, ਹਰਸ਼ ਡੱਲਾ ਆਦਿ ਵੱਡੀ ਗਿਣਤੀ ਵਿੱਚ ਯੂਥ ਅਕਾਲੀ ਦੇ ਆਗੂ ਅਤੇ ਵਰਕਰ ਸਾਹਿਬਾਨ ਹਾਜ਼ਰ ਹੋਏ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ‘ਪੰਜਾਬ ਦਾ ਯੂਥ ਮਜੀਠੀਆ ਨਾਲ ਚਟਾਨ ਵਾਂਗ ਖੜ੍ਹਾ, ਝੂਠਾ ਪਰਚਾ ਤੁਰੰਤ ਰੱਦ ਕੀਤਾ ਜਾਵੇ’ -ਧਾਲੀਵਾਲ appeared first on Daily Post Punjabi.