punjab youth Archives - Daily Post Punjabi

ਮਲੇਸ਼ੀਆ ‘ਚ ਗੁਰਦਾਸਪੁਰ ਦੇ ਨੌਜਵਾਨ ਦੀ ਮੌ.ਤ, ਇੱਕ ਹਫਤੇ ਬਾਅਦ ਭੈਣ ਦੇ ਵਿਆਹ ਲਈ ਆਉਣਾ ਸੀ ਪੰਜਾਬ
ਗੁਰਦਾਸਪੁਰ ਦੇ ਇੱਕ ਨੌਜਵਾਨ ਦੀ ਮਲੇਸ਼ੀਆ ਵਿੱਚ ਮੌਤ ਹੋ ਗਈ। ਉਸ ਨੇ ਆਪਣੀ ਛੋਟੀ ਭੈਣ ਦੇ ਵਿਆਹ ਲਈ ਕੁਝ ਦਿਨਾਂ ‘ਚ ਪੰਜਾਬ ਆਉਣਾ ਸੀ। ਇਸ ਦਾ ਪਤਾ ਲੱਗਦਿਆਂ ਹੀ ਖੁਸ਼ੀ ਦੇ ਘਰ ਵਿੱਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਅਨਿਲ ਵਿਆਹਿਆ ਹੋਇਆ ਸੀ। ਘਰ ‘ਚ ਪਤਨੀ ਤੋਂ ਇਲਾਵਾ ਉਸ ਦੀਆਂ ਦੋ ਬੇਟੀਆਂ ਅਤੇ ਮਾਤਾ- ਪਿਤਾ ਹਨ। ਪਰਿਵਾਰ ਨੇ ਪੰਜਾਬ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਮੰਗ ਕੀਤੀ ਕਿ ਨੌਜਵਾਨ ਦੀ ਲਾਸ਼ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ।

ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਕਸਬਾ ਕਾਹਨੂੰਵਾਨ ਦੇ ਪਿੰਡ ਦਾਤਾਰਪੁਰ ਦਾ ਅਨਿਲ ਚੰਗਾ ਪੈਸਾ ਕਮਾਉਣ ਲਈ ਮਲੇਸ਼ੀਆ ਗਿਆ ਸੀ। ਉਸਦੇ ਪਿਤਾ ਜਨਕ ਸਿੰਘ ਨੇ ਦੱਸਿਆ ਕਿ ਅਨਿਲ ਪਿਛਲੇ 12 ਸਾਲਾਂ ਤੋਂ ਮਲੇਸ਼ੀਆ ਵਿੱਚ ਕੰਮ ਕਰ ਰਿਹਾ ਸੀ। ਹਾਲ ਹੀ ਵਿੱਚ ਉਹ ਤਿੰਨ ਮਹੀਨੇ ਪਹਿਲਾਂ ਘਰ ਵਿੱਚ ਛੁੱਟੀ ਕੱਟ ਕੇ ਮਲੇਸ਼ੀਆ ਪਰਤਿਆ ਸੀ। ਉਸ ਦੀ ਛੋਟੀ ਭੈਣ ਦਾ ਵਿਆਹ ਰੱਖਿਆ ਹੋਇਆ ਹੈ। ਜਿਸ ਲਈ ਉਸ ਨੂੰ ਹਫ਼ਤੇ ਬਾਅਦ ਮੁੜ ਘਰ ਆਉਣਾ ਪਿਆ।

ਇਹ ਵੀ ਪੜ੍ਹੋ : ਨਵਾਂਸ਼ਹਿਰ ਦੇ ਵਿਅਕਤੀ ਦੀ ਆਸਟ੍ਰੇਲੀਆ ‘ਚ ਹੋਈ ਮੌ.ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ

ਇਸੇ ਦੌਰਾਨ ਮੰਗਲਵਾਰ ਨੂੰ ਅਚਾਨਕ ਉਨ੍ਹਾਂ ਨੂੰ ਉਸ ਦੇ ਸਾਥੀਆਂ ਦਾ ਫੋਨ ਆਇਆ ਕਿ ਅਨਿਲ ਦੀ ਮੌਤ ਹੋ ਗਈ ਹੈ। ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਸ ਦੁੱਖਦਾਈ ਖ਼ਬਰ ਮਿਲਣ ‘ਤੇ ਘਰ ਵਾਲਿਆਂ ਉੱਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਪਰਿਵਾਰ ਸਮੇਤ ਪੂਰਾ ਪਿੰਡ ਸ਼ੋਕ ਵਿੱਚ ਡੁੱਬ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਮਲੇਸ਼ੀਆ ‘ਚ ਗੁਰਦਾਸਪੁਰ ਦੇ ਨੌਜਵਾਨ ਦੀ ਮੌ.ਤ, ਇੱਕ ਹਫਤੇ ਬਾਅਦ ਭੈਣ ਦੇ ਵਿਆਹ ਲਈ ਆਉਣਾ ਸੀ ਪੰਜਾਬ appeared first on Daily Post Punjabi.

ਨਵਾਂਸ਼ਹਿਰ ਦੇ ਵਿਅਕਤੀ ਦੀ ਆਸਟ੍ਰੇਲੀਆ ‘ਚ ਹੋਈ ਮੌ.ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ
ਆਸਟ੍ਰੇਲੀਆ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਵਾਂਸ਼ਹਿਰ ਦੇ ਵਿਅਕਤੀ ਦੀ ਆਸਟ੍ਰੇਲੀਆ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕੰਮ ਤੋਂ ਵਾਪਸ ਆ ਕੇ ਜਿਵੇਂ ਹੀ ਉਹ ਆਪਣੀ ਕਾਰ ਤੋਂ ਹੇਠਾਂ ਉਤਰਿਆ ਤਾਂ ਉਹ ਉੱਥੇ ਹੀ ਡਿੱਗ ਗਿਆ। ਮਨਜੀਤ ਸਿੰਘ ਥਾਂਦੀ (56) ਰੱਖੜੀ ਵਾਲੇ ਦਿਨ ਆਸਟ੍ਰੇਲੀਆ ਗਿਆ ਸੀ। ਮ੍ਰਿਤਕ ਆਪਣੀ ਪਤਨੀ ਨਾਲ ਆਪਣੇ ਪੁੱਤਰਾਂ ਨੂੰ ਮਿਲਣ ਸਿਡਨੀ ਗਿਆ ਸੀ।

ਮੁਕੰਦਪੁਰ ਵਾਸੀ ਜਰਨੈਲ ਸਿੰਘ ਥਾਂਦੀ ਨੇ ਦੱਸਿਆ ਕਿ ਉਸ ਦਾ ਭਰਾ ਮਨਜੀਤ ਸਿੰਘ ਥਾਂਦੀ 30 ਅਗਸਤ ਨੂੰ ਆਸਟ੍ਰੇਲੀਆ ਗਿਆ ਸੀ। ਉਹ ਖੁਦ ਉਨ੍ਹਾਂ ਨੂੰ ਏਅਰਪੋਰਟ ‘ਤੇ ਛੱਡਣ ਗਿਆ ਸੀ। ਇਸ ਤੋਂ ਬਾਅਦ ਮਹਿਰਦੀਨ 10 ਦਿਨ ਪਹਿਲਾਂ ਸਿਡਨੀ ‘ਚ ਕੰਮ ‘ਤੇ ਜਾਣ ਲੱਗਾ। ਕੱਲ੍ਹ ਉਹ ਆਪਣੀ ਕਾਰ ਵਿੱਚ ਖੁਸ਼ੀ- ਖੁਸ਼ੀ ਕੰਮ ਤੋਂ ਘਰ ਪਰਤਿਆ ਸੀ। ਉਸ ਨੇ ਕਾਰ ਪਾਰਕਿੰਗ ਵਿੱਚ ਖੜ੍ਹੀ ਕਰ ਦਿੱਤੀ। ਇਸ ਤੋਂ ਹੇਠਾਂ ਉਤਰਦੇ ਹੀ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਜਿਸ ਕਾਰਨ ਉਸ ਦੀ ਉਥੇ ਮੌਤ ਹੋ ਗਈ।

ਇਹ ਵੀ ਪੜ੍ਹੋ : ਹਾਈਕੋਰਟ ਨੇ ਪਹਿਲੀ ਵਾਰ ਦਿੱਤਾ AI ਦੀ ਵਰਤੋਂ ਦਾ ਸੁਝਾਅ, ਕਿਹਾ- ‘ਵਧ ਰਹੀ ਕੇਸਾਂ ਦੀ ਗਿਣਤੀ’

ਪਰਿਵਾਰਕ ਮੈਂਬਰ ਉਸ ਦੇ ਜੱਦੀ ਪਿੰਡ ਮੁਕੰਦਪੁਰ ਵਿੱਚ ਅੰਤਿਮ ਸੰਸਕਾਰ ਕਰਨਾ ਚਾਹੁੰਦੇ ਸਨ ਪਰ ਕਾਗਜ਼ੀ ਕੰਮ ਕਾਰਨ ਉਹ ਮਨਜੀਤ ਦੀ ਲਾਸ਼ ਨੂੰ ਪਿੰਡ ਨਹੀਂ ਲਿਆ ਸਕੇ। ਉਨ੍ਹਾਂ ਆਸਟ੍ਰੇਲੀਅਨ ਸਰਕਾਰ ਤੋਂ ਮੰਗ ਕੀਤੀ ਕਿ ਕੁਦਰਤੀ ਮੌਤ ਦੇ ਮਾਮਲੇ ਵਿੱਚ ਪੇਪਰ ਵਰਕ ਨੂੰ ਸਰਲ ਬਣਾਇਆ ਜਾਵੇ। ਅੰਤ ਆਸਟ੍ਰੇਲੀਆ ਵਿੱਚ ਕਾਗਜ਼ੀ ਕਾਰਵਾਈ ਹੋਣ ਕਾਰਨ ਮਨਜੀਤ ਦਾ ਅੰਤਿਮ ਸੰਸਕਾਰ ਉੱਥੇ ਹੀ ਕੀਤਾ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਨਵਾਂਸ਼ਹਿਰ ਦੇ ਵਿਅਕਤੀ ਦੀ ਆਸਟ੍ਰੇਲੀਆ ‘ਚ ਹੋਈ ਮੌ.ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ appeared first on Daily Post Punjabi.

ਜਨਮਦਿਨ ਦੀ ਪਾਰਟੀ ਕਰਨ ਗਏ 21 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ, ਲਾਸ਼ ਨੂੰ ਟਿਕਾਣੇ ਲਗਾਉਂਦਾ ਦੋਸਤ ਗ੍ਰਿਫ਼ਤਾਰ
ਗੁਰਦਾਸਪੁਰ ਦੇ ਮੁਹੱਲਾ ਨੰਗਲ ਕੋਟਲੀ ਨਾਲ ਸਬੰਧਤ 21 ਸਾਲ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ । ਮ੍ਰਿਤਕ ਨੌਜਵਾਨ ਦੀ ਪਛਾਣ ਹਰਸ਼ ਦੇ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਰਸ਼ ਜਨਮਦਿਨ ਦੀ ਪਾਰਟੀ ਕਰਨ ਲਈ ਆਪਣੇ ਦੋਸਤਾਂ ਨਾਲ ਗਿਆ ਸੀ। ਪੁਲਿਸ ਨੇ ਮੌਤ ਤੋਂ ਬਾਅਦ ਹਰਸ਼ ਦੀ ਲਾਸ਼ ਨੂੰ ਠਿਕਾਣੇ ਲਗਾਉਂਦੇ ਹੋਏ ਉਸਦੇ ਇੱਕ ਦੋਸਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Gurdaspur 21 year old youth died

ਇਸ ਸਬੰਧੀ ਹਰਸ਼ ਦੇ ਪਿਤਾ ਦਵਿੰਦਰ ਨੇ ਦੱਸਿਆ ਕਿ ਉਹ ਉਨ੍ਹਾਂ ਦਾ ਇਕਲੌਤਾ ਬੇਟਾ ਸੀ, ਜਿਸ ਦਾ ਬੀਤੇ ਕੱਲ੍ਹ ਜਨਮ ਦਿਨ ਸੀ । ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦੇ ਦੋਸਤ ਉਸ ਨੂੰ ਆਪਣੇ ਨਾਲ ਪਾਰਟੀ ਕਰਨ ਲਈ ਲੈ ਗਏ ਸਨ ਅਤੇ ਸ਼ਾਮ ਨੂੰ ਪੰਜ ਵਜੇ ਦੇ ਕਰੀਬ ਹਰਸ਼ ਨੇ ਆਪਣੇ ਘਰ ਫੋਨ ਕੀਤਾ ਅਤੇ ਕਿਹਾ ਕਿ ਜਲਦ ਹੀ ਘਰ ਵਾਪਸ ਆ ਜਾਵੇਗਾ ਪਰ ਉਹ ਘਰ ਨਹੀਂ ਆਇਆ, ਜਦੋਂ ਉਸ ਨੂੰ ਫੋਨ ਕੀਤਾ ਗਿਆ ਤਾਂ ਉਸ ਦਾ ਫੋਨ ਬੰਦ ਸੀ। ਉਨ੍ਹਾਂ ਦੱਸਿਆ ਕਿ ਹਰਸ਼ ਦੀ ਕਾਫ਼ੀ ਭਾਲ ਕੀਤੀ ਪਰ ਉਹ ਕਿਤੇ ਨਹੀਂ ਮਿਲਿਆ ਅਤੇ ਰਾਤ ਤਕਰੀਬਨ ਇਕ ਵਜੇ ਪੁਲਿਸ ਨੇ ਉਨ੍ਹਾਂ ਨੂੰ ਸੂਚਿਤ ਕੀਤਾ ਕਿ ਅਰਸ਼ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਆਮਿਰ ਖਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਵੇਖੋ ਤਸਵੀਰਾਂ

ਉਨ੍ਹਾਂ ਦੱਸਿਆ ਕਿ ਹਰਸ਼ ਦੇ ਦੋਸਤਾਂ ਵੱਲੋਂ ਉਸ ਦੀ ਲਾਸ਼ ਨੂੰ ਨਹਿਰ ਕਿਨਾਰੇ ਖੁਰਦ-ਬੁਰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਗਸ਼ਤ ਕਰ ਰਹੇ ਪੁਲਸ ਕਰਮਚਾਰੀਆਂ ਨੇ ਉਸ ਨੂੰ ਦੇਖ ਲਿਆ ਤੇ ਇੱਕ ਨੌਜਵਾਨ ਨੂੰ ਮੌਕੇ ਤੋਂ ਕਾਬੂ ਕਰ ਲਿਆ । ਪੁਲਿਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਕੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਜਨਮਦਿਨ ਦੀ ਪਾਰਟੀ ਕਰਨ ਗਏ 21 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ, ਲਾਸ਼ ਨੂੰ ਟਿਕਾਣੇ ਲਗਾਉਂਦਾ ਦੋਸਤ ਗ੍ਰਿਫ਼ਤਾਰ appeared first on Daily Post Punjabi.

ਇਸ ਮੁੰਡੇ ਦੀ ਕਹਾਣੀ ਤੁਹਾਨੂੰ ਕਦੇ ਟੁੱਟਣ ਨਹੀਂ ਦੇਵੇਗੀ! ਸ਼ੇਅਰ ਕਰਕੇ ਦਿਖਾਓ ਗੋਦੀ ਮੀਡੀਆ ਨੂੰ ਜੋ ਚੁੱਕਦੈ ਪੰਜਾਬ ਦੀ..
The post ਇਸ ਮੁੰਡੇ ਦੀ ਕਹਾਣੀ ਤੁਹਾਨੂੰ ਕਦੇ ਟੁੱਟਣ ਨਹੀਂ ਦੇਵੇਗੀ! ਸ਼ੇਅਰ ਕਰਕੇ ਦਿਖਾਓ ਗੋਦੀ ਮੀਡੀਆ ਨੂੰ ਜੋ ਚੁੱਕਦੈ ਪੰਜਾਬ ਦੀ.. appeared first on Daily Post Punjabi.