Punjab Zira news Archives - Daily Post Punjabi

ਜ਼ੀਰਾ ‘ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ ਸਬਜ਼ੀ ਵਿਕਰੇਤਾ ਦਾ ਬੇਰਹਿਮੀ ਨਾਲ ਕੀਤਾ ਕਤਲ
ਹਲਕਾ ਜ਼ੀਰਾ ਅੰਦਰ ਨੈਸ਼ਨਲ ਹਾਈਵੇ ਨੰਬਰ 54 ਤੇ ਸਥਿਤ ਪਿੰਡ ਬਹਿਕ ਪਛਾੜੀਆ ਦੇ ਨਜ਼ਦੀਕ ਇਕ ਵਿਅਕਤੀ ਦੇ ਕਤਲ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਸੜਕ ਤੇ ਸਬਜ਼ੀ ਦੀ ਫੜੀ ਲਗਾ ਕੇ ਬੈਠੇ ਦੁਕਾਨਦਾਰ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਅੱਖਾਂ ਵਿੱਚ ਮਿਰਚਾਂ ਪਾ ਕੇ ਉਸ ਉੱਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਵਿਅਕਤੀ ਹਾਕਮ ਸਿੰਘ ਦੇ ਭਰਾ ਅਤੇ ਪੁੱਤਰ ਨੇ ਦੱਸਿਆ ਕਿ ਉਸ ਦਾ ਪਿਤਾ ਜ਼ੀਰਾ ਦੇ ਪਿੰਡ ਬਹਿਕ ਪਛਾੜੀਆਂ ਵਿਖੇ ਸਬਜ਼ੀ ਦੀ ਫੜੀ ਲਗਾ ਕੇ ਸਬਜ਼ੀ ਵੇਚਦਾ ਹੈ। ਅੱਜ ਸ਼ਾਮ ਕਰੀਬ 4 ਵਜੇ ਜਦੋ ਉਹ ਆਪਣੀ ਫੜੀ ਉੱਪਰ ਬੈਠਾ ਸੀ ਤਾਂ ਕੁਝ ਅਣਪਛਾਤੇ ਵਿਅਕਤੀ ਆਏ ਅਤੇ ਉਸ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਦਿੱਤੀਆਂ ਅਤੇ ਉਸ ਉੱਪਰ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ।

ਮ੍ਰਿਤਕ ਹਾਕਮ ਸਿੰਘ ਦੇ ਪੁੱਤਰ ਨੇ ਦੱਸਿਆ ਨੇ ਉਸ ਦਾ ਪਿਤਾ ਹਮਲਾਵਰਾਂ ਪਾਸੋਂ ਆਪਣੀ ਜਾਨ ਬਚਾਉਣ ਲਈ ਆਪਣੇ ਘਰ ਨੂੰ ਭੱਜਿਆ ਅਤੇ ਰਸਤੇ ਵਿੱਚ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਪ੍ਰਸ਼ਾਸਨ ਪਾਸੋਂ ਹਮਲਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ।

ਇਹ ਵੀ ਪੜ੍ਹੋ : ਪਟਿਆਲਾ ਸਰਹੰਦ ਰੋਡ ਤੇ ਵਾਪਰਿਆ ਭਿ.ਆ.ਨ.ਕ ਸੜਕ ਹਾ.ਦ.ਸਾ, 3 ਭਰਾਵਾਂ ਦੀ ਗਈ ਜਾ.ਨ, 2 ਜ਼ਖਮੀ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਿਵਿਲ ਹਸਪਤਾਲ ਜ਼ੀਰਾ ਵਿਖੇ ਤੈਨਾਤ ਡਾਕਟਰ ਨੇ ਦੱਸਿਆ ਕਿ ਕੁਝ ਪੁਲਿਸ ਮੁਲਾਜ਼ਮ ਸ਼ਾਮ ਦੇ ਕਰੀਬ ਸਾਢੇ ਛ ਵਜੇ ਇੱਕ ਵਿਅਕਤੀ ਨੂੰ ਜ਼ਖਮੀ ਹਾਲਤ ਵਿੱਚ ਸਿਵਲ ਹਸਪਤਾਲ ਜ਼ੀਰਾ ਵਿਖੇ ਲੈ ਕੇ ਆਏ ਸੀ ਅਤੇ ਜਦੋਂ ਉਸ ਦਾ ਚੈੱਕਅਪ ਕੀਤਾ ਗਿਆ ਤਾਂ ਉਸ ਵਿਅਕਤੀ ਦੀ ਮੌਤ ਹੋ ਚੁੱਕੀ ਸੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਜ਼ੀਰਾ ‘ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ ਸਬਜ਼ੀ ਵਿਕਰੇਤਾ ਦਾ ਬੇਰਹਿਮੀ ਨਾਲ ਕੀਤਾ ਕਤਲ appeared first on Daily Post Punjabi.

ਜ਼ੀਰਾ ‘ਚ ਨਵ-ਵਿਆਹੁਤਾ ਨੇ ਜੀਵਨ ਲੀਲਾ ਕੀਤੀ ਸਮਾਪਤ, 4 ਮਹੀਨੇ ਪਹਿਲਾਂ ਹੀ ਕਰਵਾਈ ਸੀ ਲਵ-ਮੈਰਿਜ
ਜ਼ੀਰਾ ਵਿਖੇ ਬੀਤੀ ਰਾਤ ਇੱਕ ਨਵ ਵਿਆਹੁਤਾ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੁੜੀ ਨੇ ਪ੍ਰੇਸ਼ਾਨੀ ਦੇ ਚਲਦਿਆਂ ਪੱਖੇ ਨਾਲ ਫੰਦਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕੁੜੀ ਨੇ ਘਰਦਿਆਂ ਦੀ ਮਰਜ਼ੀ ਦੇ ਖਿਲਾਫ ਘਰੋਂ ਭੱਜ ਕੇ ਪ੍ਰੇਮ ਵਿਵਾਹ ਕਰਵਾਇਆ ਸੀ। ਪਰਿਵਾਰਕ ਮੈਂਬਰਾਂ ਨੇ ਸਹੁਰਿਆਂ ਤੇ ਕੁੱਟਮਾਰ ਕਰਨ ਦੇ ਇਲਜ਼ਾਮ ਲਗਾਏ ਹਨ। ਸੁਸਾਈਡ ਕਰਨ ਤੋਂ ਪਹਿਲਾਂ ਕੁੜੀ ਵੱਲੋਂ ਲੜਕੇ ਨਾਲ ਕੀਤੀ ਗਈ ਚੈਟਿੰਗ ਵੀ ਸਾਹਮਣੇ ਆਈ ਹੈ।

ਮ੍ਰਿਤਕ ਲੜਕੀ ਦੇ ਚਾਚੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਲੜਕੀ ਵੱਲੋਂ ਚਾਰ ਪੰਜ ਮਹੀਨੇ ਪਹਿਲਾਂ ਹੀ ਆਪਣੇ ਘਰਦਿਆਂ ਦੀ ਮਰਜ਼ੀ ਦੇ ਖਿਲਾਫ ਘਰੋਂ ਭੱਜ ਕੇ ਜੀਰਾ ਦੇ ਪਿੰਡ ਛੀਹਾ ਪਾੜੀ ਦੇ ਇੱਕ ਨੌਜਵਾਨ ਨਾਲ ਪ੍ਰੇਮ ਵਿਵਾਹ ਕਰਵਾਇਆ ਸੀ। ਕੁਝ ਦਿਨਾਂ ਬਾਅਦ ਹੀ ਪਰਿਵਾਰਕ ਮੈਂਬਰਾਂ ਵੱਲੋਂ ਇਸ ਰਿਸ਼ਤੇ ਨੂੰ ਸਵੀਕਾਰ ਕਰ ਲਿਆ ਗਿਆ ਸੀ ਪਰ ਲੜਕੀ ਦੇ ਸਹੁਰਾ ਪਰਿਵਾਰ ਵੱਲੋਂ ਕੁਝ ਸਮਾਂ ਬਾਅਦ ਹੀ ਉਸ ਦੇ ਨਾਲ ਲੜਾਈ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਏਅਰ ਇੰਡੀਆ ਐਕਸਪ੍ਰੈਸ ਦੀ ਵੱਡੀ ਕਾਰਵਾਈ, Sick Leave ਤੇ ਗਏ 25 ਕੈਬਿਨ ਕਰੂ ਮੈਂਬਰਾਂ ਨੂੰ ਕੀਤਾ ਬਰਖਾਸਤ

ਉਨ੍ਹਾਂ ਨੇ ਦੱਸਿਆ ਕਿ ਸਹੁਰਿਆਂ ਵੱਲੋਂ ਉਸ ਦੀ ਕੁੱਟਮਾਰ ਕੀਤੀ ਜਾਣ ਲੱਗੀ ਜਾਂਦੀ ਸੀ। ਬੀਤੇ ਦਿਨੀ ਵੀ ਸਹੁਰਾ ਪਰਿਵਾਰ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ। ਇਸ ਤੋਂ ਬਾਅਦ ਕੁੜੀ ਵੱਲੋਂ ਫੋਨ ਕੀਤੇ ਜਾਣ ਦੇ ਉਹ ਉਸ ਨੂੰ ਉਸ ਦੇ ਸਹੁਰੇ ਘਰੋਂ ਲੈ ਆਇਆ। ਇਸ ਤੋਂ ਬਾਅਦ ਬੀਤੀ ਰਾਤ ਉਸ ਵੱਲੋਂ ਇਸੇ ਪਰੇਸ਼ਾਨੀ ਦੇ ਚਲਦਿਆਂ ਘਰ ਦੇ ਵਿੱਚ ਪੱਖੇ ਨਾਲ ਫੰਦਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਕੁੜੀ ਦੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ASI ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸਿਵਲ ਹਸਪਤਾਲ ਜੀਰਾ ਤੋਂ ਇਸ ਸਬੰਧੀ ਸੂਚਿਤ ਕੀਤਾ ਗਿਆ ਸੀ। ਸੂਚਨਾ ਮਿਲਦਿਆਂ ਹੀ ਉਹ ਮੌਕੇ ਤੇ ਪਹੁੰਚ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਨੂੰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਜ਼ੀਰਾ ‘ਚ ਨਵ-ਵਿਆਹੁਤਾ ਨੇ ਜੀਵਨ ਲੀਲਾ ਕੀਤੀ ਸਮਾਪਤ, 4 ਮਹੀਨੇ ਪਹਿਲਾਂ ਹੀ ਕਰਵਾਈ ਸੀ ਲਵ-ਮੈਰਿਜ appeared first on Daily Post Punjabi.