Punjabi boy died Archives - Daily Post Punjabi

ਰੱਖੜੀ ‘ਤੇ ਸੜਕ ਹਾਦਸੇ ਨੇ ਭੈਣ ਤੋਂ ਖੋਹ ਲਿਆ ਵੀਰ, ਅਮਰੀਕਾ ‘ਚ ਹੋਈ ਇਕਲੌਤੇ ਭਰਾ ਦੀ ਦਰਦਨਾਕ ਮੌਤ
ਪੰਜਾਬ ਤੋਂ ਬਹੁਤ ਸਾਰੇ ਨੌਜਵਾਨ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ। ਪਰ ਕਈ ਵਾਰ ਵਿਦੇਸ਼ ਰਹਿੰਦੇ ਨੌਜਵਾਨਾਂ ਨਾਲ ਮੰਦਭਾਗੀ ਘਟਨਾਵਾਂ ਵਾਪਰ ਜਾਂਦੀਆਂ ਹਨ, ਜਿਸ ਕਾਰਨ ਵਿਦੇਸ਼ਾਂ ਵਿੱਚ ਗਏ ਪੰਜਾਬੀਆਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਹੀ ਮੰਦਭਾਗੀ ਖਬਰ ਸਾਹਮਣੇ ਆ ਹੀ ਜਾਂਦੀ ਹੈ। ਅਜਿਹੀ ਹੀ ਇਕ ਦੁਖਦਾਈ ਖਬਰ ਅਮਰੀਕਾ ਤੋਂ ਸਾਹਮਣੇ ਆਈ ਹੈ, ਜਿੱਥੇ ਇੱਕ 19 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ।

ਅਮਰੀਕਾ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਮਾਛੀਵਾੜਾ ਦੇ ਨੌਜਵਾਨ ਵਿਸ਼ਵਦੀਪ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਥਾਨਕ ਜੇਐੱਸ ਨਗਰ ਦੇ ਵਾਸੀ ਸਤਨਾਮ ਸਿੰਘ ਜੋ ਕਿ ਪ੍ਰਾਪਰਟੀ ਦਾ ਕਾਰੋਬਾਰ ਕਰਦੇ ਹਨ, ਉਨ੍ਹਾਂ ਦਾ ਇਕਲੌਤਾ ਪੁੱਤਰ ਵਿਸ਼ਵਦੀਪ ਸਿੰਘ ਆਪਣੇ ਚੰਗੇ ਭਵਿੱਖ ਲਈ ਕਰੀਬ 2 ਸਾਲ ਪਹਿਲਾਂ ਅਮਰੀਕਾ ਵਿਖੇ ਗਿਆ ਸੀ। ਉਹ ਅਮਰੀਕਾ ਦੇ ਫਰਜ਼ੀਨੋ ਸ਼ਹਿਰ ‘ਚ ਰਹਿੰਦਾ ਸੀ ਤੇ ਉੱਥੇ ਸਟੋਰ ’ਤੇ ਨੌਕਰੀ ਕਰਦਾ ਸੀ।

ਵਿਸ਼ਵਦੀਪ ਸਿੰਘ ਅਮਰੀਕਾ ‘ਚ ਕਾਰ ’ਤੇ ਜਾ ਰਿਹਾ ਸੀ ਕਿ ਅਚਾਨਕ ਸਾਹਮਣੇ ਤੋਂ ਆ ਰਹੀ ਇਕ ਹੋਰ ਕਾਰ ਨਾਲ ਉਸਦੀ ਜ਼ਬਰਦਸਤ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ’ਚ ਵਿਸ਼ਵਦੀਪ ਸਿੰਘ ਦੀ ਮੌਤ ਗਈ। ਜਦੋਂ ਮਾਪਿਆਂ ਨੂੰ ਉਸ ਦੀ ਮੌਤ ਦੀ ਸੂਚਨਾ ਮਿਲੀ ਤਾਂ ਉਨ੍ਹਾਂ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਵਿਸ਼ਵਦੀਪ ਸਿੰਘ ਦੀ ਲਾਸ਼ ਨੂੰ ਪੰਜਾਬ ਲਿਆਉਣ ਲਈ ਉੱਥੇ ਰਹਿੰਦੇ ਰਿਸ਼ਤੇਦਾਰਾਂ ਵਲੋਂ ਯਤਨ ਸ਼ੁਰੂ ਕਰ ਦਿੱਤੇ ਹਨ ਜਿਸ ਨੂੰ ਆਉਣ ਲਈ 10 ਦਿਨ ਤੋਂ ਵੱਧ ਦਾ ਸਮਾਂ ਲੱਗ ਸਕਦਾ ਹੈ।

ਇਹ ਵੀ ਪੜ੍ਹੋ : ਇੰਡੀਅਨ ਕੋਸਟ ਗਾਰਡ ਦੇ DG ਰਾਕੇਸ਼ ਪਾਲ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ, ਰਾਜਨਾਥ ਸਿੰਘ ਨੇ ਦਿੱਤੀ ਸ਼ਰਧਾਂਜਲੀ

ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਨੌਜਵਾਨ ਪੁੱਤ ਸੀ। ਉਸ ਦੀ ਵੱਡੀ ਭੈਣ ਕੈਨੇਡਾ ਵਿਖੇ ਰਹਿੰਦੀ ਹੈ ਜਿਸ ਨੂੰ ਰੱਖੜੀ ਤੋਂ ਇਕ ਦਿਨ ਪਹਿਲਾਂ ਆਪਣੇ ਭਰਾ ਦੀ ਮੌਤ ਦਾ ਬੇਹੱਦ ਦੁੱਖਦਈ ਸਮਾਚਾਰ ਮਿਲਿਆ। ਵਿਸ਼ਵਦੀਪ ਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਨੌਜਵਾਨ ਦੀ ਮੌਤ ਨਾਲ ਮਾਛੀਵਾੜਾ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਤੇ ਸ਼ਹਿਰ ਵਾਸੀਆਂ ਵਲੋਂ ਮ੍ਰਿਤਕ ਦੇ ਪਿਤਾ ਸਤਨਾਮ ਸਿੰਘ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਰੱਖੜੀ ‘ਤੇ ਸੜਕ ਹਾਦਸੇ ਨੇ ਭੈਣ ਤੋਂ ਖੋਹ ਲਿਆ ਵੀਰ, ਅਮਰੀਕਾ ‘ਚ ਹੋਈ ਇਕਲੌਤੇ ਭਰਾ ਦੀ ਦਰਦਨਾਕ ਮੌਤ appeared first on Daily Post Punjabi.