punjabi die in Saudi arab Archives - Daily Post Punjabi

ਸਾਊਦੀ ਅਰਬ ‘ਚ ਪੰਜਾਬੀ ਬੰਦੇ ਦੀ ਬ੍ਰੇਨ ਹੈਮਰੇਜ ਨਾਲ ਮੌ.ਤ, 2 ਬੱਚਿਆਂ ਦੇ ਸਿਰੋਂ ਉਠਿਆ ਪਿਓ ਦਾ ਸਾਇਆ
ਕਪੂਰਥਲਾ ਦੇ ਪਿੰਡ ਪੀਰੇਵਾਲ ਨਿਵਾਸੀ ਵੀਰਪਾਲ ਨਾਂ ਦੇ ਬੰਦੇ ਦੀ ਸਾਊਦੀ ਅਰਬ ਵਿੱਚ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਮੌਤ ਦਾ ਕਾਰਨ ਬ੍ਰੇਨ ਹੈਮਰੇਜ ਦੱਸਿਆ ਜਾ ਰਿਹਾ ਹੈ। ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਮ੍ਰਿਤਕ ਦੇਹ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ।

ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਮੁਤਾਬਕ ਵੀਰਪਾਲ ਪਿਛਲੇ 10 ਸਾਲਾਂ ਤੋਂ ਸਾਊਦੀ ਅਰਬ ਵਿੱਚ ਕੰਮ ਕਰ ਰਿਹਾ ਸੀ, ਜਿਸ ਦੇ ਸਹਾਰੇ ਪਰਿਵਾਰ ਦਾ ਪਾਲਣ-ਪੋਸ਼ਣ ਹੋ ਰਿਹਾ ਸੀ। ਉਨ੍ਹਾਂ ਦੱਸਿਆ ਕਿ 6 ਦਸੰਬਰ ਨੂੰ ਸਾਊਦੀ ਅਰਬ ਤੋਂ ਫੋਨ ਆਇਆ ਕਿ ਵੀਰਪਾਲ ਦੀ ਬ੍ਰੇਨ ਹੈਮਰੇਜ ਨਾਲ ਮੌਤ ਹੋ ਗਈ ਹੈ। ਮੌਤ ਦੀ ਖਬਰ ਸੁਣਦੇ ਹੀ ਪਰਿਵਾਰ ਵਿੱਚ ਮਾਤਮ ਛਾ ਗਿਆ। ਪੀੜਤ ਤਪਰਿਵਾਰ ਮੁਤਾਬਕ ਵੀਰਪਾਲ ਦੇ 2 ਬੱਚੇ ਹਨ, ਇੱਕ ਕੁੜੀ ਤੇ ਇੱਕ ਮੁੰਡਾ। ਦੋਵਾਂ ਦੀ ਉਮਰ ਕਰੀਬ 13 ਤੇ 15 ਸਾਲ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : UK ‘ਚ ਪਤੀ ਵੱਲੋਂ ਕਤ.ਲ ਹੋਈ ਵਿਆਹੁਤਾ ਦੀ ਮ੍ਰਿਤਕ ਦੇਹ ਪਹੁੰਚੀ ਪੰਜਾਬ, ਧਾਹਾਂ ਮਾਰ ਰੋਈ ਮਾਂ

ਉਨ੍ਹਾਂ ਦੱਸਿਆ ਕਿ ਵੀਰਪਾਲ ਅਕਸਰ ਛੁੱਟੀ ‘ਤੇ ਘਰ ਆਉਂਦਾ ਸੀ ਅਤੇ ਕਰੀਬ ਇੱਕ ਮਹੀਨੇ ਪਹਿਲਾਂ ਉਹ ਵਾਪਸ ਸਾਊਦੀ ਅਰਬ ਚਲਾ ਗਿਆ ਅਤੇ ਰੋਜ਼ਾਨਾ ਆਪਣੇ ਪਰਿਵਾਰ ਨਾਲ ਫੋਨ ‘ਤੇ ਗੱਲ ਕਰਦਾ ਸੀ। ਪਰਿਵਾਰ ਨੇ ਦੱਸਿਆ ਕਿ ਵੀਰਪਾਲ ਕਿਸੇ ਵੀ ਤਰ੍ਹਾਂ ਦੀ ਕੋਈ ਬੀਮਾਰੀ ਪੀੜਤ ਨਹੀਂ ਸੀ, ਪੂਰੀ ਤਰ੍ਹਾਂ ਸਿਹਤਮੰਦ ਸੀ। ਅਚਾਨਕ ਮੌਤ ਦੀ ਖਬਰ ਸੁਣ ਕੇ ਪਰਿਵਾਰ ਸਦਮੇ ‘ਚ ਹੈ। ਪੀੜਤ ਪਰਿਵਾਰ ਨੇ ਵੀਰਪਾਲ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਾਉਣ ਲਈ ਪੰਜਾਬ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਮੰਦਦ ਮੰਗੀ ਹੈ, ਜਿਸ ਦੇ ਲਈ ਉਨ੍ਹਾਂ ਦੇ ਦਫਤਰ ਵਿੱਚ ਇੱਕ ਮੰਗ ਪੱਤਰ ਵੀ ਦਿੱਤਾ ਗਿਆ ਹੈ।

The post ਸਾਊਦੀ ਅਰਬ ‘ਚ ਪੰਜਾਬੀ ਬੰਦੇ ਦੀ ਬ੍ਰੇਨ ਹੈਮਰੇਜ ਨਾਲ ਮੌ.ਤ, 2 ਬੱਚਿਆਂ ਦੇ ਸਿਰੋਂ ਉਠਿਆ ਪਿਓ ਦਾ ਸਾਇਆ appeared first on Daily Post Punjabi.