Punjabi film producer mohit Archives - Daily Post Punjabi

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਨਿਰਦੇਸ਼ਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਖੁਦ ਨੂੰ ਗੋਲਡੀ ਬਰਾੜ ਦੱਸ ਕੇ ਮੰਗੀ ਫਿਰੌਤੀ
ਹੁਣ ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਨਿਰਦੇਸ਼ਕ ਮੋਹਿਤ ਬਨਵੈਤ ਤੋਂ ਇੱਕ ਕਰੋੜ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਰੌਤੀ ਲੈਣ ਵਾਲੇ ਨੇ ਖ਼ੁਦ ਨੂੰ ਗੋਲਡੀ ਬਰਾੜ ਦੱਸਦਿਆਂ ਕਿਹਾ ਕਿ ਉਹ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਹੈ । ਉਸ ਨੇ ਫਿਰੌਤੀ ਨਾ ਦੇਣ ‘ਤੇ ਬਨਵੈਤ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਆਰੋਪੀ ਨੇ ਨਿਰਦੇਸ਼ਕ ਨੂੰ ਫੋਨ ‘ਤੇ ਉਸ ਦੇ ਘਰ ਦੇ ਨੰਬਰ ਤੋਂ ਲੈ ਕੇ ਗੱਡੀਆਂ ਤੱਕ ਦੇ ਨੰਬਰ ਲਿਖ ਕੇ ਭੇਜੇ ਹਨ । ਜਿਸ ਤੋਂ ਬਾਅਦ ਸਦਰ ਥਾਣਾ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Punjabi film producer mohit

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮੋਹਿਤ ਬਨਵੈਤ ਨੇ ਦੱਸਿਆ ਕਿ ਉਸ ਦੇ ਮੋਬਾਈਲ ’ਤੇ ਇੱਕ ਕਾਲ ਆਈ । ਕਾਲਰ ਨੇ ਕਿਹਾ ਕਿ ਉਹ ਗੋਲਡੀ ਬਰਾੜ ਬੋਲ ਰਿਹਾ ਹੈ। ਜੇ ਤੁਸੀਂ ਆਪਣੀ ਜਾਨ ਦੀ ਸੁਰੱਖਿਆ ਚਾਹੁੰਦੇ ਹੋ ਤਾਂ ਤੁਹਾਨੂੰ ਇੱਕ ਕਰੋੜ ਰੁਪਏ ਦੇਣੇ ਪੈਣਗੇ । ਇਹ ਕਹਿ ਕੇ ਉਸਨੇ ਫੋਨ ਕੱਟ ਦਿੱਤਾ। ਫਿਰ ਉਸਦੇ ਵਟਸਐਪ ‘ਤੇ ਇੱਕ ਨੰਬਰ ਤੋਂ ਮੈਸੇਜ ਆਇਆ। ਇਸ ਵਿੱਚ ਉਸ ਦੇ ਘਰ ਦਾ ਨੰਬਰ ਤੇ ਗੱਡੀ ਦਾ ਨੰਬਰ ਲਿਖੇ ਹੋਏ ਸੀ । ਉਸ ਨੂੰ ਇਹ ਧਮਕੀ ਰਿਕਾਰਡਿੰਗ ਦੇ ਜ਼ਰੀਏ ਭੇਜੀ ਗਈ।

ਇਹ ਵੀ ਪੜ੍ਹੋ: ਨਿੱਕੂ ਨੇ ਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਕਿਹਾ-‘ਭਟਕ ਗਿਆ ਸੀ, ਮੈਨੂੰ ਮੁਆਫ਼ ਕਰ ਦਿਓ’

ਦੱਸ ਦੇਈਏ ਕਿ ਪੰਜਾਬੀ ਫਿਲਮ ਤੇ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਲੋਕਾਂ ਤੋਂ ਫਿਰੌਤੀ ਮੰਗਣ ਦੇ ਫੋਨ ਆਉਣ ਦਾ ਸਿਲਸਿਲਾ 2018 ਤੋਂ ਸ਼ੁਰੂ ਹੋਇਆ ਸੀ । ਇਸ ਤੋਂ ਪਹਿਲਾਂ ਪੰਜਾਬੀ ਗਾਇਕ ਪਰਮੀਸ਼ ਵਰਮਾ ‘ਤੇ ਸੈਕਟਰ-91 ‘ਚ ਹਮਲਾ ਹੋਇਆ ਸੀ । ਇਸ ਤੋਂ ਬਾਅਦ ਜਦੋਂ ਗਿੱਪੀ ਗਰੇਵਾਲ ਦੀ ‘ਕੈਰੀ ਆਨ ਜੱਟਾ’ ਰਿਲੀਜ਼ ਹੋਈ ਤਾਂ ਉਸ ਨੂੰ ਫਿਰੌਤੀ ਦੇਣ ਦਾ ਫੋਨ ਆਇਆ। ਇਸ ਮਾਮਲੇ ਵਿੱਚ ਫੇਜ਼-8 ਥਾਣੇ ਵਿੱਚ ਗੈਂਗਸਟਰ ਦਿਲਪ੍ਰੀਤ ਬਾਬਾ ਸਮੇਤ ਕਈ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਪੰਜਾਬੀ ਇੰਡਸਟਰੀ ਦੇ ਮਸ਼ਹੂਰ ਨਿਰਦੇਸ਼ਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਖੁਦ ਨੂੰ ਗੋਲਡੀ ਬਰਾੜ ਦੱਸ ਕੇ ਮੰਗੀ ਫਿਰੌਤੀ appeared first on Daily Post Punjabi.