Punjabi girl among 72 staff members Archives - Daily Post Punjabi

ਪੰਜਾਬੀਆਂ ਨੇ ਵਿਦੇਸ਼ਾਂ ‘ਚ ਗੱਡੇ ਝੰਡੇ, ਨਿਊਜ਼ੀਲੈਂਡ ਦੇ ਐਂਬੂਲੈਂਸ ਵਿਭਾਗ ਦੇ ਸਨਮਾਨਿਤ ਹੋਣ ਵਾਲੇ 72 ਸਟਾਫ਼ ਮੈਂਬਰਾਂ ’ਚ ਪੰਜਾਬੀ ਕੁੜੀ ਸ਼ਾਮਲ
ਨਿਊਜ਼ੀਲੈਂਡ ਦੇ ਐਂਬੂਲੈਂਸ ਵਿਭਾਗ (ਸੇਂਟ ਜੌਹਨ) ਵੱਲੋਂ ਬੀਤੇ ਕੱਲ੍ਹ ਦੇਸ਼ ਦੇ ਐਂਬੂਲੈਂਸ ਅਫਸਰਾਂ ਅਤੇ ਉੱਚ ਅਧਿਕਾਰੀਆਂ (ਕੁੱਲ 72) ਨੂੰ ਦੇਸ਼ ਦੀ ਗਵਰਨਰ ਜਨਰਲ ਵੱਲੋਂ ਸਨਮਾਨਿਤ ਕੀਤਾ ਗਿਆ। ਨਿਊਜ਼ੀਲੈਂਡ ਵਸਦੇ ਭਾਰਤੀ ਭਾਈਚਾਰੇ ਲਈ ਖੁਸ਼ੀ ਵਾਲੀ ਗੱਲ ਰਹੀ ਕਿ ਇਨ੍ਹਾਂ ਸਨਮਾਨਿਤ ਹੋਣ ਵਾਲੇ ਐਂਬੂਲੈਂਸ ਅਫ਼ਸਰਾਂ ਦੇ ਵਿੱਚ ਇੱਕ ਪੰਜਾਬੀ ਕੁੜੀ ਪਿੰਕੀ ਲਾਲ ਵੀ ਸ਼ਾਮਿਲ ਸੀ।

Punjabi girl among 72 staff members

ਗੁਰਦੁਆਰਾ ਸਾਹਿਬ ਬੇਗਮਪੁਰਾ ਦੇ ਚੇਅਰਮੈਨ ਰਾਮ ਸਿੰਘ ਨੂੰ ਆਪਣੀ ਇਸ ਧੀ ‘ਤੇ ਬਹੁਤ ਮਾਣ ਹੈ । ਡੁਨੀਡਨ ਵਿਖੇ ਪੰਜਾਬੀ ਕੁੜੀ ਪਿੰਕੀ ਲਾਲ ਐਂਬੂਲੈਂਸ ਅਫ਼ਸਰ ਦੇ ਤੌਰ ‘ਤੇ ਕੰਮ ਕਰਦੀ ਹੈ । ਹੁਣ ਇੰਗਲੈਂਡ ਅਤੇ ਨਿਊਜ਼ੀਲੈਂਡ ਦੇ ਰਾਜਾ ਪ੍ਰਿੰਸ ਚਾਰਲਸ-3 ਵਲੋਂ ਜਾਰੀ ਸਨਮਾਨਿਤ ਹੋਣ ਵਾਲੀਆਂ ਐਂਬੂਲੈਂਸ ਸਟਾਫ਼ ਸਖਸ਼ੀਅਤਾਂ ਵਿੱਚ ਪਿੰਕੀ ਲਾਲ ਨੂੰ ‘ਟੂ ਬੀ ਮੈਂਬਰ’ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ । ਮੋਢੇ ‘ਤੇ ਸਨਮਾਨ ਚਿੰਨ੍ਹ ਦੇਸ਼ ਦੀ ਗਵਰਨਰ ਜਨਰਲ ਮਾਣਯੋਗ ਸਿੰਡੀ ਕਿਰੋ ਵੱਲੋਂ ਲਗਾਇਆ ਗਿਆ। ਪ੍ਰਿੰਸ ਚਾਰਲਸ ਦੇ ਦਸਤਖ਼ਤਾਂ ਵਾਲਾ ਸਨਮਾਨ ਪੱਤਰ ਵੀ ਇਸ ਨੂੰ ਪ੍ਰਾਪਤ ਹੋਇਆ।

ਇਹ ਵੀ ਪੜ੍ਹੋ: ਹਰਿਆਣਾ ‘ਚ ਬਿਪਰਜੋਏ ਦੀ ਹੋਈ ਐਂਟਰੀ: ਅੱਜ ਵੀ 16 ਸ਼ਹਿਰਾਂ ‘ਚ ਯੈਲੋ-ਔਰੇਂਜ ਅਲਰਟ ਜਾਰੀ

ਦੱਸ ਦੇਈਏ ਕਿ ਮਾਸਟਰ ਆਫ ਸਾਇੰਸ ਦੀ ਪੜ੍ਹਾਈ ਕਰਦਿਆਂ ਪਿੰਕੀ ਨੇ ਡੁਨੀਡਨ ਸੇਂਟ ਜੌਹਨ ਨਾਲ ਐਂਬੂਲੈਂਸ ਅਫ਼ਸਰ ਵਜੋਂ ਕੰਮ ਕਰਨਾ ਸ਼ੁਰੂ ਕੀਤਾ ਤੇ ਆਪਣੀ ਪੜ੍ਹਾਈ ਜਾਰੀ ਰੱਖੀ । ਜੂਨ 2015 ਵਿੱਚ ਪਿੰਕੀ ਨੂੰ ‘ਦਾ ਗ੍ਰੈਂਡ ਪ੍ਰਾਇਰ ਐਵਾਰਡ’ ਗਵਰਨਰ ਜਨਰਲ ਵੱਲੋਂ ਦਿੱਤਾ ਗਿਆ। ਪਿੰਕੀ ਨੇ 2018 ਵਿੱਚ ਨੈਸ਼ਨਲ ਡਿਪਲੋਮਾ ਐਂਬੂਲੈਂਸ ਪ੍ਰੈਕਟਿਸ ਪੂਰਾ ਕੀਤਾ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਪੰਜਾਬੀਆਂ ਨੇ ਵਿਦੇਸ਼ਾਂ ‘ਚ ਗੱਡੇ ਝੰਡੇ, ਨਿਊਜ਼ੀਲੈਂਡ ਦੇ ਐਂਬੂਲੈਂਸ ਵਿਭਾਗ ਦੇ ਸਨਮਾਨਿਤ ਹੋਣ ਵਾਲੇ 72 ਸਟਾਫ਼ ਮੈਂਬਰਾਂ ’ਚ ਪੰਜਾਬੀ ਕੁੜੀ ਸ਼ਾਮਲ appeared first on Daily Post Punjabi.