Punjabi girl missing Archives - Daily Post Punjabi

ਕੈਨੇਡਾ ‘ਚ ਭੇਦਭਰੇ ਹਾਲਾਤਾਂ ‘ਚ ਲਾਪਤਾ ਹੋਈ ਪੰਜਾਬਣ, ਪਰਿਵਾਰ ਨੇ ਸਰਕਾਰ ਨੂੰ ਲਗਾਈ ਮਦਦ ਦੀ ਗੁਹਾਰ
ਪੰਜਾਬ ਦੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਸੰਦੋਹਾ ਦੀ ਕੈਨੇਡਾ ਗਈ ਸੰਦੀਪ ਕੌਰ 15 ਜਨਵਰੀ ਤੋਂ ਭੇਦਭਰੇ ਹਾਲਤ ਵਿੱਚ ਲਾਪਤਾ ਹੋਣ ਦੇ ਮਾਮਲੇ ਵਿੱਚ ਪਰਿਵਾਰ ਨੇ ਹੁਣ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਉਹਨਾਂ ਦੀ ਲੜਕੀ ਦਾ ਪਤਾ ਲਗਾਉਣ ਦੀ ਗੁਹਾਰ ਲਗਵਾਈ ਹੈ। ਬੇਸ਼ੱਕ ਇਸ ਮਾਮਲੇ ਵਿੱਚ ਕੈਨੇਡਾ ਪੁਲਿਸ ਲੜਕੀ ਦੀ ਬੀਚ ਤੇ ਲਹਿਰਾਂ ਆਉਣ ਨਾਲ ਬੀਚ ਵਿੱਚ ਡੁੱਬਣ ਦੀ ਗੱਲ ਕਰ ਰਹੀ ਹੈ ਪਰ ਪਰਿਵਾਰ ਹੁਣ ਆਪਣੀ ਲੜਕੀ ਦੇ ਮਾਮਲੇ ਵਿੱਚ ਜਿੱਥੇ ਉੱਚ ਪਧਰੀ ਜਾਂਚ ਕਰਕੇ ਪੂਰੇ ਮਾਮਲੇ ਦੀ ਸੱਚਾਈ ਦੀ ਮੰਗ ਕਰ ਰਿਹਾ ਹੈ, ਉੱਥੇ ਹੀ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਵੀ ਇਸ ਮਾਮਲੇ ਵਿੱਚ ਦਖਲ ਦੇ ਕੇ ਉਨਾਂ ਦੀ ਲੜਕੀ ਦਾ ਪਤਾ ਲਗਾਉਣ ਦੀ ਮੰਗ ਉਠਾ ਰਹੇ ਹਨ।

ਇਹ ਲੜਕੀ ਸੰਦੀਪ ਕੌਰ ਨੂੰ ਉਸ ਦੇ ਮਾਪਿਆਂ ਅਤੇ ਨਾਨਕਿਆਂ ਨੇ ਰਲ ਮਿਲ ਕੇ ਆਪਣੀ ਜਮੀਨ ਵੇਚਣ ਤੋਂ ਬਾਅਦ ਉਸ ਦੇ ਵਿਦੇਸ਼ ਜਾਣ ਦੇ ਅਰਮਾਨ ਪੂਰੇ ਕਰਨ ਅਤੇ ਘਰ ਦੀ ਗਰੀਬੀ ਦੂਰ ਕਰਨ ਲਈ ਕੈਨੇਡਾ ਭੇਜਿਆ ਸੀ ਭਾਵੇਂ ਕਿ ਉੱਥੇ ਹੁਣ ਉਹ ਆਪਣੀ ਪੜ੍ਹਾਈ ਪੂਰੀ ਕਰ ਚੁੱਕੀ ਸੀ ਅਤੇ ਹੁਣ ਉਹ ਰੁਜ਼ਗਾਰ ਦੀ ਭਾਲ ਵਿੱਚ ਸੀ। ਪਰਿਵਾਰਿਕ ਮੈਂਬਰਾਂ ਮੁਤਾਬਕ ਪਰਿਵਾਰ ਨਾਲ ਉਸਦੀ ਅਕਸਰ ਗੱਲਬਾਤ ਹੁੰਦੀ ਰਹਿੰਦੀ ਸੀ ਅਤੇ ਉਹ ਪਰਿਵਾਰ ਨੂੰ ਉਹਨਾਂ ਦੀ ਗਰੀਬੀ ਦੂਰ ਕਰਨ ਦਾ ਭਰੋਸਾ ਦਿੰਦੀ ਸੀ ਅਤੇ ਮਿਹਨਤ ਕਰਕੇ ਪੈਸੇ ਕਮਾ ਕੇ ਉਹਨਾਂ ਦਾ ਕਰਜ਼ਾ ਵੀ ਚੁਕਾਉਣ ਦਾ ਵਾਅਦਾ ਕਰਦੀ ਸੀ।

15 ਜਨਵਰੀ ਤੋਂ ਲੜਕੀ ਦਾ ਫੋਨ ਬੰਦ ਆਉਣ ਤੋਂ ਬਾਅਦ ਜਦੋਂ ਲੜਕੀ ਬਾਰੇ ਪਰਿਵਾਰਿਕ ਮੈਂਬਰਾਂ ਨੇ ਪਤਾ ਕੀਤਾ ਤਾਂ ਉਥੋਂ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਕਿ ਲੜਕੀ ਬੀਚ ਤੇ ਆਪਣੇ ਦੋਸਤ ਨਾਲ ਫੋਟੋਆਂ ਖਿਚਾ ਰਹੀ ਸੀ ਤਾਂ ਸਮੁੰਦਰ ਦੀਆਂ ਲਹਿਰਾਂ ਆਉਣ ਕਾਰਨ ਉਹ ਸਮੁੰਦਰ ਵਿੱਚ ਬਹਿ ਗਈ। ਪਰਿਵਾਰਿਕ ਮੈਂਬਰਾਂ ਇਸ ਮਾਮਲੇ ‘ਤੇ ਸਵਾਲ ਚੁੱਕ ਰਹੇ ਹਨ ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਦੀ ਲੜਕੀ ਦੀ ਇਸ ਘਟਨਾ ਦੀ ਗਹਿਰਾਈ ਨਾਲ ਜਾਂਚ ਕੀਤੀ ਜਾਵੇ।

ਇਹ ਵੀ ਪੜ੍ਹੋ : ਮਹਾਰਾਸ਼ਟਰ : ਜਲਗਾਂਵ ਰੇਲ ਹਾ.ਦ/ਸੇ ‘ਚ 13 ਯਾਤਰੀਆਂ ਦੀ ਮੌ.ਤ, PM ਮੋਦੀ ਨੇ ਪ੍ਰਗਟਾਇਆ ਦੁੱਖ

ਲੜਕੀ ਦੇ ਭਰਾ ਨੇ ਦੱਸਿਆ ਕਿ ਉਸਨੇ ਕਰੀਬ ਤਿੰਨ ਮਹੀਨੇ ਪਹਿਲਾਂ ਆਪਣੇ ਸਾਰੇ ਸੋਸ਼ਲ ਅਕਾਊਂਟ ਵੀ ਬੰਦ ਕਰ ਦਿੱਤੇ ਸਨ ਤੇ ਪਰਿਵਾਰ ਨਾਲ ਵੀ ਬਹੁਤ ਘੱਟ ਗੱਲ ਕਰਦੀ ਸੀ ਤੇ ਉਸ ਦੀ ਉਸਦੇ ਮਾਮੇ ਨਾਲ ਇੱਕ ਜਨਵਰੀ ਨੂੰ ਗੱਲ ਹੋਈ ਸੀ ਅਤੇ ਉਸ ਸਮੇਂ ਵੀ ਉਹ ਕਾਫ਼ੀ ਨਰਵਸ ਲੱਗ ਰਹੀ ਸੀ ਤੇ ਕੰਮ ਨਾ ਮਿਲਣ ਦੀ ਚਿੰਤਾ ਜਰੂਰ ਪ੍ਰਗਟ ਕਰ ਰਹੀ ਸੀ। ਪਰਿਵਾਰਿਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਹੁਣ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਦਖਲ ਦੇ ਕੇ ਲੜਕੀ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਕੈਨੇਡਾ ‘ਚ ਭੇਦਭਰੇ ਹਾਲਾਤਾਂ ‘ਚ ਲਾਪਤਾ ਹੋਈ ਪੰਜਾਬਣ, ਪਰਿਵਾਰ ਨੇ ਸਰਕਾਰ ਨੂੰ ਲਗਾਈ ਮਦਦ ਦੀ ਗੁਹਾਰ appeared first on Daily Post Punjabi.