Punjabi girl trapped in Malaysia Archives - Daily Post Punjabi

ਮਲੇਸ਼ੀਆ ‘ਚ ਫਸੀ ਪੰਜਾਬੀ ਕੁੜੀ ਦੀ ਜਲਦ ਹੋਵੇਗੀ ਪਿੰਡ ਵਾਪਸੀ, CM ਮਾਨ ਨੇ ਟਵੀਟ ਕਰਕੇ ਦਿੱਤਾ ਭਰੋਸਾ
ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਨੇੜਲੇ ਪਿੰਡ ਅੜਕਵਾਸ ਦੀ ਗੁਰਵਿੰਦਰ ਕੌਰ ਨੇ ਮਲੇਸ਼ੀਆ ਤੋਂ ਵੀਡੀਓ ਸ਼ੇਅਰ ਕਰਕੇ ਆਪਣੀ ਦੁੱਖ ਭਰੀ ਕਹਾਣੀ ਸੁਣਾਈ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪ੍ਰਸਾਸ਼ਨ ਹਰਕਤ ‘ਚ ਆਇਆ। ਨਾਲ ਹੀ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਸਾਂਝਾ ਕੀਤਾ ਹੈ। CM ਮਾਨ ਨੇ ਭਰੋਸਾ ਦਿੱਤਾ ਹੈ ਕਿ ਛੇਤੀ ਹੀ ਪੰਜਾਬਣ ਦੀ ਪਿੰਡ ਵਾਪਸੀ ਹੋਵੇਗੀ।

Punjabi girl trapped in Malaysia

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮਲੇਸ਼ੀਆ ਤੋਂ ਵਤਨ ਵਾਪਸੀ ਦੀ ਮੰਗ ਕਰਨ ਵਾਲੀ ਪਿੰਡ ਅੜਕਵਾਸ ਜਿਲਾ ਸੰਗਰੂਰ ਦੀ ਕੁੜੀ ਨਾਲ ਭਾਰਤੀ ਅੰਬੈਸੀ ਦਾ ਸੰਪਰਕ ਹੋ ਗਿਆ ਹੈ। ਉਨ੍ਹਾਂ ਲਿਖਿਆ ਕਿ ਕਾਗਜ਼ੀ ਕਾਰਵਾਈ ਤੋਂ ਬਾਅਦ ਜਲਦੀ ਹੀ ਰਾਣੀ ਕੌਰ ਆਪਣੇ ਪਰਿਵਾਰ ਚ ਵਾਪਸ ਆ ਜਾਵੇਗੀ।

ਦੱਸ ਦਈਏ ਕਿ ਗੁਰਵਿੰਦਰ ਕੌਰ ਮਲੇਸ਼ੀਆ ਵਿੱਚ ਮਾਨਸਿਕ ਤਸ਼ੱਦਦ ਦਾ ਸ਼ਿਕਾਰ ਹੋਈ ਹੈ। ਸੈਲੂਨ ਵਿੱਚ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਉੱਥੇ ਉਸ ਤੋਂ ਘਰ ਦਾ ਕੰਮ ਕਰਵਾਇਆ ਜਾ ਰਿਹਾ ਹੈ ਤੇ ਕਮਰੇ ਵਿੱਚ ਨਜ਼ਰਬੰਦ ਰੱਖਿਆ ਜਾਂਦਾ ਹੈ। ਇਸ ਤੋਂ ਪਰੇਸ਼ਾਨ ਹੋ ਕੇ ਉਸ ਨੇ ਮਲੇਸ਼ੀਆ ਤੋਂ ਇੱਕ ਵੀਡੀਓ ਜਾਰੀ ਕੀਤਾ। ਗੁਰਵਿੰਦਰ ਨੇ ਦੱਸਿਆ ਕਿ ਉਹ ਇੱਥੇ ਸੈਲੂਨ ਦਾ ਕੰਮ ਕਰਨ ਲਈ ਆਈ ਸੀ। ਉਨ੍ਹਾਂ ਦੇ ਦੂਰ ਦੇ ਰਿਸ਼ਤੇਦਾਰ ਨੇ ਉਸ ਨੂੰ ਝਾਂਸਾ ਦਿੱਤਾ ਸੀ ਕਿ ਉਸ ਦਾ ਮਲੇਸ਼ੀਆ ਵਿੱਚ ਸੈਲੂਨ ਹੈ ਅਤੇ ਉੱਥੇ ਕੰਮ ’ਤੇ ਲਗਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ BSF ਜਵਾਨਾਂ ਨੇ ਚਲਾਇਆ ਸਰਚ ਅਭਿਆਨ, ਨਸ਼ੀਲੇ ਪਦਾਰਥਾਂ ਦਾ 1 ਪੈਕਟ ਬਰਾਮਦ

ਹੁਣ ਉਸ ਨੂੰ ਸਮੇਂ ’ਤੇ ਖਾਣਾ ਵੀ ਨਹੀਂ ਮਿਲ ਰਿਹਾ ਤੇ ਘਰ ਵਿੱਚ ਬੰਦ ਕਰਕੇ ਰੱਖਿਆ ਹੋਇਆ ਹੈ। ਪੀੜਤ ਲੜਕੀ ਨੇ ਮੰਗ ਕੀਤੀ ਕਿ ਉਸ ਨੂੰ ਜਲਦੀ ਤੋਂ ਜਲਦੀ ਆਜ਼ਾਦ ਕਰਵਾਇਆ ਜਾਵੇ। ਇੱਥੇ ਉਸ ਦੀ ਜਾਨ ਨੂੰ ਖਤਰਾ ਹੈ। ਗੁਰਵਿੰਦਰ ਕੌਰ ਦੇ ਮਾਪਿਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਧੀ ਨੂੰ ਛੇਤੀ ਪੰਜਾਬ ਲਿਆਂਦਾ ਜਾਵੇ। ਪੀੜਤ ਗੁਰਵਿੰਦਰ ਕੌਰ ਦੀ ਭੈਣ ਰਾਣੀ ਕੌਰ ਨੇ ਸਬੰਧਿਤ ਏਜੰਟ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਮਲੇਸ਼ੀਆ ‘ਚ ਫਸੀ ਪੰਜਾਬੀ ਕੁੜੀ ਦੀ ਜਲਦ ਹੋਵੇਗੀ ਪਿੰਡ ਵਾਪਸੀ, CM ਮਾਨ ਨੇ ਟਵੀਟ ਕਰਕੇ ਦਿੱਤਾ ਭਰੋਸਾ appeared first on Daily Post Punjabi.