Punjabi man dies Archives - Daily Post Punjabi

ਇੰਗਲੈਂਡ ’ਚ 2 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਅੰਤਿਮ ਰਸਮਾਂ ਲਈ ਪੰਜਾਬ ਲਿਆਂਦੀ ਗਈ ਦੇਹ
ਇੰਗਲੈਂਡ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਰਿੰਦਰ ਸਿੰਘ (45) ਪੁੱਤਰ ਤਰਸੇਮ ਸਿੰਘ ਵਾਸੀ ਮੁਹੱਲਾ ਮਹਿਰੀਆਂ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਜੋ ਕਿ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਵਰਿੰਦਰ ਸਿੰਘ ਇੱਕ ਮੱਧ ਵਰਗੀ ਪਰਿਵਾਰ ਦੇ ਨਾਲ ਸਬੰਧਿਤ ਸੀ ਅਤੇ ਮਿਹਨਤ ਕਸ਼ ਕਿਸ ਕਿਸਮ ਦਾ ਵਿਅਕਤੀ ਸੀ। ਉਹ ਕਰੀਬ 15 ਸਾਲ ਤੋਂ ਇੰਗਲੈਂਡ ਦੇ ਸ਼ਹਿਰ ਹੇਅਸ ਵਿੱਚ ਰਹਿ ਕੇ ਕੰਮ ਕਾਜ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਸੀ।

ਜਾਣਕਾਰੀ ਅਨੁਸਾਰ ਬੀਤੀ 19 ਮਈ ਨੂੰ ਕੰਮ ਕਰਦੇ ਸਮੇਂ ਵਰਿੰਦਰ ਸਿੰਘ ਨੂੰ ਅਚਾਨਕ ਦਿਮਾਗੀ ਦੌਰਾ ਪੈ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਉਸ ਦੇ ਸਾਥੀ ਕਰਮੀਆਂ ਵੱਲੋਂ ਐਂਬੂਲੈਂਸ ਦੀ ਮਦਦ ਨਾਲ ਨੇੜਲੇ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ। ਜਿੱਥੇ 23 ਮਈ ਨੂੰ ਇਲਾਜ ਦੇ ਦੌਰਾਨ ਉਸ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।

ਇਹ ਵੀ ਪੜ੍ਹੋ  : ਮੂਸੇਵਾਲਾ ‘ਤੇ ਬਣੀ Documentary ਨੂੰ ਲੈ ਕੇ ਅਦਾਲਤ ‘ਚ ਹੋਈ ਸੁਣਵਾਈ, ਕੋਰਟ ਨੇ ਨਿੱਜੀ ਚੈਨਲ ਤੋਂ ਮੰਗਿਆ ਜਵਾਬ

ਵਰਿੰਦਰ ਸਿੰਘ ਸ਼ਾਦੀਸ਼ੁਦਾ ਸੀ ਅਤੇ ਉਸਦੇ ਦੋ ਪੁੱਤਰ ਹਨ। ਉਹ ਬਜ਼ੁਰਗ ਪਿਤਾ ਦਾ ਇਕਲੌਤਾ ਸਹਾਰਾ ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਪਰਿਵਾਰ ਦਾ ਸਾਰਾ ਦਾਰਮਦਾਰ ਤਰਸੇਮ ਉੱਤੇ ਹੀ ਟਿਕਿਆ ਹੋਇਆ ਸੀ। ਉਸ ਦੀ ਅਚਾਨਕ ਮੌਤ ਹੋ ਜਾਣ ਕਾਰਨ ਪਰਿਵਾਰ ਬੇਹੱਦ ਸਦਮੇ ਵਿੱਚ ਹੈ ਅਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਅੰਤਿਮ ਰਸਮਾਂ ਦੇ ਲਈ ਅੱਜ ਉਸ ਦੀ ਲਾਸ਼ ਸੁਲਤਾਨਪੁਰ ਲੋਧੀ ਵਿਖੇ ਉਸਦੇ ਜਿੱਦੀ ਘਰ ਚ ਲਿਆਂਦੀ ਗਈ। ਜਿੱਥੇ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਇੰਗਲੈਂਡ ’ਚ 2 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਅੰਤਿਮ ਰਸਮਾਂ ਲਈ ਪੰਜਾਬ ਲਿਆਂਦੀ ਗਈ ਦੇਹ appeared first on Daily Post Punjabi.

ਮੰਦਭਾਗੀ ਖਬਰ : ਅਮਰੀਕਾ ’ਚ ਸੜਕ ਹਾਦਸੇ ਦੌਰਾਨ 53 ਸਾਲਾ ਪੰਜਾਬੀ ਵਿਆਕਤੀ ਦੀ ਮੌ.ਤ
ਅਮਰੀਕਾ ‘ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅਮਰੀਕਾ ਵਿਚ ਬਲਾਕ ਨਡਾਲਾ ਦੇ ਪਿੰਡ ਟਾਂਡੀ ਦਾਖਲੀ ਦੇ ਇਕ 53 ਸਾਲਾ ਪੰਜਾਬੀ ਵਿਆਕਤੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਇਸ ਹਾਦਸੇ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ 18 ਸਾਲ ਫੌਜ ਵਿਚ ਨੌਕਰੀ ਕਰਨ ਤੋ ਬਾਅਦ ਆਪਣੇ ਸੁਨਹਿਰੇ ਭਵਿੱਖ ਲਈ 2011 ’ਚ ਅਮਰੀਕਾ ਗਿਆ ਸੀ।

Punjabi man dies in America

ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਉਹ ਕੈਲੀਫੋਰਨੀਆ ਦੇ ਫਰਜਿਨੋ ਸ਼ਹਿਰ ਵਿਚ ਟਰੱਕ ਚਲਾਉਂਦਾ ਸੀ। ਸੁਖਵਿੰਦਰ ਸਿੰਘ ਦੇ ਦੋ ਬਚੇ ਵੀ ਹਨ ਜੋ ਕਿ ਪਿਛਲੇ 4 ਸਾਲ ਤੋਂ ਕੈਨੇਡਾ ਵਿਚ ਪੜ੍ਹਾਈ ਕਰ ਰਹੇ ਹਨ। ਪਰਿਵਾਰ ਨੇ ਦੱਸਿਆ ਕਿ ਬੀਤੀ ਰਾਤ ਸੁਖਵਿੰਦਰ ਸਿੰਘ ਹੋਟਲ ਤੋ ਖਾਣਾ ਲੈ ਕੇ ਆਪਣੀ ਗੱਡੀ ਵਿਚ ਜਾਣ ਲਈ ਸੜਕ ਕਰਾਸ ਕਰ ਰਿਹਾ ਸੀ।

ਇਹ ਵੀ ਪੜ੍ਹੋ : ਪੰਜਾਬ ‘ਚ ਆਨਲਾਈਨ ਆਰਡਰ ‘ਤੇ ਹੋ ਰਹੀ ਚਾਈਨਾ ਡੋਰ ਦੀ ਡਿਲੀਵਰੀ, ਨਕਲੀ ਗਾਹਕ ਬਣ ਫੜੇ ਮਾਰੂ ਡੋਰ ਦੇ ਬੰਡਲ

ਇਸ ਦੌਰਾਨ ਇਕ ਤੇਜ਼ ਰਫਤਾਰ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ। ਜਿਸ ਮਗਰੋਂ ਉਹ ਸੜਕ ’ਤੇ ਡਿੱਗ ਗਿਆ ਅਤੇ ਇਕ ਹੋਰ ਕਾਰ ਉਸ ਦੇ ਉਪਰੋਂ ਲੰਘ ਗਈ, ਜਿਸ ਕਾਰਨ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਹ ਸੂਚਨਾ ਮ੍ਰਿਤਕ ਸੁਖਵਿੰਦਰ ਸਿੰਘ ਦੇ ਲੜਕੇ ਨੇ ਕਲ ਰਾਤ ਫੋਨ ਕਰਕੇ ਦਿੱਤੀ ਸੀ। ਮ੍ਰਿਤਕ ਦੀ ਪਤਨੀ ਸੁਰਿੰਦਰ ਕੌਰ ਨੇ ਆਪਣੇ ਪਤੀ ਦੀ ਦੇਹ ਨੂੰ ਭਾਰਤ ਲਿਆਉਣ ਲਈ ਸਰਕਾਰ ਨੂੰ ਮਦਦ ਦੀ ਗੁਹਾਰ ਲਗਾਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮੰਦਭਾਗੀ ਖਬਰ : ਅਮਰੀਕਾ ’ਚ ਸੜਕ ਹਾਦਸੇ ਦੌਰਾਨ 53 ਸਾਲਾ ਪੰਜਾਬੀ ਵਿਆਕਤੀ ਦੀ ਮੌ.ਤ appeared first on Daily Post Punjabi.