punjabi news latest Archives - Daily Post Punjabi

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੀ ਉਡੀਕ ਖ਼ਤਮ, ਅੱਜ ਯੂਟਿਊਬ ‘ਤੇ ਰਿਲੀਜ਼ ਹੋਵੇਗਾ ਸਿੰਗਰ ਦਾ ਨਵਾਂ ਗੀਤ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਸ ਲਈ ਅੱਜ ਉਡੀਕ ਖਤਮ ਹੋਈ। ਮੂਸੇਵਾਲਾ ਦਾ ਗਾਇਆ ਇੱਕ ਹੋਰ ਗੀਤ ਅੱਜ ਮਾਰਕੀਟ ਵਿੱਚ ਆਉਣ ਵਾਲਾ ਹੈ। ਉਸ ਵੱਲੋਂ ਗਾਇਆ ਗੀਤ ‘ਵਾਰ’ ਅੱਜ 8 ਨਵੰਬਰ ਨੂੰ ਯੂਟਿਊਬ ਚੈਨਲ ‘ਤੇ 10 ਵਜੇ ਰਿਲੀਜ਼ ਹੋਵੇਗਾ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਸ ਦਾ ਗੀਤ ‘ਐਸਵਾਈਐਲ’ ਉਨ੍ਹਾਂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਇਆ ਸੀ। ਇਸ ਨੂੰ ਲੱਖਾਂ ਲੋਕਾਂ ਨੇ ਦੇਖਿਆ। ਹਾਲਾਂਕਿ, ਬਾਅਦ ਵਿੱਚ ਕਾਨੂੰਨੀ ਸ਼ਿਕਾਇਤ ਤੋਂ ਬਾਅਦ ਇਸਨੂੰ ਯੂਟਿਊਬ ਤੋਂ ਹਟਾ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਦੱਸਿਆ ਕਿ 8 ਨਵੰਬਰ ਨੂੰ ਨਵਾਂ ਧਾਰਮਿਕ ਗੀਤ ‘ਵਾਰ’ ਰਿਲੀਜ਼ ਹੋ ਰਿਹਾ ਹੈ।

Moosewala new Song Vaar

ਉਨ੍ਹਾਂ ਨੇ ਪੁੱਤਰ ਲਈ ਇਨਸਾਫ਼ ਅਤੇ ਸਹਾਇਤਾ ਦੀ ਮੰਗ ਕੀਤੀ ਹੈ। ਪਿੰਡ ਮੂਸੇ ਵਿਖੇ ਬੀਤੇ ਦਿਨ ਵੱਡੀ ਗਿਣਤੀ ਵਿੱਚ ਪ੍ਰਸ਼ੰਸਕਾਂ ਨੇ ਮੂਸੇਵਾਲਾ ਦੇ ਮਾਪਿਆਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸਿੱਧੂ ਮੂਸੇਵਾਲਾ ਦੀ ਮਾਂ ਅਤੇ ਉਸ ਦੇ ਪ੍ਰਸ਼ੰਸਕ ਭਾਵੁਕ ਹੋ ਗਏ। ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਦਾ ਧੰਨਵਾਦ ਕਰਦਿਆਂ ਸਿੱਧੂ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਸਿੱਧੂ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਦਾ ਚਹੇਤਾ ਸੀ। ਹਰ ਕੋਈ ਉਸਨੂੰ ਦਿਲੋਂ ਪਿਆਰ ਕਰਦਾ ਸੀ।

ਇਹ ਵੀ ਪੜ੍ਹੋ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ‘ਚ ਹੋਈ ਦੀਪਮਾਲਾ ਤੇ ਫੁੱਲਾਂ ਨਾਲ ਸਜਾਵਟ

ਪਿੰਡ ਮੂਸੇਵਾਲਾ ਵਿਖੇ ਆਏ ਪ੍ਰਸ਼ੰਸਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਰਹੂਮ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਇਆ ਜਾਵੇ। ਜ਼ਿਕਰਯੋਗ ਹੈ ਕਿ 29 ਮਈ ਨੂੰ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਗੈਂਗਸਟਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਹੋਰ ਜਾਂਚ ਏਜੰਸੀਆਂ ਦੀ ਮਦਦ ਨਾਲ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ‘ਚ ਹੋਏ ਮੁਕਾਬਲੇ ‘ਚ ਦੋ ਗੈਂਗਸਟਰ ਮਾਰੇ ਗਏ। ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣੀਆਂ ਬਾਕੀ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੀ ਉਡੀਕ ਖ਼ਤਮ, ਅੱਜ ਯੂਟਿਊਬ ‘ਤੇ ਰਿਲੀਜ਼ ਹੋਵੇਗਾ ਸਿੰਗਰ ਦਾ ਨਵਾਂ ਗੀਤ appeared first on Daily Post Punjabi.

ਰੱਬਾ ਐਸੀ ਮਾਂ ਕਿਸੇ ਨੂੰ ਨਾ ਦੇਈ, ਘਰਵਾਲਾ ਖਤਮ ਹੋਇਆ, ਭੋਗ ਤੋਂ ਪਹਿਲਾਂ ਹੀ 2 ਬੱਚੇ ਛੱਡ ਕਰਵਾ ਲਿਆ ਦੂਜਾ ਵਿਆਹ!
The post ਰੱਬਾ ਐਸੀ ਮਾਂ ਕਿਸੇ ਨੂੰ ਨਾ ਦੇਈ, ਘਰਵਾਲਾ ਖਤਮ ਹੋਇਆ, ਭੋਗ ਤੋਂ ਪਹਿਲਾਂ ਹੀ 2 ਬੱਚੇ ਛੱਡ ਕਰਵਾ ਲਿਆ ਦੂਜਾ ਵਿਆਹ! appeared first on Daily Post Punjabi.