Punjabi origin truck driver arrested Archives - Daily Post Punjabi

ਕੋਕੀਨ ਲਿਜਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਪੰਜਾਬੀ ਮੂਲ ਦੇ ਟਰੱਕ ਡਰਾਈਵਰ ਨੇ ਕੈਨੇਡਾ ਦੀ ਅਦਾਲਤ ‘ਚ ਕਬੂਲਿਆ ਆਪਣਾ ਦੋਸ਼
US ਬਾਰਡਰ ਪ੍ਰੋਟੇਕਸ਼ਨ ਏਜੰਟਾਂ ਵੱਲੋਂ ਅਮਰੀਕਾ ਤੋਂ ਕੈਨੇਡਾ ਵਿੱਚ ਦਾਖਲ ਹੁੰਦਿਆਂ ਇੱਕ ਪੰਜਾਬੀ ਟਰੱਕ ਡਰਾਈਵਰ ਨੂੰ ਕੋਕੀਨ ਲਿਜਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਪੰਜਾਬੀ ਡਰਾਈਵਰ ਦੀ ਪਛਾਣ ਗੁਰਪਾਲ ਸਿੰਘ ਗਿੱਲ ਦੇ ਰੂਪ ਵਿੱਚ ਹੋਈ ਸੀ।

Punjabi origin truck driver arrested

ਦਰਅਸਲ, ਗੁਰਪਾਲ ਟਰੱਕ ਵਿੱਚ ਕੇਲਿਆਂ ਦੇ ਡੱਬਿਆਂ ਵਿੱਚ ਲਗਭਗ 211 ਪੌਂਡ ਯਾਨੀ ਕਿ 96 ਕਿਲੋ ਕੌਕੀਨ ਲੈ ਕੇ ਅਮਰੀਕਾ ਦੇ ਸੂਬੇ ਕੈਲੀਫੋਰਨੀਆਂ ਤੋਂ ਕੈਲਗਰੀ ਲੈ ਕੇ ਜਾ ਰਿਹਾ ਸੀ ।

ਇਹ ਵੀ ਪੜ੍ਹੋ: ਮੌਤਾਂ ਦੀ ਗਿਣਤੀ ਨੂੰ ਲੁਕਾ ਰਹੀ ਹੈ ਮੋਦੀ ਸਰਕਾਰ, ਪ੍ਰਧਾਨ ਮੰਤਰੀ ਨੂੰ ਆਮ ਲੋਕਾਂ ਨਾਲ ਨਹੀਂ ਹੈ ਕੋਈ ਮਤਲਬ : ਓਵੈਸੀ

ਟਰੱਕ ਵਿੱਚ ਕੋਕੀਨ ਲਿਜਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬੀ ਡਰਾਈਵਰ ਨੇ ਉਥੋਂ ਦੀ ਸਥਾਨਕ ਅਦਾਲਤ ਵਿੱਚ ਅਪਣਾ ਦੋਸ਼ ਕਬੂਲ ਕਰ ਲਿਆ ਹੈ। ਇਸ ਮਾਮਲੇ ਵਿੱਚ ਅਦਾਲਤ ਵੱਲੋਂ ਉਸਨੂੰ 5 ਸਾਲ ਤੋਂ 40 ਸਾਲ ਤੱਕ ਦੀ ਸਜ਼ਾ ਤੇ 5 ਮਿਲੀਅਨ ਡਾਲਰ ਤੱਕ ਦਾ ਜੁਰਮਾਨਾ ਹੋ ਸਕਦਾ ਹੈ।

Punjabi origin truck driver arrested

ਦੱਸਿਆ ਜਾ ਰਿਹਾ ਹੈ ਕਿ 39 ਸਾਲਾਂ ਗੁਰਪਾਲ ਸਿੰਘ ਕੈਲਗਰੀ ਦਾ ਵਾਸੀ ਹੈ, ਜੋ ਕਿ ਉੱਥੇ ਇੱਕ ਡਰਾਈਵਰ ਹੈ। ਦੱਸ ਦੇਈਏ ਕਿ ਅਮਰੀਕਾ ਦੇ ਸੂਬੇ ਮੋਨਟਾਨਾ ਦੀ ਪੋਰਟ ਆਫ ਐਂਟਰੀ ਵਿਖੇ ਅਮਰੀਕੀ ਅਧਿਕਾਰੀਆਂ ਵੱਲੋਂ ਕੈਨੇਡਾ ਵਿੱਚ ਦਾਖਲ ਹੋਣ ‘ਤੇ ਇਸ ਟਰੱਕ ਦੀ ਜਾਂਚ ਪੜਤਾਲ ਕੀਤੀ ਗਈ। ਇਸ ਦੌਰਾਨ ਅਧਿਕਾਰੀਆਂ ਨੇ ਟਰੱਕ ਵਿੱਚੋਂ ਕੁਝ ਸ਼ੱਕੀ ਡੱਬੇ ਬਰਾਮਦ ਕੀਤੇ ਸਨ, ਜਿਨ੍ਹਾਂ ਵਿੱਚੋਂ ਕੋਕੀਨ ਬਰਾਮਦ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਗੁਰਪਾਲ ਸਿੰਘ ਨੂੰ 30 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ।

ਇਹ ਵੀ ਦੇਖੋ: ਅੱਖਾਂ ਦੀ ਰੋਸ਼ਨੀ ਚਲੀ ਗਈ ਸੀ, ਤਾਂ ਵੀ ਧੁੱਪ ‘ਚ ਕਰਦਾ ਰਿਹਾ ਪਾਣੀ ਦੀ ਸੇਵਾ, ਰੱਬ ਦੀ ਮਿਹਰ ਨਾਲ ਹੋ ਗਿਆ ਚਮਤਕਾਰ

The post ਕੋਕੀਨ ਲਿਜਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਪੰਜਾਬੀ ਮੂਲ ਦੇ ਟਰੱਕ ਡਰਾਈਵਰ ਨੇ ਕੈਨੇਡਾ ਦੀ ਅਦਾਲਤ ‘ਚ ਕਬੂਲਿਆ ਆਪਣਾ ਦੋਸ਼ appeared first on Daily Post Punjabi.