Punjabi singer Ninja became father second time Archives - Daily Post Punjabi

ਪੰਜਾਬੀ ਗਾਇਕ ਨਿੰਜਾ ਦੂਜੀ ਵਾਰ ਬਣੇ ਪਿਤਾ, ਪਤਨੀ ਨੇ ਪੁੱਤ ਨੂੰ ਦਿੱਤਾ ਜਨਮ
ਈਦ ਮੌਕੇ ਪੰਜਾਬੀ ਗਾਇਕ ਨਿੰਜਾ ਦੇ ਘਰ ਖੁਸ਼ੀਆਂ ਦਾ ਆਗਮਨ ਹੋਇਆ ਹੈ। ਉਨ੍ਹਾਂ ਦੇ ਘਰ ਇਕ ਨੰਨ੍ਹੇ ਮਹਿਮਾਨ ਦਾ ਸਵਾਗਤ ਹੋਇਆ ਹੈ। ਨਿੰਜਾ ਦੂਜੀ ਵਾਰ ਪਿਤਾ ਬਣੇ ਹਨ। ਉਨ੍ਹਾਂ ਦੀ ਪਤਨੀ ਨੇ ਇਕ ਪੁੱਤਰ ਨੂੰ ਜਨਮ ਦਿੱਤਾ ਹੈ।

ਨਿੰਜਾ ਨੇ ਇੰਸਟਾਗ੍ਰਾਮ ‘ਤੇ ਪੋਸਟ ਸ਼ੇਅਰ ਕਰਕੇ ਇਸ ਖੁਸ਼ਖਬਰੀ ਨੂੰ ਫੈਨਸ ਨਾਲ ਸਾਂਝਾ ਕੀਤਾ ਹੈ ਤੇ ਨਾਲ ਹੀ ਉਨ੍ਹਾਂ ਨੇ ਆਪਣੇ ਲਾਡਲੇ ਦੀ ਪਿਆਰੀ ਜਿਹੀ ਫੋਟੋ ਵੀ ਸ਼ੇਅਰ ਕੀਤੀ ਹੈ। ਹਾਲਾਂਕਿ ਉਨ੍ਹਾਂ ਨੇ ਬੱਚੇ ਦੇ ਚਿਹਰੇ ਦੀਆਂ ਫੋਟੋਆਂ ਤਾਂ ਪੋਸਟ ਨਹੀਂ ਕੀਤੀਆਂ ਸਗੋਂ ਉਸ ਦੇ ਛੋਟੇ ਪੈਰਾਂ ਤੇ ਬਾਹਾਂ ਦੀਆਂ ਫੋਟੋਆਂ ਸਾਂਝੀਆਂ ਕੀਤੀਆਂ ਹਨ। ਨਾਲ ਹੀ ਉਨ੍ਹਾਂ ਨੇ ਬੇਟੇ ਦਾ ਨਾਂ ਓਂਕਾਰ ਰੱਖਿਆ ਹੈ।

ਇਹ ਵੀ ਪੜ੍ਹੋ : ਸ਼ਾਹਜਹਾਂ ਤੋਂ ਅੰਮ੍ਰਿਤਸਰ ਪਹੁੰਚੀ ਫਲਾਈਟ ਤੋਂ 700 ਗ੍ਰਾਮ ਸੋਨਾ ਬਰਾਮਦ, ਲੱਖਾਂ ਰੁਪਏ ਦੱਸੀ ਜਾ ਰਹੀ ਕੀਮਤ

ਦੱਸ ਦੇਈਏ ਕਿ ਅਕਤੂਬਰ 2022 ਵਿਚ ਉਨ੍ਹਾਂ ਦੇ ਘਰ ਪਹਿਲੇ ਬੱਚੇ ਦਾ ਜਨਮ ਹੋਇਆ ਸੀ ਜਿਨ੍ਹਾਂ ਦਾ ਨਾਂ ਉਨ੍ਹਾਂ ਨੇ ਨਿਸ਼ਾਨ ਰੱਖਿਆ ਹੈ। ਨਿਸ਼ਾਨ ਦੇ ਸਮੇਂ ਵੀ ਨਿੰਜਾ ਨੇ ਇਸੇ ਤਰ੍ਹਾਂ ਦਾ ਹੀ ਪੋਸਟ ਸ਼ੇਅਰ ਕੀਤਾ ਸੀ। ਸ਼ੁਰੂਆਤ ਵਿਚ ਚਿਹਰਾ ਤਾਂ ਨਹੀਂ ਦਿਖਾਇਆ ਸੀ ਪਰ ਨਾਂ ਦਾ ਐਲਾਨ ਕਰ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬੀ ਗਾਇਕ ਨਿੰਜਾ ਦੂਜੀ ਵਾਰ ਬਣੇ ਪਿਤਾ, ਪਤਨੀ ਨੇ ਪੁੱਤ ਨੂੰ ਦਿੱਤਾ ਜਨਮ appeared first on Daily Post Punjabi.