punjabi singer shree brar latest news updates in punjabi Archives - Daily Post Punjabi

ਅਦਾਲਤ ’ਚ ਪੇਸ਼ ਹੋਣ ਤੋਂ ਬਾਅਦ ਨਿਆਇਕ ਹਿਰਾਸਤ ’ਚ ਭੇਜਿਆ ਗਿਆ ਗਾਇਕ ਸ਼੍ਰੀ ਬਰਾੜ
punjabi singer shree brar: ਹਾਲ ਹੀ ਵਿੱਚ ਪੰਜਾਬੀ ਗਾਇਕ ਤੇ ਗੀਤਕਾਰ ਸ਼੍ਰੀ ਬਰਾੜ ਨੂੰ ਪਟਿਆਲਾ ਪੁਲਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਣਕਾਰੀ ਲਈ ਦੱਸ ਦੇਈਏ ਸ਼੍ਰੀ ਬਰਾੜ ਨੂੰ ਪੁਲਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁੜ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਥੋਂ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ’ਚ ਜੇਲ੍ਹ ਭੇਜ ਦਿੱਤਾ ਹੈ। ਪਹਿਲਾਂ ਉਸ ਨੂੰ ਆਈਸੋਲੇਸ਼ਨ ’ਚ ਰੱਖ ਕੇ ਕੋਰੋਨਾ ਟੈਸਟ ਕੀਤਾ ਜਾਵੇਗਾ।

punjabi singer shree brar

ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ’ਚ ਰਿਲੀਜ਼ ਹੋਏ ਗੀਤ ‘ਜਾਨ’ ਨੂੰ ਲੈ ਕੇ ਇਸ ਸਾਰਾ ਮਾਮਲਾ ਖੜ੍ਹਾ ਹੋਇਆ ਹੈ। ਯੂਟਿਊਬ ’ਤੇ ਚੱਲ ਰਹੇ ਗੀਤ ‘ਜਾਨ’ ਨੂੰ ਗਾਉਣ ਵਾਲੇ ਪੰਜਾਬੀ ਗਾਇਕ ਸ਼੍ਰੀ ਬਰਾੜ ਉਰਫ਼ ਪਵਨਦੀਪ ਸਿੰਘ ਨੂੰ ਸੀ. ਆਈ. ਏ. ਸਟਾਫ਼ ਪਟਿਆਲਾ ਦੀ ਪੁਲਸ ਨੇ ਮੋਹਾਲੀ ਤੋਂ ਗਿ੍ਰਫ਼ਤਾਰ ਕੀਤਾ ਸੀ। ਉਸ ਖ਼ਿਲਾਫ਼ ਥਾਣਾ ਸਿਵਲ ਲਾਈਨ ’ਚ ਮਾਮਲਾ ਦਰਜ ਕੀਤਾ ਗਿਆ ਸੀ। ਸ਼੍ਰੀ ਬਰਾੜ ਬਾਰੇ ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ ਦਾ ਕਹਿਣਾ ਸੀ ਕਿ ਯੂਟਿਊਬ ’ਤੇ ਪੰਜਾਬੀ ਗੀਤ, ਜਿਸ ਦਾ ਟਾਈਟਲ ‘ਜਾਨ’ ਹੈ, ਚੱਲ ਰਿਹਾ ਹੈ। ਇਸ ਦੇ ਬੋਲ ਕਾਫ਼ੀ ਭੜਕਾਊ ਹਨ।

ਇਸ ਗੀਤ ਨਾਲ ਜੇਲਾਂ ਅੰਦਰ ਬੈਠੇ ਬੰਦ ਅਪਰਾਧੀਆਂ ਨੂੰ ਵੀ ਹੋਰ ਘਿਨੌਣੇ ਜ਼ੁਰਮ ਕਰਨ ਲਈ ਸ਼ਹਿ ਮਿਲਦੀ ਹੈ। ਇਸ ਗੀਤ ਦੇ ਬੋਲਾਂ ਨਾਲ ਆਮ ਲੋਕਾਂ ਤੇ ਨੌਜਵਾਨਾਂ ਨੂੰ ਕੁਰਾਹੇ ਪਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੁਲਸ ਨੇ ਪੰਜਾਬੀ ਗਾਇਕ ਸ਼੍ਰੀ ਬਰਾੜ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗਿ੍ਰਫ਼ਤਾਰ ਕਰ ਲਿਆ ਸੀ।

The post ਅਦਾਲਤ ’ਚ ਪੇਸ਼ ਹੋਣ ਤੋਂ ਬਾਅਦ ਨਿਆਇਕ ਹਿਰਾਸਤ ’ਚ ਭੇਜਿਆ ਗਿਆ ਗਾਇਕ ਸ਼੍ਰੀ ਬਰਾੜ appeared first on Daily Post Punjabi.