Punjabi singer Sippy Gill Archives - Daily Post Punjabi
ਪੰਜਾਬੀ ਗਾਇਕ ਸਿੱਪੀ ਗਿੱਲ ਕੈਨੇਡਾ ‘ਚ ਹੋਏ ਹਾ.ਦਸੇ ਦਾ ਸ਼ਿਕਾਰ, ਸੜਕ ‘ਤੇ ਪ.ਲਟ ਗਈ ਕਾਰ
Sippy Gill Accident Canada: ਪੰਜਾਬੀ ਗਾਇਕ ਅਤੇ ਅਦਾਕਾਰ ਸਿੱਪੀ ਗਿੱਲ  ਕੈਨੇਡਾ ‘ਚ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਨੇ ਇਸ ਹਾਦਸੇ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਹੈ। ਗਾਇਕ ਸਿੱਪੀ ਗਿੱਲ ਆਪਣੇ ਕਿਸੇ ਦੋਸਤ ਨਾਲ ਆਫ-ਰੋਡਿੰਗ ਲਈ ਬਾਹਰ ਗਏ ਹੋਏ ਸੀ। ਬ੍ਰਿਟਿਸ਼ ਕੋਲੰਬੀਆ ‘ਚ ਅਚਾਨਕ ਉਨ੍ਹਾਂ ਦੀ ਕਾਰ ਰੁਬੀਕਨ ਪਲਟ ਗਈ। ਹਾਦਸੇ ਵਿੱਚ ਸਿੱਪੀ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।
Sippy Gill Accident Canada
ਗਾਇਕ ਸਿੱਪੀ ਗੱਡੀ ‘ਚੋਂ ਬਾਹਰ ਨਿਕਲ ਕੇ ਆਪਣੀ ਹਾਲਤ ਬਾਰੇ ਦੱਸ ਰਹੇ ਹਨ। ਸਿੱਪੀ ਨੇ ਦੱਸਿਆ ਕਿ ਉਹ ਕੁਦਰਤੀ ਨਜ਼ਾਰਿਆਂ ਦਾ ਆਨੰਦ ਲੈਣ ਲਈ ਆਪਣੇ ਦੋਸਤ ਨਾਲ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਜਾ ਰਹੇ ਸੀ। ਇੱਥੋਂ ਤੱਕ ਕਿ ਜਿੱਥੇ ਉਨ੍ਹਾਂ ਦਾ ਹਾਦਸਾ ਹੋਇਆ ਉੱਥੇ ਫ਼ੋਨ ਵੀ ਕੰਮ ਨਹੀਂ ਕਰ ਰਿਹਾ ਸੀ। ਸਿੱਪੀ ਨੇ ਵੀਡੀਓ ਸਾਂਝੀ ਕੀਤੀ ਜਿਸ ਵਿੱਚ ਇੱਕ ਅੰਗਰੇਜ਼ ਰਾਹਗੀਰ ਨੇ ਉਸਦੀ ਮਦਦ ਕੀਤੀ। ਉਸ ਵਿਅਕਤੀ ਨੇ ਬੈਲਟ ਆਦਿ ਲਗਾ ਕੇ ਉਨ੍ਹਾਂ ਦੀ ਕਾਰ ਸਿੱਧੀ ਕਰ ਲਈ। ਸਿੱਪੀ ਨੇ ਅੰਗਰੇਜ਼ ਰਾਹਗੀਰ ਦਾ ਧੰਨਵਾਦ ਵੀ ਕੀਤਾ।
View this post on Instagram
A post shared by Sippy Gill (@sippygillofficial)
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
The post ਪੰਜਾਬੀ ਗਾਇਕ ਸਿੱਪੀ ਗਿੱਲ ਕੈਨੇਡਾ ‘ਚ ਹੋਏ ਹਾ.ਦਸੇ ਦਾ ਸ਼ਿਕਾਰ, ਸੜਕ ‘ਤੇ ਪ.ਲਟ ਗਈ ਕਾਰ appeared first on Daily Post Punjabi.
ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ FIR ਦਰਜ, ਪਿਸ.ਤੌਲ ਦੀ ਨੋਕ ‘ਤੇ ਕੁੱਟਮਾਰ ਕਰਨ ਦੇ ਲੱਗੇ ਦੋਸ਼
ਪੰਜਾਬ ਦੇ ਮਸ਼ਹੂਰ ਗਾਇਕ ਸਿੱਪੀ ਗਿੱਲ ਖਿਲਾਫ ਮੋਹਾਲੀ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਗਾਇਕ ‘ਤੇ ਹੋਮਲੈਂਡ ਸੁਸਾਇਟੀ ‘ਚ ਆਪਣੇ ਦੋਸਤ ਨਾਲ ਮਿਲ ਕੇ ਹਮਲਾ ਕਰਨ ਦਾ ਦੋਸ਼ ਲੱਗਿਆ ਹੈ। ਪੁਲਿਸ ਮਾਮਲੇ ਵਿੱਚ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ 4 ਬਹਾਦਰੀ ਮੈਡਲ ਨੂੰ ਕੀਤਾ ਇੱਕ, ਇਸ ਨਾਮ ਨਾਲ ਜਾਣਿਆ ਜਾਵੇਗਾ ਮੈਡਲ
ਦੱਸਿਆ ਜਾ ਰਿਹਾ ਹੈ ਕਿ ਸਿੱਪੀ ਗਿੱਲ ਅਤੇ ਸ਼ਿਕਾਇਤਕਰਤਾ ਕਮਲ ਸ਼ੇਰਗਿੱਲ ਦੀ ਪੁਰਾਣੀ ਜਾਣ-ਪਛਾਣ ਹੈ। ਦੋਵੇਂ ਇਕ- ਦੂਜੇ ਨੂੰ ਕਾਫੀ ਸਮੇਂ ਤੋਂ ਜਾਣਦੇ ਹਨ ਪਰ ਕੁਝ ਸਮਾਂ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿਚਾਲੇ ਲੜਾਈ ਹੋ ਗਈ ਸੀ। ਉਦੋਂ ਤੋਂ ਹੀ ਦੋਵਾਂ ਵਿਚਾਲੇ ਆਪਸੀ ਦੁਸ਼ਮਣੀ ਚੱਲ ਰਹੀ ਹੈ। ਪੀੜਤ ਦਾ ਕਹਿਣਾ ਹੈ ਕਿ ਉਸ ਨੇ ਬੜੀ ਮੁਸ਼ਕਲ ਨਾਲ ਭੱਜ ਕੇ ਆਪਣੀ ਜਾਨ ਬਚਾਈ।
ਵੀਡੀਓ ਲਈ ਕਲਿੱਕ ਕਰੋ -:
“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…
The post ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ FIR ਦਰਜ, ਪਿਸ.ਤੌਲ ਦੀ ਨੋਕ ‘ਤੇ ਕੁੱਟਮਾਰ ਕਰਨ ਦੇ ਲੱਗੇ ਦੋਸ਼ appeared first on Daily Post Punjabi.