Punjabi singers on the radar of NIA Archives - Daily Post Punjabi

NIA ਦੀ ਰਡਾਰ ‘ਤੇ ਕਈ ਪੰਜਾਬੀ ਗਾਇਕ ਤੇ ਸੰਗੀਤਕਾਰ ! ਗੈਂਗਸਟਰ ਲਾਰੈਂਸ ਤੋਂ ਜਲਦ ਹੋਵੇਗੀ ਪੁੱਛਗਿੱਛ
ਰਾਸ਼ਟਰੀ ਜਾਂਚ ਏਜੰਸੀ (NIA) ਦੀ ਰਡਾਰ ‘ਤੇ ਕਈ ਪੰਜਾਬੀ ਗਾਇਕ ਤੇ ਸੰਗੀਤਕਾਰ ਹਨ। ਉਨ੍ਹਾਂ ਨੇ ਪੰਜਾਬ ਤੇ ਵਿਦੇਸ਼ ਵਿੱਚ ਗੈਂਗਸਟਰਾਂ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਕਮਾਏ ਪੈਸੇ ਮਿਊਜ਼ਿਕ ਇੰਡਸਟਰੀ ਵਿੱਚ ਲਗਾਉਣ ਦਾ ਦੋਸ਼ ਹੈ। NIA ਦੇ ਸੂਤਰਾਂ ਮੁਤਾਬਕ ਇਸ ਸਬੰਧ ਵਿੱਚ ਜਲਦ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਹੋ ਸਕਦੀ ਹੈ।

Punjabi singers on the radar of NIA

NIA ਦੇ ਸੂਤਰਾਂ ਦੇ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਪੰਜਾਬ ਤੋਂ ਦਿੱਲੀ ਲਿਆਂਦਾ ਜਾ ਰਿਹਾ ਹੈ। NIA ਟੀਮ ਗੈਂਗਸਟਰ ਤੋਂ ਜਲਦ ਹੀ ਇਸ ਸਬੰਧ ਵਿੱਚ ਪੁੱਛਗਿੱਛ ਕਰੇਗੀ। ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਨਵੀਂ ਦਿੱਲੀ ਸਥਿਤ NIA ਦੇ ਹੈੱਡਕੁਆਟਰ ਵਿੱਚ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ED ਦੇ ਨਾਂ ‘ਤੇ ਹੁਣ ਨਹੀਂ ਹੋ ਸਕੇਗੀ ਠੱਗੀ, ਸੰਮਨਾਂ ‘ਤੇ ਚਿਪਕਾਇਆ ਜਾਵੇਗਾ QR ਕੋਡ

ਸੂਤਰਾਂ ਨੇ ਦੱਸਿਆ ਕਿ NIA ਅਧਿਕਾਰੀ ਪੁੱਛਗਿੱਛ ਵਿੱਚ ਕਈ ਗੈਂਗਸਟਰਾਂ ਨਾਲ ਜੁੜੇ ਹੋਰ ਕੁਨੈਕਸ਼ਨ ਵੀ ਖੰਗਾਲੇਗੀ। NIA ਨੇ ਕੁਝ ਦਿਨ ਪਹਿਲਾਂ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਖਿਲਾਫ਼ UAPAਗੈਰ-ਕਾਨੂੰਨੀ ਗਤੀਵਿਧੀਆਂ ਦੇ ਤਹਿਤ ਮਾਮਲਾ ਦਰਜ ਕੀਤਾ ਸੀ।

Punjabi singers on the radar of NIA

ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਵੀ ਦੋਸ਼ੀ ਹੈ । ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਦੱਸਿਆ ਗਿਆ ਸੀ, ਉਸ ਨੇ ਲਾਰੈਂਸ ਬਿਸ਼ਨੋਈ ਨਾਲ ਮਿਲ ਕੇ ਮੂਸੇਵਾਲਾ ਦੇ ਕਤਲ ਦੀ ਪੂਰੀ ਯੋਜਨਾ ਘੜੀ ਸੀ ਅਤੇ ਫਿਰ ਆਪਣੇ ਸ਼ੂਟਰਾਂ ਰਾਹੀਂ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹੁਣ ਤੱਕ ਪੁਲਿਸ ਇਸ ਕਤਲਕਾਂਡ ਦੇ ਮਾਮਲੇ ਵਿੱਚ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post NIA ਦੀ ਰਡਾਰ ‘ਤੇ ਕਈ ਪੰਜਾਬੀ ਗਾਇਕ ਤੇ ਸੰਗੀਤਕਾਰ ! ਗੈਂਗਸਟਰ ਲਾਰੈਂਸ ਤੋਂ ਜਲਦ ਹੋਵੇਗੀ ਪੁੱਛਗਿੱਛ appeared first on Daily Post Punjabi.